ETV Bharat / state

ਪ੍ਰਵਾਸੀ ਮਜ਼ਦੂਰ ਦੀ ਸ਼ੱਕੀ ਹਾਲਾਤਾਂ 'ਚ ਮੌਤ - ਪ੍ਰਵਾਸੀ ਮਜ਼ਦੂਰ ਦੀ ਸ਼ੱਕੀ ਹਾਲਾਤਾਂ 'ਚ ਮੌਤ

ਗੁਰਦਾਸਪੁਰ ਵਿੱਚ ਕਈ ਦਿਨਾਂ ਤੋਂ ਲਾਪਤਾ ਚੱਲ ਰਹੇ ਪ੍ਰਵਾਸੀ ਮਜ਼ਦੂਰ ਦੀ ਸ਼ੱਕੀ ਹਾਲਾਤਾਂ ਵਿੱਚ ਲਾਸ਼ ਮਿਲੀ ਹੈ, ਉੱਕਤ ਪ੍ਰਵਾਸੀ ਮਜ਼ਦੂਰ ਬਿਹਾਰ ਦਾ ਰਹਿਣ ਵਾਲਾ ਸੀ।

ਪ੍ਰਵਾਸੀ ਮਜ਼ਦੂਰ ਦੀ ਸ਼ੱਕੀ ਹਾਲਾਤਾਂ 'ਚ ਮੌਤ
author img

By

Published : Aug 11, 2019, 6:53 PM IST

ਗੁਰਦਾਸਪੁਰ : ਇੱਕ ਪ੍ਰਵਾਸੀ ਮਜ਼ਦੂਰ ਜੋ ਪਿਛਲੇ ਦੋ ਦਿਨਾਂ ਤੋਂ ਲਾਪਤਾ ਸੀ ਉਸ ਦੀ ਅੱਜ ਸ਼ੱਕੀ ਹਾਲਾਤਾਂ ਵਿੱਚ ਲਾਸ਼ ਮਿਲੀ ਹੈ। ਜਾਣਕਾਰੀ ਮੁਤਾਬਕ ਉੱਕਤ ਮ੍ਰਿਤਕ ਪ੍ਰਵਾਸੀ ਮਜ਼ਦੂਰ ਬਿਹਾਰ ਦਾ ਰਹਿਣ ਵਾਲਾ ਸੀ ਅਤੇ ਪਰਿਵਾਰ ਵਾਲਿਆਂ ਨੇ ਉਸ ਦੇ ਕਤਲ ਦਾ ਸ਼ੱਕ ਪ੍ਰਗਟਾਇਆ ਹੈ।

ਵੇਖੋ ਵੀਡੀਓ।

ਤੁਹਾਨੂੰ ਦੱਸ ਦਈਏ ਕਿ ਪ੍ਰਵਾਸੀ ਮਜ਼ਦੂਰ ਦੀ ਲਾਸ਼ ਗੁਰਦਾਸਪੁਰ ਦੇ ਮਿਹਰ ਚੰਦ ਰੋਡ ਦੇ ਨਜਦੀਕ ਮਿਲੀ, ਜਿਸ ਦੀ ਪਹਿਚਾਣ ਬਿਹਾਰ ਦੇ ਰਹਿਣ ਵਾਲੇ 32 ਸਾਲਾਂ ਅਜੀਤ ਦਾਸ ਦੇ ਤੌਰ 'ਤੇ ਹੋਈ।

ਮ੍ਰਿਤਕ ਅਜੀਤ ਦਾਸ ਦੇ ਵੱਡੇ ਭਰਾ ਰਣਜੀਤ ਦਾਸ ਨੇ ਦੱਸਿਆ ਦੀ ਉਹ ਬਿਹਾਰ ਦੇ ਰਹਿਣ ਵਾਲਾ ਹੈ ਅਤੇ ਇੱਥੇ ਗੁਰਦਾਸਪੁਰ ਵਿੱਚ ਮਜ਼ਦੂਰੀ ਦਾ ਕੰਮ ਕਰਦਾ ਸੀ।

ਰਣਜੀਤ ਦਾਸ ਨੇ ਕਿਹਾ ਕਿ ਉਸਦਾ ਛੋਟਾ ਭਰਾ ਅਜੀਤ ਦੋ ਦਿਨ ਤੋਂ ਲਾਪਤਾ ਸੀ ਅਤੇ ਜਿੱਥੇ ਉਹ ਕੰਮ ਕਰ ਰਿਹਾ ਸੀ ਉਸ ਮਾਲਕ ਅਤੇ ਠੇਕੇਦਾਰ ਤੋਂ ਵੀ ਉਸ ਨੇ ਅਜੀਤ ਦੇ ਬਾਰੇ ਵਿੱਚ ਪੁੱਛਿਆ ਕਿ ਉਹ ਕੰਮ ਤੋਂ ਵਾਪਸ ਘਰ ਵਾਪਸ ਨਹੀਂ ਆਇਆ ਤਾਂ ਉਨ੍ਹਾਂ ਦੋਨਾਂ ਨੇ ਕੁੱਝ ਠੀਕ ਜਵਾਬ ਨਹੀਂ ਦਿੱਤਾ ਅਤੇ ਉਹ ਦੋ ਦਿਨ ਤੋਂ ਭਰਾ ਦੀ ਤਲਾਸ਼ ਵਿੱਚ ਭਟਕ ਰਿਹਾ ਸੀ ਜਦੋਂ ਕਿ ਅੱਜ ਉਸਦੀ ਲਾਸ਼ ਮਿਲੀ ਹੈ, ਉੱਥੇ ਹੀ ਮ੍ਰਿਤਕ ਦੇ ਭਰਾ ਨੂੰ ਸ਼ੱਕ ਹੈ ਕਿ ਉਸ ਦੇ ਭਰਾ ਦੀ ਹੱਤਿਆ ਕੀਤੀ ਗਈ ਹੈ।

