ETV Bharat / state

ਨਵਜੋਤ ਸਿੰਘ ਸਿੱਧੂ ਗੁਰਦਾਸਪੁਰ ਵਿਖੇ ਸੁਨੀਲ ਜਾਖੜ ਦੇ ਹੱਕ 'ਚ ਕਰਨਗੇ ਚੋਣ ਰੈਲੀ - punjab elections

ਕਾਂਗਰਸ ਦੇ ਸਟਾਰ ਪ੍ਰਚਾਰਕ ਨਵਜੋਤ ਸਿੰਘ ਸਿੱਧੂ ਅੱਜ ਗੁਰਦਾਸਪੁਰ ਵਿਖੇ ਚੋਣ ਪ੍ਰਚਾਰ ਕਰਨਗੇ। ਸਿੱਧੂ ਇਥੇ ਕਾਂਗਰਸ ਦੇ ਸੂਬਾ ਪ੍ਰਧਾਨ ਸੁਨੀਲ ਜਾਖੜ ਦੇ ਹੱਕ ਵਿੱਚ ਚੋਣ ਰੈਲੀ ਕਰਨਗੇ।

ਨਵਜੋਤ ਸਿੰਘ ਸਿੱਧੂ ਅੱਜ ਗੁਰਦਾਸਪੁਰ ਵਿਖੇ ਸੁਨੀਲ ਜਾਖੜ ਦੇ ਹੱਕ 'ਚ ਕਰਨਗੇ ਚੋਣ ਰੈਲੀ
author img

By

Published : May 16, 2019, 5:34 AM IST

Updated : May 16, 2019, 5:24 PM IST

ਗੁਰਦਾਸਪੁਰ : ਸੂਬੇ ਦੇ ਕੈਬਿਨੇਟ ਮੰਤਰੀ ਨਵਜੋਤ ਸਿੰਘ ਸਿੱਧੂ ਲੋਕਸਭਾ ਹਲਕੇ ਗੁਰਦਾਸਪੁਰ ਵਿੱਚ ਸੁਨੀਲ ਜਾਖੜ ਦੇ ਹੱਕ ਵਿੱਚ ਚੋਣ ਪ੍ਰਚਾਰ ਕਰਨਗੇ।

ਸੂਬੇ ਭਰ ਵਿੱਚ ਬਠਿੰਡਾ ਅਤੇ ਗੁਰਦਾਸਪੁਰ ਨੂੰ ਮਹੱਤਵਪੂਰਣ ਲੋਕਸਭਾ ਸੀਟ ਮੰਨਿਆ ਜਾ ਰਿਹਾ ਹੈ। ਸੂਬੇ ਦੇ ਕੈਬਿਨੇਟ ਮੰਤਰੀ ਅਤੇ ਕਾਂਗਰਸ ਪਾਰਟੀ ਦੇ ਸਟਾਰ ਪ੍ਰਚਾਰਕ ਨਵਜੋਤ ਸਿੰਘ ਸਿੱਧੂ ਲੋਕਸਭਾ ਹਲਕਾ ਗੁਰਦਾਸਪੁਰ ਵਿਖੇ ਚੋਣ ਪ੍ਰਚਾਰ ਲਈ ਪੁੱਜਣਗੇ। ਇਥੇ ਉਹ ਕਾਂਗਰਸ ਦੇ ਸੂਬਾ ਪ੍ਰਧਾਨ ਸੁਨੀਲ ਜਾਖੜ ਦੇ ਹੱਕ ਵਿੱਚ ਚੋਣ ਰੈਲੀ ਕਰਨਗੇ। ਇਸ ਦੌਰਾਨ ਸਿੱਧੂ ਲੋਕਾਂ ਕੋਲੋਂ ਸੁਨੀਲ ਜਾਖੜ ਦੇ ਹੱਕ ਵਿੱਚ ਵੋਟ ਦੀ ਅਪੀਲ ਕਰਨਗੇ।

ਦੱਸਣਯੋਗ ਹੈ ਕਿ ਇਸ ਤੋਂ ਪਹਿਲਾਂ ਵੀ ਨਵਜੋਤ ਸਿੰਘ ਸਿੱਧੂ , ਕਾਂਗਰਸ ਪਾਰਟੀ ਦੀ ਜਨਰਲ ਸਕੱਤਰ ਪ੍ਰਿਅੰਕਾ ਗਾਂਧੀ ਵਾਡਰਾ ਨਾਲ ਮਿਲ ਕੇ ਲੋਕਸਭਾ ਹਲਕਾ ਬਠਿੰਡਾ ਵਿੱਚ ਸੁਨੀਲ ਜਾਖੜ ਦੇ ਹੱਕ ਵਿੱਚ ਰੋਡ ਸ਼ੋਅ ਕਰ ਚੁੱਕੇ ਹਨ।

Day plan Gurdaspur 
Reporter gurpreet singh Gurdaspur 

ਕਲ 16  ਮਈ ਨੂੰ ਮੰਤਰੀ ਪੰਜਾਬ ਨਵਜੋਤ ਸਿੰਘ ਸਿੱਧ ਅਤੇ ਮੰਤਰੀ ਪੰਜਾਬ ਸੁਖਜਿੰਦਰ ਸਿੰਘ ਰੰਧਾਵਾ ਲੋਕ ਸਭਾ  ਹਲਕਾ ਗੁਰਦਾਸਪੁਰ ਤੋਂ ਉਮੀਦਵਾਰ ਸੁਨੀਲ ਜਾਖੜ ਦੇ ਹਕ਼ ਚ ਗੁਰਦਾਸਪੁਰ ਚ ਸ਼ਾਮ ਨੂੰ ਰੈਲੀ ਕਰੇਂਗੇ 
Last Updated : May 16, 2019, 5:24 PM IST
ETV Bharat Logo

Copyright © 2025 Ushodaya Enterprises Pvt. Ltd., All Rights Reserved.