ETV Bharat / state

ਨਾਮਧਾਰੀ ਸੰਪਰਦਾ ਵਲੋਂ ਗੁਰਦਾਸਪੁਰ ਵਿਚ ਰੋਸ ਪ੍ਰਦਰਸ਼ਨ

ਤਕਰੀਬਨ ਚਾਰ ਸਾਲ ਪਹਿਲਾ ਨਾਮਧਾਰੀ ਸੰਪਰਦਾ ਦੇ ਸਾਬਕਾ ਮੁੱਖੀ ਸਤਗੁਰ ਜਗਜੀਤ ਸਿੰਘ ਦੀ ਧਰਮ ਪਤਨੀ ਮਾਤਾ ਚੰਦ ਕੌਰ ਦੇ ਹੋਏ ਕਤਲ ਵਿੱਚ ਹਾਲੇ ਤੱਕ ਇਨਸਾਫ ਨਾ ਮਿਲਣ ਤੋਂ ਰੋਸ ਵਿੱਚ ਆਏ ਨਾਮਧਾਰੀ ਸੰਪਰਦਾ ਦੇ ਲੋਕਾਂ ਨੇ ਗੁਰਦਾਸਪੁਰ ਦੇ ਡਿਪਟੀ ਕਮਿਸ਼ਨਰ ਦੇ ਦਫਤਰ ਬਾਹਰ ਪ੍ਰਦਰਸ਼ਨ ਕਰਦੇ ਹੋਏ ਮਾਤਾ ਜੀ ਦੇ ਕਾਲਤਾਂ ਨੂੰ ਗ੍ਰਿਫਤਾਰ ਕਰਨ ਦੀ ਮੰਗ ਕੀਤੀ ਹੈ।

Protests in Gurdaspur by Namdhari sangat
ਨਾਮਧਾਰੀ ਸੰਪਰਦਾ ਵਲੋਂ ਗੁਰਦਾਸਪੁਰ ਵਿਚ ਰੋਸ ਪ੍ਰਦਰਸ਼ਨ
author img

By

Published : Feb 7, 2020, 4:32 PM IST

ਗੁਰਦਾਸਪੁਰ: ਤਕਰੀਬਨ ਚਾਰ ਸਾਲ ਪਹਿਲਾ ਨਾਮਧਾਰੀ ਸੰਪਰਦਾ ਦੇ ਸਾਬਕਾ ਮੁੱਖੀ ਸਤਗੁਰ ਜਗਜੀਤ ਸਿੰਘ ਦੀ ਧਰਮ ਪਤਨੀ ਮਾਤਾ ਚੰਦ ਕੌਰ ਦੇ ਹੋਏ ਕਤਲ ਵਿੱਚ ਹਾਲੇ ਤੱਕ ਇਨਸਾਫ ਨਾ ਮਿਲਣ ਤੋਂ ਰੋਸ ਵਿੱਚ ਆਏ ਨਾਮਧਾਰੀ ਸੰਪਰਦਾ ਦੇ ਲੋਕਾਂ ਨੇ ਗੁਰਦਾਸਪੁਰ ਦੇ ਡਿਪਟੀ ਕਮਿਸ਼ਨਰ ਦੇ ਦਫਤਰ ਬਾਹਰ ਪ੍ਰਦਰਸ਼ਨ ਕਰਦੇ ਹੋਏ ਮਾਤਾ ਜੀ ਦੇ ਕਾਲਤਾਂ ਨੂੰ ਗ੍ਰਿਫਤਾਰ ਕਰਨ ਦੀ ਮੰਗ ਕੀਤੀ ਹੈ।

