ETV Bharat / state

ਗੁਰਦਾਸਪੁਰ ਤੋਂ ਰੂਹ ਕੰਬਾ ਦੇਣ ਵਾਲਾ ਇਹ ਮਾਮਲਾ ਆਇਆ ਸਾਹਮਣੇ ! - Marital death

ਗੁਰਦਾਸਪੁਰ ਵਿੱਚ ਇੱਕ ਵਿਆਹੁਤਾ ਲੜਕੀ ਦੀ ਮੌਤ ਹੋ ਗਈ ਹੈ। ਮ੍ਰਿਤਕਾ ਦੇ ਪੇਕੇ ਪਰਿਵਾਰ ਨੇ ਸਹੁਰੇ ਪਰਿਵਾਰ ‘ਤੇ ਤੰਗ ਪਰੇਸ਼ਾਨ ਕਰਨ ਦੇ ਇਲਜ਼ਾਮ ਲਗਾਏ ਹਨ। ਪਰਿਵਾਰ ਵੱਲੋਂਂ ਪੁਲਿਸ ਤੋਂ ਇਨਸਾਫ ਦੀ ਮੰਗ ਕੀਤੀ ਹੈ।

ਵਿਆਹੁਤਾ ਨੇ ਕਿਉਂ ਚੁੱਕਿਆ ਇਹ ਦਿਲ ਦਹਿਲਾ ਦੇਣ ਵਾਲਾ ਕਦਮ ?

author img

By

Published : Aug 20, 2021, 7:44 PM IST

ਗੁਰਦਾਸਪੁਰ: ਬਟਾਲਾ ਦੇ ਨਜਦੀਕੇ ਪੈਂਦੇ ਪਿੰਡ ਦੁਰਗਾ ਬਾਦ ਤੋਂ ਇਕ ਵਿਆਹੁਤਾ ਔਰਤ ਦੀ ਭੇਦਭਰੇ ਹਲਾਤਾਂ ‘ਚ ਮੌਤ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਮ੍ਰਿਤਕਾ ਦੇ ਪੇਕੇ ਪਰਿਵਾਰ ਸਹੁਰੇ ਪਰਿਵਾਰ ਤੇ ਗੰਭੀਰ ਇਲਜ਼ਾਮ ਲਗਾਏ ਗਏ ਹਨ। ਪੀੜਤ ਪਰਿਵਾਰ ਵੱਲੋਂ ਸਹੁਰੇ ਪਰਿਵਾਰ ਤੇ ਉਸਨੂੰ ਤੰਗ ਪਰੇਸ਼ਾਨ ਕਰਨ ਦੇ ਇਲਜ਼ਾਮ ਲਗਾਏ ਹਨ ਜਿਸਕੇ ਲੜਕੀ ਮੌਤ ਹੋਈ ਹੈ। ਜਾਣਕਾਰੀ ਅਨੁਸਾਰ ਵਿਆਹੁਤਾ ਦੀ ਜ਼ਹਿਰੀਲੀ ਚੀਜ਼ ਨਿਗਲਣ ਦੇ ਕਾਰਨ ਮੌਤ ਹੋਈ ਹੈ।

ਵਿਆਹੁਤਾ ਨੇ ਕਿਉਂ ਚੁੱਕਿਆ ਇਹ ਦਿਲ ਦਹਿਲਾ ਦੇਣ ਵਾਲਾ ਕਦਮ ?

