ETV Bharat / state

ਵਿਆਹੁਤਾ ਵਲੋਂ ਫਾਹਾ ਲੈ ਕੇ ਖੁਦਕੁਸ਼ੀ, ਪੁਲਿਸ ਵੱਲੋਂ ਜਾਂਚ ਸ਼ੁਰੂ - ਸਹੁਰਾ ਪਰਿਵਾਰ 'ਚ ਕੁਝ ਅਣਬਣ

ਬਟਾਲਾ 'ਚ ਨਵ ਵਿਆਹੁਤਾ ਵਲੋਂ ਫਾਹਾ ਲੈਕੇ ਆਪਣੀ ਜੀਵਨਲੀਲਾ ਸਮਾਪਤ ਕਰ ਲਈ ਗਈ। ਦੱਸਿਆ ਜਾ ਰਿਹਾ ਹੈ ਕਿ ਮ੍ਰਿਤਕਾ ਦਾ ਦੋ ਮਹੀਨੇ ਪਹਿਲਾਂ ਵਿਆਹ ਹੋਇਆ ਸੀ ਅਤੇ ਸਹੁਰਾ ਪਰਿਵਾਰ ਵਲੋਂ ਵਿਆਹ ਤੋਂ ਦਸ ਦਿਨਾਂ ਬਾਅਦ ਹੀ ਲੜਕੀ ਨੂੰ ਉਸ ਦੇ ਪੇਕੇ ਭੇਜ ਦਿੱਤਾ ਸੀ, ਜਿਸ 'ਚ ਲੜਕੀ ਵਲੋਂ ਆਪਣੇ ਪੇਕੇ ਪਰਿਵਾਰ 'ਚ ਪੱਖੇ ਨਾਲ ਫਾਹਾ ਲੈਕੇ ਖੁਦਕੁਸ਼ੀ ਕਰ ਲਈ ਗਈ।

ਵਿਆਹੁਤਾ ਵਲੋਂ ਫਾਹਾ ਲੈ ਕੇ ਖੁਦਕੁਸ਼ੀ, ਪੁਲਿਸ ਵਲੋਂ ਜਾਂਚ ਸ਼ੁਰੂ

author img

By

Published : Apr 21, 2021, 1:40 PM IST

ਗੁਰਦਾਸਪੁਰ: ਬਟਾਲਾ 'ਚ ਨਵ ਵਿਆਹੁਤਾ ਵਲੋਂ ਫਾਹਾ ਲੈਕੇ ਆਪਣੀ ਜੀਵਨਲੀਲਾ ਸਮਾਪਤ ਕਰ ਲਈ ਗਈ। ਦੱਸਿਆ ਜਾ ਰਿਹਾ ਹੈ ਕਿ ਮ੍ਰਿਤਕਾ ਦਾ ਦੋ ਮਹੀਨੇ ਪਹਿਲਾਂ ਵਿਆਹ ਹੋਇਆ ਸੀ ਅਤੇ ਸਹੁਰਾ ਪਰਿਵਾਰ ਵਲੋਂ ਵਿਆਹ ਤੋਂ ਦਸ ਦਿਨਾਂ ਬਾਅਦ ਹੀ ਲੜਕੀ ਨੂੰ ਉਸ ਦੇ ਪੇਕੇ ਭੇਜ ਦਿੱਤਾ ਸੀ, ਜਿਸ 'ਚ ਲੜਕੀ ਵਲੋਂ ਆਪਣੇ ਪੇਕੇ ਪਰਿਵਾਰ 'ਚ ਪੱਖੇ ਨਾਲ ਫਾਹਾ ਲੈਕੇ ਖੁਦਕੁਸ਼ੀ ਕਰ ਲਈ ਗਈ।

ਵਿਆਹੁਤਾ ਵਲੋਂ ਫਾਹਾ ਲੈ ਕੇ ਖੁਦਕੁਸ਼ੀ, ਪੁਲਿਸ ਵਲੋਂ ਜਾਂਚ ਸ਼ੁਰੂ

ਇਸ ਸਬੰਧੀ ਮ੍ਰਿਤਕਾ ਦੇ ਰਿਸ਼ਤੇਦਾਰਾਂ ਦਾ ਕਹਿਣਾ ਕਿ ਸਹੁਰਾ ਪਰਿਵਾਰ 'ਚ ਕੁਝ ਅਣਬਣ ਹੋਣ ਕਾਰਨ ਉਕਤ ਲੜਕੀ ਨੂੰ ਉਸਦਾ ਸਹੁਰਾ ਪਰਿਵਾਰ ਵਿਆਹ ਤੋਂ ਦਸ ਦਿਨ ਬਾਅਦ ਹੀ ਪੇਕੇ ਛੱਡ ਗਿਆ ਸੀ, ਜਿਸ ਕਾਰਨ ਮ੍ਰਿਤਕਾ ਮਾਨਸਿਕ ਪ੍ਰੇਸ਼ਾਨ ਰਹਿੰਦੀ ਸੀ ਅਤੇ ਉਸ ਵਲੋਂ ਖੁਦਕੁਸ਼ੀ ਕਰ ਲਈ ਗਈ।

ਇਸ ਸਬੰਧੀ ਪੁਲਿਸ ਦਾ ਕਹਿਣਾ ਕਿ ਉਨ੍ਹਾਂ ਵਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਲਾਸ਼ ਨੂੰ ਕਬਜੇ 'ਚ ਲੈ ਪੋਸਟਮਾਰਟਮ ਲਈ ਭੇਜ ਦਿੱਤਾ ਗਿਆ ਹੈ। ਪੁਲਿਸ ਅਧਿਕਾਰੀਆਂ ਦਾ ਕਹਿਣਾ ਕਿ ਪਰਿਵਾਰ ਦੇ ਬਿਆਨਾਂ 'ਤੇ ਮਾਮਲੇ 'ਚ ਅਗਲੀ ਕਾਰਵਾਈ ਕੀਤੀ ਜਾਵੇਗੀ।

ਇਹ ਵੀ ਪੜ੍ਹੋ:ਬਰਨਾਲਾ ਵਿੱਚ ਮੀਂਹ ਪੈਣ ਨਾਲ ਕਿਸਾਨਾਂ ਦੀਆਂ ਵਧੀਆਂ ਸਮੱਸਿਆਵਾਂ, ਸਰਕਾਰੀ ਪ੍ਰਬੰਧ ਨਿਗੁਣੇ

ETV Bharat Logo

Copyright © 2025 Ushodaya Enterprises Pvt. Ltd., All Rights Reserved.