ETV Bharat / state

ਪੁਲਿਸ ਨੇ ਕਾਬੂ ਕੀਤੇ 4 ਲੁਟੇਰੇ

author img

By

Published : Aug 5, 2019, 7:24 PM IST

ਪੁਲਿਸ ਨੇ 4 ਨੌਜਵਾਨਾਂ ਨੂੰ ਗ੍ਰਿਫ਼ਤਾਰ ਕੀਤਾ ਹੈ ਜੋ ਲੁੱਟ ਦੀਆਂ ਵਾਰਦਾਤਾਂ ਨੂੰ ਅੰਜਾਮ ਦਿੰਦੇ ਸਨ। ਜਾਣਕਾਰੀ ਮੁਤਾਬਕ ਇਹ ਨੌਜਵਾਨ ਬੜੇ ਹੀ ਵੱਖਰੇ ਢੰਗ ਨਾਲ ਲੁੱਟਾਂ ਨੂੰ ਅੰਜਾਮ ਦਿੰਦੇ ਸਨ। ਕੁੜਤਾ ਪਜਾਮਾ ਪਾਏ ਹੋਏ ਲੋਕਾਂ ਨੂੰ ਨਿਸ਼ਾਨਾ ਬਣਾਉਂਦੇ ਸਨ।

ਫ਼ੋਟੋ

ਬਟਾਲਾ: ਪੁਲਿਸ ਨੇ 4 ਨੌਜਵਾਨਾਂ ਨੂੰ ਗ੍ਰਿਫ਼ਤਾਰ ਕੀਤਾ ਜੋ ਲੁੱਟ ਦੀਆਂ ਵਾਰਦਾਤਾਂ ਨੂੰ ਅੰਜਾਮ ਦਿੰਦੇ ਸਨ। ਜਾਣਕਾਰੀ ਮੁਤਾਬਕ ਇਹ ਨੌਜਵਾਨ ਬੜੇ ਹੀ ਵੱਖਰੇ ਢੰਗ ਨਾਲ ਲੁੱਟਾਂ ਨੂੰ ਅੰਜਾਮ ਦਿੰਦੇ ਸਨ। ਇਹ ਨੌਜਵਾਨ ਮੋਟਰਸਾਇਕਲ 'ਤੇ ਸਵਾਰ ਹੋ ਕੇ ਰਸਤੇ 'ਤੇ ਚੱਲਦੇ ਉਨ੍ਹਾਂ ਲੋਕਾਂ ਨੂੰ ਨਿਸ਼ਾਨਾ ਬਣਾਉਂਦੇ ਸਨ ਜਿਨ੍ਹਾਂ ਨੇ ਕੁੜਤਾ ਪਾਇਆ ਹੁੰਦਾ ਸੀ।

