ETV Bharat / state

ਭਾਰਤ-ਪਾਕਿ ਮੀਟਿੰਗ ਤੋਂ ਪਹਿਲਾਂ ਭਾਰਤੀ ਅਧਿਕਾਰੀਆਂ ਨੇ ਕੀਤਾ ਡੇਰਾ ਬਾਬਾ ਨਾਨਕ ਦਾ ਦੌਰਾ

ਕਰਤਾਰਪੁਰ ਕਾਰੀਡੋਰ ਨੂੰ ਲੈਕੇ ਭਾਰਤ-ਪਾਕਿਸਤਾਨ ਵਿਚਾਲੇ ਵਿਸ਼ੇਸ ਭਲਕੇ ਮੀਟਿੰਗ ਹੋਣ ਜਾ ਰਹੀ ਹੈ। ਇਸਦੇ ਸਬੰਧ 'ਚ ਮੀਟਿੰਗ 'ਚ ਸ਼ਾਮਿਲ ਹੋਣ ਵਾਲੇ ਭਾਰਤ ਸਰਕਾਰ ਦੇ ਅਧਿਕਾਰੀਆਂ ਨੇ ਬੁੱਧਵਾਰ ਨੂੰ ਗੁਰਦਾਸਪੁਰ ਦੇ ਡੇਰਾ ਬਾਬਾ ਨਾਨਕ ਵਿਖੇ ਕਰਤਾਰਪੁਰ ਦਰਸ਼ਨ ਸਥਾਨ ਦਾ ਦੌਰਾ ਕੀਤਾ।

ਭਾਰਤੀ ਅਧਿਕਾਰੀਆਂ ਨੇ ਕੀਤਾ ਡੇਰਾ ਬਾਬਾ ਨਾਨਕ ਦਾ ਦੌਰਾ
author img

By

Published : Mar 13, 2019, 11:11 PM IST

ਗੁਰਦਾਸਪੁਰ: ਭਲਕੇ ਹੋਣ ਵਾਲੀ ਭਾਰਤ-ਪਾਕਿ ਮੀਟਿੰਗ ਦੇ ਮੱਦੇਨਜ਼ਰ ਸੁਰੱਖਿਆਂ ਵਿਵਸਥਾ ਪੁਖ਼ਤਾ ਕਰਨ ਲਈ ਡੇਰਾ ਬਾਬਾ ਨਾਨਕ ਵਿਖੇ ਭਾਰਤ ਸਰਕਾਰ ਦੇ ਅਧਿਕਾਰੀਆਂ ਤੇ ਬੀਐਸਐਫ਼ ਦੇ ਉੱਘੇ ਅਧਿਕਾਰੀਆਂ ਨੇ ਇਸ ਸਬੰਧ 'ਚ ਮੀਟਿੰਗ ਕੀਤੀ। ਇਸ ਦੇ ਨਾਲ ਹੀ ਭਾਰਤ ਸਰਕਾਰ ਦੇ ਵਫ਼ਦ ਨੇ ਭਾਰਤ ਵੱਲੋਂ ਕਾਰੀਡੋਰ ਨੂੰ ਜੋੜਨ ਲਈ ਬਣਾਏ ਜਾ ਰਹੇ ਮੁੱਖ ਰਸਤੇ ਦੀ ਉਸਾਰੀ ਦੀ ਤਿਆਰੀ ਸ਼ੁਰੂ ਕਰਵਾਉਣ ਨੂੰ ਲੈ ਕੇ ਜਾਇਜ਼ਾ ਵੀ ਲਿਆ।

ਵੀਡੀਓ।

ਵਫਦ ਵਿੱਚ ਸ਼ਾਮਿਲ ਲੈਂਡ ਪੋਰਟ ਅਥਾਰਿਟੀ ਦੇ ਅਧਿਕਾਰੀ ਅਖਿਲ ਸਕਸੈਨਾ ਨੇ ਦੱਸਿਆ ਕਿ ਭਲਕੇ ਜੋ ਪਾਕਿਸਤਾਨ ਨਾਲਗੱਲਬਾਤ ਹੋਣ ਜਾ ਰਹੀ ਹੈ ਉਸਸਬੰਧ ਵਿੱਚ ਉਨ੍ਹਾਂ ਇੱਥੇ ਦਾ ਦੌਰਾ ਕੀਤਾ। ਉਨ੍ਹਾਂ ਦੱਸਿਆ ਕਿ ਉਨ੍ਹਾਂ ਨੈਸ਼ਨਲ ਹਾਈਵੇ ਅਥਾਰਿਟੀ, ਸਥਾਨਿਕ ਪ੍ਰਸ਼ਾਸ਼ਨ ਅਤੇ ਦੂਜੇ ਸਬੰਧਤ ਵਿਭਾਗਾਂ ਨਾਲ ਗੱਲਬਾਤ ਕੀਤੀ ਹੈ।

