ETV Bharat / state

ਸ਼ੂਗਰ ਮਿੱਲਾਂ ਤਾਂ ਮੇਰਾ 77 ਕਰੋੜ ਨਹੀਂ ਦੇ ਰਹੀਆਂ,ਕਿਸਾਨਾਂ ਦਾ ਮੈਂ ਕਿੱਥੋਂ ਦੇਵਾਂਗਾ:ਸੁਖਜਿੰਦਰ ਸਿੰਘ ਰੰਧਾਵਾ

ਸੁਖਜਿੰਦਰ ਸਿੰਘ ਰੰਧਾਵਾ ਵੱਲੋਂ ਅੱਜ ਜ਼ਿਲ੍ਹਾ ਗੁਰਦਾਸਪੁਰ ਦੀਆਂ ਦੋ ਸ਼ੂਗਰ ਮਿੱਲਾਂ ਦਾ ਰਸਮੀ ਤੌਰ 'ਤੇ ਉਦਘਾਟਨ ਕਰ ਗੰਨੇ ਦੀ ਪੜਾਈ ਦਾ ਕੰਮ ਸ਼ੁਰੂ ਕੀਤਾ। ਉੱਥੇ ਹੀ ਕਿਸਾਨ ਜਥੇਬੰਦੀਆਂ ਵੱਲੋਂ ਸ਼ੂਗਰ ਮਿੱਲ ਪਨਿਆੜ ਵਿਚ ਪਹੁੰਚ ਕੇ ਪੰਜਾਬ ਸਰਕਾਰ ਖਿਲਾਫ਼ ਜੰਮ ਕੇ ਨਾਅਰੇਬਾਜੀ ਕੀਤੀ ਗਈ।

ਸ਼ੂਗਰ ਮਿੱਲ ਵਿੱਚ ਕਿਸਾਨਾਂ ਦਾ ਧਰਨਾ
author img

By

Published : Nov 25, 2019, 1:11 PM IST

ਗੁਰਦਾਸਪੁਰ: ਕੈਬਿਨੇਟ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਵੱਲੋਂ ਅੱਜ ਜ਼ਿਲ੍ਹਾ ਗੁਰਦਾਸਪੁਰ ਦੀਆਂ ਦੋ ਸ਼ੂਗਰ ਮਿੱਲਾਂ ਦਾ ਰਸਮੀ ਤੌਰ 'ਤੇ ਉਦਘਾਟਨ ਕਰ ਗੰਨੇ ਦੀ ਪੜਾਈ ਦਾ ਕੰਮ ਸ਼ੁਰੂ ਕੀਤਾ। ਉੱਥੇ ਹੀ ਕਿਸਾਨ ਜਥੇਬੰਦੀਆਂ ਵੱਲੋਂ ਸ਼ੂਗਰ ਮਿੱਲ ਪਨਿਆੜ ਵਿਚ ਪਹੁੰਚ ਕੇ ਪੰਜਾਬ ਸਰਕਾਰ ਅਤੇ ਮਿੱਲ ਮੈਨਜਮੈਂਟ ਖਿਲਾਫ਼ ਜੰਮ ਕੇ ਨਾਅਰੇਬਾਜੀ ਕੀਤੀ ਗਈ।

ਵੇਖੋ ਵੀਡੀਓ

ਇਸ ਮੌਕੇ ਕਿਸਾਨਾਂ ਨੇ ਕਿਹਾ ਕਿ ਪੰਜਾਬ ਵਿਚ ਕਿਸਾਨਾਂ ਦਾ ਸ਼ੂਗਰ ਮਿੱਲਾਂ ਵੱਲ 185 ਕਰੋੜ ਦੇ ਕਰੀਬ ਬਕਾਇਆ ਰਾਸ਼ੀ ਪਈ ਹੈ ਜੋ ਪੰਜਾਬ ਸਰਕਾਰ ਜਾਰੀ ਨਹੀਂ ਕਰ ਰਹੀ ਅਤੇ ਕਿਸਾਨਾਂ ਨੇ ਦੱਸਿਆ ਕਿ ਸਰਕਾਰ ਅਤੇ ਮਿੱਲ ਮੈਨਜਮੈਂਟ ਕਿਸਾਨਾਂ ਨੂੰ ਹਮੇਸ਼ਾ ਹੀ ਰਾਸ਼ੀ ਦਵਾਉਣ ਦੀ ਕੋਸ਼ਿਸ ਕਰਦੀ ਰਹਿੰਦੀ ਹੈ ਇਸ ਕਰ ਕੇ ਇਹ ਪ੍ਰਦਰਸ਼ਨ ਕੀਤਾ ਗਿਆ ਹੈ।

