ETV Bharat / state

ਕੈਪਟਨ ਦੀ ਫ਼ੋਟੋ 'ਤੇ ਟਿੱਪਣੀ ਕਰਨੀ ਅਧਿਆਪਕ ਨੂੰ ਪਈ ਮਹਿੰਗੀ, ਸਿੱਖਿਆ ਵਿਭਾਗ ਨੇ ਕੀਤਾ ਮੁਅੱਤਲ

author img

By

Published : Dec 6, 2019, 4:26 PM IST

ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਤਸਵੀਰ 'ਤੇ ਕੁਮੈਂਟ ਕਰਨ ਵਾਲੇ ਗੁਰਦਾਸਪੁਰ ਦੇ ਇੱਕ ਸਰਕਾਰੀ ਐਲੀਮੈਂਟਰੀ ਸਕੂਲ ਦੇ ਇੱਕ ਹੈਡ ਟੀਚਰ ਨੂੰ ਸਿੱਖਿਆ ਵਿਭਾਗ ਵੱਲੋਂ ਸਸਪੈਂਡ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ।

ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ
ਫ਼ੋਟੋ

ਗੁਰਦਾਸਪੁਰ: ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਤਸਵੀਰ 'ਤੇ ਕੁਮੈਂਟ ਕਰਨ ਵਾਲੇ ਸਕੂਲ ਦੇ ਹੈਡ ਟੀਚਰ ਨੂੰ ਸਿੱਖਿਆ ਵਿਭਾਗ ਵੱਲੋਂ ਸਸਪੈਂਡ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ।

ਕੀ ਹੈ ਪੂਰਾ ਮਾਮਲਾ
ਕਰਤਾਰਪੁਰ ਲਾਂਘੇ ਦੇ ਉਦਘਾਟਨ ਸਮਾਗਮ ਦੌਰਾਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਤੇ ਮੁੱਖ ਮੰਤਰੀ ਕੈਪਟਨ ਮਰਿੰਦਰ ਨੇ ਇਕੱਠਿਆਂ ਲੰਗਰ ਛਕਿਆ ਸੀ ਜਿਸ ਵਿਚ ਮੁੱਖ ਮੰਤਰੀ ਕੈਪਟਨ ਮਰਿੰਦਰ ਸਿੰਘ ਇਕ ਟੇਬਲ ਉੱਤੇ ਲੰਗਰ ਦਾ ਪ੍ਰਸ਼ਾਦ ਰੱਖ ਕੇ ਛੱਕ ਰਹੇ ਹਨ। ਇਹ ਪੋਸਟ ਸ਼ੋਸ਼ਲ ਮੀਡੀਆ 'ਤੇ ਕਾਫ਼ੀ ਵਾਇਰਲ ਵੀ ਹੋਈ ਤੇ ਲੋਕਾਂ ਨੇ ਇਸ ਉੱਤੇ ਕਈ ਤਰ੍ਹਾਂ ਦੇ ਕੁਮੈਂਟ ਵੀ ਕੀਤੇ। ਉੱਥੇ ਹੀ ਗੁਰਦਾਸਪੁਰ ਦੇ ਇੱਕ ਟੀਚਰ ਨੂੰ ਇਸ ਪੋਸਟ 'ਤੇ ਕੁਮੈਂਟ ਕਰਨਾ ਮਹਿੰਗਾ ਪੈ ਗਿਆ ਜਿਸ ਕਰਕੇ ਮੁੱਖ ਮੰਤਰੀ ਨੂੰ ਕੁਮੈਂਟ ਕਰਨ 'ਤੇ ਸਿੱਖਿਆ ਵਿਭਾਗ ਨੇ ਹੈਡ ਟੀਚਰ ਗੁਰਮੀਤ ਸਿੰਘ ਨੂੰ ਸਸਪੈਂਡ ਕਰ ਦਿੱਤਾ।

