ETV Bharat / state

ਗੁਰਦਾਸਪੁਰ ਅਦਾਲਤ ਵੱਲੋਂ ਸਿਮਰਜੀਤ ਬੈਂਸ ਨੂੰ ਵੱਡਾ ਝਟਕਾ

ਬੈਂਸ ਵੱਲੋਂ ਗੁਰਦਾਸਪੁਰ ਦੇ ਡੀਸੀ ਲਈ ਭੱਦੀ ਸ਼ਬਦਾਵਲੀ ਦੀ ਵਰਤੋਂ ਦਾ ਵੀਡੀਓ ਸਾਹਮਣੇ ਆਉਣ ਮਗਰੋਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਮਾਮਲੇ ਦਾ ਨੋਟਿਸ ਲਿਆ। ਆਪਣੇ ਅਫ਼ਸਰ ਨਾਲ ਹੋਈ ਬਦਸਲੂਕੀ ਤੋ ਬਾਅਦ ਮੁੱਖ ਮੰਤਰੀ ਨੇ ਵਿਧਾਇਕ ਖ਼ਿਲਾਫ਼ ਐਫਆਈਆਰ ਦਰਜ ਕਰਨ ਦੇ ਹੁਕਮ ਦਿੱਤੇ ਸੀ।

ਸਿਮਰਜੀਤ ਸਿੰਘ ਬੈਂਸ
author img

By

Published : Sep 16, 2019, 7:27 PM IST

ਗੁਰਦਾਸਪੁਰ: ਜ਼ਿਲ੍ਹਾ ਅਦਾਲਤ ਨੇ ਲੋਕ ਇਨਸਾਫ਼ ਪਾਰਟੀ ਦੇ ਮੁਖੀ ਸਿਮਰਜੀਤ ਸਿੰਘ ਬੈਂਸ ਦੀ ਜ਼ਮਾਨਤ ਅਰਜ਼ੀ ਖ਼ਾਰਜ ਕਰ ਦਿੱਤੀ ਹੈ। ਗੁਰਦਾਸਪੁਰ ਡੀਸੀ ਨਾਲ ਬਦਸਲੂਕੀ ਦੇ ਮਾਮਲੇ ਵਿੱਚ ਵਿਧਾਇਕ ਸਿਮਰਜੀਤ ਬੈਂਸ ਖ਼ਿਲਾਫ਼ ਐਫਆਈਆਰ ਦਰਜ ਕੀਤੀ ਗਈ ਸੀ ਜਿਸ ਤੋਂ ਬਾਅਦ ਬੈਂਸ ਨੇ ਗ੍ਰਿਫ਼ਤਾਰੀ ਤੋ ਬਚਣ ਲਈ ਅਦਾਲਤ ਵਿੱਚ ਜਮਾਨਤ ਲਈ ਅਰਜ਼ੀ ਦਖ਼ਲ ਕੀਤੀ ਗਈ ਸੀ। ਸਿਮਰਜੀਤ ਸਿੰਘ ਬੈਂਸ ਵੱਲੋਂ ਪਾਈ ਅਰਜ਼ੀ 'ਤੇ ਸੋਮਵਾਰ ਗੁਰਦਾਸਪੁਰ ਅਦਾਲਤ ਵਿੱਚ ਸੁਣਵਾਈ ਹੋਈ। ਦੱਸਣਯੋਗ ਹੈ ਕਿ ਅਦਾਲਤ ਨੇ ਬੈਂਸ ਦੀ ਅਰਜ਼ੀ ਖਾਰਜ ਕਰ ਦਿੱਤੀ।

ਜ਼ਿਕਰਯੋਗ ਹੈ ਕਿ ਬਟਾਲਾ 'ਚ ਪਟਾਕਿਆਂ ਦੀ ਫੈਕਟਰੀ ਵਿੱਚ ਹੋਏ ਧਮਾਕੇ ਤੋਂ ਬਾਅਦ ਇੱਕ ਪਰਿਵਾਰ ਨੂੰ ਮ੍ਰਿਤਕ ਦੀ ਲਾਸ਼ ਨਾ ਮਿਲਣ ਕਾਰਨ ਵਿਧਾਇਕ ਬੈਂਸ ਨੇ ਡੀਸੀ ਤੋਂ ਸਵਾਲ-ਜਵਾਬ ਕੀਤੇ ਸੀ। ਜ਼ਿਕਰਯੋਗ ਹੈ ਕਿ ਸਿਮਰਜੀਤ ਬੈਂਸ ਨੇ ਡੀਸੀ ਗੁਰਦਾਸਪੁਰ ਵਿਪੁਲ ਉਜਵਲ ਦੇ ਨਾਲ ਬਦਸਲੂਕੀ ਕੀਤੀ, ਜਿਸ ਦੀ ਵੀਡੀਓ ਵੀ ਵਾਇਰਲ ਹੋਈ ਸੀ।

