ETV Bharat / state

ਸ਼ਹੀਦ ਰਣਜੀਤ ਸਿੰਘ ਦਾ ਹੋਇਆ ਅੰਤਿਮ ਸਸਕਾਰ, 3 ਮਹੀਨੇ ਦੀ ਬੱਚੀ ਨੇ ਦਿੱਤੀ ਅਗਨੀ

ਜੰਮੂ ਕਸ਼ਮੀਰ ਦੇ ਕੁਪਵਾੜਾ ਜਿਲ੍ਹੇ ਦੇ ਮਾਛਿਲ ਸੈਕਟਰ ਵਿੱਚ ਐੱਲ.ਓ.ਸੀ ਵਿਖੇ ਗਸ਼ਤ ਕਰਦਿਆਂ ਬੀਤੇ ਦਿਨੀਂ ਬਰਫੀਲੇ ਤੁਫ਼ਾਨ ਦੀ ਚਪੇਟ ਵਿੱਚ ਆਉਣ ਕਰਕੇ ਸ਼ਹੀਦ ਹੋਏ 45 ਰਾਸ਼ਟਰੀ ਰਾਈਫਲ ਦੇ ਜਵਾਨ ਰਣਜੀਤ ਸਿੰਘ ਸਲਾਰੀਆ ਦੀ ਮ੍ਰਿਤਕ ਦੇਹ ਸ਼ੁੱਕਰਵਾਰ ਨੂੰ ਉਨ੍ਹਾਂ ਦੇ ਜੱਦੀ ਪਿੰਡ ਸਿੱਧਪੁਰ ਪਹੁੰਚੀ।

ਸ਼ਹੀਦ ਰਣਜੀਤ ਸਿੰਘ ਦਾ ਅੰਤਿਮ ਸਸਕਾਰ
ਸ਼ਹੀਦ ਰਣਜੀਤ ਸਿੰਘ ਦਾ ਅੰਤਿਮ ਸਸਕਾਰ
author img

By

Published : Jan 17, 2020, 8:03 PM IST

ਗੁਰਦਾਸਪੁਰ: ਜੰਮੂ ਕਸ਼ਮੀਰ ਦੇ ਕੁਪਵਾੜਾ ਜਿਲ੍ਹੇ ਦੇ ਮਾਛਿਲ ਸੈਕਟਰ ਵਿੱਚ ਐੱਲ.ਓ.ਸੀ ਵਿਖੇ ਗਸ਼ਤ ਕਰਦਿਆਂ ਬੀਤੇ ਦਿਨੀਂ ਬਰਫੀਲੇ ਤੁਫ਼ਾਨ ਦੀ ਚਪੇਟ ਵਿੱਚ ਆਉਣ ਕਰਕੇ ਸ਼ਹੀਦ ਹੋਏ 45 ਰਾਸ਼ਟਰੀ ਰਾਈਫਲ ਦੇ ਜਵਾਨ ਰਣਜੀਤ ਸਿੰਘ ਸਲਾਰੀਆ ਦੀ ਮ੍ਰਿਤਕ ਦੇਹ ਸ਼ੁੱਕਰਵਾਰ ਨੂੰ ਉਨ੍ਹਾਂ ਦੇ ਜੱਦੀ ਪਿੰਡ ਸਿੱਧਪੁਰ ਪਹੁੰਚੀ। ਪਿੰਡ ਵਿੱਚ ਸਰਕਾਰੀ ਸਨਮਾਨਾਂ ਨਾਲ ਅੰਤਿਮ ਸਸਕਾਰ ਕੀਤਾ ਗਿਆ। ਇਸ ਮੌਕੇ ਸ਼ਹੀਦ ਜਵਾਨ ਦੀ ਚਿਤਾ ਨੂੰ ਅਗਨੀ ਉਸਦੀ 3 ਮਹੀਨੇ ਦੀ ਬੱਚੀ ਵਲੋਂ ਦਿੱਤੀ ਗਈ।

