ETV Bharat / state

ਗੋਸਵਾਮੀ ਨਾਭਾ ਦਾਸ ਦੇ ਪ੍ਰਕਾਸ਼ ਪੁਰਬ 'ਤੇ ਕੱਢੀ ਸ਼ੋਭਾ ਯਾਤਰਾ, ਕੈਬਿਨੇਟ ਮੰਤਰੀ ਹੋਈ ਸ਼ਾਮਲ - ਬਰਿੰਦਰਮੀਤ ਸਿੰਘ ਪਾਹੜਾ

ਗੁਰਦਾਸਪੁਰ ਵਿੱਚ ਗੋਸਵਾਮੀ ਸ਼੍ਰੀ ਗੁਰੂ ਨਾਭਾ ਦਾਸ ਜੀ ਦੇ 446ਵੇਂ ਪ੍ਰਕਾਸ਼ ਉਤਸਵ ਨੂੰ ਸਮਰਪਿਤ ਸ਼ੋਭਾ ਯਾਤਰਾ ਕੱਢੀ ਗਈ। ਇਸ ਸ਼ੋਭਾ ਯਾਤਰਾ ਵਿੱਚ ਕੈਬਿਨੇਟ ਮੰਤਰੀ ਅਰੁਣਾ ਚੋਧਰੀ ਅਤੇ ਵਿਧਾਇਕ ਬਰਿੰਦਰਮੀਤ ਸਿੰਘ ਪਾਹੜਾ ਵਿਸ਼ੇਸ਼ ਤੌਰ ਸ਼ਾਮਿਲ ਹੋਏ।

ਨਾਭਾ ਦਾਸ
author img

By

Published : Apr 7, 2019, 11:38 PM IST

ਗੁਰਦਾਸਪੁਰ: ਸ਼ਹਿਰ ਵਿੱਚ ਗੋਸਵਾਮੀ ਸ੍ਰੀ ਨਾਭਾ ਦਾਸ ਜੀ ਦਾ ਪ੍ਰਕਾਸ਼ ਉਤਸਵ ਮਨਾਇਆ ਗਿਆ। ਇੱਕ ਸ਼ੋਭਾ ਯਾਤਰਾ ਕੱਢੀ ਗਈ ਜਿਸ ਵਿੱਚ ਸੰਗਤਾਂ ਦਾ ਭਾਰੀ ਗਿਣਤੀ 'ਚ ਇਕੱਠ ਵੇਖਣ ਨੂੰ ਮਿਲਿਆ। ਪੰਜਾਬ ਦੀ ਕੈਬਿਨੇਟ ਮੰਤਰੀ ਅਰੁਣਾ ਚੋਧਰੀ ਅਤੇ ਵਿਧਾਇਕ ਬਰਿੰਦਰਮੀਤ ਸਿੰਘ ਪਾਹੜਾ ਵੀ ਸ਼ੋਭਾ ਯਾਤਰਾ ਵਿੱਚ ਸ਼ਾਮਲ ਹੋਏ।

ਸ਼ੋਭਾ ਯਾਤਰਾ
ਇਸ ਸਬੰਧੀ ਵਿਧਾਇਕ ਬਰਿੰਦਰਮੀਤ ਸਿੰਘ ਪਾਹੜਾ ਨੇ ਕਿਹਾ ਕਿ ਉਨ੍ਹਾਂ ਨੂੰ ਸ਼ੋਭਾ ਯਾਤਰਾ ਦਾ ਹਿੱਸਾ ਲੈਣ ਦਾ ਮੌਕਾ ਮਿਲਿਆ ਜਿਸ ਕਰਕੇ ਉਹ ਬਹੁਤ ਖ਼ੁਸ ਹਨ। ਉਨ੍ਹਾਂ ਕਿਹਾ ਕਿ ਸਾਨੂੰ ਸਾਰਿਆਂ ਨੂੰ ਰਲ ਕੇ ਧਾਰਮਕ ਸਮਾਗਮ ਮਨਾਉਣੇ ਚਾਹੀਦੇ ਹਨ। ਇਸ ਨਾਲ ਆਪਸੀ ਭਾਈਚਾਰਕ ਸਾਂਝ ਵਧਦੀ ਹੈ।ਸ਼੍ਰੀ ਗੁਰੂ ਨਾਭਾ ਦਾਸ ਮਹਾਂਸਭਾ ਦੇ ਪ੍ਰਧਾਨ ਯੁੱਧਵੀਰ ਨੇ ਕਿਹਾ ਕਿ ਕੋਈ ਵੀ ਧਾਰਮਿਕ ਸਮਾਗਮ ਹੋਵੇ ਸਾਨੂੰ ਸਭ ਨੂੰ ਮਿਲ ਜੁਲ ਕੇ ਮੰਨਾਉਣਾ ਚਾਹੀਦਾ ਹੈ।

