ETV Bharat / state

ਗੁਰਦਾਸਪੁਰ: ਸਵਾਰੀਆਂ ਨਾਲ ਭਰੀ ਨਿੱਜੀ ਕੰਪਨੀ ਦੀ ਬੱਸ ਦਰੱਖਤ ਨਾਲ ਟਕਰਾਈ, 8 ਤੋਂ ਵੱਧ ਜ਼ਖਮੀ - gurdaspur bus accident

ਗੁਰਦਾਸਪੁਰ ਤੋਂ ਅੰਮ੍ਰਿਤਸਰ ਜਾ ਰਹੀ ਸਵਾਰੀਆਂ ਨਾਲ ਭਰੀ ਪ੍ਰਾਈਵੇਟ ਬੱਸ ਦਰੱਖਤ ਨਾਲ ਹਾਦਸਾ ਵਾਪਰ ਗਿਆ। ਬੱਸ ਦੀ ਦਰੱਖਤ ਨਾਲ ਟੱਕਰ ਹੋਣ ਕਰਕੇ 8 ਤੋਂ ਵੱਧ ਲੋਕ ਜ਼ਖ਼ਮੀ ਹੋ ਗਏ।

ਫ਼ੋਟੋ
author img

By

Published : Nov 24, 2019, 7:59 PM IST

ਗੁਰਦਾਸਪੁਰ: ਗੁਰਦਾਸਪੁਰ ਤੋਂ ਅੰਮ੍ਰਿਤਸਰ ਜਾ ਰਹੀ ਸਵਾਰੀਆਂ ਨਾਲ ਭਰੀ ਇੱਕ ਪ੍ਰਾਈਵੇਟ ਕੰਪਨੀ ਦੀ ਬੱਸ ਦਰੱਖਤ ਨਾਲ ਟਕਰਾ ਗਈ। ਜਿਸ ਕਾਰਨ 8 ਤੋਂ ਵੱਧ ਸਵਾਰੀਆਂ ਜ਼ਖਮੀ ਹੋ ਗਈਆਂ ਜਿਨ੍ਹਾਂ ਨੂੰ ਹਸਪਤਾਲ ਵਿੱਚ ਭਰਤੀ ਕਰਵਾਇਆ ਗਿਆ ਹੈ।

ਵੇਖੋ ਵੀਡੀਓ

ਇਹ ਹਾਦਸਾ ਗੁਰਦਾਸਪੁਰ ਦੇ ਬੱਬਰੀ ਬਾਈਪਾਸ 'ਤੇ ਵਾਪਰਿਆ। ਜਾਣਕਾਰੀ ਦਿੰਦੇ ਹੋਏ ਬੱਸ ਦੀਆਂ ਸਵਾਰੀਆਂ ਨੇ ਦੱਸਿਆ ਕਿ ਬੱਸ ਦੀ ਰਫ਼ਤਾਰ ਬਹੁਤ ਤੇਜ਼ ਸੀ ਅਤੇ ਜਦ ਬਸ ਬੱਬਰੀ ਬਾਈਪਾਸ ਗੁਰਦਾਸਪੁਰ ਨੇੜੇ ਪਹੁੰਚੀ ਤਾਂ ਸੰਤੁਲਨ ਵਿਗੜਨ ਕਾਰਨ ਬਸ ਦਰੱਖਤ ਨਾਲ ਜਾ ਟਕਰਾਈ। ਉਨ੍ਹਾਂ ਨੇ ਦੱਸਿਆ ਕਿ ਬਸ ਪੂਰੀ ਤਰ੍ਹਾਂ ਸਵਾਰੀਆਂ ਨਾਲ ਭਰੀ ਹੋਈ ਸੀ। ਮੌਕੇ 'ਤੇ ਪਹੁੰਚੀ ਪੁਲਿਸ ਨੇ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ।

ਇਸ ਹਾਦਸੇ ਬਾਰੇ ਜਾਣਕਾਰੀ ਦਿੰਦੇ ਹੋਏ ਐਸਐਚਓ ਮੱਖਣ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ ਸੂਚਨਾ ਮਿਲੀ ਸੀ ਕਿ ਇੱਕ ਪ੍ਰਾਈਵੇਟ ਬਸ ਦਾ ਐਕਸੀਡੈਂਟ ਹੋਇਆ ਹੈ, ਉਨ੍ਹਾਂ ਨੇ ਦੱਸਿਆ ਕਿ ਜਖਮੀਆਂ ਨੂੰ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ ਹੈ ਅਤੇ ਬਸ ਡਰਾਈਵਰ ਨੂੰ ਹਿਰਾਸਤ ਵਿੱਚ ਲੈ ਕੇ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।

