ETV Bharat / state

ਜੇ ਖੇਤਰੀ ਸਰਸ ਮੇਲੇ ਦੀ ਰੌਣਕ ਵੇਖਣੀ ਹੈ ਤਾਂ...

author img

By

Published : Feb 4, 2020, 3:58 AM IST

ਗੁਰਦਾਸਪੁਰ ਦੀ ਦਾਣਾ ਮੰਡੀ ਵਿੱਚ ਵਿਖੇ 4 ਤੋਂ 15 ਫ਼ਰਵਰੀ ਤਕ ਲੱਗਣ ਵਾਲੇ 'ਖੇਤਰੀ ਸਰਸ ਮੇਲਾ'2020 ਦੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ। ਇਸ ਮੇਲੇ ਵਿਚ ਭਾਰਤ ਦੇ ਵੱਖ-ਵੱਖ ਰਾਜਾਂ ਤੋਂ 500 ਤੋਂ ਜ਼ਿਆਦਾ ਕਾਰੀਗਰ ਅਤੇ 150 ਕਲਾਕਾਰ ਅਤੇ ਸਵੈ ਸਹਾਇਤਾ ਸਕੀਮਾਂ ਦੇ ਮੈਂਬਰਾਂ ਵਲੋਂ ਆਪਣੀਆਂ ਤਿਆਰ ਕੀਤੀਆਂ ਵੱਖ-ਵੱਖ ਵਸਤਾਂ, ਕਲਾ ਕ੍ਰਿਤੀਆਂ ਦੀ ਪ੍ਰਦਰਸ਼ਨੀ ਅਤੇ ਵਿਕਰੀ ਕਰਨ ਲਈ ਪੁਹੰਚੇ ਹਨ,

ਸਰਸ ਮੇਲੇ
ਸਰਸ ਮੇਲੇ

ਗੁਰਦਾਸਪੁਰ: ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਗੁਰਦਾਸਪੁਰ ਦੀ ਦਾਣਾ ਮੰਡੀ ਵਿਖੇ 4 ਤੋਂ 15 ਫ਼ਰਵਰੀ ਤਕ ਲੱਗਣ ਵਾਲੇ 'ਖੇਤਰੀ ਸਰਸ ਮੇਲਾ'2020 ਦੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ। 4 ਫਰਵਰੀ ਨੂੰ ਸ਼ਾਮ 4 ਵਜੇ ਕੈਬਿਨੇਟ ਮੰਤਰੀ ਤ੍ਰਿਪਤ ਰਜਿੰਦਰ ਸਿੰਘ ਬਾਜਵਾ ਵੱਲੋਂ ਇਸ ਦਾ ਉਦਘਾਟਨ ਕੀਤਾ ਜਾਵੇਗਾ।

