ETV Bharat / state

ਗੁਰਦਾਸਪੁਰ: 4 ਦਿਨ ਤੋਂ ਲਾਪਤਾ ਨੌਜਵਾਨ ਦੀ ਮਿਲੀ ਲਾਸ਼

ਦੀਨਾਨਗਰ ਦੇ ਪਿੰਡ ਝਬਕਰਾਂ 'ਚ ਚਾਰ ਦਿਨ ਤੋਂ ਲਾਪਤਾ 25 ਸਾਲਾਂ ਨੌਜਵਾਨ ਦੀ ਲਾਸ਼ ਬੀਤੇ ਦਿਨੀਂ ਪੁਲਿਸ ਨੇ ਬਰਾਮਦ ਕੀਤੀ ਹੈ। ਪਰਿਵਾਰਿਕ ਮੈਂਬਰਾਂ ਦਾ ਦੋਸ਼ ਹੈ ਕਿ ਪਿੰਡ ਦੇ ਇੱਕ ਨੌਜਵਾਨ ਨੇ ਮ੍ਰਿਤਕ ਨਾਲ ਕੁਕਰਮ ਕਰ ਉਸਦਾ ਗਲਾ ਘੋਟ ਕੇ ਕਤਲ ਕੀਤਾ ਹੈ।

protest in Gurdaspur
protest in Gurdaspur
author img

By

Published : Dec 16, 2019, 7:55 PM IST

ਗੁਰਦਾਸਪੁਰ: ਦੀਨਾਨਗਰ ਦੇ ਪਿੰਡ ਝਬਕਰਾਂ 'ਚ ਚਾਰ ਦਿਨ ਤੋਂ ਲਾਪਤਾ 25 ਸਾਲਾਂ ਨੌਜਵਾਨ ਦੀ ਲਾਸ਼ ਬੀਤੇ ਦਿਨੀਂ ਮਿਲੀ ਹੈ। ਪਰਿਵਾਰਿਕ ਮੈਂਬਰਾਂ ਦਾ ਦੋਸ਼ ਹੈ ਕਿ ਪਿੰਡ ਦੇ ਇੱਕ ਨੌਜਵਾਨ ਨੇ ਮ੍ਰਿਤਕ ਨਾਲ ਕੁਕਰਮ ਕਰ ਉਸਦਾ ਗਲਾ ਘੋਟ ਕੇ ਕਤਲ ਕੀਤਾ ਹੈ। ਪਰ ਪੁਲਿਸ ਵੱਲੋਂ ਕੋਈ ਕਾਰਵਾਈ ਨਾ ਕਰਨ ਦੇ ਚੱਲਦੇ ਪਰਿਵਾਰਿਕ ਮੈਂਬਰਾਂ ਨੇ ਲਾਸ਼ ਨੂੰ ਪਿੰਡ ਦੇ ਝਬਕਰਾਂ ਬੱਸ ਸਟੈਂਡ 'ਤੇ ਰੱਖ ਕੇ ਰੋਸ ਪ੍ਰਦਰਸ਼ਨ ਕਰ ਇਨਸਾਫ਼ ਦੀ ਮੰਗ ਕੀਤੀ ਹੈ।

ਜਾਣਕਾਰੀ ਦਿੰਦਿਆਂ ਮ੍ਰਿਤਕ ਦੇ ਪਰਿਵਾਰਕ ਮੈਬਰਾਂ ਨੇ ਦੱਸਿਆ ਕਿ ਪਿਛਲੇ ਚਾਰ ਦਿਨਾਂ ਤੋਂ ਉਨ੍ਹਾਂ ਦਾ ਪੁੱਤਰ ਮਨੀਸ਼ ਲਾਪਤਾ ਸੀ ਅਤੇ ਐਤਵਾਰ ਨੂੰ ਉਸ ਦੀ ਲਾਸ਼ ਬਿਨ੍ਹਾਂ ਕੱਪੜਿਆਂ ਤੋਂ ਮਿਲੀ ਸੀ। ਪੁਲਿਸ ਵੱਲੋਂ ਕਾਰਵਾਈ ਨਾ ਕਰਨ 'ਤੇ ਪਰਿਵਾਰਕ ਮੈਂਬਰਾਂ ਨੇ ਪਿੰਡ ਦੇ ਬੱਸ ਅੱਡੇ 'ਤੇ ਮ੍ਰਿਤਕ ਦੀ ਲਾਸ਼ ਸਮੇਤ ਧਰਨਾ ਦਿੱਤਾ ਅਤੇ ਦੋਸ਼ੀਆਂ ਵਿਰੁੱਧ ਕਾਰਵਾਈ ਕਰਨ ਦੀ ਮੰਗ ਕੀਤੀ ਹੈ।

