ETV Bharat / state

ਸਿੱਖ ਜੱਥੇਬੰਦੀਆਂ ਨੇ ਅਕਾਲੀ-ਭਾਜਪਾ ਖ਼ਿਲਾਫ਼ ਕੱਢਿਆ ਰੋਸ ਮਾਰਚ - ਡੇਰਾ ਬਾਬਾ ਨਾਨਕ

ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਮਾਮਲੇ ਨੂੰ ਲੈ ਕੇ ਸਿੱਖ ਜੱਥੇਬੰਦੀਆਂ ਨੇ ਅਕਾਲੀ-ਭਾਜਪਾ ਖ਼ਿਲਾਫ਼ ਰੋਸ ਮਾਰਚ ਕੀਤਾ। ਇਸ ਦੇ ਨਾਲ ਹੀ ਉਨ੍ਹਾਂ ਨੇ ਲੋਕਾਂ ਨੂੰ ਅਕਾਲੀ-ਭਾਜਪਾ ਦਾ ਬਾਈਕਾਟ ਕਰਨ ਦੀ ਅਪੀਲ ਕੀਤੀ।

ਸਿੱਖ ਜੱਥੇਬੰਦੀਆਂ ਨੇ ਕੱਢਿਆ ਰੋਸ ਮਾਰਚ
author img

By

Published : May 16, 2019, 6:54 PM IST

ਗੁਰਦਾਸਪੁਰ: ਡੇਰਾ ਬਾਬਾ ਨਾਨਕ ਦੇ ਪਿੰਡ ਘੁੰਮਣ ਕਲਾਂ ਵਿੱਚ ਸਿੱਖ ਜੱਥੇਬੰਦੀਆਂ ਨੇ ਅਕਾਲੀ ਭਾਜਪਾ ਵਿਰੁੱਧ ਮੋਰਚਾ ਖੋਲ੍ਹਿਆ। ਇਸ ਦੌਰਾਨ ਸਿੱਖ ਜਥੇਬੰਦੀਆਂ ਨੇ ਲੋਕਾਂ ਨੂੰ ਅਕਾਲੀ-ਭਾਜਪਾ ਦਾ ਬਾਈਕਾਟ ਤੇ ਲੋਕ ਸਭਾ ਚੋਣਾਂ 'ਚ ਬੁਰੀ ਤਰ੍ਹਾਂ ਹਰਾਉਣ ਦੀ ਅਪੀਲ ਕੀਤੀ।

ਵੀਡੀਓ

ਇਸ ਸੰਬਧੀ ਨਿਹੰਗ ਸਿੰਘਾਂ ਨੇ ਦੱਸਿਆ ਕਿ ਉਨ੍ਹਾਂ ਨੇ ਅਕਾਲੀ-ਭਾਜਪਾ ਖ਼ਿਲਾਫ਼ ਰੋਸ਼ ਮਾਰਚ ਕੱਢਿਆ ਹੈ, ਜਿਨ੍ਹਾਂ ਨੇ ਗੁਰੂ ਸਾਹਿਬ ਦੀ ਬੇਅਦਬੀ ਕਰਵਾਈ ਹੈ। ਉਨ੍ਹਾਂ ਕਿਹਾ ਕਿ ਇਸ ਬੇਅਦਬੀ ਦੇਸ਼ ਦੇ ਪ੍ਰਧਾਨਮੰਤਰੀ ਦਾ ਵੀ ਪੁਰਾ ਹੱਥ ਹੈ, ਇਸ ਦੇ ਚੱਲਦਿਆਂ ਉਨ੍ਹਾਂ ਨੇ ਵੱਖ-ਵੱਖ ਪਿੰਡਾਂ 'ਚੋਂ ਬਾਦਲ ਹਰਾਓ ਪੰਥ ਬਚਾਓ, ਮੋਦੀ ਹਰਾਓ ਦੇਸ਼ ਬਚਾਓ ਦੇ ਨਾਅਰੇ ਲਗਾ ਕੇ ਲੋਕਾਂ ਨੂੰ ਜਾਗਰੂਕ ਕੀਤਾ ਜਾ ਰਿਹਾ ਹੈ।

