ETV Bharat / state

ਗੁਰਦਾਸਪੁਰ ਦੇ ਵੱਖ-ਵੱਖ ਵਿਭਾਗਾਂ ਦੀ ਹੋਈ ਪਲੇਠੀ ਮੀਟਿੰਗ - departments of Gurdaspur

ਲੋਕ ਸਭਾ ਹਲਕਾ ਖਡੂਰ ਸਾਹਿਬ ਵਿਖੇ ਜ਼ਿਲ੍ਹਾ ਡਿਵੈਲਪਮੈਂਟ ਕੋਆਰਡੀਨੇਸ਼ਨ ਐਂਡ ਮੋਨੀਟਰਿੰਗ ਕਮੇਟੀ ਵੱਲੋਂ ਮੀਟਿੰਗ ਕੀਤੀ ਗਈ, ਜਿਸ ਵਿੱਚ ਜ਼ਿਲ੍ਹੇ ਦੀਆਂ ਕਈ ਮੁਸ਼ਕਿਲਾਂ ਦੇ ਹੱਲਾਂ ਬਾਰੇ ਵਿਚਾਰ-ਚਰਚਾ ਕੀਤੀ ਗਈ।

Gurdaspur, Jasbir Singh Dimpa, Fisrt meeting
ਗੁਰਦਾਸਪੁਰ ਦੇ ਵੱਖ-ਵੱਖ ਵਿਭਾਗਾਂ ਦੀ ਹੋਈ ਪਲੇਠੀ ਮੀਟਿੰਗ
author img

By

Published : Dec 24, 2019, 5:13 PM IST

ਤਰਨਤਾਰਨ : ਲੋਕ ਸਭਾ ਹਲਕਾ ਖਡੂਰ ਸਾਹਿਬ ਤੋਂ ਪਾਰਲੀਮੈਂਟ ਮੈਂਬਰ ਜਸਬੀਰ ਸਿੰਘ ਡਿੰਪਾ ਦੀ ਪ੍ਰਧਾਨਗੀ ਹੇਠ ਇੱਕ ਪਲੇਠੀ ਮੀਟਿੰਗ ਕੀਤੀ ਗਈ। ਤੁਹਾਨੂੰ ਦੱਸ ਦਈਏ ਕਿ ਇਹ ਅੱਜ ਤਰਨਤਾਰਨ ਦੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਮੀਟਿੰਗ ਹਾਲ ਵਿੱਚ ਕੀਤੀ ਗਈ।

ਸੰਸਦ ਮੈਂਬਰ ਜਸਬੀਰ ਸਿੰਘ ਡਿੰਪਾ ਨੇ ਈਟੀਵੀ ਭਾਰਤ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਇਸ ਮੀਟਿੰਗ ਦਾ ਮੁੱਖ ਵਿਸ਼ਾ ਜ਼ਿਲ੍ਹਾ ਵਾਸੀਆਂ ਨੂੰ ਪੇਸ਼ ਆ ਰਹੀਆਂ ਮੁਸ਼ਕਿਲਾਂ ਦਾ ਹੱਲ ਸੀ। ਜਸਬੀਰ ਡਿੰਪਾ ਨੇ ਦੱਸਿਆ ਕਿ ਤਰਨਤਾਰਨ ਜ਼ਿਲ੍ਹੇ ਦੇ ਵਾਸੀਆਂ ਨੂੰ ਆਉਣ ਵਾਲੀਆਂ ਮੁਸ਼ਕਿਲਾਂ ਦੇ ਹੱਲ ਵਾਸਤੇ ਅੱਜ ਜ਼ਿਲ੍ਹੇ ਦੇ ਸਿਵਲ ਅਤੇ ਪੁਲਿਸ ਅਧਿਕਾਰੀਆਂ ਨਾਲ ਮੀਟਿੰਗ ਕਰਕੇ ਲੋਕਾਂ ਦੀਆਂ ਮੁਸ਼ਕਿਲਾਂ ਦੇ ਹੱਲ ਲੱਭੇ ਹਨ।