Intro:ਐਂਕਰ::- ਗੁਰਦਾਸਪੁਰ ਤੋਂ ਅਮ੍ਰਿਤਸਰ ਜਾ ਰਹੀ ਸਵਾਰੀਆਂ ਨਾਲ ਭਰੀ ਪ੍ਰਾਈਵੇਟ ਸਾਹਨੀ ਕੰਪਨੀ ਦੀ ਬਸ ਦਰੱਖਤ ਨਾਲ ਟਕਰਾਈ 8 ਤੋਂ ਵੱਧ ਸਵਾਰੀਆਂ ਹੋਈਆਂ ਜ਼ਖਮੀ ਗੁਰਦਾਸਪੁਰ ਦੇ ਬੱਬਰੀ ਬਾਈਪਾਸ ਤੇ ਵਾਪਰਿਆ ਹਾਦਸਾ ਜ਼ਖਮੀਆਂ ਦਾ ਗੁਰਦਾਸਪੁਰ ਦੇ ਸਰਕਾਰੀ ਹਸਪਤਾਲ ਵਿੱਚ ਚਲ ਰਿਹਾ ਹੈ ਇਲਾਜ਼ ਮੌਕੇ ਤੇ ਪਹੁੰਚੀ ਪੁਲਿਸ ਨੇ ਮਾਮਲਾ ਦਰਜ ਕਰ ਜਾਂਚ ਕੀਤੀ ਸ਼ੁਰੂ Body:ਵੀ ਓ ::-- ਜਾਣਕਾਰੀ ਦਿੰਦਿਆਂ ਬੱਸ ਦੀਆਂ ਸਵਾਰੀਆਂ ਨੇ ਦੱਸਿਆ ਕਿ ਬੱਸ ਦੀ ਰਫ਼ਤਾਰ ਬਹੁਤ ਤੇਜ਼ ਸੀ ਅਤੇ ਜਦ ਬਸ ਬੱਬਰੀ ਬਾਈਪਾਸ ਗੁਰਦਾਸਪੁਰ ਨੇੜੇ ਪਹੁੰਚੀ ਤਾਂ ਸੰਤੁਲਨ ਵਿਗੜਨ ਕਾਰਨ ਬਸ ਦਰੱਖਤ ਨਾਲ ਜਾ ਟਕਰਾਈ ਬਸ ਪੁਰੀ ਤਰ੍ਹਾਂ ਸਵਾਰੀਆਂ ਨਾਲ ਭਰੀ ਹੋਈ ਸੀ 8 ਦੇ ਕਰੀਬ ਸਵਾਰੀਆਂ ਜ਼ਖਮੀ ਹੋਇਆ ਹਨ ਸਵਾਰੀਆਂ ਦਾ ਕਹਿਣਾ ਹੈ ਕਿ ਬਸ ਡਰਾਈਵਰ ਦੀ ਗਲਤੀ ਹੈ

ਬਾਈਟ ::-- ਬਸ ਦੀਆਂ ਸਵਾਰੀਆਂ

ਵੀ ਓ :-- ਘਟਨਾ ਸਥਲ ਤੇ ਪਹੁੰਚੇ ਐਸ ਐਚ ਓ ਮੱਖਣ ਸਿੰਘ ਨੇ ਦੱਸਿਆ ਕਿ ਉਹਨਾਂ ਨੂੰ ਸੂਚਨਾ ਮਿਲੀ ਸੀ ਕਿ ਇਕ ਪ੍ਰਾਈਵੇਟ ਬਸ ਦਾ ਐਕਸੀਡੈਂਟ ਹੋਇਆ ਹੈ ਮੌਕੇ ਤੇ ਪਹੁੰਚ ਕੇ ਜਖਮੀਆਂ ਨੂੰ ਹਸਪਤਾਲ ਪਹੁੰਚਿਆ ਗਿਆ ਹੈ ਅਤੇ ਜਖਮੀਆਂ ਦਾ ਇਲਾਜ ਕੀਤਾ ਜਾ ਰਿਹਾ ਅਤੇ ਬਸ ਡਰਾਈਵਰ ਨੂੰ ਹਿਰਾਸਤ ਵਿੱਚ ਲੈਕੇ ਜਾਂਚ ਕੀਤੀ ਜਾ ਰਹੀ ਹੈ

ਬਾਈਟ :-- ਮੱਖਣ ਸਿੰਘ (ਐਸ ਐਚ ਓ)Conclusion:
ETV Bharat Logo

Copyright © 2024 Ushodaya Enterprises Pvt. Ltd., All Rights Reserved.