ਇਹ ਵੀ ਪੜ੍ਹੋ : ਪਾਕਿਸਤਾਨ: ਧਾਰਾ 370 ਤੋਂ ਨਾਰਾਜ਼ ਲੋਕਾਂ ਨੇ ਤੋੜਿਆ ਮਹਾਰਾਜਾ ਰਣਜੀਤ ਸਿੰਘ ਦਾ ਬੁੱਤ

ਉੱਕਤ ਹਾਦਸੇ ਨੂੰ ਲੈ ਕੇ ਥਾਣਾ ਇੰਚਾਰਜ ਕੁਲਵੰਤ ਸਿੰਘ ਦਾ ਕਹਿਣਾ ਹੈ ਕਿ ਮ੍ਰਿਤਕ ਦੀ ਪਹਿਚਾਣ ਹੋ ਚੁੱਕੀ ਹੈ ਅਤੇ ਲਾਸ਼ ਨੂੰ ਪੋਸਟਮਾਰਟਮ ਲਈ ਸਿਵਲ ਹਸਪਤਾਲ ਗੁਰਦਾਸਪੁਰ ਵਿੱਚ ਭੇਜਿਆ ਜਾ ਰਿਹਾ ਹੈ ਅਤੇ ਮ੍ਰਿਤਕ ਦੇ ਪਰਿਵਾਰ ਵਾਲਿਆਂ ਦੇ ਬਿਆਨਾਂ ਦੇ ਆਧਾਰ 'ਤੇ ਕੇਸ ਦਰਜ ਕਰ ਕਾਨੂੰਨੀ ਕਰਵਾਈ ਕੀਤੀ ਜਾ ਰਹੀ ਹੈ ।

