ETV Bharat / state

ਕੈਪਟਨ ਸਰਕਾਰ ਲੜਕੀਆਂ ਨੂੰ ਉੱਚ ਸਿੱਖਿਆ ਦੇਣ ਲਈ ਵਚਨਬੱਧ: ਵਿਧਾਇਕ ਪਾਹੜਾ - MLA Pahra

ਗੁਰਦਾਸਪੁਰ: ਅੱਜ ਸਥਾਨਕ ਸੀਨੀਅਰ ਸਕੈਂਡਰੀ ਸਕੂਲ (ਲੜਕੀਆਂ) 'ਚ ਮਾਈ ਭਾਗੋ ਸਕੀਮ ਤਹਿਤ ਗਿਆਰਵੀਂ ਤੇ ਬਾਹਰਵੀਂ ਜਮਾਤ ਦੀਆਂ 887 ਲੜਕੀਆਂ ਨੂੰ ਸਾਈਕਲ ਵੰਡੇ ਗਏ। ਇਸ ਦੌਰਾਨ ਹਲਕਾ ਵਿਧਾਇਕ ਬਰਿੰਦਰਮੀਤ ਸਿੰਘ ਪਾਹੜਾ ਨੇ ਕਿਹਾ ਕਿ ਕੈਪਟਨ ਸਰਕਾਰ ਵੱਲੋਂ ਲੜਕੀਆਂ ਨੂੰ ਉੱਚ ਸਿੱਖਿਆ ਪ੍ਰਦਾਨ ਕਰਨ ਦੇ ਮੰਤਵ ਨਾਲ ਵਿਸ਼ੇਸ ਉਪਰਾਲੇ ਕੀਤੇ ਗਏ ਹਨ। ਜਿਸ ਦੇ ਤਹਿਤ ਪੰਜਾਬ ਸਰਕਾਰ ਵਲੋਂ ਲੜਕੀਆਂ ਨੂੰ ਸਕੂਲ ਆਉਣ ਤੇ ਜਾਣ ਲਈ ਸਾਈਕਲ ਦਿੱਤੇ ਜਾ ਰਹੇ ਹਨ।

ਮਾਈ ਭਾਗੋ ਸਕੀਮ ਤਹਿਤ ਲੜਕੀਆਂ ਨੂੰ ਸਾਈਕਲ ਵੰਡੇ ਗਏ
author img

By

Published : Feb 11, 2019, 11:13 PM IST

ਵਿਧਾਇਕ ਪਾਹੜਾ ਨੇ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਸਿੱਖਿਆ ਦੇ ਪਸਾਰ ਤੇ ਸਿੱਖਿਆ ਦਾ ਮਿਆਰ ਹੋਰ ਉੱਚਾ ਚੁੱਕਣ ਲਈ ਵਿਸ਼ੇਸ ਉਪਰਾਲੇ ਕੀਤੇ ਗਏ ਹਨ ਅਤੇ ਲੜਕੀਆਂ ਨੂੰ ਉੱਚ ਸਿੱਖਿਆ ਪ੍ਰਦਾਨ ਕਰਨ ਲਈ ਯਤਨ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਮਾਈ ਭਾਗੋ ਸਕੀਮ ਤਹਿਤ ਲੜਕੀਆਂ ਨੂੰ ਮੁਫ਼ਤ ਸਾਈਕਲ ਵੰਡੇ ਜਾ ਰਹੇ ਹਨ ਅਤੇ ਇਸ ਦਾ ਮੁੱਖ ਮਕਸਦ ਇਹ ਸੀ ਕਿ ਲੜਕੀਆਂ ਨੂੰ ਸਕੂਲ ਆਉਣ ਦੀ ਕੋਈ ਮੁਸ਼ਕਲ ਪੇਸ਼ ਨਾ ਆਵੇ।