ਵੀਡੀਓ

ਇਸ ਮੌਕੇ 'ਤੇ ਸ਼ਹੀਦ ਨੂੰ ਸ਼ਰਧਾਂਜਲੀ ਦੇਣ ਪਹੁੰਚੇ ਡਿਪਟੀ ਕਮਿਸ਼ਨਰ ਗੁਰਦਾਸਪੁਰ ਵਿਪੁਲ ਉਜਵਲ ਨੇ ਕਿਹਾ ਕਿ ਸ਼ਹੀਦ ਦੇ ਪਰਿਵਾਰਾਂ ਨੂੰ ਸਰਕਾਰ ਵੱਲੋਂ ਬਣਦੀ ਸਹਾਇਤਾ ਕੀਤੀ ਜਾਵੇਗੀ। ਉਜਵਲ ਨੇ ਕਿਹਾ ਸਾਨੂੰ ਇਸ ਜਵਾਨ ਉੱਤੇ ਮਾਣ ਹੈ ਕਿ ਇਸਨੇ ਦੇਸ਼ ਲਈ ਸ਼ਹਾਦਤ ਦਿੱਤੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਸ਼ਹੀਦ ਪਰਿਵਾਰ ਦੀ ਹਰ ਤਰ੍ਹਾਂ ਦੀ ਮਾਲੀ ਸਹਾਇਤਾ ਕੀਤੀ ਜਾਵੇਗੀ ਤੇ ਉਸਦੀ ਯਾਦਗੀਰੀ ਵੀ ਬਣਾਈ ਜਾਵੇਗੀ।

ਉੱਥੇ ਹੀ ਨਮ ਅੱਖਾਂ ਨਾਲ ਸ਼ਹੀਦ ਦੇ ਪਿਤਾ ਨੇ ਕਿਹਾ ਕਿ ਉਨ੍ਹਾਂ ਨੂੰ ਆਪਣੇ ਪੁੱਤਰ ਦੀ ਸ਼ਹਾਦਤ 'ਤੇ ਮਾਣ ਹੈ, ਕਿ ਉਸਨੇ ਦੇਸ਼ ਲਈ ਆਪਣੀ ਜਾਨ ਦਿਤੀ ਹੈ। ਦੁੱਖ ਇਸ ਗੱਲ ਦਾ ਹੈ, ਕਿ ਉਨ੍ਹਾਂ ਦੇ ਘਰ ਵਿਚ ਹੋਰ ਕੋਈ ਕਮਾਉਣ ਵਾਲਾ ਨਹੀਂ ਹੈ। ਉਨ੍ਹਾਂ ਨੇ ਸਰਕਾਰ ਤੋਂ ਮੰਗ ਕੀਤੀ ਹੈ, ਕਿ ਉਨ੍ਹਾਂ ਦੇ ਪਰਿਵਾਰ ਦੇ ਇਕ ਮੈਂਬਰ ਨੂੰ ਸਰਕਾਰੀ ਨੌਕਰੀ ਦਿਤੀ ਜਾਵੇ।