ਵੀਡੀਓ

ਮਾਮਲੇ ਬਾਰੇ ਜ਼ਿਲ੍ਹਾ ਸਿੱਖਿਆ ਅਫ਼ਸਰ ਨੇ ਦਿੱਤੀ ਜਾਣਕਾਰੀ

ਇਸ ਮਾਮਲੇ ਦੀ ਪੜਤਾਲ ਕਰ ਰਹੀ ਜ਼ਿਲ੍ਹਾ ਸਿੱਖਿਆ ਅਫ਼ਸਰ ਰਕੇਸ਼ ਬਾਲਾ ਨੇ ਦੱਸਿਆ ਕਿ ਗੁਰਮੀਤ ਸਿੰਘ ਸਰਕਾਰੀ ਐਲੀਮੈਂਟਰੀ ਸਕੂਲ ਆਲੇ ਚੱਕ (ਗੁਰਦਾਸਪੁਰ) ਵਿੱਚ ਬਤੋਰ ਹੈਡ ਟੀਚਰ ਕੰਮ ਕਰ ਰਿਹਾ ਸੀ। ਇਸ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਲੰਗਰ ਖਾਣ ਵਾਲੀ ਫ਼ੋਟੋ ਨੂੰ ਆਫਿਸ਼ਲ ਗਰੁੱਪ ਵਿਚ ਭੇਜ ਕੇ ਗ਼ਲਤ ਟਿੱਪਣੀ ਕੀਤੀ ਸੀ। ਉਨ੍ਹਾਂ ਕਿਹਾ ਕਿ ਜਿਸ ਗਰੁੱਪ ਵਿੱਚ ਗੁਰਮੀਤ ਸਿੰਘ ਨੇ ਫ਼ੋਟੋ ਭੇਜੀ ਸੀ ਉਸ ਗਰੁੱਪ ਵਿੱਚ ਗੁਰਦਾਸਪੁਰ ਦੇ ਡਿਪਟੀ ਕਮਿਸ਼ਨਰ ਵਿਪੁਲ ਉਜਵਲ ਵੀ ਸ਼ਾਮਿਲ ਸਨ। ਡੀਸੀ ਨੇ ਨੋਟਿਸ ਲੈਂਦਿਆਂ ਗੁਰਮੀਤ ਸਿੰਘ 'ਤੇ ਕਾਰਵਾਈ ਕਰਨ ਦੇ ਹੁਕਮ ਦਿੱਤੇ। ਇਸ ਤੋਂ ਬਾਅਦ ਜ਼ਿਲ੍ਹਾ ਸਿੱਖਿਆ ਅਫ਼ਸਰ ਨੇ ਪੜਤਾਲ ਕੀਤੀ ਤੇ ਦੋਸ਼ੀ ਨੇ ਆਪਣੀ ਗ਼ਲਤੀ ਵੀ ਮੰਨੀ। ਇਸ ਦੀ ਰਿਪੋਰਟ ਬਣਾ ਕੇ ਸਿੱਖਿਆ ਸਕੱਤਰ ਨੂੰ ਭੇਜੀ ਗਈ ਜਿਸ ਤੋਂ ਬਾਅਦ ਇਸ ਅਧਿਆਪਕ ਨੂੰ ਸਸਪੈਂਡ ਕਰ ਦਿਤਾ ਗਿਆ।

