ETV Bharat / state

ਕੌਮਾਂਤਰੀ ਕਬੱਡੀ ਕੱਪ 'ਤੇ ਭਾਰਤ ਦਾ ਕਬਜ਼ਾ - 550th prakash purab

ਕੌਮਾਂਤਰੀ ਕਬੱਡੀ ਕੱਪ ਦੇ ਫਾਈਨਲ ਮੁਕਾਬਲੇ 'ਚ ਭਾਰਤ ਨੇ ਕੈਨੇਡਾ ਨੂੰ ਹਰਾ ਕੌਮਾਂਤਰੀ ਕਬੱਡੀ ਕੱਪ 'ਤੇ ਕਬਜ਼ਾ ਕੀਤਾ।

ਕੌਮਾਂਤਰੀ ਕਬੱਡੀ ਕੱਪ
ਫ਼ੋਟੋ
author img

By

Published : Dec 10, 2019, 6:22 PM IST

Updated : Dec 10, 2019, 7:21 PM IST

ਗੁਰਦਾਸਪੁਰ: ਡੇਰਾ ਬਾਬਾ ਨਾਨਕ ਵਿਖੇ ਖੇਡੇ ਗਏ ਫਾਈਨਲ ਮੁਕਾਬਲੇ 'ਚ ਭਾਰਤ ਨੇ ਕੈਨੇਡਾ ਨੂੰ ਹਰਾ ਕੌਮਾਂਤਰੀ ਕਬੱਡੀ ਕੱਪ 'ਤੇ ਕਬਜ਼ਾ ਕਰ ਲਿਆ ਹੈ।

ਭਾਰਤ ਨੇ ਕੈਨੇਡਾ ਨੂੰ 64-19 ਅੰਕਾਂ ਨਾਲ ਮਾਤ ਦਿੱਤੀ। ਹਾਲਾਂਕਿ ਇਸ ਮੈਚ ਤੋਂ ਪਹਿਲਾਂ ਤੀਜੇ ਸਥਾਨ ਲਈ ਇੰਗਲੈਂਡ ਅਤੇ ਅਮਰੀਕਾ ਵਿਚਾਲੇ ਖੇਡੇ ਗਏ ਮੈਚ 'ਚ ਸਖ਼ਤ ਮੁਕਾਬਲਾ ਦੇਖਣ ਨੂੰ ਮਿਲਿਆ ਪਰ ਭਾਰਤ ਤੇ ਕੈਨੇਡਾ ਦਾ ਮੁਕਾਬਲਾ ਇੱਕ ਪਾਸੜ ਰਿਹਾ।

ਕੌਮਾਂਤਰੀ ਕਬੱਡੀ ਕੱਪ
ਕੌਮਾਂਤਰੀ ਕਬੱਡੀ ਕੱਪ
ਜ਼ਿਕਰਯੋਗ ਹੈ ਕਿ ਪਹਿਲੀ ਦਸੰਬਰ ਤੋਂ ਸ਼ੁਰੂ ਹੋਇਆ ਕਬੱਡੀ ਦਾ ਮਹਾਕੁੰਭ 10 ਦਸੰਬਰ ਨੂੰ ਡੇਰਾ ਬਾਬਾ ਨਾਨਕ ਵਿਖੇ ਸਮਾਪਤ ਹੋਇਆ।

ਇਸ ਟੂਰਨਾਮੈਂਟ ਵਿੱਚ ਵੱਖ-ਵੱਖ ਮੁਲਕਾਂ ਦੀਆਂ 8 ਟੀਮਾਂ ਸ਼ਿਰਕਤ ਕੀਤੀ ਜਿਨ੍ਹਾਂ ਵਿੱਚ ਮੇਜ਼ਬਾਨ ਭਾਰਤ ਤੋਂ ਇਲਾਵਾ ਅਮਰੀਕਾ, ਕੈਨੇਡਾ, ਆਸਟਰੇਲੀਆ, ਇੰਗਲੈਂਡ, ਸ਼੍ਰੀਲੰਕਾ, ਨਿਊਜ਼ੀਲੈਂਡ ਅਤੇ ਕੀਨੀਆ ਸ਼ਾਮਲ ਹਨ।

Intro:Body:Conclusion:
Last Updated : Dec 10, 2019, 7:21 PM IST
ETV Bharat Logo

Copyright © 2024 Ushodaya Enterprises Pvt. Ltd., All Rights Reserved.