ETV Bharat / state

ਕਿਸਾਨ ਜਥੇਬੰਦੀਆਂ ਨੇ ਦਿੱਤਾ ਧਰਨਾ, ਐੱਸਡੀਐੱਮ ਨੂੰ ਸੌਂਪਿਆ ਮੰਗ ਪੱਤਰ - farmers protest in batala

ਗੁਰਦਾਸਪੁਰ ਵਿੱਚ ਕਿਸਾਨ ਜਥੇਬੰਦੀਆਂ ਨੇ ਆਪਣੀਆਂ ਮੰਗਾ ਨੂੰ ਲੈ ਕੇ ਐੱਸਡੀਐੱਮ ਬਟਾਲਾ ਦੇ ਦਫ਼ਤਰ ਦਾ ਘਿਰਾਓ ਕੀਤਾ। ਇਸ ਦੌਰਾਨ ਕਿਸਾਨਾਂ ਨੇ ਸਰਕਾਰ ਖ਼ਿਲਾਫ਼ ਜਮ ਕੇ ਨਾਅਰੇਬਾਜ਼ੀ ਕੀਤੀ।

ਫ਼ੋਟੋ
author img

By

Published : Jul 31, 2019, 8:08 AM IST

ਗੁਰਦਾਸਪੁਰ: ਸ਼ਹਿਰ ਵਿੱਚ ਕਿਸਾਨ ਜਥੇਬੰਦੀਆਂ ਨੇ ਆਪਣੀਆਂ ਮੰਗਾ ਨੂੰ ਲੈ ਕੇ ਐੱਸਡੀਐੱਮ ਦੇ ਦਫ਼ਤਰ ਦਾ ਘਿਰਾਓ ਕੀਤਾ। ਕਿਸਾਨਾਂ ਨੇ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ ਤੇ ਸਰਕਾਰ ਦੇ ਨਾਂਅ ਤਹਿਸੀਲਦਾਰ ਨੂੰ ਮੰਗ ਪੱਤਰ ਸੌਂਪਿਆ।

ਵੀਡੀਓ

ਇਹ ਵੀ ਪੜ੍ਹੋ: ਕਾਲੇ ਪਾਣੀ ਖਿਲਾਫ਼ ਈਟੀਵੀ ਭਾਰਤ ਦਾ ਸੰਘਰਸ਼-1

ਇਸ ਬਾਰੇ ਕਿਸਾਨਾਂ ਨੇ ਦੱਸਿਆ ਕਿ ਪੂਰੇ ਪੰਜਾਬ ਵਿੱਚ ਉਨ੍ਹਾਂ ਵੱਲੋਂ ਕਰਜ਼ ਮਾਫ਼ੀ ਦੇ ਦਾਇਰੇ ਤੋਂ ਬਾਹਰ ਰਹਿ ਚੁੱਕੇ ਛੋਟੇ ਕਿਸਾਨਾਂ ਦਾ ਕਰਜ਼ ਮਾਫ਼ ਕਰਵਾਉਣ, ਬੇਮੌਸਮੇ ਮੀਂਹ ਦੇ ਚਲਦੇ ਬਰਬਾਦ ਹੋਈਆਂ ਫ਼ਸਲਾਂ ਦਾ ਮੁਆਵਜ਼ਾ ਦੇਣ ਤੇ ਹੋਰ ਮੁੱਦਿਆਂ 'ਤੇ ਸੰਘਰਸ਼ ਕੀਤਾ ਜਾ ਰਿਹਾ ਹੈ।

ਰੋਸ ਪ੍ਰਦਰਸ਼ਨ ਕਰ ਰਹੇ ਕਿਸਾਨਾਂ ਨੇ ਕਿਹਾ ਕਿ ਕਿਸਾਨੀ ਸੰਕਟ, ਕਰਜ਼ਦਾਰੀ ਤੇ ਕਿਸਾਨਾਂ ਦੀਆਂ ਖ਼ੁਦਕੁਸ਼ੀਆਂ ਲਈ ਸਰਕਾਰ ਵੱਲੋਂ ਸਾਮਰਾਜਵਾਦੀ ਦੇਸ਼ਾਂ ਦੀਆਂ ਜ਼ਰੂਰਤਾਂ ਤੇ ਵਿਦੇਸ਼ੀ ਕੰਪਨੀਆਂ ਦੇ ਹਿਤਾਂ ਦੀ ਪੂਰਤੀ ਲਈ ਲਾਗੂ ਕੀਤਾ ਗਿਆ ਖੇਤੀ ਮਾਡਲ ਜ਼ਿੰਮੇਵਾਰ ਹੈ।