ਇਸ ਮੌਕੇ ਮੰਤਰੀ ਰੰਧਾਵਾ ਨੇ ਕਿਸਾਨਾਂ ਨਾਲ ਗੱਲਬਾਤ ਕਰ ਕਿਸਾਨਾਂ ਨੂੰ ਵਿਸ਼ਵਾਸ ਦਵਾਇਆ ਕਿ ਉਨ੍ਹਾਂ ਨੂੰ ਆਉਣ ਵਾਲੀਆਂ ਮੁਸ਼ਕਲਾਂ ਦਾ ਛੇਤੀ ਹੱਲ ਕੀਤਾ ਜਾਵੇਗਾ।

ਰੰਧਾਵਾ ਨੇ ਕਿਹਾ ਕਿ ਅੱਜ ਉਨ੍ਹਾਂ ਵੱਲੋਂ ਦੋ ਮਿੱਲਾਂ ਦਾ ਉਦਘਾਟਨ ਕਰ ਪੜਾਈ ਦਾ ਕੰਮ ਸ਼ੁਰੂ ਕਰਵਾਇਆ ਗਿਆ, ਇਸ ਮੌਕੇ ਉਨ੍ਹਾਂ ਨੇ ਕਿਹਾ ਕਿ ਦੋਨਾਂ ਮਿੱਲਾਂ ਦੀ ਸਮਰੱਥਾ ਛੇਤੀ ਵਧਾਈ ਜਾਵੇਗੀ ਅਤੇ 21 ਫ਼ਰਵਰੀ ਨੂੰ ਮਿੱਲਾਂ ਵਿਚ ਨਵੇਂ ਪਲਾਂਟ ਦਾ ਉਦਘਾਟਨ ਕੀਤਾ ਜਾਵੇਗਾ।

ਇਸ ਮੌਕੇ ਰੰਧਾਵਾਂ ਨੇ ਗੁਰਦਾਸਪੁਰ ਦੇ ਹਰਗੋਬਿੰਦਪੂਰ ਵਿਚ ਪਿਛਲੇ ਤਿੰਨ ਦਿਨਾਂ ਤੋਂ ਧਰਨਾ ਪ੍ਰਦਰਸ਼ਨ ਕਰ ਰਹੇ ਕਿਸਾਨਾਂ ਬਾਰੇ ਕਿਹਾ ਕਿ ਲੱਗਦਾ ਹੈ ਕਿ ਉਨ੍ਹਾਂ ਨੂੰ ਵੀ ਕਿਸਾਨਾਂ ਨਾਲ ਮਿੱਲਾ ਕਰ ਕੇ ਧਰਨੇ 'ਤੇ ਬੈਠਣਾ ਪੈਣਾ ਹੈ।

ਰੰਧਾਵਾਂ ਨੇ ਕਿਹਾ ਕਿ ਉਸ ਦਾ ਆਪਣਾ ਬਕਾਇਆ 77 ਕਰੋੜ ਰੁਪਏ ਮਿੱਲਾਂ ਵੱਲ ਖੜ੍ਹਾ ਹੈ ਅੱਜ ਤੱਕ ਜੋ ਵੀ ਅਦਾਇਗੀ ਹੋਈ ਹੈ ਉਹ ਉਨ੍ਹਾਂ ਆਪਣੇ ਫੰਡਾਂ ਵਿੱਚੋਂ ਕੀਤੀ ਹੈ, ਕਿਉਂਕਿ ਪ੍ਰਾਈਵੇਟ ਸ਼ੂਗਰ ਮਿਲਾ ਉਨ੍ਹਾਂ ਦੇ ਅੰਡਰ ਨਹੀਂ ਹੈ।

ਇਸ ਲਈ ਸਰਕਾਰ ਨੂੰ ਇਸ ਵਿਚ ਦਖ਼ਲ ਦੇ ਕੇ ਜੋ 90 ਕਰੋੜ ਕਿਸਾਨਾਂ ਦੀ ਬਕਾਇਆ ਰਾਸ਼ੀ ਹੈ ਛੇਤੀ ਜਾਰੀ ਕਰਨੀ ਚਾਹੀਦੀ ਹੈ।