Intro:ਐਂਕਰ::-- ਸ਼੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਮਾਮਲੇ ਨੂੰ ਲੈਕੇ ਸਿੱਖ ਜਥੇਬੰਦੀਆਂ ਨੇ ਅਕਾਲੀ ਦਲ ਭਾਜਪਾ ਖਿਲਾਫ ਖੋਲਿਆ ਮੋਰਚਾ ਗੁਰਦਾਸਪੁਰ ਦੇ ਹਲਕਾ ਡੇਰਾ ਬਾਬਾ ਨਾਨਕ ਦੇ ਪਿੰਡ ਘੁੰਮਣ ਕਲਾਂ ਤੋਂ ਸਿੱਖ ਜਥੇਬੰਦੀਆਂ ਅਤੇ ਨਿਹੰਗ ਸਿੰਘ ਜਥੇਬੰਦੀਆਂ ਨੇ ਡੇਰਾ ਬਾਬਾ ਨਾਨਕ ਹਲਕੇ ਦੇ ਵੱਖ ਵੱਖ ਪਿੰਡਾਂ ਵਿਚ ਰੋਸ਼ ਮਾਰਚ ਕਰ ਲੋਕਾਂ ਨੂੰ ਅਪੀਲ ਕੀਤੀ ਕੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੇ ਦੋਸ਼ੀ ਬਾਦਲ ਦਲ ਅਤੇ ਭਾਜਪਾ ਦਾ ਮੁਕੰਮਲ ਬਾਈਕਾਟ ਕੀਤਾ ਜਾਵੇ ਅਤੇ ਇਹਨਾਂ ਨੂੰ ਲੋਕਸਭਾ ਚੋਣਾਂ ਵਿਚ ਬੁਰੀ ਤਰ੍ਹਾਂ ਹਰਾਇਆ ਜਾਵੇ

Body:ਵੀ ਓ ::-- ਜਾਣਕਾਰੀ ਦਿੰਦਿਆਂ ਸਿੱਖ ਜਥੇਬੰਦੀਆਂ ਦੇ ਆਗੂ ਅਤੇ ਨਿਹੰਗ ਸਿੰਘਾਂ ਨੇ ਦੱਸਿਆ ਕਿ ਉਹਨਾਂ ਦਾ ਇਹ ਰੋਸ਼ ਮਾਰਚ ਅਕਾਲੀ ਦਲ ਭਾਜਪਾ ਦੇ ਖਿਲਾਫ ਹੈ ਜਿਹਨਾਂ ਨੇ ਗੁਰੂ ਸਾਹਿਬ ਦੀ ਬੇਅਦਬੀ ਕਾਰਵਾਈ ਹੈ ਜਿਸ ਵਿਚ ਦੇਸ਼ ਦੇ ਪ੍ਰਧਾਨਮੰਤਰੀ ਦਾ ਵੀ ਪੁਰਾ ਹੱਥ ਹੈ ਇਸ ਲਈ ਅੱਜ ਡੇਰਾ ਬਾਬਾ ਨਾਨਕ ਹਲਕੇ ਦੇ ਵੱਖ ਵੱਖ ਪਿੰਡਾਂ ਵਿਚੋਂ ਬਾਦਲ ਹਰਾਓ ਪੰਥ ਬਚਾਓ। ਮੋਦੀ ਹਰਾਓ ਦੇਸ਼ ਬਚਾਓ ਦੇ ਨਾਹਰੇ ਲਗਾਕੇ ਰੋਸ਼ ਮਾਰਚ ਕੱਢ ਕੇ ਲੋਕਾਂ ਨੂੰ ਜਾਗਰੂਕ ਕੀਤਾ ਜਾ ਰਿਹਾ ਹੈ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੇ ਦੋਸ਼ੀ ਬਾਦਲ ਦਲ ਅਤੇ ਭਾਜਪਾ ਦਾ ਮੁਕੰਮਲ ਬਾਈਕਾਟ ਕੀਤਾ ਜਾਵੇ ਉਹਨਾਂ ਇਹ ਵੀ ਸਾਫ ਕੀਤਾ ਕਿ ਉਹ ਕਿਸੇ ਪਾਰਟੀ ਦੀ ਹਿਮਾਇਤ ਨਹੀਂ ਕਰ ਰਹੇ ਸਿੱਖ ਜਥੇਬੰਦੀਆਂ ਦਾ ਵਿਰੋਧ ਬਾਦਲਾਂ ਖਿਲਾਫ ਅਤੇ ਭਾਜਪਾ ਖਿਲਾਫ ਹੈ

ਬਾਈਟ ::- ਆਗੂ (ਸਿੱਖ ਜਥੇਬੰਦੀ)

ਬਾਈਟ :-- ਨਿਹੰਗ ਸਿੰਘ

Conclusion:
ETV Bharat Logo

Copyright © 2024 Ushodaya Enterprises Pvt. Ltd., All Rights Reserved.