ਇਹ ਖੇਤੀ ਮਾਡਲ ਵੱਧ ਤੋਂ ਵੱਧ ਖ਼ਾਦਾਂ, ਡੀਜ਼ਲ, ਖੇਤੀ ਮਸ਼ੀਨਰੀ, ਪਾਣੀ ਤੇ ਕੀਟਨਾਸ਼ਕ ਦਵਾਈਆਂ ਦੀ ਵਰਤੋਂ ਆਦਿ 'ਤੇ ਆਧਾਰਿਤ ਹੈ। ਉੱਥੇ ਹੀ ਤਹਿਸੀਲਦਾਰ ਅਰਚਨਾ ਸ਼ਰਮਾ ਨੇ ਕਿਹਾ ਕਿ ਕਿਸਾਨਾਂ ਦਾ ਮੰਗ ਪੱਤਰ ਲੈ ਲਿਆ ਗਿਆ ਹੈ ਜਿਸ ਨੂੰ ਛੇਤੀ ਹੀ ਸਰਕਾਰ ਤੱਕ ਭੇਜ ਦਿੱਤਾ ਜਾਵੇਗਾ।

Intro:ਏੰਕਰ : : - - - ਕਿਸਾਨ ਜਥੇਬੰਦੀਆਂ ਨੇ ਆਪਣੀ ਮੰਗਾ ਨੂੰ ਲੈ ਕੇ ਐਸ ਡੀ ਐਮ ਬਟਾਲਾ ਦੇ ਦਫ਼ਤਰ ਦਾ ਘਿਰਾਉ ਕੀਤਾ । ਕਿਸਾਨਾਂ ਨੇ ਕਿਹਾ ਕਿ ਪੁਰੇ ਪੰਜਾਬ ਵਿੱਚ ਉਨ੍ਹਾਂ ਵੱਲੋਂ ਕਰਜ ਮਾਫੀ ਦੇ ਦਾਇਰੇ ਤੋਂ ਬਾਹਰ ਰਹਿ ਚੁੱਕੇ ਛੋਟੇ ਕਿਸਾਨਾਂ ਦਾ ਕਰਜ ਮਾਫ ਕਰਵਾਉਣ , ਬੇਮੌਸਮਾ ਵਰਖਾ ਦੇ ਚਲਦੇ ਬਰਬਾਦ ਹੋਈ ਫਸਲਾਂ ਦਾ ਮੁਆਵਜਾ ਦੇਣ ਅਤੇ ਹੋਰ ਮੁੱਦੀਆਂ ਉੱਤੇ ਸੰਗਰਸ਼ ਕੀਤਾ ਜਾ ਰਿਹਾ ਹੈ ।ਇਸ ਮੌਕੇ ਕਿਸਾਨਾਂ ਵੱਲੋਂ ਆਪਣੀਆਂ ਮੰਗਾ ਨੂੰ ਲੈ ਕੇ ਪੰਜਾਬ ਸਰਕਾਰ ਦੇ ਖਿਲਾਫ ਜੱਮਕੇ ਨਾਰੇਬਾਜੀ ਕੀਤੀ ਗਈ ਅਤੇ ਸਰਕਾਰ ਦੇ ਨਾਮ ਮੰਗ ਪੱਤਰ ਬਟਾਲਾ ਤਹਿਸੀਲਦਾਰ ਨੂੰ ਦਿਤਾ ਗਿਆ । Body:ਵੀ ਓ . . . ਰੋਸ਼ ਪ੍ਰਦਰ੍ਸ਼ਨ ਕਰ ਰਹੇ ਕਿਸਾਨਾਂ ਨੇ ਕਿਹਾ ਦੀ ਕਿਸਾਨੀ ਸੰਕਟ , ਕਰਜਦਾਰੀ ਅਤੇ ਕਿਸਾਨਾਂ ਦੀਆਂ ਖੁਦਕੁਸ਼ੀਆਂ ਲਈ ਦੇਸ਼ ਦੀਆਂ ਸਰਕਾਰਾਂ ਦੁਆਰਾ ਸਾੰਮ੍ਰਿਾਜਵਾਦੀ ਦੇਸ਼ਾਂ ਦੀਆਂ ਜਰੁਰਤੇਂ ਅਤੇ ਵਿਦੇਸ਼ੀ ਕੰਪਨੀਆਂ ਦੇ ਹਿਤਾਂ ਦੀ ਪੂਰਤੀ ਲਈ ਲਾਗੂ ਕੀਤਾ ਗਿਆ ਖੇਤੀ ਮਾਡਲ ਜ਼ਿੰਮੇਦਾਰ ਹੈ। ਇਹ ਖੇਤੀ ਮਾਡਲ ਜਿਆਦਾ ਤੋਂ ਜਿਆਦਾ ਖਾਦਾਂ , ਡੀਜਲ , ਖੇਤੀ ਮਸ਼ੀਨਰੀ , ਪਾਣੀ ਅਤੇ ਨਦੀਨਨਾਸ਼ਕ / ਕੀਟਨਾਸ਼ਕ ਦਵਾਈਆਂ ਦੇ ਪ੍ਰਯੋਗ ਆਦਿ ਉੱਤੇ ਆਧਾਰਿਤ ਹੈ । ਇਸਦੇ ਨਾਲ ਹੀ ਉਨ੍ਹਾਂ ਨੇ ਕਿਹਾ ਦੀ ਰਾਜ ਸਰਕਾਰ ਵੱਲੋਂ ਚਲਾਈ ਗਈ ਕਰਜ਼ ਮੁਕਤ ਸਕੀਮ ਵਿੱਚ ਕਈ ਅਜਿਹੇ ਛੋਟੇ ਕਿਸਾਨ ਹੁਣੇ ਵੀ ਬਾਕਿ ਹੈ ਜਿਨ੍ਹਾਂ ਦਾ ਕਰਜ਼ ਮੁਆਫ਼ ਨਹੀਂ ਹੋਇਆ ਹੈ ਜਾਂ ਫਿਰ ਉਨ੍ਹਾਂ ਨੂੰ ਕਿਸੇ ਅਤੇ ਕਾਰਨ ਛੱਡ ਦਿੱਤਾ ਗਿਆ ਹੈ ਅਤੇ ਕਿਸਾਨਾਂ ਨੇ ਕਿਹਾ ਦੀ ਸਰਕਾਰ ਆਪਣਾ ਵਚਨ ਪੂਰਾ ਕਰੇ ।

ਬਾਈਟ : : - - - ਕਿਸਾਨ

ਵੀ ਓ . . . .ਪ੍ਰਦਰ੍ਸ਼ਨ ਕਰ ਰਹੇ ਕਿਸਾਨਾਂ ਨੇ ਸਰਕਾਰ ਦੇ ਨਾਮ ਇੱਕ ਮੰਗ ਪੱਤਰ ਬਟਾਲਾ ਤਹਿਸੀਲਦਾਰ ਅਰਚਨਾ ਸ਼ਰਮਾ ਨੂੰ ਦਿਤਾ । ਇਸ ਮੰਗ ਪੱਤਰ ਨੂੰ ਲੈ ਕੇ ਤਹਿਸੀਲਦਾਰ ਨੇ ਆਖਿਆ ਕਿ ਕਿਸਾਨਾਂ ਦਾ ਮੰਗ ਪੱਤਰ ਲੈ ਲਿਆ ਗਿਆ ਹੈ ਜਿਸਨੂੰ ਛੇਤੀ ਸਰਕਾਰ ਤੱਕ ਭੇਜ ਦਿੱਤਾ ਜਾਵੇਗਾ ।

ਬਾਈਟ . . . . ਅਰਚਨਾ ਸ਼ਰਮਾ ( ਤਹਿਸੀਲਦਾਰ ਬਟਾਲਾ )Conclusion:null
ETV Bharat Logo

Copyright © 2025 Ushodaya Enterprises Pvt. Ltd., All Rights Reserved.