ਵੀਡੀਓ
ਕੁੜਤਾ ਪਾਏ ਲੋਕਾਂ ਨੂੰ ਰਸਤੇ ਤੇ ਚਲਦੇ ਵੇਖਦੇ ਹੀ ਉਨ੍ਹਾਂ ਦੇ ਕੁੜਤੇ ਦੀ ਜੇਬ 'ਤੇ ਕਿਰਚ ਨਾਲ ਵਾਰ ਕਰਕੇ ਪੈਸੇ, ਪਰਸ, ਖੋਹ ਕੇ ਫ਼ਰਾਰ ਹੋ ਜਾਂਦੇ ਸਨ। ਪੁਲਿਸ ਵੱਲੋਂ ਟੀਮਾਂ ਬਣਾ ਕੇ 4 ਨੌਜਵਾਨਾਂ ਨੂੰ 2 ਪਲਸਰ ਮੋਟਰ ਸਾਇਕਲ ਸਮੇਤ ਗ੍ਰਿਫ਼ਤਰ ਕਰ ਕੀਤਾ ਗਿਆ। ਥਾਣਾ ਇੰਚਾਰਜ ਸੁਖਵਿੰਦਰ ਸਿੰਘ ਨੇ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਦੱਸਿਆ ਕਿ ਪਿਛਲੇ ਕੁੱਝ ਸਮੇਂ ਤੋਂ ਉਨ੍ਹਾਂ ਨੂੰ ਅਜਿਹੀਆਂ ਸ਼ਿਕਾਇਤਾਂ ਮਿਲਿਆ ਸਨ ਕਿ ਕੁਝ ਅਣਪਛਾਤੇ ਨੌਜਵਾਨ ਪਲਸਰ ਮੋਟਰ ਸਾਇਕਲ 'ਤੇ ਰਸਤੇ ਚਲਦੇ ਲੋਕਾਂ ਨੂੰ ਲੁੱਟਦੇ ਹਨ। ਸ਼ਿਕਾਇਤ ਮਿਲਦਿਆਂ ਹੀ ਪੁਲਿਸ ਵੱਲੋਂ ਕਰਵਾਈ ਕਰਦੇ ਹੋਏ ਵੱਖ-ਵੱਖ ਟੀਮਾਂ ਬਣਾਕੇ ਇਨ੍ਹਾਂ ਲੁਟੇਰਿਆਂ ਦੀ ਤਲਾਸ਼ ਸ਼ੁਰੂ ਕੀਤੀ। ਇਸ ਭਾਲ ਦੌਰਾਨ ਪੁਲਿਸ ਨੇ ਵੱਖ-ਵੱਖ ਜਗ੍ਹਾ ਤੋਂ 2 ਮੋਟਰ ਸਾਇਕਲਾਂ 'ਤੇ ਸਵਾਰ 4 ਨੌਜਵਾਨਾਂ ਨੂੰ ਕਾਬੂ ਕੀਤਾ। ਪੁਲਿਸ ਵੱਲੋਂ ਕੀਤੀ ਪੁੱਛ-ਗਿੱਛ ਵਿੱਚ ਉਨ੍ਹਾਂ ਦੱਸਿਆ ਦੀ ਉਹ ਬਟਾਲਾ ਸ਼ਹਿਰ ਵਿੱਚ ਕਈ ਲੁੱਟ ਦੀਆਂ ਵਾਰਦਾਤਾਂ ਨੂੰ ਅੰਜਾਮ ਦੇ ਚੁੱਕੇ ਹਨ। ਥਾਣਾ ਇੰਚਾਰਜ ਸੁਖਵਿੰਦਰ ਸਿੰਘ ਨੇ ਦੱਸਿਆ ਕਿ ਉਨ੍ਹਾਂ ਵੱਲੋਂ ਇਨ੍ਹਾਂ ਲੁਟੇਰਿਆਂ ਦੇ ਖਿਲਾਫ ਕੇਸ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ ।