ਵੇਖੋ ਵੀਡੀਓ

ਇਹ ਵੀ ਪੜ੍ਹੋ: ਉਨਾਵ ਜਬਰ ਜਨਾਹ ਮਾਮਲੇ ਵਿੱਚ BJP ਦੇ ਸਾਬਕਾ ਵਿਧਾਇਕ ਕੁਲਦੀਪ ਸੇਂਗਰ ਦੋਸ਼ੀ ਕਰਾਰ

ਮੌਕੇ 'ਤੇ ਪਹੁੰਚੇ ਡੀਐਸਪੀ ਮਹੇਸ਼ ਸੈਣੀ ਨੇ ਦੱਸਿਆ ਕਿ ਇੱਕ ਨੌਜਵਾਨ ਦੀ ਲਾਸ਼ ਮਿਲੀ ਹੈ। ਪਰਿਵਾਰ ਵਾਲਿਆਂ ਨੇ ਪਿੰਡ ਦੇ ਹੀ ਨੌਜਵਾਨ ਦੇ ਦੋਸ਼ ਲਗਾਏ ਹਨ। ਉਨ੍ਹਾਂ ਕਿਹਾ ਕਿ ਇਨ੍ਹਾਂ ਦੇ ਬਿਆਨ ਦਰਜ ਕਰ ਬਣਦੀ ਕਾਰਵਾਈ ਕੀਤੀ ਜਾਵੇਗੀ ਅਤੇ ਧਰਨਾ ਸਮਾਪਤ ਕਰਵਾ ਦਿੱਤਾ ਗਿਆ ਹੈ। ਉਨ੍ਹਾਂ ਇਹ ਵੀ ਕਿਹਾ ਕਿ ਪਰਿਵਾਰ ਕਹਿ ਰਿਹਾ ਹੈ ਕਿ ਦੁਸ਼ਕਰਮ ਹੋਇਆ ਹੈ, ਜਿਸ ਦੀ ਜਾਂਚ ਜਾਰੀ ਹੈ।

