ETV Bharat / state

Batala Encounter: ਜ਼ਖਮੀ ਗੈਂਗਸਟਰ ਦੀਆਂ ਤਸਵੀਰਾਂ ਆਈਆਂ ਸਾਹਮਣੇ - Latest news about the gangsters of Batala

ਗੁਰਦਾਸਪੁਰ ਦੇ ਹਲਕਾ ਬਟਾਲਾ ਦੇ ਨੇੜਲੇ ਕਸਬਾ ਅੱਚਲ ਸਾਹਿਬ ਦੇ ਪਿੰਡ ਕੋਟਲਾ ਬੋਝਾ 'ਚ ਪੁਲਿਸ ਅਤੇ ਗੈਂਗਸਟਰਾਂ ਵਿਚਾਲੇ ਮੁਕਾਬਲਾ ਹੋਇਆ ਹੈ। ਪੁਲਿਸ ਉਕਤ ਗੈਂਗਸਟਰ ਨੂੰ ਕਾਬੂ ਕਰਨ ਗਈ ਸੀ ਅਤੇ ਉਸ ਵਲੋਂ ਫਾਇਰਿੰਗ ਕੀਤੀ ਜਿਸ ਨਾਲ ਗੈਂਗਸਟਰ ਰਣਜੋਧ ਬਬਲੂ ਸਿੰਘ ਜ਼ਖਮੀ ਹੋ ਗਿਆ ਅਤੇ ਉਸਨੂੰ ਹਸਪਤਾਲ ਲਿਆਜਿਆ ਗਿਆ ਹੈ। ਡਾਕਟਰਾਂ ਨੇ ਉਸਦੀ ਹਾਲਤ ਖ਼ਤਰੇ ਤੋਂ ਬਾਹਰ ਦੱਸੀ ਹੈ। Photos of the injured gangster Ranjodh Singh Bablu.

EPhotos of the injured gangster Ranjodh Singh Bablu in Batala have come out
Photos of the injured gangster Ranjodh Singh Bablu in Batala have come out
author img

By

Published : Oct 8, 2022, 4:49 PM IST

ਗੁਰਦਾਸਪੁਰ: ਗੁਰਦਾਸਪੁਰ ਦੇ ਹਲਕਾ ਬਟਾਲਾ ਦੇ ਪਿੰਡ ਕੋਟਲਾ ਭੋਜਾ ਵਿੱਚ ਲੁਕੇ ਗੈਂਗਸਟਰ ਨੂੰ ਆਖਿਰਕਾਰ ਪੁਲਿਸ ਨੇ ਭਾਰੀ ਮੁਸ਼ਕਤ ਤੋਂ ਬਾਅਦ ਕਾਬੂ ਕਰ ਲਿਆ ਹੈ। ਪੁਲਿਸ ਅਤੇ ਗੈਂਗਸਟਰ ਵਿਚਕਾਰ ਹੋਈ ਫਾਇਰਿੰਗ ਦੌਰਾਨ ਗੈਂਗਸਟਰ ਰਣਜੋਧ ਬਬਲੂ ਜ਼ਖਮੀ ਹੋ ਗਿਆ ਜਿਸ ਨੂੰ ਪੁਲਿਸ ਵੱਲੋਂ ਹਸਪਤਾਲ ਲਿਜਾਇਆ ਗਿਆ ਹੈ। ਇਸ ਦੌਰਾਨ ਸਿਵਲ ਹਸਪਤਾਲ ਦੇ ਡਾਕਟਰ ਨੇ ਕਿਹਾ ਕਿ ਗੈਂਗਸਟਰ ਰਣਜੋਧ ਬਬਲੂ ਦੇ ਲੱਤ ਵਿੱਚ ਇੱਕ ਗੋਲੀ ਲੱਗੀ ਹੈ ਪਰ ਫਿਲਹਾਲ ਉਹ ਖਤਰੇ ਤੋਂ ਬਾਹਰ ਹੈ। Photos of the injured gangster Ranjodh Singh Bablu.