Intro:ਐਂਕਰ::--- ਗੁਰਦਾਸਪੁਰ ਦੇ ਇਕ ਸਰਕਾਰੀ ਐਲੀਮੈਂਟਰੀ ਸਕੂਲ ਦੇ ਇਕ ਹੈਡ ਟੀਚਰ ਨੂੰ ਸਿੱਖਿਆ ਵਿਭਾਗ ਨੇ ਇਸ ਲਈ ਸਸਪੈਂਡ ਕਰ ਦਿਤਾ ਕਿਉਂਕਿ ਉਸਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਸ਼ੋਸ਼ਲ ਮੀਡੀਆ ਤੇ ਕੁਮੈਂਟ ਕੀਤਾ ਸੀ ਮਾਮਲਾ ਹੈ ਕਰਤਾਰਪੁਰ ਕੋਰੀਡੋਰ ਦੇ ਉਦਘਾਟਨ ਸਮਾਰੋਹ ਦੌਰਾਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਮੁੱਖ ਮੰਤਰੀ ਕੈਪਟਨ ਮਰਿੰਦਰ ਨੇ ਇਕੱਠਿਆਂ ਲੰਗਰ ਸ਼ਕਿਆ ਸੀ ਜਿਸ ਵਿਚ ਮੁੱਖ ਮੰਤਰੀ ਕੈਪਟਨ ਮਰਿੰਦਰ ਸਿੰਘ ਇਕ ਟੇਬਲ ਉੱਪਰ ਲੰਗਰ ਪ੍ਰਸ਼ਾਦ ਰੱਖ ਕੇ ਛੱਕ ਰਹੇ ਹਨ ਇਹ ਪੋਸਟ ਸ਼ੋਸ਼ਲ ਮੀਡੀਆ ਤੇ ਕਾਫੀ ਵਾਇਰਲ ਵੀ ਹੋਈ ਅਤੇ ਲੋਕਾਂ ਨੇ ਇਸ ਉਪਰ ਕਈ ਤਰ੍ਹਾਂ ਦੇ ਕੁਮੈਂਟ ਵੀ ਕੀਤੇ ਪਰ ਗੁਰਦਾਸਪੁਰ ਦੇ ਇਕ ਹੈਡ ਟੀਚਰ ਨੂੰ ਇਸ ਪੋਸਟ ਤੇ ਕਮੈਂਟ ਕਰਨਾ ਮਹਿੰਗਾ ਪੈ ਗਿਆ ਇਸ ਪੋਸਟ ਤੇ ਮੁੱਖ ਮੰਤਰੀ ਨੂੰ ਕੁਮੈਂਟ ਕਰਨ ਤੇ ਸਿੱਖਿਆ ਵਿਭਾਗ ਹੈਡ ਟੀਚਰ ਗੁਰਮੀਤ ਸਿੰਘ ਨੂੰ ਸਸਪੈਂਡ ਕਰ ਦਿੱਤਾ ਗਿਆ ਹੈ Body:ਵੀ ਓ ::-- ਇਸ ਮਾਮਲੇ ਦੀ ਪੜਤਾਲ ਕਰ ਰਹੀ ਜ਼ਿਲ੍ਹਾ ਸਿੱਖਿਆ ਅਫ਼ਸਰ ਰਕੇਸ਼ ਬਾਲਾ ਨੇ ਦੱਸਿਆ ਕਿ ਗੁਰਮੀਤ ਸਿੰਘ ਸਰਕਾਰੀ ਐਲੀਮੈਂਟਰੀ ਸਕੂਲ ਆਲੇ ਚੱਕ (ਗੁਰਦਾਸਪੁਰ) ਵਿੱਚ ਬਤੋਰ ਹੈਡ ਟੀਚਰ ਕੰਮ ਕਰ ਰਿਹਾ ਸੀ ਜਿਸ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਲੰਗਰ ਖਾਣ ਵਾਲੀ ਫੋਟੋ ਨੂੰ ਆਫਿਸ਼ਲ ਗਰੁੱਪ ਵਿਚ ਸੈਂਡ ਕਰ ਕੇ ਗ਼ਲਤ ਟਿੱਪਣੀ ਕੀਤੀ ਸੀ ਇਸ ਗਰੁਓ ਵਿਚ ਡਿਪਟੀ ਕਮਿਸ਼ਨ ਗੁਰਦਾਸਪੁਰ ਵਿਪੁਲ਼ ਉੱਜਵਲ ਵੀ ਸ਼ਾਮਿਲ ਸਨ ਜਿਹਨਾਂ ਨੇ ਇਸ ਦਾ ਨੋਟਿਸ ਲੈਂਦਿਆਂ ਇਸ ਟੀਚਰ ਤੇ ਕਾਰਵਾਈ ਕਰਨ ਦੇ ਹੁਕਮ ਦਿੱਤੇ ਅਤੇ ਇਸਦੀ ਪੜਤਾਲ ਮੇਰੇ ਵਲੋਂ ਕੀਤੀ ਗਈ ਅਤੇ ਦੋਸ਼ੀ ਨੇ ਆਪਣੀ ਗਲਤੀ ਵੀ ਮਨੀ ਅਤੇ ਇਸਦੀ ਰਿਪੋਰਟ ਬਣਾ ਕੇ ਸਿੱਖਿਆ ਸਕੱਤਰ ਨੂੰ ਭੇਜੀ ਗਈ ਜਿਸਤੋਂ ਬਾਅਦ ਇਸ ਅਧਿਆਪਕ ਨੂੰ ਸਸਪੈਂਡ ਕਰ ਦਿਤਾ ਗਿਆ

ਬਾਈਟ ::-- ਰਕੇਸ਼ ਬਾਲਾ (ਜ਼ਿਲ੍ਹਾ ਸਿੱਖਿਆ ਅਫ਼ਸਰ ਅਤੇ ਜਾਂਚ ਅਧਿਕਾਰੀ)Conclusion:
ETV Bharat Logo

Copyright © 2024 Ushodaya Enterprises Pvt. Ltd., All Rights Reserved.