ਇਨਾਂ ਪ੍ਰਦਰਸ਼ਨਕਾਰੀਆਂ ਨੇ ਪਹਿਲਾ ਸ਼ਹਿਰ ਵਿੱਚ ਰੋਸ ਮਾਰਚ ਕੀਤਾ ਅਤੇ ਉਸ ਤੋਂ ਬਾਅਦ ਡਿਪਟੀ ਕਮਿਸ਼ਨਰ ਦੇ ਦਫਤਰ ਬਾਹਰ ਰੋਸ ਧਰਨਾ ਦਿੰਦੇ ਹੋਏ ਨਾਅਰੇਬਾਜ਼ੀ ਕੀਤੀ। ਇਸ ਪ੍ਰਦਰਸ਼ਨ ਬਾਰੇ ਜਾਣਕਾਰੀ ਦਿੰਦੇ ਹੋਏ ਨਾਮਧਾਰੀ ਸੰਗਤ ਤੋਂ ਦਰਸ਼ਨ ਸਿੰਘ ਨੇ ਦੱਸਿਆ ਕਿ ਮਾਤਾ ਚੰਦ ਕੌਰ ਜੀ ਦੇ ਕਤਲ ਹੋਏ ਨੂੰ 4 ਸਾਲ ਦਾ ਸਮਾਂ ਹੋ ਚੁੱਕਿਆ ਹੈ। ਪਰ ਹਾਲੇ ਤੱਕ ਉਨ੍ਹਾਂ ਦੇ ਕਾਲਤਾਂ ਨੂੰ ਗ੍ਰਿਫਤਾਰ ਨਹੀਂ ਕੀਤਾ ਗਿਆ। ਜਿਸ ਕਾਰਨ ਅੱਜ ਅਸੀਂ ਮਾਤਾ ਜੀ ਦੇ ਕਾਤਲਾਂ ਨੂੰ ਗ੍ਰਿਫਤਾਰ ਕਰਨ ਦੀ ਮੰਗ ਨੂੰ ਲੈ ਕੇ ਇਹ ਧਰਨਾ ਦੇ ਰਹੇ ਹਾਂ।

Protests in Gurdaspur by Namdhari sangat

ਦਰਸ਼ਨ ਸਿੰਘ ਨੇ ਦੱਸਿਆ ਕਿ ਉਨ੍ਹਾਂ ਭਾਰਤ ਸਰਕਾਰ ਦੇ ਨਾਮ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਦਿੱਤਾ ਹੈ।ਜਿਸ ਵਿੱਚ ਮੰਗ ਕੀਤੀ ਗਈ ਹੈ ਕਿ ਮਾਤਾ ਜੀ ਦੇ ਕਾਤਲਾਂ ਨੂੰ ਜਲਦ ਗ੍ਰਿਫਤਾਰ ਕਰਕੇ ਸਜਾਵਾਂ ਦਿੱਤੀਆਂ ਜਾਣ।

ਪ੍ਰਦਰਸ਼ਨ ਕਾਰੀਆਂ ਦਾ ਕਹਿਣਾ ਸੀ ਕਿ ਜਿੰਨਾਂ ਸਮਾਂ ਕਾਤਲਾਂ ਨੂੰ ਗ੍ਰਿਫਤਾਰ ਨਹੀਂ ਕੀਤਾ ਜਾਂਦਾ ਉਨ੍ਹਾਂ ਸਮਾਂ ਇਹ ਸੰਘਰਸ਼ ਇਸੇ ਤਰ੍ਹਾਂ ਹੀ ਜਾਰੀ ਰਹੇਗਾ।

