ETV Bharat / state

ਮੋਦੀ ਮਦਾਰੀ ਵਾਂਗ ਲੋਕਾਂ ਨੂੰ ਗੁੰਮਰਾਹ ਕਰ ਰਹੇ ਹਨ: ਜਾਖੜ - ਫ਼ਤਿਹਗੜ੍ਹ ਚੜੀਆਂ

ਕਾਂਗਰਸੀ ਉਮੀਦਵਾਰ ਸੁਨੀਲ ਜਾਖੜ ਨੇ ਫ਼ਤਹਿਗੜ੍ਹ ਚੂੜੀਆਂ, ਗੁਰਦਾਸਪੁਰ ਵਿਖੇ ਵਿਸ਼ਾਲ ਇਕੱਠ ਨੂੰ ਕੀਤਾ ਸੰਬੋਧਨ। ਕੈਬਿਨਟ ਮੰਤਰੀ ਤ੍ਰਿਪਤ ਰਾਜਿੰਦਰ ਸਿੰਘ ਬਾਜਵਾ ਵੀ ਰਹੇ ਮੌਜੂਦ।

ਸੁਨੀਲ ਜਾਖੜ
author img

By

Published : Apr 28, 2019, 5:53 PM IST

ਗੁਰਦਾਸਪੁਰ: ਇਸ ਦੇ ਤਹਿਤ ਫ਼ਤਹਿਗੜ੍ਹ ਚੂੜੀਆਂ ਵਿਖੇ ਕਾਂਗਰਸੀ ਉਮੀਦਵਾਰ ਸੁਨੀਲ ਜਾਖੜ ਅਤੇ ਕੈਬਿਨਟ ਮੰਤਰੀ ਤ੍ਰਿਪਤ ਰਾਜਿੰਦਰ ਸਿੰਘ ਬਾਜਵਾ ਨੇ ਇਕ ਵਿਸ਼ਾਲ ਇਕੱਠ ਨੂੰ ਸੰਬੋਧਨ ਕੀਤਾ। ਇੱਥੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆ ਜਾਖੜ ਨੇ ਨਰਿੰਦਰ ਮੋਦੀ 'ਤੇ ਨਿਸ਼ਾਨੇ ਵਿੰਨ੍ਹਦਿਆਂ ਕਿਹਾ ਕਿ ਮੋਦੀ ਮਦਾਰੀ ਵਾਂਗ ਲੋਕਾਂ ਨੂੰ ਗੁੰਮਰਾਹ ਕਰ ਰਹੇ ਹਨ।

ਵੇਖੋ ਵੀਡੀਓ।

ਲੋਕ ਸਭਾ ਹਲਕਾ ਗੁਰਦਾਸਪੁਰ ਤੋਂ ਇੱਕ ਪਾਸੇ ਜਿੱਥੇ ਭਾਜਪਾ ਉਮੀਦਵਾਰ ਸੰਨੀ ਦਿਓਲ ਨੇ ਅਜੇ ਤੱਕ ਆਪਣੇ ਚੋਣ ਹਲਕੇ ਤੱਕ ਪਹੁੰਚ ਵੀ ਨਹੀਂ ਕੀਤੀ, ਪਰ ਕਾਂਗਰਸੀ ਉਮੀਦਵਾਰ ਸੁਨੀਲ ਜਾਖੜ ਲਗਾਤਾਰ ਆਪਣੀ ਚੋਣ ਮੁਹਿੰਮ ਨੂੰ ਤੇਜ਼ ਕਰ ਰਹੇ ਹਨ।

ਇਕੱਠ ਨੂੰ ਸੰਬੋਧਨ ਕਰਨ ਤੋਂ ਬਾਅਦ ਸੁਨੀਲ ਜਾਖੜ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਇਹ ਭਾਜਪਾ ਅਤੇ ਨਰਿੰਦਰ ਮੋਦੀ ਦੀ ਚਾਲ ਹੈ ਕਿ ਉਨ੍ਹਾਂ ਨੇ ਸੰਨੀ ਦਿਓਲ ਨੂੰ ਚੋਣ ਲੜਨ ਲਈ ਮਜਬੂਰ ਕੀਤਾ ਹੈ। ਜਾਖੜ ਨੇ ਆਖਿਆ ਕਿ ਨਰਿੰਦਰ ਮੋਦੀ ਇਕ ਮਦਾਰੀ ਵਾਂਗ ਲੋਕਾਂ ਨੂੰ ਗੁੰਮਰਾਹ ਕਰ ਰਹੇ ਹਨ।
ਇਸ ਦੇ ਨਾਲ ਹੀ ਸੁਨੀਲ ਜਾਖੜ ਨੇ ਭਗਵੰਤ ਮਾਨ 'ਤੇ ਨਿਸ਼ਾਨਾ ਵਿੰਨ੍ਹਦਿਆ ਕਿਹਾ ਕਿ ਭਗਵੰਤ ਮਾਨ ਦੇ ਪਿੱਛੇ ਕੋਈ ਵੀ ਨਹੀਂ ਹੈ।

