ETV Bharat / state

7 ਦਿਨਾਂ ਦੇ ਰਿਮਾਂਡ 'ਤੇ ਭੇਜੇ ਗਏ ਨਾਮੀਂ ਗੈਂਗਸਟਰ ਸ਼ੁਭਮ ਅਤੇ ਮਨਪ੍ਰੀਤ - Gurdaspur

ਨਾਮੀਂ ਗੈਂਗਸਟਰ ਸ਼ੁਭਮ ਅਤੇ ਮਨਪ੍ਰੀਤ ਨੂੰ ਪੁਲਿਸ ਜ਼ਿਲ੍ਹਾ ਬਟਾਲਾ ਵਲੋਂ ਅੱਜ ਬਟਾਲਾ ਮਾਨਯੋਗ ਅਦਾਲਤ ਵਿੱਚ ਕੀਤਾ ਗਿਆ ਪੇਸ਼, ਭੇਜਿਆ 7 ਦਿਨਾਂ ਦੀ ਰਿਮਾਂਡ ਉੱਤੇ।

Gangster Shubham and Manpreet
author img

By

Published : May 29, 2019, 11:07 PM IST

ਬਟਾਲਾ: ਪੁਲਿਸ ਵਲੋਂ ਬੀਤੇ ਦਿਨ ਫੜੇ ਗਏ ਨਾਮੀਂ ਗੈਂਗਸਟਰ ਸ਼ੁਭਮ ਅਤੇ ਮਨਪ੍ਰੀਤ ਨੂੰ ਪੁਲਿਸ ਜ਼ਿਲ੍ਹਾ ਬਟਾਲਾ ਵਲੋਂ ਅੱਜ ਬਟਾਲਾ ਮਾਨਯੋਗ ਅਦਾਲਤ ਵਿੱਚ ਪੇਸ਼ ਕੀਤਾ ਗਿਆ।
ਬਟਾਲਾ ਪੁਲਿਸ ਦੇ ਡੀ.ਐਸ.ਪੀ ਬਲਬੀਰ ਸਿੰਘ ਨੇ ਜਾਣਕਾਰੀ ਦਿੰਦਿਆ ਦੱਸਿਆ ਕਿ ਗੈਂਗਸਟਰ ਤੋਂ ਪੁੱਛਗਿਛ ਲਈ ਮਾਨਯੋਗ ਅਦਾਲਤ ਕੋਲੋਂ 7 ਦਿਨ ਦਾ ਰਿਮਾਂਡ ਮੰਗਿਆ ਗਿਆ ਸੀ। ਉਨ੍ਹਾਂ ਕਿਹਾ ਕਿ ਮਾਨਯੋਗ ਜੱਜ ਪਰਮਿੰਦਰ ਕੌਰ ਨੇ ਦੋਵੇਂ ਗੈਂਗਸਟਰ ਨੂੰ ਸੱਤ ਦਿਨ ਦੇ ਪੁਲਿਸ ਰਿਮਾਂਡ ਉੱਤੇ ਭੇਜ ਦਿੱਤਾ ਹੈ।

ਵੇਖੋ ਵੀਡੀਓ
ਇਸ ਦੇ ਨਾਲ ਹੀ ਡੀ.ਐਸ.ਪੀ ਬਲਬੀਰ ਸਿੰਘ ਦੱਸਿਆ ਕਿ ਗੈਂਗਸਟਰਾਂ ਵਲੋਂ ਹੁਣ ਤੱਕ ਪੁੱਛਗਿਛ ਕੀਤੇ ਜਾਣ ਦੌਰਾਨ 2 ਹੋਰ ਉਨ੍ਹਾਂ ਦੇ ਸਾਥੀਆਂ ਦੇ ਨਾਮ ਸਾਹਮਣੇ ਆਏ ਹਨ। ਇਨ੍ਹਾਂ ਨੂੰ ਪੁਲਿਸ ਦੀ ਪੁੱਛਗਿਛ ਲਈ ਵੀ ਮਾਨਯੋਗ ਅਦਾਲਤ ਵਲੋਂ ਪ੍ਰੋਟਕਸ਼ਨ ਵਾਰੰਟ ਲਿਆ ਗਿਆ ਹੈ।

Intro:Body:

Batala

Conclusion:
ETV Bharat Logo

Copyright © 2025 Ushodaya Enterprises Pvt. Ltd., All Rights Reserved.