ਉਨ੍ਹਾਂ ਅੱਗੇ ਕਿਹਾ ਕਿ ਕੈਪਟਨ ਸਰਕਾਰ ਵੱਲੋਂ ਹਰ ਵਰਗ ਦੀ ਭਲਾਈ ਲਈ ਵਿਸ਼ੇਸ ਉਪਰਾਲੇ ਕੀਤੇ ਗਏ ਹਨ ਤੇ ਵਿਕਾਸ ਕਾਰਜ ਬਿਨਾਂ ਪੱਖਪਾਤ ਕੀਤੇ ਜਾ ਰਹੇ ਹਨ। ਸਰਕਾਰ ਵਲੋਂ ਮਜ਼ਦੂਰ, ਕਿਸਾਨ, ਵਪਾਰੀ ਤੇ ਆਮ ਲੋਕਾਂ ਦੇ ਹਿੱਤਾਂ ਨੂੰ ਧਿਆਨ 'ਚ ਰੱਖਦਿਆਂ ਲੋਕ ਭਲਾਈ ਸਕੀਮਾਂ ਚਲਾਈਆਂ ਜਾ ਰਹੀਆਂ ਹਨ ਅਤੇ ਲਾਭ ਪਾਤਰੀਆਂ ਤੱਕ ਲਾਭ ਪਹੁੰਚਾਇਆ ਜਾ ਰਿਹਾ ਹੈ।

ਬਰਿੰਦਰਮੀਤ ਸਿੰਘ ਪਾਹੜਾ ਨੇ ਦੱਸਿਆ ਕਿ ਕੈਪਟਨ ਸਰਕਾਰ ਵੱਲੋਂ ਮਹਿਜ ਡੇਢ ਸਾਲ ਦੇ ਅੰਦਰ ਗੁਰਦਾਸਪੁਰ ਲਈ ਬੇਮਿਸਾਲ ਵਿਕਾਸ ਕਾਰਜਾਂ ਲਈ ਪਹਿਲ ਕਦਮੀਆਂ ਕੀਤੀਆਂ ਗਈਆਂ ਹਨ। ਉਨ੍ਹਾਂ ਦੱਸਿਆ ਕਿ ਹਲਕੇ ਅੰਦਰ ਸੜਕਾਂ ਦਾ ਨਵੀਨੀਕਰਨ ਤੇ ਮੁਰੰਮਤ ਕਰਵਾਈ ਜਾ ਰਹੀ ਹੈ ਅਤੇ ਗੁਰਦਾਸਪੁਰ ਸ਼ਹਿਰ ਵਿੱਚੋਂ ਲੰਘਦੇ ਸਮੇਂ ਨਾਲ ਦੀ ਸਫ਼ਾਈ ਕਰਵਾਈ ਗਈ ਹੈ।