ਦੱਸਣਯੋਗ ਹੈ ਕਿ ਬੈਂਸ ਦੀ ਵੀਡੀਓ ਸਾਹਮਣੇ ਆਉਣ ਮਗਰੋਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਮਾਮਲੇ ਦਾ ਨੋਟਿਸ ਲਿਆ। ਆਪਣੇ ਅਫ਼ਸਰ ਨਾਲ ਹੋਈ ਬਦਸਲੂਕੀ ਤੋ ਬਾਅਦ ਮੁੱਖ ਮੰਤਰੀ ਨੇ ਵਿਧਾਇਕ ਖ਼ਿਲਾਫ਼ ਐਫਆਈਆਰ ਦਰਜ ਕਰਨ ਦੇ ਹੁਕਮ ਦਿੱਤੇ ਸਨ।

Intro:ਵਿਧਾਇਕ ਸਿਮਰਜੀਤ ਸਿੰਘ ਬੈਂਸ ਤੇ ਬਟਾਲਾ ਦੇ  ਪੁਲਿਸ ਥਾਣੇ ਵਿੱਚ ਡਿਪਟੀ ਕਮਿਸ਼ਨਰ ਗੁਰਦਾਸਪੁਰ ਵਿਪੁਲ ਉਜਵਲ ਖ਼ਿਲਾਫ਼ ਅਭੱਦਰ ਵਿਵਹਾਰ ਕਰਨ ਤੇ ਅਲਗ ਅਲਗ ਧਾਰਾਵਾ ਤਹਿਤ ਦਰਜ ਕੇਸ ਦੇ ਮਾਮਲੇ ਵਿੱਚ ਜਿਲਾ ਸੈਸਨ ਅਦਾਲਤ ਵਿੱਚ ਵਿਧਾਇਕ ਸਿਮਰਜੀਤ ਦੇ ਵਲੋ ਜਮਾਨਤ ਅਰਜ਼ੀ ਲਗਾਈਂ ਗਈ ਸੀ ਜਿਸ ਦੀ ਅੱਜ ਸੁਨਵਾਈ ਸੀ । ਜਿਸ ਵਿੱਚ ਮਾਨਯੋਗ ਅਦਾਲਤ ਵਲੋਂ ਵਿਧਾਇਕ ਸਿਮਰਜੀਤ ਬੈਂਸ ਦੀ ਜ਼ਮਾਨਤ ਅਰਜ਼ੀ ਖਾਰਜ ਕਰ ਦਿੱਤੀ ਗਈ । ਉਥੇ ਹੀ ਜਿਲਾ ਅਟੋਰਨੀ ਮਨਪ੍ਰੀਤ ਸਿੰਘ ਸੰਧੂ ਨੇ ਦੱਸਿਆ ਕਿ 12 ਸਤੰਬਰ ਨੂੰ ਦੋਨਾ ਪੱਖਾਂ ਵਿੱਚ ਬਹਿਸ ਹੋਣ ਤੋਂ ਬਾਅਦ 16 ਸਤੰਬਰ ਸੁਣਵਾਈ ਕਰਨ ਦੀ ਗੱਲ ਅਦਾਲਤ ਵਲੋਂ ਕਹੀ ਗਈ ਸੀ ਉਥੇ ਹੀ ਅੱਜ ਜ਼ਮਾਨਤ ਅਰਜੀ ਖਾਰਜ ਕਰ ਦਿੱਤੀ ਹੈ । ਦੁਜੀ ਤਰਫ ਵਿਧਾਇਕ ਸਿਮਰਜੀਤ ਬੈਂਸ ਦੇ ਵਕੀਲ ਹਰਮੀਤ ਸਿੰਘ ਨੇ ਕਿਹਾ ਕੀ ਉਨਾ ਵਲੋ  ਲਗਾਈ ਗਈ ਜਮਾਨਤ ਅਰਜੀ ਮਾਨਯੋਗ ਜਿਲਾ ਸੈਸਨ ਅਦਾਲਤ ਵਲੋਂ ਖਾਰਜ ਕਰ ਦਿੱਤੀ ਗੲੀ ਹੈ । ਹੁਣ ਉਹ ਜਲਦੀ ਹੀ ਸਿਮਰਜੀਤ ਬੈਂਸ ਨਾਲ ਗੱਲਬਾਤ ਕਰ ਹਾਈ ਕੋਰਟ ਵਿੱਚ ਅਪੀਲ ਕਰਨਗੇ।Body:ਬਾਈਟ :-ਮਨਪ੍ਰੀਤ ਸਿੰਘ ਸੰਧੂ।(ਜ਼ਿਲਾ ਅਟਾਰਨੀ)

ਬਾਈਟ :- ਹਰਮੀਤ ਸਿੰਘ ( ਵਕੀਲ ਸਿਮਰਜੀਤ ਸਿੰਘ ਬੈਂਸ)Conclusion:
ETV Bharat Logo

Copyright © 2024 Ushodaya Enterprises Pvt. Ltd., All Rights Reserved.