Intro:ਐਂਕਰ::-- ਦੀਨਾਨਗਰ ਦੇ ਪਿੰਡ ਝਬਕਰਾਂ ਚ 4 ਦਿਨ ਤੋਂ ਲਾਪਤਾ 25 ਸਾਲਾਂ ਨੌਜਵਾਨ ਮਨੀਸ਼ ਦੀ ਮਿਲੀ ਲਾਸ਼,ਪਰਿਵਾਰਿਕ ਮੈਂਬਰਾਂ ਦਾ ਦੋਸ਼ ਹੈ ਕਿ ਪਿੰਡ ਦੇ ਇਕ ਨੌਜਵਾਨ ਨੇ ਮ੍ਰਿਤਕ ਦੇ ਨਾਲ ਦੁਸ਼ਕਰਮ ਕਰ ਉਸਦੀ ਗਲਾ ਘੋਟ ਕੇ ਹਤਿਆ ਕੀਤੀ ਹੈ। ਪਰ ਪੁਲਿਸ ਦਵਾਰਾ ਕੋਈ ਕਾਰਵਾਈ ਨਾ ਕਰਨ ਦੇ ਚਲਦੇ ਪਰਿਵਾਰਿਕ ਮੈਂਬਰਾ ਨੇ ਲਾਸ਼ ਨੂੰ ਪਿੰਡ ਦੇ ਝਬਕਰਾਂ ਬੱਸ ਸਟੈਂਡ ਤੇ ਰੱਖ ਕੇ ਰੋਸ਼ ਪ੍ਰਦਰਸ਼ਨ ਕਰ ਇਨਸਾਫ਼ ਦੀ ਮੰਗ ਕੀਤੀ ਹੈ।Body:ਵੀ ਓ ::-- ਜਾਣਕਾਰੀ ਦਿੰਦਿਆਂ ਮ੍ਰਿਤਕ ਦੇ ਪਰਿਵਾਰਕ ਮੈਬਰਾਂ ਨੇ ਦੱਸਿਆ ਕਿ 4 ਦੀਨ ਤੋਂ ਉਹਨਾਂ ਦਾ ਬੇਟਾ ਮਨੀਸ਼ ਲਾਪਤਾ ਸੀ ਤੇ ਕਲ ਉਹਨਾਂ ਦੇ ਬੇਟੇ ਦੀ ਲਾਸ਼ ਬਿਨਾਂ ਕਪੜਿਆ ਤੋਂ ਮਿਲੀ ਸੀ ਉਹਨਾਂ ਨੇ ਆਰੋਪ ਲਾਇਆ ਕਿ ਪਿੰਡ ਦੇ ਹੀ ਇਕ ਨੋਜਵਾਨ ਨੇ ਉਸ ਨਾਲ ਦੁਸ਼ਕਰਮ ਕਰ ਉਸ ਦਾ ਗਲਾ ਘੁੱਟ ਕੇ ਹਤਿਆ ਕੀਤੀ ਹੈ ਪਰ ਪੁਲਿਸ ਦੋਸ਼ੀ ਖਿਲਾਫ ਕੋਈ ਕਾਰਵਾਇਆ ਨਹੀਂ ਕਰ ਰਹੀ ਜਿਸ ਕਾਰਨ ਉਹਨਾਂ ਨੇ ਮ੍ਰਿਤਕ ਦੇਹ ਨੂੰ ਸੜਕ ਦੇ ਰੱਖ ਕੇ ਪੁਲਿਸ ਖਿਲਾਫ ਰੋਸ਼ ਪ੍ਰਦਰਸ਼ਨ ਕੀਤਾ ਅਤੇ ਇਨਸਾਫ ਦੀ ਮੰਗ ਕੀਤੀ

ਬਾਈਟ ::- ਮ੍ਰਿਤਕ ਦੇ ਪਰਿਵਾਰਕ ਮੈਂਬਰ

ਵੀ ਓ ::-- ਮੌਕੇ ਤੇ ਪਹੁੰਚੇ ਡੀ ਐਸ ਪੀ ਮਹੇਸ਼ ਸੈਣੀ ਨੇ ਦੱਸਿਆ ਕਿ ਇਕ ਨੌਜਵਾਨ ਦੀ ਲਾਸ਼ ਮਿਲੀ ਹੈ ਪਰਿਵਾਰ ਵਾਲਿਆਂ ਨੇ ਪਿੰਡ ਦੇ ਹੀ ਨੌਜਵਾਨ ਦੇ ਦੋਸ਼ ਲਗਾਏ ਹਨ ਇਹਨਾਂ ਦੇ ਬਿਆਨ ਦਰਜ ਕਰ ਬਣਦੀ ਕਾਰਵਾਈ ਕੀਤੀ ਜਾਵੇਗੀ ਅਤੇ ਧਰਨਾ ਸਮਾਪਤ ਕਰਵਾ ਦਿਤਾ ਹੈ ਉਹਨਾਂ ਕਿਹਾ ਕਿ ਪਰਿਵਾਰ ਕਹਿ ਰਿਹਾ ਹੈ ਕਿ ਦੁਸ਼ਕਰਮ ਹੋਇਆ ਹੈ ਇਸਦੀ ਵੀ ਜਾਂਚ ਕੀਤੀ ਜਾਵੇਗੀ

ਬਾਈਟ ::- ਮਹੇਸ਼ ਸੈਣੀ (ਡੀਐਸਪੀ ਦੀਨਾਨਗਰ)Conclusion:
ETV Bharat Logo

Copyright © 2024 Ushodaya Enterprises Pvt. Ltd., All Rights Reserved.