undefined

Dry news Gurdaspur 

ਕੈਪਟਨ ਸਰਕਾਰ ਲੜਕੀਆਂ ਨੂੰ ਉੱਚ ਸਿੱਖਿਆ ਪ੍ਰਦਾਨਕਰਵਾਉਣ ਕਰਨ ਲਈ ਵਚਨਬੱਧ-ਵਿਧਾਇਕ ਪਾਹੜਾ

ਗੁਰਦਾਸਪੁਰ, 11 ਫਰਵਰੀ (ਗੁਰਪ੍ਰੀਤ ਸਿੰਘ ਚਾਵਲਾ):.. ਕੈਪਟਨ ਸਰਕਾਰ ਵਲੋਂ ਲੜਕੀਆਂ ਨੂੰ ਉੱਚ ਸਿੱਖਿਆ ਪ੍ਰਦਾਨ ਕਰਨਦੇ ਮੰਤਵ ਨਾਲ ਵਿਸ਼ੇਸ ਉਪਰਾਲੇ ਕੀਤੇ ਗਏ ਹਨ ਅਤੇ ਪੰਜਾਬ ਸਰਕਾਰ ਵਲੋਂ ਲੜਕੀਆਂ ਨੂੰ ਸਕੂਲ ਆਉਣ ਤੇਜਾਣ ਲਈ ਸਾਈਕਲ ਦਿੱਤੇ ਜਾ ਰਹੇ ਹਨ ਇਹ ਪ੍ਰਗਟਾਵਾ ਬਰਿੰਦਰਮੀਤ ਸਿੰਘ ਪਾਹੜਾ ਹਲਕਾਵਿਧਾਇਕ ਗੁਰਦਾਸਪੁਰ ਨੇ ਸਥਾਨਕ ਸੀਨੀਅਰ ਸੈਕੰਡਰੀਸਕੂਲ (ਲੜਕੀਆਂਵਿਖੇ ਮਾਈ ਭਾਗੋ ਸਕੀਮ ਤਹਿਤਗਿਆਰਵੀਂ ਤੇ ਬਾਹਰਵੀਂ ਜਮਾਤ ਦੀਆਂ 887 ਲੜਕੀਆਂਨੂੰ ਸਾਈਕਲ ਵੰਡਣ ਉਪਰੰਤ ਕੀਤਾ ਇਸ ਮੌਕੇਐਡਵੋਕੈਟ ਬਲਜੀਤ ਸਿੰਘ ਪਾਹੜਾਪ੍ਰਿੰਸੀਪਲ ਰਾਜੀਵਮਹਾਜਨਦਰਸ਼ਨ ਮਹਾਜਨਸੁਰਿੰਦਰ ਸਿੰਘਰੰਜੂਸ਼ਰਮਾ ਤੇ ਰਜਵੰਤ ਸਿੰਘ ਬੱਬਰੀ ਆਦਿ ਮੋਜੂਦ ਸਨਇਸ ਮੌਕੇ ਵਿਦਿਆਰਥਣਾਂ ਵਲੋਂ ਸੱਭਿਆਚਾਰਕ ਪ੍ਰੋਗਰਾਮਵੀ ਪੇਸ਼ ਕੀਤਾ ਗਿਆ 
ਵਿਧਾਇਕ ਪਾਹੜਾ ਨੇ ਕਿਹਾ ਕਿ ਕੈਪਟਨ ਅਮਰਿੰਦਰਸਿੰਘ ਮੁੱਖ ਮੰਤਰੀ ਪੰਜਾਬ ਵਲੋਂ ਸਿੱਖਿਆ ਦੇ ਪਾਸਾਰ ਤੇਸਿੱਖਿਆ ਦਾ ਮਿਆਰ ਹੋਰ ਉੱਚਾ ਚੁੱਕਣ ਲਈ ਵਿਸ਼ੇਸਉਪਰਾਲੇ ਕੀਤੇ ਗਏ ਹਨ ਅਤੇ ਲੜਕੀਆਂ ਨੂੰ ਉੱਚਸਿੱਖਿਆ ਪ੍ਰਦਾਨ ਕਰਨ ਲਈ ਯਤਨ ਕੀਤੇ ਗਏ ਹਨਉਨਾਂ ਕਿਹਾ ਕਿ ਮਾਈ ਭਾਗੋ ਸਕੀਮ ਤਹਿਤ ਲੜਕੀਆਂ ਨੂੰਮੁਫਤ ਸਾਈਕਲ ਵੰਡੇ ਜਾ ਰਹੇ ਹਨ ਅਤੇ ਇਸ ਦਾ ਮੁੱਖਮਕਸਦ ਇਹ ਸੀ ਕਿ ਲੜਕੀਆਂ ਨੂੰ ਸਕੂਲ ਆਉਣ ਦੀਕੋਈ ਮੁਸ਼ਕਿਲ ਪੇਸ਼ ਨਾ ਆਵੇ