12 ਦਿਨ ਚੱਲਣ ਵਾਲੇ 'ਖੇਤਰੀ ਸਰਸ ਮੇਲੇ' ਸਬੰਧੀ ਡਿਪਟੀ ਕਮਿਸ਼ਨਰ ਵਿਪੁਲ ਉਜਵਲ ਨੇ ਦੱਸਿਆ ਕਿ ਗੁਰਦਾਸਪੁਰ ਦੇਸ਼ ਦੇ ਵੱਖ-ਵੱਖ ਸੂਬਿਆਂ ਵਿਚੋਂ ਪੁਹੰਚਣ ਵਾਲੇ ਕਲਾਕਾਰ ਤੇ ਸੱਭਿਆਚਾਰ ਰੰਗਾਂ ਦੀ ਮਹਿਮਾਨ ਨਿਵਾਜ਼ੀ ਲਈ ਤਿਆਰ ਬਰ ਤਿਆਰ ਹੈ ਅਤੇ ਮੇਲੇ ਵਿਚ ਪੁਹੰਚਣ ਵਾਲੇ ਲੋਕਾਂ ਦੀ ਸਹੂਲਤ ਦੇ ਪੁਖ਼ਤਾ ਪ੍ਰਬੰਧ ਕਰ ਲਏ ਗਏ ਹਨ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਮੇਲੇ ਵਿਚ ਭਾਰਤ ਦੇ ਵੱਖ-ਵੱਖ ਰਾਜਾਂ ਤੋਂ 500 ਤੋਂ ਜ਼ਿਆਦਾ ਕਾਰੀਗਰ ਅਤੇ 150 ਕਲਾਕਾਰ ਅਤੇ ਸਵੈ ਸਹਾਇਤਾ ਸਕੀਮਾਂ ਦੇ ਮੈਂਬਰਾਂ ਵਲੋਂ ਆਪਣੀਆਂ ਤਿਆਰ ਕੀਤੀਆਂ ਵੱਖ-ਵੱਖ ਵਸਤਾਂ, ਕਲਾ ਕ੍ਰਿਤੀਆਂ ਦੀ ਪ੍ਰਦਰਸ਼ਨੀ ਅਤੇ ਵਿਕਰੀ ਕਰਨ ਲਈ ਪੁਹੰਚੇ ਹਨ, ਜਿੰਨ੍ਹਾਂ ਲਈ ਸਟਾਲ ਲਗਾਏ ਲਗਾਏ ਜਾ ਚੁੱਕੇ ਹਨ। ਕਲਾਕਾਰ ਲਈ ਸ਼ਾਨਦਾਰ ਸਟੇਜ ਅਤੇ ਲੋਕਾਂ ਦੇ ਬੈਠਣ ਲਈ ਪੰਡਾਲ ਲਗਾਇਆ ਗਿਆ ਹੈ। ਉਨਾਂ ਦੱਸਿਆ ਕਿ ਮੇਲੇ ਦੌਰਾਨ ਗਾਇਕਾ ਗੁਲਜ਼ਾਰ ਅਖਤਰ 15 ਫਰਵਰੀ ਨੂੰ, ਨਿਮਰਤ ਖਹਿਰਾ 9 ਫਰਵਰੀ ਨੂੰ ਆਪਣੀ ਕਲਾ ਦੇ ਜੌਹਰ ਵਿਖਾਉਣਗੇ। ਉਨਾਂ ਦੱਸਿਆ ਕਿ ਵੱਡੀ ਤਦਾਦ ਵਿਚ ਪੁਹੰਚਣ ਵਾਲੇ ਲੋਕਾਂ ਦੀ ਸਹਲੂਤ ਨੂੰ ਮੁੱਖ ਰੱਖਦਿਆਂ ਵਾਹਨਾਂ ਲਈ ਪਾਰਕਿੰਗ ਬਣਾਈ ਗਈ ਹੈ ਅਤੇ ਆਵਾਜਾਈ ਨੂੰ ਮੁੱਖ ਰੱਖਦਿਆਂ ਟਰੈਫਿਕ ਪੁਲਿਸ ਦੇ ਸਹਿਯੋਗ ਨਾਲ ਲੋਕਾਂ ਨੂੰ ਕੋਈ ਮੁਸ਼ਕਿਲ ਨਹੀਂ ਆਉਣ ਦਿੱਤੀ ਜਾਵੇਗੀ।