Intro:ਐਂਕਰ :-- ਗੋ-ਸੁਵਾਮੀ ਸ਼੍ਰੀ ਗੁਰੂ ਨਾਭਾ ਦਾਸ ਜੀ ਦੇ 446 ਵੇਂ ਪ੍ਰਕਾਸ਼ ਉਤਸਵ ਨੂੰ ਸਮਰਪਿਤ ਗੁਰਦਾਸਪੁਰ ਵਿੱਚ ਸ਼ੋਭਾ ਯਾਤਰਾ ਕੱਢੀ ਗਈ ਇਸ ਸ਼ੋਭਾ ਯਾਤਰਾ ਵਿੱਚ ਕੈਬਿਨੇਟ ਮੰਤਰੀ ਅਰੁਣਾ ਚੋਧਰੀ ਅਤੇ ਗੁਰਦਾਸਪੁਰ ਤੋਂ ਵਿਧਾਇਕ ਬਰਿੰਦਰਮੀਤ ਸਿੰਘ ਪਾਹੜਾ ਵਿਸ਼ੇਸ਼ ਤੌਰ ਸ਼ਾਮਿਲ ਹੋਏ ਇਸ ਮੌਕੇ ਤੇ ਉਹਨਾਂ ਨੇ ਕਿਹਾ ਕਿ ਕੋਈ ਵੀ ਧਾਰਮਿਕ ਸਮਾਗਮ ਹੋਵੇ ਸਾਨੂੰ ਸਬ ਨੂੰ ਮਿਲ ਜੁਲ ਕੇ ਮਨਾਂਉਣੇ ਚਾਹੀਦੇ ਹਨ ਇਸ ਨਾਲ ਆਪਸੀ ਭਾਈਚਾਰਕ ਸਾਂਝ ਵਧਦੀ ਹੈ ਜੋ ਕਿ ਗੁਰੂ ਸਹਿਬਾਨਾਂ ਦਾ ਸੰਦੇਸ਼ ਹੈ ਇਸ ਮੌਕੇ ਤੇ ਸੰਗਤਾਂ ਵਲੋਂ ਜਗ੍ਹਾ-ਜਗ੍ਹਾ ਤੇ ਲੰਗਰ ਲਗਾ ਕੇ ਸ਼ੋਭਾ ਯਾਤਰਾ ਦਾ ਸਵਾਗਤ ਕੀਤਾ ਗਿਆ

Body:ਵੀ ਓ ::-- ਸ਼ੋਭਾ ਯਾਤਰਾ ਵਿੱਚ ਪਹੁੰਚੇ ਗੁਰਦਾਸਪੁਰ ਤੋਂ ਵਿਧਾਇਕ ਬਰਿੰਦਰਮੀਤ ਸਿੰਘ ਪਾਹੜਾ ਨੇ ਕਿਹਾ ਕਿ ਅੱਜ ਦੇਸ਼ ਭਰ ਵਿਚ ਗੋ-ਸੁਵਾਮੀ ਸ਼੍ਰੀ ਗੁਰੂ ਨਾਭਾ ਦਾਸ ਜੀ ਦੇ 446 ਵਾਂ ਪ੍ਰਕਾਸ਼ ਉਤਸਵ ਮਨਾਇਆ ਜਾ ਰਿਹਾ ਹੈ ਅਤੇ ਉਹਨਾਂ ਨੂੰ ਖੁਸ਼ੀ ਹੈ ਕਿ ਉਹਨਾਂ ਨੂੰ ਸ਼ੋਭਾ ਯਾਤਰਾ ਦਾ ਹਿਸਾ ਲੈਣ ਦਾ ਮੌਕਾ ਮਿਲਿਆ ਅਤੇ ਉਹਨਾਂ ਕਿ ਸਾਨੂੰ ਸਭ ਨੂੰ ਮਿਲ ਜੂਲ ਕੇ ਧਾਰਮਿਕ ਸਮਾਗਮ ਮਨਾਂਉਣੇ ਚਾਹੀਦੇ ਹਨ ਇਸ ਨਾਲ ਆਪਸੀ ਭਾਈਚਾਰਕ ਸਾਂਝ ਵਧਦੀ ਹੈ ਨਾਲ ਉਹਨਾਂ ਨੇ ਕਿਹਾ ਕਿ ਉਹ ਪੰਜਾਬ ਸਰਕਾਰ ਦਾ ਧੰਨਵਾਦ ਕਰਦੇ ਹਨ ਜੋ ਸਰਕਾਰ ਨੇ ਇਸ ਦਿਹਾੜੇ ਤੇ ਛੁੱਟੀ ਅਨਾਓਸ ਕੀਤੀ ਹੈ

ਬਾਈਟ ::-- ਬਰਿੰਦਰਮੀਤ ਸਿੰਘ ਪਾਹੜਾ (ਵਿਧਾਇਕ ਗੁਰਦਾਸਪੁਰ)

ਬਾਈਟ :-- ਯੁੱਧਵੀਰ (ਪ੍ਰਧਾਨ ਸ਼੍ਰੀ ਗੁਰੂ ਨਾਭਾ ਦਾਸ ਮਹਾਂਸਭਾ)

Conclusion:
ETV Bharat Logo

Copyright © 2024 Ushodaya Enterprises Pvt. Ltd., All Rights Reserved.