ETV Bharat / state

ਗੁਰਦਾਸਪੁਰ ਦੇ ਪਿੰਡ ਭਗਵਾਨਪੁਰ 'ਚ ਕਬੱਡੀ ਖਿਡਾਰੀ ਦਾ ਗੋਲੀਆਂ ਮਾਰ ਕੇ ਕਤਲ - Murder of Gurdaspur

ਬਟਾਲਾ ਦੇ ਪਿੰਡ ਭਗਵਾਨਪੁਰ ਵਿਖੇ ਇੱਕ ਕਬੱਡੀ ਦੇ ਖਿਡਾਰੀ ਦਾ 4 ਹਮਲਾਵਰਾਂ ਨੇ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ। ਜਾਣਕਾਰੀ ਦੇ ਮੁਤਾਬਕ ਮਰਨ ਵਾਲੇ ਵਿਅਕਤੀ ਦਾ ਨਾਂਅ ਗੁਰਮੇਲ ਸਿੰਘ ਦੱਸਿਆ ਜਾ ਰਿਹਾ ਹੈ ਜੋ ਕਿ ਪਿੰਡ ਦੇ ਸਾਬਕਾ ਅਕਾਲੀ ਸਰਪੰਚ ਅਮਰੀਕ ਸਿੰਘ ਦਾ ਪੁੱਤਰ ਹੈ।

Murder of a youth in village Bhagwanpur of Gurdaspur
ਗੁਰਦਾਸਪੁਰ ਦੇ ਪਿੰਡ ਭਗਵਾਨਪੁਰ 'ਚ ਕਬੱਡੀ ਖਿਡਾਰੀ ਦਾ ਗੋਲੀਆਂ ਮਾਰ ਕੇ ਕਤਲ
author img

By

Published : Aug 31, 2020, 5:05 AM IST

ਗੁਰਦਾਸਪੁਰ: ਬਟਾਲਾ ਦੇ ਪਿੰਡ ਭਗਵਾਨਪੁਰ ਵਿਖੇ ਇੱਕ ਕਬੱਡੀ ਦੇ ਖਿਡਾਰੀ ਦਾ 4 ਹਮਲਾਵਰਾਂ ਨੇ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ। ਜਾਣਕਾਰੀ ਦੇ ਮੁਤਾਬਕ ਮਰਨ ਵਾਲੇ ਵਿਅਕਤੀ ਦਾ ਨਾਂਅ ਗੁਰਮੇਲ ਸਿੰਘ ਦੱਸਿਆ ਜਾ ਰਿਹਾ ਹੈ ਜੋ ਕਿ ਪਿੰਡ ਦੇ ਸਾਬਕਾ ਅਕਾਲੀ ਸਰਪੰਚ ਅਮਰੀਕ ਸਿੰਘ ਦਾ ਪੁੱਤਰ ਹੈ।

Murder of a youth in village Bhagwanpur of Gurdaspur

ਦੱਸਿਆ ਜਾ ਰਿਹਾ ਹੈ ਕਿ ਸਾਬਕਾ ਅਕਾਲੀ ਸਰਪੰਚ ਅਮਰੀਕ ਸਿੰਘ ਜਿਸ ਦੀ ਨੂੰਹ ਕਿਸੇ ਸਰਕਾਰੀ ਮਹਿਕਮੇ 'ਚ ਨੌਕਰੀ ਕਰਦੀ ਸੀ ਅਤੇ ਸ਼ਾਮ ਨੂੰ ਵਾਪਸ ਪਿੰਡ ਆ ਰਹੀ ਸੀ। ਜਦੋਂ ਉਹ ਪਿੰਡ ਦੇ ਨੇੜੇ ਪੁੱਜੀ ਤਾਂ ਕਾਰ ਸਵਾਰ 4 ਨੌਜਵਾਨਾਂ ਨਾਲ ਉਸ ਦੀ ਕਿਸੇ ਗੱਲੋਂ ਤਕਰਾਰ ਹੋ ਗਈ ਅਤੇ ਇਸੇ ਦੌਰਾਨ ਸਬੰਧਤ ਔਰਤ ਨੇ ਆਪਣੇ ਦਿਓਰ ਗੁਰਮੇਲ ਸਿੰਘ ਪੱਪੀ ਜੋ ਕਿ ਕਬੱਡੀ ਦਾ ਖਿਡਾਰੀ ਵੀ ਸੀ ਨੂੰ ਫ਼ੋਨ ਕੀਤਾ। ਜਿਹੜਾ ਤੁਰੰਤ ਮੌਕੇ 'ਤੇ ਪੁੱਜਾ ਜਦੋਂ ਉਹ ਸਬੰਧਤ ਕਥਿਤ ਆਰੋਪੀਆਂ ਨਾਲ ਗੱਲਬਾਤ ਕਰ ਰਿਹਾ ਸੀ, ਤਾਂ ਉਨ੍ਹਾਂ ਨੇ ਪੱਪੀ ਨੂੰ ਗੋਲੀਆਂ ਮਾਰ ਮੌਕੇ 'ਤੇ ਮੌਤ ਦੇ ਘਾਟ ਉਤਾਰ ਦਿੱਤਾ। ਉੱਥੇ ਹੀ ਪੁਲਿਸ ਨੇ ਮੌਕੇ 'ਤੇ ਪਹੁੰਚ ਕਾਨੂੰਨੀ ਕਾਰਵਾਈ ਸ਼ੁਰੂ ਕਰਦੇ ਹੋਏ ਲਾਸ਼ ਕਬਜ਼ੇ ਵਿੱਚ ਲੈ ਕੇ ਪੋਸਟਮਾਰਟਮ ਲਈ ਸਿਵਲ ਹਸਪਤਾਲ ਬਟਾਲਾ ਵਿੱਚ ਭੇਜ ਦਿੱਤੀ ਹੈ।

ਇਹ ਵੀ ਪੜੋ: ਲਖਨਊ ਦੋਹਰਾ ਕਤਲ: ਧੀ ਨੇ ਸ਼ੀਸ਼ੇ 'ਤੇ ਲਿਖਿਆ ਡਿਸਕੁਆਲੀਫਾਈ ਹਿਊਮਨ ਤੇ ਚਲਾਈ ਗੋਲੀ

ETV Bharat Logo

Copyright © 2025 Ushodaya Enterprises Pvt. Ltd., All Rights Reserved.