ਉਨਾਂ ਅੱਗੇ ਕਿਹਾ ਕਿ ਕੈਪਟਨ ਸਰਕਾਰ ਵਲੋਂ ਹਰੇਕਵਰਗ ਦੀ ਭਲਾਈ ਲਈ ਵਿਸ਼ੇਸ ਉਪਰਾਲੇ ਕੀਤੇ ਗਏਹਨ ਅਤੇ ਵਿਕਾਸ ਕਾਰਜ ਬਿਨਾਂ ਪੱਖਪਾਤ ਦੇ ਕੀਤੇ ਜਾਰਹੇ ਹਨ ਸਰਕਾਰ ਵਲੋਂ ਮਜਦੂਰਕਿਸਾਨਵਪਾਰੀਅਤੇ ਆਮ ਲੋਕਾਂ ਦੇ ਹਿੱਤਾਂ ਨੂੰ ਧਿਆਨ ਵਿਚ ਰੱਖਦਿਆਂਲੋਕ ਭਲਾਈ ਸਕੀਮਾਂ ਚਲਾਈਆਂ ਜਾ ਰਹੀਆਂ ਹਨ ਅਤੇਲਾਭਪਾਤਰੀਅ ਤਕ ਲਾਭ ਪੁਜਦਾ ਕੀਤਾ ਜਾ ਰਿਹਾ ਹੈ
ਵਿਧਾਇਕ ਪਾਹੜਾ ਨੇ ਹਲਕਾ ਗੁਰਦਾਸਪੁਰ ਦੇ ਵਿਕਾਸ ਦੀ ਗੱਲ ਕਰਦਿਆਂ ਦੱਸਿਆ ਕਿ ਹਲਕੇ ਅੰਦਰ ਸਰਬਪੱਖੀ ਵਿਕਾਸ ਕਾਰਜ ਕਰਵਾਉਣਾ ਉਨਾਂ ਦੀ ਪਹਿਲੀਤਰਜੀਹ ਹੈ ਅਤੇ ਹਲਕੇ ਨੂੰ ਵਿਕਾਸ ਪੱਖੋ ਸੂਬੇ ਦਾ ਮੋਹਰੀ ਹਲਕਾ ਬਣਾਇਆ ਜਾਵੇਗਾ ਉਨਾਂ ਦੱਸਿਆ ਕਿ ਸੂਬਾ ਸਰਕਾਰ ਕੋਲੋਂ ਗੁਰਦਾਸਪੁਰ ਅੰਦਰ ਵੱਖ-ਵੱਖ ਵਿਕਾਸਕਾਰਜ ਕਰਵਾਉਣ ਲਈ ਉਹ ਦਿਨ ਰਾਤ ਮਿਹਨਤ ਕਰਰਹੇ ਹਨ ਅਤੇ ਹਲਕੇ ਅੰਦਰ ਵੱਡੇ ਵਿਕਾਸ ਪ੍ਰੋਜੈਕਟਲਿਆਂਦੇ ਜਾ ਰਹੇ ਹਨ
ਬਰਿੰਦਰਮੀਤ ਸਿੰਘ ਪਾਹੜਾ ਨੇ ਦੱਸਿਆ ਕਿ  ਕੈਪਟਨ ਸਰਕਾਰ ਵਲੋਂ ਮਹਿਜ ਡੇਢ ਸਾਲ ਦੇ ਅੰਦਰ ਗੁਰਦਾਸਪੁਰ ਲਈ ਬੇਮਿਸਾਲ ਵਿਕਾਸ ਕਾਰਜਾਂ ਲਈ ਪਹਿਲਕਦਮੀਆਂਕੀਤੀਆਂ ਗਈਆਂ ਹਨ  ਉਨਾਂ ਕਿਹਾ ਕਿ ਗੱਲ ਚਾਹੇਗੁਰਦਾਸਪੁਰ ਵਿਖੇ ਸੈਨਿਕ ਸਕੂਲ ਖੋਲਣ ਦੀ ਹੋਵੇਗੁਰਦਾਸਪੁਰ ਸ਼ਹਿਰ ਅੰਦਰ ਅੰਡਰ ਗਰਾਊਂਡ ਫਲਾਈਓਵਰ ਬਣਨ ਦੀ ਹੋਵੇ ਜਾਂ ਨਵਾਂ ਬੱਸ ਸਟੈਂਡ ਬਨਣ ਦੀਜਾਂ ਗੁਰਦਾਸਪੁਰ ਵਿਖੇ ਮੈਡੀਕਲ ਕਾਲਜ ਖੋਲਣ ਦੀ ਉਨਾਂ ਦੱਸਿਆ ਕਿ ਹਲਕੇ ਅੰਦਰ ਸੜਕਾਂ ਦਾ ਨਵੀਨੀਕਰਨਤੇ ਮੁਰੰਮਤ ਕਰਵਾਈ ਜਾ ਰਹੀ ਹੈ ਅਤੇ ਗੁਰਦਾਸਪੁਰ ਸ਼ਹਿਰ ਵਿਚੋਂ ਲੰਘਦੇ ਸੇਮ ਨਾਲ ਦੀ ਸਫਾਈ ਕਰਵਾਈ ਗਈ ਹੈ

ETV Bharat Logo

Copyright © 2025 Ushodaya Enterprises Pvt. Ltd., All Rights Reserved.