ਮ੍ਰਿਤਕ ਲੜਕੀ ਦੇ ਪਿਤਾ ਤਰਸੇਮ ਮਸੀਹ ਅਤੇ ਰਿਸਤੇਦਾਰ ਜੋਰਜ਼ ਗਿੱਲ ਨੇ ਦੱਸਿਆ ਕਿ ਉਹਨਾਂ ਦੀ ਲੜਕੀ ਸ਼ਵੇਤਾ (29(ਸਾਲ ) ਦਾ ਵਿਆਹ ਕਰੀਬ 9 ਸਾਲ ਪਹਿਲਾਂ ਦਰਗਾ ਬਾਦ ਦੇ ਸੰਨੀ ਮਸੀਹ ਪੁੱਤਰ ਬੀਰਾ ਮਸੀਹ ਨਾਲ ਹੋਇਆ ਸੀ ਪਰ ਉਸਦਾ ਸੁਹਰਾ ਪਰਿਵਾਰ ਉਸ ਨੂੰ ਤੰਗ ਪ੍ਰੇਸ਼ਾਨ ਕਰਦੇ ਸਨ। ਉਨ੍ਹਾਂ ਇਲਜ਼ਾਮ ਲਗਾਇਆ ਕਿ ਲੜਕੀ ਦੇ ਨਾਲ ਕੁੱਟਮਾਰ ਵੀ ਕੀਤੀ ਜਾਂਦੀ ਸੀ। ਉਨ੍ਹਾਂ ਨਾਲ ਹੀ ਦੱਸਿਆ ਕਿ ਉਨ੍ਹਾਂ ਦੀ ਲੜਕੀ ਨੂੰ ਸਹੁਰੇ ਪਰਿਵਾਰ ਵੱਲੋਂ ਦਾਜ ਦੇ ਲਈ ਵੀ ਕੁੱਟਿਆ ਜਾਂਦਾ ਸੀ। ਪੀੜਤ ਪਰਿਵਾਰ ਲੜਕੀ ਦੇ ਸਹੁਰੇ ਪਰਿਵਾਰ ਖਿਲਾਫ਼ ਸਖਤ ਕਾਰਵਾਈ ਦੀ ਮੰਗ ਕੀਤੀ ਹੈ।

ਦੂਸਰੇ ਪਾਸੇ ਸਹੁਰਾ ਪਰਿਵਾਰ ਖੁਦ ‘ਤੇ ਲੱਗ ਰਹੇ ਇਲਜ਼ਮਾਂ ਨੂੰ ਨਕਾਰ ਰਿਹਾ ਹੈ। ਉਨ੍ਹਾਂ ਦੱਸਿਆ ਕਿ ਲੜਕੀ ਵੱਲੋਂ ਖੁਦ ਕਣਕ ਦੀ ਗੋਲੀ ਖਾਧੀ ਗਈ ਹੈ। ਉਨ੍ਹਾਂ ਕਿਹਾ ਕਿ ਪਰਿਵਾਰ ਨੂੰ ਇਨਸਾਫ ਮਿਲਣਾ ਚਾਹੀਦਾ ਹੈ।

ਇਸ ਸਬੰਧੀ ਮੌਕੇ ‘ਤੇ ਪਹੁੰਚੇ ਪੁਲਿਸ ਅਧਿਕਾਰੀ ਏਐਸਆਈ ਮੇਜਰ ਸਿੰਘ ਦਾ ਕਹਿਣਾ ਸੀ ਕਿ ਉਨ੍ਹਾਂ ਨੂੰ ਇਕ ਵਿਆਹੁਤਾ ਔਰਤ ਪਿੰਡ ਦੁਰਗਾ ਬਾਦ ਦੀ ਮੌਤ ਸਬੰਧੀ ਸ਼ਿਕਾਇਤ ਦਰਜ ਹੋਈ ਹੈ। ਮ੍ਰਿਤਕਾ ਦਾ ਪੋਸਟਮਾਰਟਮ ਕਰਵਾਇਆ ਜਾ ਰਿਹਾ ਹੈ ਅਤੇ ਉਸਦੇ ਪੇਕਾ ਪਰਿਵਾਰ ਦੇ ਬਿਆਨਾਂ ਦੇ ਆਧਾਰ ‘ਤੇ ਅਗਲੀ ਕਾਰਵਾਈ ਕੀਤੀ ਜਾਵੇਗੀ।

ਇਹ ਵੀ ਪੜ੍ਹੋ:ਛੇੜਛਾੜ ਕਰਨ ਵਾਲੇ ਨੂੰ ਕੁੜੀ ਨੇ ਬੰਨ੍ਹੀ ਰੱਖੜੀ, ਵੀਡੀਓ ਵਾਇਰਲ

ETV Bharat Logo

Copyright © 2024 Ushodaya Enterprises Pvt. Ltd., All Rights Reserved.