ਵੇਖੋ ਵੀਡੀਓ।

ਇਸ ਮੌਕੇ ਡਿਪਟੀ ਕਮਿਸ਼ਨਰ ਪ੍ਰਦੀਪ ਕੁਮਾਰ ਸਭਰਵਾਲ, ਵਿਧਾਇਕ ਹਰਮਿੰਦਰ ਸਿੰਘ ਗਿੱਲ, ਡਾ ਧਰਮਬੀਰ ਅਗਨੀਹੋਤਰੀ, ਵਿਧਾਇਕ ਸੁਖਪਾਲ ਸਿੰਘ ਭੁੱਲਰ, ਸੀਨੀਅਰ ਕਾਂਗਰਸ ਆਗੂ ਸਮੇਤ ਕਈ ਅਧਿਕਾਰੀ ਮੌਜੂਦ ਸਨ।

Intro:ਸਟੋਰੀ ਨਾਮ-ਜ਼ਿਲ੍ਹਾ ਡਿਵੈਲਪਮੈਂਟ ਕੋਆਰਡੀਨੇਸ਼ਨ ਅੈੰਡ ਮੋਨੀਟਰਿੰਗ ਕਮੇਟੀ ਦੀ ਮੀਟਿੰਗ
ਮੈਂਬਰ ਪਾਰਲੀਮੈਂਟ ਲੋਕ ਸਭਾ ਹਲਕਾ ਖਡੂਰ ਸਾਹਿਬ, ਸ੍ਰੀ ਜਸਬੀਰ ਸਿੰਘ ਡਿੰਪਾ ਦੀ ਪ੍ਰਧਾਨਗੀ ਹੇਠ ਆਯੋਜਿਤ ਕੀਤੀ ਗਈBody:ਐਕਰ-ਤਰਨ ਤਾਰਨ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਮੀਟਿੰਗ ਹਾਲ ਵਿੱਚ ਮੈਂਬਰ ਪਾਰਲੀਮੈਂਟ ਲੋਕ ਸਭਾ ਹਲਕਾ ਖਡੂਰ ਸਾਹਿਬ, ਸ੍ਰੀ ਜਸਬੀਰ ਸਿੰਘ ਡਿੰਪਾ ਦੀ ਪ੍ਰਧਾਨਗੀ ਹੇਠ ਆਯੋਜਿਤ ਕੀਤੀ ਗਈ ਇਸ ਮੌਕੇ ਜਸਬੀਰ ਸਿੰਘ ਡਿੰਪਾ ਨੇ ਪੱਤਰਕਾਰਾਂ ਨੂੰ ਜਾਣਕਾਰੀ ਦਿੰਦਿਆਂ ਦੱਸਿਆ ਕਿ ਤਰਨਤਾਰਨ ਜ਼ਿਲ੍ਹੇ ਦੇ ਵਾਸੀਆਂ ਨੂੰ ਆਉਣ ਵਾਲੀਆਂ ਮੁਸ਼ਕਿਲਾਂ ਦੇ ਹੱਲ ਵਾਸਤੇ ਅੱਜ ਜ਼ਿਲ੍ਹੇ ਦੇ ਸਿਵਲ ਅਤੇ ਪੁਲਿਸ ਅਧਿਕਾਰੀਆਂ ਨਾਲ ਮੀਟਿੰਗ ਕਰਕੇ ਲੋਕਾਂ ਦੀਆਂ ਮੁਸ਼ਕਿਲਾਂ ਦੇ ਹੱਲ ਲੰਭੇ ਹਨ ਇਸ ਮੌਕੇ ਡਿਪਟੀ ਕਮਿਸ਼ਨਰ ਪ੍ਰਦੀਪ ਕੁਮਾਰ ਸਭਰਵਾਲ,ਵਿਧਾਇਕ ਹਰਮਿੰਦਰ ਸਿੰਘ ਗਿੱਲ,ਡਾ ਧਰਮਬੀਰ ਅਗਨੀਹੋਤਰੀ,ਵਿਧਾਇਕ ਸੁਖਪਾਲ ਸਿੰਘ ਭੁੱਲਰ, ਸੀਨੀਅਰ ਕਾਂਗਰਸ ਆਗੂ ਸਮੇਤ ਕਈ ਅਧਿਕਾਰੀ ਮੌਜੂਦ ਸਨ

ਬਾਇਟ-ਐਮ ਪੀ ਜਸਬੀਰ ਸਿੰਘ ਡਿੰਪਾConclusion:ਸਟੋਰੀ ਨਾਮ-ਜ਼ਿਲ੍ਹਾ ਡਿਵੈਲਪਮੈਂਟ ਕੋਆਰਡੀਨੇਸ਼ਨ ਅੈੰਡ ਮੋਨੀਟਰਿੰਗ ਕਮੇਟੀ ਦੀ ਮੀਟਿੰਗ
ਮੈਂਬਰ ਪਾਰਲੀਮੈਂਟ ਲੋਕ ਸਭਾ ਹਲਕਾ ਖਡੂਰ ਸਾਹਿਬ, ਸ੍ਰੀ ਜਸਬੀਰ ਸਿੰਘ ਡਿੰਪਾ ਦੀ ਪ੍ਰਧਾਨਗੀ ਹੇਠ ਆਯੋਜਿਤ ਕੀਤੀ ਗਈ

ਐਕਰ-ਤਰਨ ਤਾਰਨ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਮੀਟਿੰਗ ਹਾਲ ਵਿੱਚ ਮੈਂਬਰ ਪਾਰਲੀਮੈਂਟ ਲੋਕ ਸਭਾ ਹਲਕਾ ਖਡੂਰ ਸਾਹਿਬ, ਸ੍ਰੀ ਜਸਬੀਰ ਸਿੰਘ ਡਿੰਪਾ ਦੀ ਪ੍ਰਧਾਨਗੀ ਹੇਠ ਆਯੋਜਿਤ ਕੀਤੀ ਗਈ ਇਸ ਮੌਕੇ ਜਸਬੀਰ ਸਿੰਘ ਡਿੰਪਾ ਨੇ ਪੱਤਰਕਾਰਾਂ ਨੂੰ ਜਾਣਕਾਰੀ ਦਿੰਦਿਆਂ ਦੱਸਿਆ ਕਿ ਤਰਨਤਾਰਨ ਜ਼ਿਲ੍ਹੇ ਦੇ ਵਾਸੀਆਂ ਨੂੰ ਆਉਣ ਵਾਲੀਆਂ ਮੁਸ਼ਕਿਲਾਂ ਦੇ ਹੱਲ ਵਾਸਤੇ ਅੱਜ ਜ਼ਿਲ੍ਹੇ ਦੇ ਸਿਵਲ ਅਤੇ ਪੁਲਿਸ ਅਧਿਕਾਰੀਆਂ ਨਾਲ ਮੀਟਿੰਗ ਕਰਕੇ ਲੋਕਾਂ ਦੀਆਂ ਮੁਸ਼ਕਿਲਾਂ ਦੇ ਹੱਲ ਲੰਭੇ ਹਨ ਇਸ ਮੌਕੇ ਡਿਪਟੀ ਕਮਿਸ਼ਨਰ ਪ੍ਰਦੀਪ ਕੁਮਾਰ ਸਭਰਵਾਲ,ਵਿਧਾਇਕ ਹਰਮਿੰਦਰ ਸਿੰਘ ਗਿੱਲ,ਡਾ ਧਰਮਬੀਰ ਅਗਨੀਹੋਤਰੀ,ਵਿਧਾਇਕ ਸੁਖਪਾਲ ਸਿੰਘ ਭੁੱਲਰ, ਸੀਨੀਅਰ ਕਾਂਗਰਸ ਆਗੂ ਸਮੇਤ ਕਈ ਅਧਿਕਾਰੀ ਮੌਜੂਦ ਸਨ

ਬਾਇਟ-ਐਮ ਪੀ ਜਸਬੀਰ ਸਿੰਘ ਡਿੰਪਾ
ETV Bharat Logo

Copyright © 2025 Ushodaya Enterprises Pvt. Ltd., All Rights Reserved.