Intro:ਐਂਕਰ::-- 4 ਸਾਲ ਪਹਿਲਾਂ ਸ਼੍ਰੀ ਭੈਣੀ ਸਾਹਿਬ ਵਿਚ ਨਾਮਧਾਰੀ ਸੰਪਰਦਾ ਦੀ ਮੁਖੀ ਮਾਤਾ ਚੰਦ ਕੌਰ ਦਾ ਕਤਲ ਕਰ ਦਿੱਤਾ ਗਿਆ ਸੀ ਜਿਸਦੇ ਦੋਸ਼ੀ ਅਜੇ ਤੱਕ ਗਿਰਫ਼ਤਾਰ ਨਹੀਂ ਹੋਏ ਅੱਜ ਗੁਰਦਾਸਪੁਰ ਵਿੱਚ ਨਾਮਧਾਰੀ ਸੰਪਰਦਾ ਵਲੋਂ ਰੋਸ਼ ਮਾਰਚ ਕਰ ਡਿਪਟੀ ਕਮਿਸ਼ਨ ਗੁਰਦਾਸਪੁਰ ਨੂੰ ਭਾਰਤ ਸਰਕਾਰ ਦੇ ਨਾਮ ਮੰਗ ਪੱਤਰ ਦਿੱਤਾ ਗਿਆ ਅਤੇ ਮੰਗ ਕੀਤੀ ਗਈ ਕਿ ਦੋਸ਼ੀਆਂ ਨੂੰ ਜਲਦ ਗਿਰਫ਼ਤਾਰ ਕੀਤਾ ਜਵੇ ਉਹਨਾਂ ਨੇ ਦੱਸਿਆ ਕਿ ਦੋਸ਼ੀਆਂ ਨੂੰ ਰਾਜਨੀਤਕ ਸ਼ਹਿ ਹੈ ਜਿਸ ਕਾਰਨ ਦੋਸ਼ੀ ਅਜੇ ਤੱਕ ਭੈਣੀ ਸਾਹਿਬ ਵਿਚ ਆਜ਼ਾਦ ਕੁਮ ਰਹੇ ਹਨ 
Body:ਵੀ ਓ :-- ਜਾਣਕਾਰੀ ਦਿੰਦਿਆਂ ਨਾਮਧਾਰੀ ਸੰਪਰਦਾ ਦੇ ਆਗੂਆਂ ਨੇ ਦੱਸਿਆ ਕਿ 4 ਅਪ੍ਰੈਲ 2016 ਨੂੰ ਸ਼੍ਰੀ ਭੈਣੀ ਸਾਹਿਬ ਵਿਚ ਦੋ ਮੋਟਰਸਾਈਕਲ ਸਵਾਰ ਨਕਾਬਪੋਸ਼ ਬੰਦਿਆਂ ਨੇ ਮਾਤਾ ਚੰਦ ਕੌਰ ਦੇ ਕਤਲ ਨੂੰ ਅੰਜਾਮ ਦਿੱਤਾ ਸੀ ਉਹ ਕਾਤਲ ਕਿਥੋਂ ਆਏ ਕਿੱਥੇ ਗਏ ਅੱਜ ਤੱਕ ਕਿਸੇ ਨੂੰ ਕੁਝ ਪਤਾ ਨਹੀਂ ਲੱਗਾ ਆਗੂਆਂ ਦਾ ਕਹਿਣਾ ਹੈ ਕਿ ਸੀ.ਬੀ.ਆਈ ਕਾਂਗਰਸ ਨੇਤਾ ਐਚ.ਐਸ ਹੰਸਪਾਲ ਦੇ ਅਧੀਨ ਕੰਮ ਕਰ ਰਹੀ ਹੈ ਜਾਂ ਫਿਰ ਪੈਸੇ ਲੈ ਕੇ ਮਾਤਾ ਚੰਦ ਕੌਰ ਦੇ ਕਾਤਲ ਨੂੰ ਨਹੀਂ ਫੜ੍ਹਿਆ ਜਾ ਰੀਹਾ ਜਾਂ ਫਿਰ ਕੋਈ ਹੋਰ ਰਾਜਨੀਤਕ ਦਬਾਅ ਦੇ ਥੱਲੇ ਆ ਕੇ ਜਾਣਬੁੱਝ ਕੇ ਮਾਤਾ ਚੰਦ ਕੌਰ ਦੇ ਕਾਤਲਾਂ ਨੂੰ ਗ੍ਰਿਫਤਾਰ ਨਹੀਂ ਕੀਤਾ ਜਾ ਰੀਹਾ ਜਿਸ ਕਾਰਨ ਅੱਜ ਉਹਨਾਂ ਨੂੰ ਸੜਕਾਂ ਤੇ ਉਤਰ ਕੇ ਇਨਸਾਫ ਲਈ ਰੋਸ਼ ਪ੍ਰਦਰਸ਼ਨ ਕਰ ਡਿਪਟੀ ਕਮਿਸ਼ਨਰ ਗਰਦਾਸਪੁਰ ਨੂੰ ਭਾਰਤ ਸਰਕਾਰ ਦੇ ਨਾਮ ਮੰਗ ਪੱਤਰ ਦੇਕੇ ਮੰਗ ਕੀਤੀ ਗਈ ਹੈ ਕਿ ਦੋਸ਼ੀਆਂ ਨੂੰ ਜਲਦ ਗਿਰਫ਼ਤਾਰ ਕੀਤਾ ਜਾਵੇ 

ਬਾਇਟ::- ਸੁਬ੍ਹਾ ਦਰਸ਼ਨ ਸਿੰਘ (ਆਗੂ)

ਬਾਈਟ ::-- ਹਰਜੀਤ ਕੌਰ (ਮਹਿਲਾਂ ਆਗੂ)
Conclusion:
ETV Bharat Logo

Copyright © 2024 Ushodaya Enterprises Pvt. Ltd., All Rights Reserved.