ਉਨ੍ਹਾਂ ਦੱਸਿਆ ਕਿ ਭਾਰਤ ਵਲੋਂਇੱਕ ਵਿਸ਼ੇਸ਼ ਟਰਮਿਨਲ ਪੋਰਟ ਬਣਾਇਆ ਜਾਵੇਗਾ ਅਤੇ ਇਸਦਾ ਕੰਮ 11 ਨਵੰਬਰ ਤੋਂ ਪਹਿਲਾਂ ਪੂਰਾ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਕਾਰੀਡੋਰ ਦਾ ਮੁੱਖ ਰਸਤਾ ਵੀ 11 ਨਵੰਬਰ ਤੋਂਪਹਿਲਾਂ ਤਿਆਰ ਕੀਤਾ ਜਾ ਰਿਹਾ ਹੈ ਅਤੇ ਜ਼ਮੀਨ ਕਿਸਾਨਾਂ ਤੋਂ ਲੈਣਾ ਸੂਬਾ ਸਰਕਾਰ ਦੀ ਜਿੰਮੇਵਾਰੀ ਹੈ ਅਤੇ ਉਮੀਦ ਹੈ ਕਿ ਛੇਤੀ ਹੀ ਸੂਬਾ ਸਰਕਾਰ ਕਿਸਾਨਾਂ ਤੋਂ ਜ਼ਮੀਨ ਦਾ ਕਬਜ਼ਾ ਲੈ ਕੇ ਉਨ੍ਹਾਂ ਨੂੰ ਸੌਂਪੇਗੀ।

ਉੱਥੇ ਹੀ ਡੇਰਾਬਾਬਾ ਨਾਨਕ ਦੇ ਐਸਡੀਐੱਮ ਗੁਰਸਿਮਰਨਜੀਤ ਸਿੰਘ ਦਾ ਕਹਿਣਾ ਸੀ ਕਿ ਉਨ੍ਹਾਂ ਵੱਲੋਂ ਕਿਸਾਨਾਂ ਤੋਂ ਜ਼ਮੀਨ ਲੈਣ ਦੀ ਪ੍ਰਕ੍ਰਿਆ ਜਾਰੀ ਹੈ ਤੇ ਜਲਦੀ ਹੀ ਇਸਨੂੰ ਪੂਰਾ ਕਰ ਲਿਆ ਜਾਵੇਗਾ।

Intro:ਐਂਕਰ ਰੀਡ : ਕਰਤਾਰਪੁਰ ਕੋਰੀਡੋਰ ਨੂੰ ਲੈਕੇ ਦੋ ਦੇਸ਼ਾਂ ਭਾਰਤ ਅਤੇ ਪਾਕਿਸਤਾਨ ਵਿਚਲੇ ਵਿਸ਼ੇਸ ਮੀਟਿੰਗ ਕਲ ਹੋਣ ਜਾ ਰਹੀ ਹੈ ਅਤੇ ਉਸ ਮੀਟਿੰਗ ਚ ਸ਼ਾਮਿਲ ਹੋਣ ਵਾਲੇ ਭਾਰਤ ਸਰਕਾਰ ਦੇ ਅਧਿਕਾਰੀਆਂ ਵਲੋਂ ਅੱਜ ਗੁਰਦਾਸਪੁਰ ਦੇ ਡੇਰਾ ਬਾਬਾ ਨਾਨਕ ਵਿਖੇ ਕਰਤਾਰਪੁਰ ਦਰਸ਼ਨ ਸਥਲ ਤੇ ਪੋਹਚ ਵੱਖ ਵੱਖ ਵਿਭਾਗਾਂ ਨਾਲ ਮੀਟਿੰਗ ਕੀਤੀ ਗਈ

Body:ਬਾਰਡਰ ਤੇ ਕੀਤੀ ਭਾਰਤ ਸਰਕਾਰ ਦੇ ਅਧਿਕਾਰੀਆਂ ਦੀ ਅਹਿਮ ਮੀਟਿੰਗ ਚ ਕਈ ਆਲਾ ਅਧਿਕਾਰੀ ਸ਼ਾਮਿਲ ਹੋਏ । walk thru reporter sent plz check

Conclusion:complete story also sent via FTP
ETV Bharat Logo

Copyright © 2024 Ushodaya Enterprises Pvt. Ltd., All Rights Reserved.