Intro:ਏੰਕਰ ਰੀਡ : . . ਪੁਲਿਸ ਜ਼ਿਲਾ ਬਟਾਲਾ ਵੱਲੋਂ ਚਾਰ ਅਜਿਹੇ ਨੌਜਵਾਨਾਂ ਨੂੰ ਗਰਿਫਤਰ ਕਰਣ ਦਾ ਦਾਅਵਾ ਕੀਤਾ ਜਾ ਰਿਹਾ ਹੈ ਜੋ ਲੁੱਟ ਦੀਆਂ ਵਾਰਦਾਤਾਂ ਨੂੰ ਅੰਜਾਮ ਦਿੰਦੇ ਸਨ ਅਤੇ ਦੱਸਿਆ ਜਾ ਰਿਹਾ ਹੈ ਦੀ ਇਹ ਨੌਜਵਾਨ ਵੱਖ ਢੰਗ ਨਾਲ ਲੁੱਟ ਨੂੰ ਅੰਜਾਮ ਦਿੰਦੇ ਸਨ ਇਹ ਨੌਜਵਾਨ ਮੋਟਰਸਾਇਕਲ ਉੱਤੇ ਸਵਾਰ ਹੋ ਰਸਤੇ ਚਲਦੇ ਉਨ੍ਹਾਂ ਲੋਕਾਂ ਨੂੰ ਨਿਸ਼ਾਨਾ ਬਣਾਉਂਦੇ ਸਨ ਜਿਨ੍ਹਾਂ ਨੇ ਕੁੜਤਾ ਪਾਇਆ ਹੁੰਦਾ ਸੀ ਅਤੇ ਰਸਤੇ ਚਲਦੇ ਹੀ ਉਨ੍ਹਾਂ ਦੇ ਕੁੜਤੇ ਦੀ ਜੇਬ ਚੋ ਪੈਸੇ , ਪਰਸ , ਉਡਾ ਲੈ ਫਰਾਰ ਹੋ ਜਾਂਦੇ ਸਨ ਉਥੇ ਹੀ ਪੁਲਿਸ ਵੱਲੋਂ ਚਾਰ ਨੌਜਵਾਨਾਂ ਨੂੰ ਦੋ ਪਲਸਾਰ ਮੋਟਰ ਸਾਇਕਲ ਸਮੇਤ ਗਰਿਫਤਰ ਕਰ ਅਗਲੀ ਕਾਨੂੰਨੀ ਕਰਵਾਈ ਸ਼ੁਰੂ ਕਰ ਦਿੱਤੀ ਹੈ Body:
ਵੀ ਓ : . . . ਪੁਲਿਸ ਜ਼ਿਲਾ ਬਟਾਲਾ ਦੇ ਸਿਟੀ ਥਾਣਾ ਦੇ ਇਨਚਾਰਜ ਸੁਖਵੀਂਦਰ ਸਿੰਘ ਨੇ ਦੱਸਿਆ ਕਿ ਪਿਛਲੇ ਕੁੱਝ ਸਮਾਂ ਤੋਂ ਉਨ੍ਹਾਂਨੂੰ ਕਾਫ਼ੀ ਅਜਿਹੀ ਸ਼ਾਕੀਆਤਾਂ ਮਿਲਿਆ ਸੀ ਕਿ ਅਗਿਆਤ ਨੌਜਵਾਨ ਪਲਸਾਰ ਮੋਟਰ ਸਾਇਕਲ ਉੱਤੇ ਰਸਤੇ ਚਲਦੇ ਲੋਕਾਂ ਨਾਲ ਲੁੱਟ ਦੀਆਂ ਵਾਰਦਾਤਾਂ ਨੂੰ ਅੰਜਾਮ ਦੇ ਰਹੇ ਹਨ ਅਤੇ ਜਿਸਦੇ ਚਲਦੇ ਉਨ੍ਹਾਂ ਦੀ ਪੁਲਿਸ ਵੱਲੋਂ ਕਰਵਾਈ ਕਰਦੇ ਹੋਏ ਵੱਖ ਵੱਖ ਟੀਮ ਬਣਾ ਕਰ ਇਸ ਨੌਜਵਾਨਾਂ ਦੀ ਤਲਾਸ਼ ਸ਼ੁਰੂ ਕੀਤੀ ਤਾਂ ਬੀਤੇ ਕੱਲ ਉਨ੍ਹਾਂਨੇ ਵੱਖ ਵੱਖ ਜਗ੍ਹਾ ਤੋਂ ਦੋ ਮੋਟਰ ਸਾਇਕਲ ਉੱਤੇ ਸਵਾਰ ਚਾਰ ਨੌਜਵਾਨਾਂ ਨੂੰ ਕਾਬੂ ਕੀਤਾ ਜਿਨ੍ਹਾਂ ਵਲੋਂ ਕੀਤੀਆਂ ਗਈ ਪਹਿਲੀ ਪੁਸ਼ਤਸ਼ ਵਿੱਚ ਦੱਸਿਆ ਦੀ ਉਹ ਬਟਾਲਾ ਸ਼ਹਿਰ ਵਿੱਚ ਕਈ ਲੁੱਟ ਦੀਆਂ ਵਾਰਦਾਤਾਂ ਨੂੰ ਅੰਜਾਮ ਦੇ ਚੁੱਕੇ ਹਨ ਅਤੇ ਇਨਚਾਰਜ ਸੁਖਵੀਂਦਰ ਸਿੰਘ ਨੇ ਦੱਸਿਆ ਦੀ ਹੁਣ ਉਨ੍ਹਾਂ ਦੀ ਵੱਲੋਂ ਇਸ ਨੌਜਵਾਨਾਂ ਦੇ ਖਿਲਾਫ ਕੇਸ ਦਰਜ ਕਰ ਅੱਗੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ ।

ਬਾਇਿਤ : . . . . ਸੁਖਵੀਂਦਰ ਸਿੰਘ ( ਇਨਚਾਰਜ ਪੁਲਿਸ ਥਾਨਾ ਸਿਟੀ ਬਟਾਲਾ )Conclusion:
ETV Bharat Logo

Copyright © 2024 Ushodaya Enterprises Pvt. Ltd., All Rights Reserved.