Photos of the injured gangster Ranjodh Singh Bablu in Batala have come out

ਦੱਸ ਦੇਈਏ ਕਿ ਗੁਰਦਾਸਪੁਰ ਦੇ ਹਲਕਾ ਬਟਾਲਾ ਦੇ ਪਿੰਡ ਕੋਟਲਾ ਭੋਜਾ ਵਿੱਚ ਲੁਕੇ ਗੈਂਗਸਟਰ ਨੂੰ ਆਖਿਰਕਾਰ ਪੁਲਿਸ ਨੇ ਭਾਰੀ ਮੁਸ਼ਕਤ ਤੋਂ ਬਾਅਦ ਕਾਬੂ ਕਰ ਲਿਆ ਹੈ। ਦੱਸਿਆ ਜਾ ਰਿਹਾ ਹੈ ਕਿ ਇਹ ਗੈਂਗਸਟਰ ਰਣਜੋਧ ਸਿੰਘ ਉਰਫ ਬਬਲੂ ਅੰਮ੍ਰਿਤਸਰ ਤੋਂ ਆ ਰਿਹਾ ਸੀ। ਜਿਸ ਨੂੰ ਰਸਤੇ ਵਿੱਚ ਲਗਾਏ ਗਏ ਨਾਕੇ ਤੇ ਰੁਕਣ ਦਾ ਇਸ਼ਾਰਾ ਕੀਤਾ ਪਰ ਇਹ ਗੈਂਗਸਟਰ ਉੱਥੋਂ ਨਿਕਲ ਕੇ ਪਿੰਡ ਕੋਟਲਾ ਭੋਜਾ ਵਿੱਚ ਜਾ ਲੁਕਿਆ। 4 ਘੰਟਿਆਂ ਦੀ ਭਾਰੀ ਮੁਸ਼ੱਕਤ ਤੋਂ ਬਾਅਦ ਗ੍ਰਿਫ਼ਤਾਰ ਕੀਤਾ ਜਾ ਚੁੱਕਾ ਹੈ ਅਤੇ ਇਸ ਗੈਂਗਸਟਰ ਦੀ ਪਤਨੀ ਅਤੇ ਬੱਚੇ ਨੂੰ ਵੀ ਹਿਰਾਸਤ ਵਿੱਚ ਲਿਆ ਹੈ ਅਤੇ ਅਗਲੀ ਪੁੱਛਗਿੱਛ ਕੀਤੀ ਜਾ ਰਹੀ ਹੈ। ਫਿਲਹਾਲ ਜ਼ਖ਼ਮੀ ਹੋਵੇ ਗੈਂਗਸਟਰ ਨੂੰ ਸਿਵਿਲ ਹਸਪਤਾਲ ਪਹੁੰਚਾਇਆ ਗਿਆ ਹੈ। Gangster Ranjodh Bablu latest news.

ਇਸ ਸਬੰਧੀ ਮੀਡੀਆ ਨਾਲ ਗੱਲਬਾਤ ਕਰਦੇ ਹੋਏ ਆਈਜੀ ਬਾਰਡਰ ਰੇਂਜ ਮੁਨੀਸ਼ ਚਾਵਲਾ ਅਤੇ ਐਸਐਸਪੀ ਬਟਾਲਾ ਸਤਿੰਦਰ ਸਿੰਘ ਨੇ ਦੱਸਿਆ ਕਿ ਇਸ ਗੈਂਗਸਟਰ ਰਣਜੋਧ ਸਿੰਘ ਉਰਫ ਬਬਲੂ ਉੱਪਰ ਪਹਿਲਾਂ ਵੀ ਕਈ ਅਪਰਾਧਿਕ ਮਾਮਲੇ ਦਰਜ ਹਨ ਅਤੇ ਇਹ ਅੰਮ੍ਰਿਤਸਰ ਤੋਂ ਆ ਰਿਹਾ ਸੀ ਜਦ ਇਸ ਨੂੰ ਇਕ ਨਾਕੇ ਤੇ ਰੁਕਣ ਦਾ ਇਸ਼ਾਰਾ ਕੀਤਾ ਤਾਂ ਇਹ ਉੱਥੋਂ ਭੱਜ ਨਿਕਲਿਆ ਅਤੇ ਬਟਾਲਾ ਦੇ ਪਿੰਡ ਕੋਟਲਾ ਭੋਜਾ ਵਿੱਚ ਆਕੇ ਲੁਕ ਗਿਆ।

