ETV Bharat / state

ਪੰਜਾਬ 'ਚ ਸਰਕਾਰ ਨਾਂਅ ਦੀ ਕੋਈ ਚੀਜ਼ ਨਹੀਂ: ਸੁਖਬੀਰ ਬਾਦਲ

ਸੁਖਬੀਰ ਬਾਦਲ ਨੇ ਗੁਰਦਾਸਪੁਰ ਵਿਖੇ ਅਕਾਲੀ ਵਰਕਰਾਂ ਨਾਲ ਮੀਟਿੰਗ ਕੀਤੀ। ਇਸ ਦੌਰਾਨ ਸੂਬਾ ਸਰਕਾਰ 'ਤੇ ਨਿਸ਼ਾਨਾ ਸਾਧਦਿਆਂ ਕਿਹਾ ਕਿ ਪੰਜਾਬ ਵਿੱਚ ਕਾਨੂੰਨ ਵਿਵਸਥਾ ਦਾ ਮਾੜਾ ਹਾਲ ਹੈ।

ਫ਼ੋਟੋ।
author img

By

Published : Mar 30, 2019, 7:44 PM IST

ਗੁਰਦਾਸਪੁਰ: ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਵੱਲੋਂ ਸਨਿੱਚਰਵਾਰ ਨੂੰ ਦੂਜੇ ਦਿਨ ਵੀ ਜ਼ਿਲ੍ਹਾ ਗੁਰਦਾਸਪੁਰ ਦੇ ਵੱਖ-ਵੱਖ ਵਿਧਾਨ ਸਭਾ ਹਲਕਿਆਂ 'ਚ ਪਾਰਟੀ ਵਰਕਰਾਂ ਨਾਲ ਮੀਟਿੰਗ ਕੀਤੀ ਗਈ।

ਵੀਡੀਓ।

ਇਸ ਮੌਕੇ ਸੁਖਬੀਰ ਬਾਦਲ ਨੇ ਕਿਹਾ ਕਿ ਮਾਝਾ ਇਲਾਕੇ ਵਿੱਚ ਕਾਂਗਰਸ ਦੇ ਮੰਤਰੀਆਂ ਸੁਖਜਿੰਦਰ ਰੰਧਾਵਾ ਅਤੇ ਤ੍ਰਿਪਤ ਰਾਜਿੰਦਰ ਬਾਜਵਾ ਵੱਲੋਂ ਲੋਕਾਂ 'ਤੇ ਝੂਠੇ ਪਰਚੇ ਦਰਜ ਕੀਤੇ ਜਾ ਰਹੇ ਹਨ ਤੇ ਸਹੀ ਸਮਾਂ ਆਉਣ 'ਤੇ ਲੋਕ ਇਨ੍ਹਾਂ ਨੂੰ ਜਵਾਬ ਦੇਣਗੇ।

ਬੀਤੇ ਦਿਨੀਂ ਖਰੜ ਵਿੱਚ ਹੋਏ ਮਹਿਲਾ ਅਧਿਕਾਰੀ ਦੇ ਕਤਲ ਮਾਮਲੇ 'ਤੇ ਪ੍ਰਤੀਕਰਮ ਦਿੰਦਿਆਂ ਸੁਖਬੀਰ ਨੇ ਕਿਹਾ ਕਿ ਪੰਜਾਬ ਵਿੱਚ ਕਾਨੂੰਨ ਵਿਵਸਥਾ ਦਾ ਬਹੁਤ ਮਾੜਾ ਹਾਲ ਹੈ ਅਤੇ ਸੂਬੇ ਵਿੱਚ ਸਰਕਾਰ ਨਾਂਅ ਦੀ ਕੋਈ ਚੀਜ਼ ਨਹੀਂ।