ਇਹ ਵੀ ਪੜੋੋ: ਕਾਂਗਰਸ ਦਾ ਬਲਾਕ ਸੰਮਤੀ ਮੈਂਬਰ ਡੇਢ ਕਿਲੋ ਹੈਰੋਇਨ ਸਣੇ ਕਾਬੂ

ਇਸ ਮੌਕੇ ਕਿਸਾਨਾਂ ਨੇ ਮੀਡੀਆਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਸਰਕਾਰ ਕਿਸਾਨਾਂ ਨੂੰ ਹਮੇਸ਼ਾ ਹੀ ਦਬਾਉਣ ਦੀ ਕੋਸ਼ਿਸ ਕਰਦੀ ਰਹਿੰਦੀ ਹੈ। ਮਿੱਲਾਂ ਸ਼ੁਰੂ ਕੀਤੀਆਂ ਜਾ ਰਹੀਆਂ ਹਨ ਪਰ ਕਿਸਾਨਾਂ ਦਾ ਜੋ ਬਕਾਇਆ 185 ਕਰੋੜ ਦੇ ਕਰੀਬ ਹੈ ਉਹ ਜਾਰੀ ਨਹੀਂ ਕੀਤਾ ਜਾ ਰਿਹਾ ਇਸ ਕਰ ਕੇ ਇਹ ਪ੍ਰਦਰਸ਼ਨ ਕੀਤਾ ਗਿਆ ਹੈ ਤਾਂ ਜੋ ਸਰਕਾਰਾਂ ਨੂੰ ਸ਼ਰਮ ਆ ਸਕੇ।

Intro:ਐਂਕਰ::-- ਕੈਬਿਨੇਟ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਵਲੋਂ ਅੱਜ ਜ਼ਿਲ੍ਹਾ ਗੁਰਦਾਸਪੁਰ ਦੀਆਂ ਦੋ ਸ਼ੂਗਰ ਮਿਲਾਂ ਦਾ ਰਸਮੀ ਤੋਰ ਤੇ ਉਦਘਾਟਨ ਕਰ ਗੰਨੇ ਦੀ ਪੜਾਈ ਦਾ ਕੰਮ ਸ਼ੁਰੂ ਕੀਤਾ ਉਥੇ ਹੀ ਕਿਸਾਨ ਜਥੇਬੰਦੀਆਂ ਵਲੋਂ ਸ਼ੂਗਰ ਮਿਲ ਪਨੀਆੜ ਵਿਚ ਪਹੁੰਚ ਕੇ ਪੰਜਾਬ ਸਰਕਾਰ ਅਤੇ ਮਿਲ ਮੈਨਜਮੈਂਟ ਖਿਲਾਫ ਜਮ ਕੇ ਨਾਹਰੇ ਬਾਜੀ ਕੀਤੀ ਗਈ ਇਸ ਮੌਕੇ ਕਿਸਾਨਾਂ ਨੇ ਕਿਹਾ ਕਿ ਪੰਜਾਬ ਵਿਚ ਸ਼ੂਗਰ ਮਿਲਾ ਦਾ 185 ਕਰੋੜ ਦੇ ਕਰੀਬ ਬਕਾਇਆ ਰਾਸ਼ੀ ਮਿਲਾ ਵਲ ਖੜੀ ਹੈ ਜੋ ਪੰਜਾਬ ਸਰਕਾਰ ਜਾਰੀ ਨਹੀਂ ਕਰ ਰਹੀ ਅਤੇ ਕਿਸਾਨਾਂ ਨੇ ਦੱਸਿਆ ਕਿ ਸਰਕਾਰ ਅਤੇ ਮਿਲ ਮੈਨਜਮੈਂਟ ਕਿਸਾਨਾਂ ਨੂੰ ਹਮੇਸ਼ਾ ਹੀ ਦਵਾਉਣ ਦੀ ਕੋਸ਼ਿਸ ਕਰਦੀ ਰਹਿੰਦੀ ਹੈ ਇਸ ਕਰ ਕੇ ਇਹ ਪ੍ਰਦਰਸ਼ਨ ਕੀਤਾ ਗਿਆ ਹੈ ਇਸ ਮੌਕੇ ਤੇ ਮੰਤਰੀ ਰੰਧਾਵਾ ਨੇ ਕਿਸਾਨਾਂ ਨਾਲ ਗੱਲਬਾਤ ਕਰ ਕਿਸਾਨਾਂ ਨੂੰ ਅਸਵਾਸ਼ਨ ਦਵਾਇਆ ਕਿ ਉਹਨਾਂ ਨੂੰ ਆਉਣ ਵਾਲੀਆਂ ਮੁਸ਼ਕਲਾਂ ਦਾ ਜਲਦ ਹਲ ਕੀਤਾ ਜਾਵੇਗਾ Body:ਵਿਓ::-- ਇਸ ਮੌਕੇ ਪਤਰਕਾਰਾਂ ਨਾਲ਼ ਗਲਬਾਤ ਕਰਦਿਆਂ ਮੰਤਰੀ ਰੰਧਾਵਾ ਨੇ ਕਿਹਾ ਕਿ ਅੱਜ ਉਹਨਾਂ ਵਲੋਂ ਦੋ ਮਿਲਾਂ ਦਾ ਉਦਘਾਟਨ ਕਰ ਪੜਾਈ ਦਾ ਕੰਮ ਸ਼ੁਰੂ ਕਰਵਾਇਆ ਗਿਆ ਇਸ ਮੌਕੇ ਉਹਨਾਂ ਨੇ ਕਿਹਾ ਕਿ ਦੋਨਾਂ ਮਿਲਾ ਦੀ ਸਮਰੱਥਾ ਜਲਦ ਵਧਾਈ ਜਾਵੇਗੀ ਅਤੇ 21 ਫ਼ਰਵਰੀ ਨੂੰ ਮਿਲਾ ਵਿਚ ਨਵੇਂ ਪਲਾਂਟ ਦਾ ਉਦਘਾਟਨ ਕੀਤਾ ਜਾਵੇਗਾ ਇਸ ਮੌਕੇ ਰੰਧਾਵਾਂ ਨੇ ਗੁਰਦਾਸਪੁਰ ਦੇ ਹਰਗੋਬਿੰਦਪੂਰ ਵਿਚ ਪਿੱਛਲੇ ਤਿੰਨ ਦਿਨਾਂ ਤੋਂ ਧਰਨਾ ਪ੍ਰਦਰਸ਼ਨ ਕਰ ਰਹੇ ਕਿਸਾਨਾਂ ਬਾਰੇ ਕਿਹਾ ਕਿ ਲਗਦਾ ਹੈ ਕਿ ਉਹਨਾਂ ਨੂੰ ਵੀ ਕਿਸਾਨਾਂ ਨਾਲ ਕੋਪਰੇਟ ਮਿਲਾ ਕਰ ਕੇ ਧਰਨੇ ਤੇ ਭੈੱਠਣਾ ਪੈਣਾ ਹੈ । ਰੰਧਾਵਾਂ ਨੇ ਕਿਹਾ ਕਿ ਮੇਰਾ ਆਪਣਾ ਬਕਿਆ 77 ਕਰੋੜ ਰੁਪਏ ਮਿਲਾ ਵਲ ਖੜ੍ਹਾ ਹੈ ਅੱਜ ਤਕ ਜੋ ਵੀ ਅਦਾਇਗੀ ਹੋਈ ਹੈ ਉਹ ਅਸੀਂ ਆਪਣੇ ਫੰਡਾਂ ਵਿਚੋਂ ਕੀਤੀ ਹੈ ਕਿਉਂਕਿ ਪ੍ਰਾਈਵੇਟ ਸ਼ੂਗਰ ਮਿਲਾ ਮੇਰੇ ਅੰਡਰ ਨਹੀਂ ਹੈ ਇਸ ਲਈ ਸਰਕਾਰ ਨੂੰ ਇਸ ਵਿਚ ਦਖ਼ਲ ਦੇਕੇ ਜੋ 90 ਕਰੋੜ ਕਿਸਾਨਾਂ ਦੀ ਬਕਾਇਆ ਰਾਸ਼ੀ ਹੈ ਜਲਦ ਜਾਰੀ ਕਰਨੀ ਚਾਹੀਦੀ ਹੈ 