Intro:ਐਂਕਰ::--- ਗੁਰਦਾਸਪੁਰ ਵਿੱਚ ਮਜ਼ਦੂਰੀ ਦਾ ਕੰਮ ਕਰ ਰਹੇ ਇੱਕ ਪਰਵਾਸੀ ਜੋ ਪਿਛਲੇ ਦੋ ਦਿਨ ਤੋਂ ਲਾਪਤਾ ਸੀ ਉਸਦੀ ਅੱਜ ਸ਼ੱਕੀ ਹਾਲਾਤ ਵਿੱਚ ਲਾਸ਼ ਮਿਲੀ ਹੈ ਬਿਹਾਰ ਦੇ ਰਹਿਣ ਵਾਲੇ ਮ੍ਰਿਤਕ ਮਜ਼ਦੂਰ ਦੇ ਪਰਿਵਾਰ ਵਾਲੀਆਂ ਨੇ ਹੱਤਿਆ ਦਾ ਸੰਦੇਹ ਜਤਾਈਆ ਹੈ ਅਤੇ ਪੁਲਿਸ ਦਾ ਕਹਿਣਾ ਹੈ ਕਿ ਲਾਸ਼ ਨੂੰ ਪੋਸਟਮਾਰਟਮ ਲਈ ਸਿਵਲ ਹਸਪਤਾਲ ਗੁਰਦਾਸਪੁਰ ਵਿੱਚ ਭੇਜਿਆ ਗਿਆ ਹੈ ਅਤੇ ਮ੍ਰਿਤਕ ਦੇ ਪਰਿਵਾਰ ਵਾਲੀਆਂ ਦੇ ਬਿਆਨਾਂ ਦੇ ਆਧਾਰ ਤੇ ਮਾਮਲਾ ਦਰਜ ਕਰ ਅੱਗੇ ਦੀ ਕਾਨੂੰਨੀ ਕਰਵਾਈ ਕੀਤੀ ਜਾਵੇਗੀ । Body:ਵੀ ਓ ::-- ਗੁਰਦਾਸਪੁਰ ਦੇ ਮਿਹਰ ਚੰਦ ਰੋਡ ਦੇ ਨਜਦੀਕ ਸ਼ੱਕੀ ਹਾਲਤ ਵਿੱਚ ਇੱਕ ਲਾਸ਼ ਮਿਲੀ ਜਿਸ ਦੀ ਪਹਿਚਾਣ ਬਿਹਾਰ ਦੇ ਰਹਿਣ ਵਾਲੇ 32 ਸਾਲਾਂ ਅਜੀਤ ਦਾਸ ਦੇ ਤੌਰ ਤੇ ਹੋਈ ਅਤੇ ਮ੍ਰਿਤਕ ਅਜੀਤ ਦਾਸ ਦੇ ਵੱਡੇ ਭਰਾ ਰਣਜੀਤ ਦਾਸ ਨੇ ਦੱਸਿਆ ਦੀ ਉਹ ਬਿਹਾਰ ਦੇ ਰਹਿਣ ਵਾਲੇ ਹੈ ਅਤੇ ਇੱਥੇ ਗੁਰਦਾਸਪੁਰ ਵਿੱਚ ਮਜ਼ਦੂਰੀ ਦਾ ਕੰਮ ਕਰਦੇ ਹਨ ਰਣਜੀਤ ਦਾਸ ਨੇ ਕਿਹਾ ਕਿ ਉਸਦਾ ਛੋਟਾ ਭਰਾ ਅਜੀਤ ਦੋ ਦਿਨ ਤੋਂ ਲਾਪਤਾ ਸੀ ਅਤੇ ਜਿੱਥੇ ਉਹ ਕੰਮ ਕਰ ਰਿਹਾ ਸੀ ਉਸ ਮਾਲਿਕ ਅਤੇ ਠੇਕੇਦਾਰ ਤੋਂ ਵੀ ਉਸਨੇ ਅਜੀਤ ਦੇ ਬਾਰੇ ਵਿੱਚ ਪੁੱਛਿਆ ਕਿ ਉਹ ਕੰਮ ਤੋਂ ਵਾਪਸ ਘਰ ਵਾਪਸ ਨਹੀਂ ਆਇਆ ਤਾਂ ਉਨ੍ਹਾਂ ਦੋਨਾਂ ਨੇ ਕੁੱਝ ਠੀਕ ਜਵਾਬ ਨਹੀਂ ਦਿੱਤਾ ਅਤੇ ਉਹ ਦੋ ਦਿਨ ਤੋਂ ਭਰਾ ਦੀ ਤਲਾਸ਼ ਵਿੱਚ ਭਟਕ ਰਿਹਾ ਸੀ ਜਦੋਂ ਕਿ ਅੱਜ ਉਸਦੀ ਲਾਸ਼ ਮਿਲੀ ਹੈ ਉਥੇ ਹੀ ਮ੍ਰਿਤਕ ਦੇ ਭਰਾ ਨੂੰ ਛੱਕ ਹੈ ਕਿ ਉਸਦੇ ਭਰਾ ਦੀ ਹੱਤਿਆ ਕੀਤੀ ਗਈ ਹੈ

ਬਾਈਟ::-- ਰਣਜੀਤ ਦਾਸ ( ਮ੍ਰਿਤਕ ਦਾ ਭਰਾ )

ਵੀ ਓ : ਉਥੇ ਹੀ ਸੜਕ ਕੰਡੇ ਅਗਿਆਤ ਨੌਜਵਾਨ ਦੀ ਲਾਸ਼ ਮਿਲਣ ਦੀ ਸੂਚਨਾ ਉੱਤੇ ਪੁਲਿਸ ਪਾਰਟੀ ਜਾਂਚ ਲਈ ਪਹੁੰਚੀ ਪੁਲਿਸ ਥਾਨਾ ਸਿਟੀ ਦੇ ਪ੍ਰਭਾਰੀ ਕੁਲਵੰਤ ਸਿੰਘ ਨੇ ਦੱਸਿਆ ਕਿ ਮ੍ਰਿਤਕ ਦੀ ਪਹਿਚਾਣ ਹੋ ਚੁੱਕੀ ਹੈ ਅਤੇ ਲਾਸ਼ ਨੂੰ ਪੋਸਟਮਾਰਟਮ ਲਈ ਸਿਵਲ ਹਸਪਤਾਲ ਗੁਰਦਾਸਪੁਰ ਵਿੱਚ ਭੇਜਿਆ ਜਾ ਰਿਹਾ ਹੈ ਅਤੇ ਮ੍ਰਿਤਕ ਦੇ ਪਰਿਵਾਰ ਵਾਲਿਆ ਦੇ ਬਿਆਨਾਂ ਦੇ ਆਧਾਰ ਤੇ ਕੇਸ ਦਰਜ ਕਰ ਕਾਨੂੰਨੀ ਕਰਵਾਈ ਕੀਤੀ ਜਾ ਰਹੀ ਹੈ ।

ਬਾਈਟ ::-- ਕੁਲਵੰਤ ਸਿੰਘ ( ਪ੍ਰਭਾਰੀ ਪੁਲਿਸ ਥਾਨਾ ਸਿਟੀ ਗੁਰਦਾਸਪੁਰ )Conclusion:
ETV Bharat Logo

Copyright © 2025 Ushodaya Enterprises Pvt. Ltd., All Rights Reserved.