Intro:ਐਂਕਰ। ਅਕਾਲੀ ਦਲ ਪਾਰਟੀ ਪ੍ਰਧਾਨ ਸੁਖਬੀਰ ਬਾਦਲ ਵਲੋਂ ਅੱਜ ਦੂਜੇ ਦਿਨ ਜ਼ਿਲਾ ਗੁਰਦਾਸਪੁਰ ਦੇ ਅਲੱਗ ਅਲੱਗ ਵਿਧਾਨ ਸਭਾ ਹਲਕਿਆਂ ਚ ਵਰਕਰਾਂ ਨਾਲ ਮੀਟਿੰਗ ਕੀਤੀ ਗਈ ।ਓਥੇ ਹੀ ਸੁਖਬੀਰ ਬਾਦਲ ਨੇ ਆਖਿਆ ਕਿ ਇਸ ਇਲਾਕੇ ਦੇ ਦੋ ਮੰਤਰੀਆਂ ਸੁਖਜਿੰਦਰ ਰੰਧਾਵਾ ਅਤੇ ਤ੍ਰਿਪਤ ਰਾਜਿੰਦਰ ਬਾਜਵਾ ਨੇ ਬਹੁਤ ਲੋਕਾ ਤੇ ਝੂਠੇ ਕੇਸ ਦਰਜ ਕਰਵਾਏ ਹਨ ਜਿਸ ਕਰਕੇ ਲੋਕ ਇਹਨਾਂ ਤੋਂ ਦੁਖੀ ਹਨ ਅਤੇ ਹੁਣ ਇਹੀ ਲੋਕ ਹੀ ਵਕਤ ਆਉਣ ਤੇ ਇਹਨਾਂ ਨੂੰ ਜਵਾਬ ਦੇਣਗੇ।

Body:ਵੀ ਓ ਇਹਦੇ ਨਾਲ ਹੀ ਪਤਰਕਾਰਾਂ ਵਲੋਂ ਪੁਛੇ ਗਏ ਸਵਾਲਾਂ ਦਾ ਜਵਾਬ ਦਿੰਦੇ ਹੋਏ ਆਖਿਆ ਕਿ ਮਹਿਲਾ ਡਰੱਗ ਇੰਸਪੈਕਟਰ ਦਾ ਜੋ ਕਤਲ ਹੋਇਆ ਉਹ ਇਸ ਕਰਕੇ ਹੈ ਕਿਉਕਿ ਪੰਜਾਬ ਚ ਇਹਦਾ ਦੇ ਹਾਲਾਤ ਨੇ ਕਿ ਕੋਈ ਸਰਕਰ ਜੇਹੀ ਗਲ ਹੀ ਨਹੀਂ ਏ ਅਤੇ ਲਾ ਐਂਡ ਆਰਡਰ ਮਾੜਾ ਏ ਓਥੇ ਹੀ ਹਰਿਆਣਾ ਸਿਵਲ ਸਰਵਿਸ ਦੇ ਟੈਸਟ ਚ ਧਾਰਮਿਕ ਕਕਾਰ ਨੂੰ ਪਾਉਣ ਤੇ ਲਯੀ ਰੋਕ ਉਤੇ ਸੁਖਬੀਤ ਬਾਦਲ ਦਾ ਕਹਿਣਾ ਹੈ ਕਿ ਇਹ ਫੈਸਲਾ ਗ਼ਲਤ ਹੈ ਅਤੇ ਉਹ ਖੁਦ ਇਹਦੀ ਨਿੰਦਾ ਕਰਦੇ ਹਨ ਅਤੇ ਹਰਿਆਣਾ ਸਰਕਾਰ ਦੇ ਮੁਖਮੰਤਰੀ ਨੂੰ ਅਪੀਲ ਕਰਦੇ ਹਨ ਕਿ ਤੁਰੰਤ ਇਹ ਫੈਸਲਾ ਵਾਪਿਸ ਲਿਤਾ ਜਾਵੇ।

ਬਾਇਤ। ਸੁਖਬੀਰ ਸਿੰਘ ਬਾਦਲ ( ਪ੍ਰਧਾਨ ਸ਼੍ਰੋਮਣੀ ਅਕਾਲੀ ਦਲ )

Conclusion:
ETV Bharat Logo

Copyright © 2024 Ushodaya Enterprises Pvt. Ltd., All Rights Reserved.