ਡਿਪਟੀ ਕਮਿਸ਼ਨਰ ਨੇ ਦੱਸਿਆ ਕਿ 'ਖੇਤਰੀ ਸਰਸ ਮੇਲੇ' ਦਾ ਮੁੱਖ ਮੰਤਵ ਪਿੰਡਾਂ ਵਿਚਲੇ ਪੁਰਾਤਨ ਵਿਰਸੇ ਤੇ ਕਲਾ ਨੂੰ ਆਪਸ ਵਿਚ ਨੂੰ ਜੋੜਨਾ, ਜਿਸ ਨਾਲ ਸੱਭਿਆਚਰ ਦਾ ਆਦਨਾ-ਪ੍ਰਦਾਨ ਹੋਵੇਗਾ। ਇਸ ਮੇਲੇ ਵਿਚ ਜ਼ਰੂਰਤਮੰਦ ਹੁਨਰਮੰਦਾਂ ਨੂੰ ਸ਼ਾਨਦਾਰ ਮੌਕਾ ਮੁਹੱਈਆ ਕਰਵਾਇਆ ਗਿਆ ਹੈ ਤਾਂ ਜੋ ਇਨਾਂ ਦੀ ਕਲਾ ਨੂੰ ਹੋਰ ਨਿਖਾਰਿਆ ਜਾ ਸਕੇ।

ਉਨਾਂ ਦੱਸਿਆ ਕਿ 'ਖੇਤਰੀ ਸਰਸ ਮੇਲੇ' ਵਿਚ ਬੱਚਿਆ ਦੇ ਮਨੋਰੰਜਨ ਲਈ ਆਧੁਨਿਕ ਪੰਗੂੜੇ, ਝੂਲਿਆਂ ਦਾ ਵੀ ਪ੍ਰਬੰਧ ਵੀ ਕੀਤਾ ਗਿਆ ਹੈ ਅਤੇ ਮੇਲੇ ਵਿਚ ਰੋਜ਼ਾਨਾ ਨਾਮਵਰ ਕਲਾਕਾਰਾਂ ਵਲੋ ਅਖਾੜੇ ਲਗਾ ਕੇ ਸੱਭਿਆਚਾਰਕ ਪ੍ਰੋਗਰਾਮ ਪੇਸ਼ ਕੀਤੇ ਜਾਣਗੇ। ਇਸ ਤੋਂ ਇਲਾਵਾ ਮੇਲੇ ਵਿਚ ਸ਼ਿਰਕਤ ਕਰਨ ਵਾਲੇ ਲੋਕਾਂ ਲਈ ਪੰਜਾਬ ਅਤੇ ਵੱਖ-2 ਰਾਜਾਂ ਦੇ ਵਧੀਆ ਪਕਵਾਨਾਂ ਦੇ ਸਟਾਲ, ਫੂਡ ਕੋਰਟ ਵੀ ਲਗਾਏ ਜਾਣਗੇ।

ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਮੂਧਲ ਨੇ ਦੱਸਿਆ ਕਿ ਉਕਤ ਤੋਂ ਇਲਾਵਾ ਜਿਹੜੀਆ ਵੀ ਕੰਪਨੀਆ, ਫਰਮਾਂ ਇਸ ਮੇਲੇ ਵਿਚ ਆਪਣੀਆ ਪ੍ਰਦਰਸ਼ਨੀਆਂ, ਐਡਵਰਟਾਈਜ਼ਮੈਂਟ ਜਾਂ ਆਪਣੀਆਂ ਬਣਾਈਆ ਹੋਈਆ ਵਸਤੂਆਂ ਦੀ ਵਿਕਰੀ ਕਰਨਾ ਚਾਹੁੰਦੇ ਹੋਣ ਉਹ ਜਿਲਾ ਦਿਹਾਤੀ ਵਿਕਾਸ ਏਜੰਸੀ, ਦਫ਼ਤਰ ਵਧੀਕ ਡਿਪਟੀ ਕਸ਼ਿਨਰ (ਵਿਕਾਸ), ਨੇੜੇ ਪੰਚਾਇਤ ਘਰ ਗੁਰਦਾਸਪੁਰ ਨਾਲ ਸੰਪਰਕ ਕਰ ਸਕਦੇ ਹਨ।