ਬਾਈਟ ::-- ਸੁਖਜਿੰਦਰ ਸਿੰਘ ਰੰਧਾਵਾਂ (ਕੈਬਨਿਟ ਮੰਤਰੀ ਪੰਜਾਬ)

ਵਿਓ::--  ਇਸ ਮੌਕੇ ਕਿਸਾਨਾਂ ਨੇ ਪਤਰਕਾਰਾਂ ਨਾਲ ਗਲਬਾਤ ਕਰਦਿਆਂ ਕਿਹਾ ਕਿ ਸਰਕਾਰ ਕਿਸਾਨਾਂ ਨੂੰ ਹਮੇਸ਼ਾ ਹੀ ਦਬਾਉਣ ਦੀ ਕੋਸ਼ਿਸ ਕਰਦੀ ਰਹਿੰਦੀ ਹੈ। ਮਿਲਾ ਸ਼ੁਰੂ ਕੀਤੀਆਂ ਜਾ ਰਹੀਆਂ ਹਨ ਪਰ ਕਿਸਾਨਾਂ ਦਾ ਜੋ ਬਕਾਇਆ 185 ਕਰੋੜ ਦੇ ਕਰੀਬ ਹੈ ਉਹ ਜਾਰੀ ਨਹੀਂ ਕੀਤਾ ਜਾ ਰਿਹਾ ਇਸ ਕਰ ਕੇ ਇਹ ਪ੍ਰਦਰਸ਼ਨ ਕੀਤਾ ਗਿਆ ਹੈ ਤਾਂ ਜੋ ਸਰਕਾਰਾਂ ਨੂੰ ਸ਼ਰਮ ਆ ਸਕੇ

ਬਾਈਟ ::-- ਕਿਸਾਨConclusion:
ETV Bharat Logo

Copyright © 2024 Ushodaya Enterprises Pvt. Ltd., All Rights Reserved.