ਉਨ੍ਹਾਂ ਕਿਹਾ ਕਿ ਇਸ ਦੀ ਪਤਨੀ ਅਤੇ ਬੱਚੇ ਨੂੰ ਪਹਿਲਾਂ ਹੀ ਹਿਰਾਸਤ ਵਿੱਚ ਲੈ ਲਿਆ ਗਿਆ ਹੈ ਅਤੇ ਇਹ ਗੈਂਗਸਟਰ ਪੁਲਿਸ ਤੋਂ ਬਚਦਾ ਹੋਇਆ ਪਿੰਡ ਦੇ ਕਮਾਦਾਂ ਵਿਚ ਜਾ ਵੜਿਆ ਜਿਸ ਨੂੰ ਚਾਰ ਘੰਟੇ ਦੀ ਭਾਰੀ ਮੁਸ਼ੱਕਤ ਤੋਂ ਬਾਅਦ ਗ੍ਰਿਫ਼ਤਾਰ ਕੀਤਾ ਗਿਆ ਹੈ ਅਤੇ ਮੁਕਾਬਲੇ ਦੌਰਾਨ ਉਸ ਦੀ ਇਕ ਲੱਤ ਤੇ ਗੋਲੀ ਵੀ ਲੱਗੀ ਹੈ ।

ਉਨ੍ਹਾਂ ਦੱਸਿਆ ਕਿ ਇਸ ਗੈਂਗਸਟਰ ਵੱਲੋਂ ਬਚਣ ਦੇ ਲਈ ਪੁਲਿਸ ਉਪਰ ਫਾਇਰਿੰਗ ਕੀਤੀ ਗਈ ਸੀ। ਜਿਸ ਦੌਰਾਨ ਪੁਲਿਸ ਦੀ ਕੀਤੀ ਗਈ ਜਵਾਬੀ ਫਾਇਰਿੰਗ ਦੌਰਾਨ ਇਹ ਗੈਂਗਸਟਰ ਜ਼ਖ਼ਮੀ ਹੋ ਗਿਆ ਅਤੇ ਇਸ ਨੂੰ ਕਾਬੂ ਕਰ ਲਿਆ ਗਿਆ ਅਤੇ ਇਸ ਦੇ ਕੋਲੋਂ 2 ਪਿਸਟਲ ਵੀ ਬਰਾਮਦ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਇਸ ਦੇ ਕੋਲੋਂ ਅਗਲੀ ਪੁੱਛਗਿੱਛ ਕੀਤੀ ਜਾ ਰਹੀ ਹੈ ਕਿ ਇਸਦੇ ਇਸ ਗੈਂਗ ਦੇ ਨਾਲ ਸੰਬੰਧ ਹਨ।

ਦੱਸ ਦੇਈਏ ਕਿ ਪੁਲਿਸ ਵੱਲੋਂ ਅੱਜ 8 ਅਕਤੂਬਰ ਨੂੰ ਗੈਂਗਸਟਰਾਂ ਦੀ ਜਾਣਕਾਰੀ ਮਿਲਣ ਤੋਂ ਬਾਅਦ ਉਨ੍ਹਾਂ ਨੂੰ ਕਾਬੂ ਕਰਨ ਲਈ ਰੇਡ ਕੀਤੀ ਗਈ ਸੀ। ਜਿਸ ਦੌਰਾਨ ਗੈਂਗਸਟਰ ਵੱਲੋਂ ਫਾਇਰਿੰਗ ਕਰਨ ਤੋਂ ਬਾਅਦ ਪੁਲਿਸ ਨੇ ਵੀ ਜਵਾਬੀ ਫਾਇਰਿੰਗ ਕੀਤੀ। ਜਿਸ ਤੋਂ ਬਾਅਦ ਮਾਹੌਲ ਤਣਾਅਪੂਰਨ ਬਣ ਗਿਆ। ਇਸ ਮੌਕੇ ਵੱਡੀ ਗਿਣਤੀ 'ਚ ਪੁਲਿਸ ਫੌਰਸ ਤਾਇਨਾਤ ਕੀਤੀ ਗਈ। ਗੈਂਗਸਟਰ ਨੂੰ ਕਾਬੂ ਕਰਨ ਲਈ ਇਹ ਆਪ੍ਰੇਸ਼ਨ ਕਰੀਬ 3 ਤੋਂ 4 ਘੰਟੇ ਤੱਕ ਚੱਲਿਆ।

ਇਹ ਵੀ ਪੜ੍ਹੋ: ਬਟਾਲਾ ਐਨਕਾਊਂਟਰ: ਗੈਂਗਸਟਰ ਬਬਲੂ ਗ੍ਰਿਫ਼ਤਾਰ, ਪੁਲਿਸ ਅਤੇ ਗੈਂਗਸਟਰ ਵਲੋਂ ਲਗਭਗ ਕੱਢੇ ਗਏ 100 ਫ਼ਾਇਰ

ETV Bharat Logo

Copyright © 2025 Ushodaya Enterprises Pvt. Ltd., All Rights Reserved.