Intro:ਐਂਕਰ ਰੀਡ :,, ਲੋਕ ਸਭਾ ਹਲਕਾ ਗੁਰਦਾਸਪੁਰ ਤੋਂ ਭਾਜਪਾ ਵਲੋਂ ਉਮੀਦਵਾਰ ਐਕਟਰ ਸਨੀ ਦਿਓਲ ਵਲੋਂ ਚਾਹੇ ਹੁਣ ਤੱਕ ਆਪਣੇ ਚੋਣ ਹਲਕੇ ਤੱਕ ਪੋਹਚ ਨਹੀਂ ਕੀਤੀ ਗਈ ਲੇਕਿਨ ਕਾਂਗਰਸ ਦੇ ਉਮੀਦਵਾਰ ਸੁਨੀਲ ਜਾਖੜ ਲਗਾਤਾਰ ਆਪਣੀ ਚੋਣ ਮੁਹਿੰਮ ਨੂੰ ਤੇਜ਼ ਕਰ ਰਹੇ ਹਨ ਇਸੇ ਦੇ ਤਹਿਤ ਅੱਜ ਫਤਹਿਗੜ੍ਹ ਚੂੜੀਆਂ ਵਿਖੇ ਸੁਨੀਲ ਜਾਖੜ ਅਤੇ ਮੰਤਰੀ ਪੰਜਾਬ ਤ੍ਰਿਪਤ ਰਾਜਿੰਦਰ ਸਿੰਘ ਬਾਜਵਾ ਨੇ ਇਕ ਵਿਸ਼ਾਲ ਇਕੱਠ ਨੂੰ ਸੰਬੋਧਨ ਕੀਤਾ ।

Body:ਵੀ ਓ : ਇਕ ਵਿਸ਼ਾਲ ਇਕੱਠ ਨੂੰ ਸੰਬੋਧਨ ਕਰਨ ਤੋਂ ਬਾਅਦ ਸੁਨੀਲ ਜਾਖੜ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਆਖਿਆ ਕਿ ਇਹ ਭਾਜਪਾ ਅਤੇ ਨਰਿੰਦਰ ਮੋਦੀ ਦੀ ਚਾਲ ਹੈ ਕਿ ਉਹਨਾਂ ਸਨੀ ਦਿਓਲ ਨੂੰ ਚੋਣ ਲੜਨ ਲਈ ਮਜਬੂਰ ਕੀਤਾ ਹੈ ਜਾਖੜ ਨੇ ਆਖਿਆ ਕਿ ਨਰਿੰਦਰ ਮੋਦੀ ਇਕ ਮਦਾਰੀ ਵਾਂਗ ਲੋਕਾਂ ਨੂੰ ਗੁਮਰਾਹ ਕਰ ਰਹੇ ਹਨ ਸਨੀ ਦਿਓਲ ਨੂੰ ਇਹ ਚੋਣ ਮੈਦਾਨ ਵਿਚ ਉਤਾਰ ਕੇ । ਇਸਦੇ ਨਾਲ ਹੀ ਭਗਵੰਤ ਮਾਨ ਵਲੋਂ ਕਾਂਗਰਸ ਵਲੋਂ ਉਹਨਾਂ ਦੇ ਵਿਦਿਅਕ ਨੂੰ ਖਰੀਦਣ ਦੇ ਲਾਏ ਗਏ ਆਰੋਪ ਨੂੰ ਗ਼ਲਤ ਕਰਾਰ ਦੇਂਦੇ ਹੋਏ ਜਾਖੜ ਨੇ ਆਖਿਆ ਕਿ ਉਹਨਾਂ ਕੋਲ ਜੇ ਕੋਈ ਸਬੂਤ ਹਨ ਤਾਂ ਉਹ ਪੇਸ਼ ਕਰਨ ਅਤੇ ਸੁਨੀਲ ਜਾਖੜ ਨੇ ਤੰਜ ਕਸਦੇ ਹੋਏ ਭਗਵੰਤ ਨੂੰ ਅਖੀਅਵਕੀ ਉਹਨਾਂ ਦੀ ਹਾਲਤ ਸ਼ੋਲੇ ਫਿਲਮ ਦੇ ਇਕ ਡਿਆਲਾਗ ਵਾਲੀ ਹੋ ਗਈ ਹੈ ਜਿਸ ਚ ਜੇਲਰ ਆਖਦਾ ਹੈ ਕਿ ਅੱਧੇ ਇਧਰ ਜਾਓ ਔਰ ਅੱਧੇ ਇਧਰ ਅਤੇ ਪਿੱਛੇ ਕੋਈ ਵੀ ਨਹੀਂ ਹੁੰਦਾ ਅਤੇ ਜਾਖੜ ਨੇ ਆਖਿਆ ਕਿ ਭਗਵੰਤ ਮਾਨ ਦੇਖਣ ਉਹਨਾਂ ਪਿੱਛੇ ਕੋਈ ਹੈ । ਉਥੇ ਹੀ ਸੁਨੀਲ ਜਾਖੜ ਨੇ ਆਖਿਆ ਕਿ ਭਾਜਪਾ ਰਾਮ ਡੀਆ ਨਾਮ ਵੇਚ ਰਹੀ ਹੈ ਅਤੇ ਅਕਾਲੀ ਪੰਥ ਨੂੰ ਇਹ ਦੋਵੇਂ ਇਕ ਜਿਹੇ ਹਨ ।

Conclusion:ਇਸਦੇ ਨਾਲ ਹੀ ਮੰਤਰੀ ਪੰਜਾਬ ਤ੍ਰਿਪਤ ਰਾਜਿੰਦਰ ਸਿੰਘ ਬਾਜਵਾ ਨੇ ਆਖਿਆ ਕਿ ਚੋਣ ਪ੍ਰਚਾਰ ਕ੍ਹ ਲੋਕਾਂ ਦਾ ਵੱਡਾ ਸਮਰਥਨ ਮਿਲ ਰਿਹਾ ਹੈ ਅਤੇ ਜੀਤ ਜਬਰਦਸਤ ਹੋਵੇਗੀ ।
ETV Bharat Logo

Copyright © 2024 Ushodaya Enterprises Pvt. Ltd., All Rights Reserved.