Intro:ਐਂਕਰ::-- ਜੰਮੂ ਕਸ਼ਮੀਰ ਦੇ ਕੁਪਵਾੜਾ ਜਿਲ੍ਹੇ ਦੇ ਉੜੀ ਸੈਕਟਰ ਵਿੱਚ ਆਏ ਬਰਫੀਲੇ ਤੂਫ਼ਾਨ ਦੀ ਚਪੇਟ ਵਿਚ ਆਉਣ ਨਾਲ ਗੁਰਦਾਸਪੁਰ ਦੇ ਕਸਬਾ ਦੀਨਾਨਗਰ ਦੇ ਪਿੰਡ ਸਿੱਧਪੁਰ ਦੇ ਸ਼ਹੀਦ ਹੋਏ 45 ਰਾਸ਼ਟਰੀਏ ਰਾਈਫਲ ਦੇ ਜਵਾਨ ਰਣਜੀਤ ਸਿੰਘ ਸਲਾਰੀਆ ਦਾ ਅੱਜ ਉਸਦੇ ਜੱਦੀ ਪਿੰਡ ਵਿੱਚ ਸਰਕਾਰੀ ਸਨਮਾਨਾਂ ਨਾਲ ਅੰਤਿਮ ਸੰਸਕਾਰ ਕੀਤਾ ਗਿਆ ਇਸ ਮੌਕੇ ਤੇ ਸ਼ਹੀਦ ਨੂੰ ਸ਼ਰਧਾਂਜਲੀ ਦੇਣ ਪਹੁੰਚੇ ਡਿਪਟੀ ਕਮਿਸ਼ਨਰ ਗੁਰਦਾਸਪੁਰ ਵਿਪੁਲ ਉਜਵਲ ਨੇ ਕਿਹਾ ਕਿ ਸ਼ਹੀਦ ਦੇ ਪਰਿਵਾਰਾਂ ਨੂੰ ਸਰਕਾਰ ਵੱਲੋਂ ਬਣਦੀ ਸਹਾਇਤਾ ਕੀਤੀ ਜਾਵੇਗੀ ਇਸ ਮੌਕੇ ਸ਼ਹੀਦ ਜਵਾਨ ਦੀ ਚਿਤਾ ਨੂੰ ਅਗਨੀ ਉਸਦੀ 3 ਮਹੀਨੇ ਦੀ ਬੱਚੀ ਵਲੋਂ ਦਿਤੀ ਗਈ Body:ਵੀ ਓ :-- ਸ਼ਹੀਦ ਰਣਜੀਤ ਸਿੰਘ ਸਲਾਰੀਆ ਦੇ ਅੰਤਿਮ ਸੰਸਕਾਰ ਤੇ ਸ਼ਹੀਦ ਨੂੰ ਸ਼ਰਧਾਂਜਲੀ ਦੇਣ ਪਹੁੰਚੇ ਡਿਪਟੀ ਕਮਿਸ਼ਨਰ ਗੁਰਦਾਸਪੁਰ ਵਿਪੁਲ ਉਜਵਲ ਨੇ ਕਿਹਾ ਸਾਨੂੰ ਇਸ ਜਵਾਨ ਉਤੇ ਮਾਣ ਹੈ ਕਿ ਇਸਨੇ ਦੇਸ਼ ਲਈ ਸ਼ਹਾਦਤ ਦਿੱਤੀ ਹੈ ਉਹਨਾਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਸ਼ਹੀਦ ਪਰਿਵਾਰ ਦੀ ਹਰ ਤਰ੍ਹਾਂ ਦੀ ਮਾਲੀ ਸਹਾਇਤਾ ਕੀਤੀ ਜਾਵੇਗੀ ਅਤੇ ਉਸਦੀ ਯਾਦਗੀਰੀ ਵੀ ਬਣਾਈ ਜਾਵੇਗੀ 

ਬਾਈਟ :-- ਵਿਪੁਲ ਉਜਵਲ (ਡਿਪਟੀ ਕਮਿਸ਼ਨਰ ਗੁਰਦਾਸਪੁਰ)

ਬਾਈਟ ::-- ਰਵੀ ਕੁਮਾਰ (ਸੂਬੇਦਾਰ ਮੇਜ਼ਰ)

ਵੀ ਓ ::-- ਇਸ ਮੌਕੇ ਤੇ ਨਮ ਅੱਖਾਂ ਨਾਲ ਸ਼ਹੀਦ ਦੇ ਪਿਤਾ ਨੇ ਕਿਹਾ ਕਿ ਉਹਨਾਂ ਨੂੰ ਆਪਣੇ ਬੇਟੇ ਦੀ ਸ਼ਹਾਦਤ ਟਿ ਮਾਣ ਹੈ ਕਿ ਉਸਨੇ ਦੇਸ਼ ਲਈ ਆਪਣੀ ਜਾਨ ਦਿਤੀ ਹੈ ਅਤੇ ਦੁੱਖ ਇਸ ਗੱਲ ਦਾ ਹੈ ਕਿ ਉਸਦੇ ਘਰ ਵਿਚ ਹੋਰ ਕੋਈ ਕਮਾਉਣ ਵਾਲਾ ਨਹੀਂ ਹੈ ਉਹਨਾਂ ਦੇ ਇਕ ਮਾਤਰ ਸਹਾਰਾ ਉਹਨਾਂ ਦਾ ਬੇਟਾ ਸੀ ਉਹਨਾਂ ਨੇ ਸਰਕਾਰ ਤੋਂ ਮੰਗ ਕੀਤੀ ਹੈ ਕਿ ਉਹਨਾਂ ਦੇ ਪਰਿਵਾਰ ਦੇ ਇਕ ਮੈਂਬਰ ਨੂੰ ਸਰਕਾਰੀ ਨੌਕਰੀ ਦਿਤੀ ਜਾਵੇ

ਬਾਈਟ ::-- ਹਰਬੰਸ ਸਿੰਘ (ਸ਼ਹੀਦ ਦੇ ਪਿਤਾ)

Conclusion:
ETV Bharat Logo

Copyright © 2024 Ushodaya Enterprises Pvt. Ltd., All Rights Reserved.