Intro:ਗੁਰਦਾਸਪੁਰ, 3 ਫਰਵਰੀ  (ਗੁਰਪ੍ਰੀਤ ਸਿੰਘ ਚਾਵਲਾ ) ਜ਼ਿਲਾ ਪ੍ਰਸ਼ਾਸਨ ਵਲੋਂ ਗੁਰਦਾਸਪੁਰ ਦੀ ਦਾਣਾ ਮੰਡੀ ਵਿਖੇ 4 ਤੋਂ 15 ਫਰਵਰੀ ਤਕ ਲੱਗਣ ਵਾਲੇ 'ਖੇਤਰੀ ਸਰਸ ਮੇਲਾ'2020 ਦੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ ਅਤੇ ਕੱਲ 4 ਫਰਵਰੀ ਨੂੰ ਸ਼ਾਮ 4 ਵਜੇ ਤ੍ਰਿਪਤ ਰਜਿੰਦਰ ਸਿੰਘ ਬਾਜਵਾ ਕੈਬਨਿਟ ਮੰਤਰੀ ਪੰਜਾਬ ਵਲੋਂ ਉਦਘਾਟਨ ਕੀਤਾ ਜਾਵੇਗਾ। 
12 ਦਿਨ ਚੱਲਣ ਵਾਲੇ 'ਖੇਤਰੀ ਸਰਸ ਮੇਲੇ' ਸਬੰਧੀ ਡਿਪਟੀ ਕਮਿਸ਼ਨਰ ਵਿਪੁਲ ਉਜਵਲ ਨੇ ਦੱਸਿਆ ਕਿ ਗੁਰਦਾਸਪੁਰ ਦੇਸ਼ ਦੇ ਵੱਖ-ਵੱਖ ਸੂਬਿਆਂ ਵਿਚੋਂ ਪੁਹੰਚਣ ਵਾਲੇ ਕਲਾਕਾਰ ਤੇ ਸੱਭਿਆਚਾਰ ਰੰਗਾਂ ਦੀ ਮਹਿਮਾਨ ਨਿਵਾਜ਼ੀ ਲਈ ਤਿਆਰ ਬਰ ਤਿਆਰ ਹੈ ਅਤੇ ਮੇਲੇ ਵਿਚ ਪੁਹੰਚਣ ਵਾਲੇ ਲੋਕਾਂ ਦੀ ਸਹੂਲਤ ਦੇ ਪੁਖਤਾ ਪ੍ਰਬੰਧ ਕਰ ਲਏ ਗਏ ਹਨ। 
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਮੇਲੇ ਵਿਚ ਭਾਰਤ ਦੇ ਵੱਖ-ਵੱਖ ਰਾਜਾਂ ਤੋਂ 500 ਤੋਂ ਜ਼ਿਆਦਾ ਕਾਰੀਗਰ ਅਤੇ 150 ਕਲਾਕਾਰ ਅਤੇ ਸਵੈ ਸਹਾਇਤਾ ਸਕੀਮਾਂ ਦੇ ਮੈਂਬਰਾਂ ਵਲੋਂ ਆਪਣੀਆਂ ਤਿਆਰ ਕੀਤੀਆਂ ਵੱਖ-ਵੱਖ ਵਸਤਾਂ/ਕਲਾ ਕ੍ਰਿਤੀਆਂ ਦੀ ਪ੍ਰਦਰਸ਼ਨੀ ਅਤੇ ਵਿਕਰੀ ਕਰਨ ਲਈ ਪੁਹੰਚੇ ਹਨ, ਜਿਨਾਂ ਲਈ ਸਟਾਲ ਲਗਾਏ ਲਗਾਏ ਜਾ ਚੁੱਕੇ ਹਨ। ਕਲਾਕਾਰ ਲਈ ਸ਼ਾਨਦਾਰ ਸਟੇਜ ਅਤੇ ਲੋਕਾਂ ਦੇ ਬੈਠਣ ਲਈ ਪੰਡਾਲ ਲਗਾਇਆ ਗਿਆ ਹੈ। ਉਨਾਂ ਦੱਸਿਆ ਕਿ ਮੇਲੇ ਦੌਰਾਨ ਗਾਇਕਾ ਗੁਲਜ਼ਾਰ ਅਖਤਰ 15 ਫਰਵਰੀ ਨੂੰ, ਨਿਮਰਤ ਖਹਿਰਾ 9 ਫਰਵਰੀ ਨੂੰ ਆਪਣੀ ਕਲਾ ਦੇ ਜੌਹਰ ਵਿਖਾਉਣਗੇ। ਉਨਾਂ ਦੱਸਿਆ ਕਿ ਵੱਡੀ ਤਦਾਦ ਵਿਚ ਪੁਹੰਚਣ ਵਾਲੇ ਲੋਕਾਂ ਦੀ ਸਹਲੂਤ ਨੂੰ ਮੁੱਖ ਰੱਖਦਿਆਂ ਵਾਹਨਾਂ ਲਈ ਪਾਰਕਿੰਗ ਬਣਾਈ ਗਈ ਹੈ ਅਤੇ ਆਵਾਜਾਈ ਨੂੰ ਮੁੱਖ ਰੱਖਦਿਆਂ ਟਰੈਫਿਕ ਪੁਲਿਸ ਦੇ ਸਹਿਯੋਗ ਨਾਲ ਲੋਕਾਂ ਨੂੰ ਕੋਈ ਮੁਸ਼ਕਿਲ ਨਹੀਂ ਆਉਣ ਦਿੱਤੀ ਜਾਵੇਗੀ। 
Body:ਡਿਪਟੀ ਕਮਿਸ਼ਨਰ ਨੇ ਦੱਸਿਆ ਕਿ 'ਖੇਤਰੀ ਸਰਸ ਮੇਲੇ' ਦਾ ਮੁੱਖ ਮੰਤਵ ਪਿੰਡਾਂ ਵਿਚਲੇ ਪੁਰਾਤਨ ਵਿਰਸੇ ਤੇ ਕਲਾ ਨੂੰ ਆਪਸ ਵਿਚ  ਨੂੰ ਜੋੜਨਾ, ਜਿਸ ਨਾਲ ਸੱਭਿਆਚਰ ਦਾ ਆਦਨਾ-ਪ੍ਰਦਾਨ ਹੋਵੇਗਾ। ਇਸ ਮੇਲੇ ਵਿਚ ਜਰੂਰਤਮੰਦ ਹੁਨਰਮੰਦਾਂ ਨੂੰ ਸ਼ਾਨਦਾਰ ਮੌਕਾ ਮੁਹੱਈਆ ਕਰਵਾਇਆ ਗਿਆ ਹੈ ਤਾਂ ਜੋ ਇਨਾਂ ਦੀ ਕਲਾ ਨੂੰ ਹੋਰ ਨਿਖਾਰਿਆ ਜਾ ਸਕੇ।
ਉਨਾਂ ਦੱਸਿਆ ਕਿ 'ਖੇਤਰੀ ਸਰਸ ਮੇਲੇ' ਵਿਚ ਬੱਚਿਆ ਦੇ ਮਨੋਰੰਜਨ ਲਈ ਆਧੁਨਿਕ ਪੰਗੂੜੇ/ ਝੂਲਿਆਂ ਦਾ ਵੀ ਪ੍ਰਬੰਧ ਵੀ ਕੀਤਾ ਗਿਆ ਹੈ ਅਤੇ ਮੇਲੇ ਵਿਚ ਰੋਜਾਨਾ ਨਾਮਵਰ ਕਲਾਕਾਰਾਂ ਵਲੋ ਅਖਾੜੇ ਲਗਾ ਕੇ ਸੱਭਿਆਚਾਰਕ ਪ੍ਰੋਗਰਾਮ ਪੇਸ਼ ਕੀਤੇ ਜਾਣਗੇ। ਇਸ ਤੋਂ ਇਲਾਵਾ ਮੇਲੇ ਵਿਚ ਸ਼ਿਰਕਤ ਕਰਨ ਵਾਲੇ ਲੋਕਾਂ ਲਈ ਪੰਜਾਬ ਅਤੇ ਵੱਖ-2 ਰਾਜਾਂ ਦੇ ਵਧੀਆ ਪਕਵਾਨਾਂ ਦੇ ਸਟਾਲ /ਫੂਡ ਕੋਰਟ ਵੀ ਲਗਾਏ ਜਾਣਗੇ। 
ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਮੂਧਲ ਨੇ ਦੱਸਿਆ ਕਿ ਉਕਤ ਤੋਂ ਇਲਾਵਾ ਜਿਹੜੀਆ ਵੀ ਕੰਪਨੀਆ/ ਫਰਮਾਂ ਇਸ ਮੇਲੇ ਵਿਚ ਆਪਣੀਆ ਪ੍ਰਦਰਸ਼ਨੀਆਂ/ਐਡਵਰਟਾਈਜ਼ਮੈਂਟ ਜਾਂ ਆਪਣੀਆਂ ਬਣਾਈਆ ਹੋਈਆ ਵਸਤੂਆਂ ਦੀ ਵਿਕਰੀ ਕਰਨਾ ਚਾਹੁੰਦੇ ਹੋਣ ਉਹ ਜਿਲਾ ਦਿਹਾਤੀ ਵਿਕਾਸ ਏਜੰਸੀ/ ਦਫਤਰ ਵਧੀਕ ਡਿਪਟੀ ਕਸ਼ਿਨਰ (ਵਿਕਾਸ), ਨੇੜੇ ਪੰਚਾਇਤ ਘਰ ਗੁਰਦਾਸਪੁਰ ਨਾਲ ਸੰਪਰਕ ਕਰ ਸਕਦੇ ਹਨ।
ਉਨਾਂ ਅੱਗੇ ਦੱਸਿਆ ਕਿ ਇਸ ਵਾਰ ਮੇਲੇ ਵਿਚ ਸ਼ਿਰਕਤ ਕਰਨ ਵਾਲੇ ਲੋਕਾਂ ਲਈ ਲੱਕੀ ਡਰਾਅ ਵੀ ਕੱਢਿਆ ਜਾਵੇਗਾ, ਜਿਸ ਵਿਚ ਕਾਰ, ਬੁਲਟ ਮੋਟਰਸਾਈਕਲ, ਐਕਟਿਵ ਸਕੂਟਕੀ ਤੇ ਹੋਰ ਕਈ ਪ੍ਰਕਾਰ ਦੇ ਦਿੱਲ ਖਿੱਚਵੇਂ ਇਨਾਮ ਸ਼ਾਮਿਲ ਹਨ। ਉਨਾਂ ਦੱਸਿਆ ਕਿ ਮੇਲਾ 4 ਫਰਵਰੀ ਤੋਂ 15 ਫਰਵਰੀ ਤਕ ਰੋਜਾਨਾ ਸਵੇਰੇ 10 ਵਜੇ ਤੋਂ ਰਾਤ 9 ਵਜੇ ਤਕ ਚੱਲੇਗਾ। 
ਡਿਪਟੀ ਕਮਿਸ਼ਨਰ ਨੇ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਇਸ ਮੇਲੇ ਵਿਚ ਵੱਧ ਤੋਂ ਵੱਧ ਸ਼ਿਰਕਤ ਕਰਨ ਜਿਸ ਨਾਲ ਪੰਜਾਬ ਅਤੇ ਭਾਰਤ ਦੇ ਵੱਖ-ਵੱਖ ਰਾਜਾਂ ਤੋ ਆਏ ਲੋਕਾਂ ਨਾਲ ਆਪਸੀ ਸਾਂਝ ਹੋਰ ਵੱਧ ਸਕੇ।Conclusion:
ETV Bharat Logo

Copyright © 2024 Ushodaya Enterprises Pvt. Ltd., All Rights Reserved.