ETV Bharat / state

ਆਖ਼ਰ ਸੰਨੀ ਦਿਓਲ ਨੂੰ ਆਈ ਗੁਰਦਾਸਪੁਰੀਆਂ ਦੀ ਯਾਦ - ਗੁਰਦਾਸਪੁਰ ਤੋਂ ਸੰਸਦ ਮੈਂਬਰ

ਗੁਰਦਾਸਪੁਰ ਤੋਂ ਸਾਂਸਦ ਸੰਨੀ ਦਿਓਲ ਨੇ ਸੋਮਵਾਰ ਨੂੰ ਜ਼ਿਲ੍ਹੇ ਦੇ ਸਾਰੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ। ਇਸ ਦੌਰਾਨ ਉਨ੍ਹਾਂ ਨੇ ਕੇਂਦਰ ਸਰਕਾਰ ਦੀਆਂ ਚੱਲ ਰਹੀਆਂ ਯੋਜਨਾਵਾਂ ਨੂੰ ਜ਼ਿਲ੍ਹੇ ਵਿੱਚ ਲਾਗੂ ਕਰਨ ਬਾਰੇ ਅਧਿਕਾਰੀਆਂ ਨੂੰ ਆਦੇਸ਼ ਦਿੱਤੇ।

ਸਾਂਸਦ ਸੰਨੀ ਦਿਓਲ ਨੇ ਗੁਰਦਾਸਪੁਰ ਵਿੱਚ ਕੀਤੀ ਮੀਟਿੰਗ
ਫ਼ੋਟੋ
author img

By

Published : Jan 27, 2020, 5:34 PM IST

ਗੁਰਦਾਸਪੁਰ: ਕੇਂਦਰ ਸਰਕਾਰ ਵੱਲੋਂ ਚਲਾਈ ਜਾ ਰਹੀ ਯੋਜਨਾਵਾਂ ਨੂੰ ਜ਼ਮੀਨੀ ਪੱਧਰ 'ਤੇ ਲਾਗੂ ਕਰਨ ਲਈ ਸੋਮਵਾਰ ਨੂੰ ਕੇਂਦਰੀ ਮੰਤਰੀ ਸੋਮਪ੍ਰਕਾਸ਼ ਅਤੇ ਗੁਰਦਾਸਪੁਰ ਤੋਂ ਸਾਂਸਦ ਸੰਨੀ ਦਿਓਲ ਨੇ ਜ਼ਿਲ੍ਹੇ ਦੇ ਸਾਰੇ ਅਧਿਕਾਰੀਆਂ ਨਾਲ ਇੱਕ ਵਿਸ਼ੇਸ਼ ਮੀਟਿੰਗ ਕੀਤੀ ਅਤੇ ਕੇਂਦਰ ਸਰਕਾਰ ਦੀਆਂ ਚੱਲ ਰਹੀਆਂ ਯੋਜਨਾਵਾਂ ਨੂੰ ਜ਼ਿਲ੍ਹੇ ਵਿੱਚ ਲਾਗੂ ਕਰਨ ਦੇ ਆਦੇਸ਼ ਦਿੱਤੇ।

ਮੀਟਿੰਗ ਵਿੱਚ ਸੰਨੀ ਦਿਓਲ ਨੇ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਲੋਕਾਂ ਨੂੰ ਦਿੱਤੀਆਂ ਜਾ ਰਹੀਆਂ ਸਾਰੀਆਂ ਸਹੂਲਤਾਂ ਮਿਲਣੀਆਂ ਚਾਹੀਦੀਆਂ ਹਨ। ਮੀਡੀਆ ਨਾਲ ਗੱਲ ਕਰਦੇ ਹੋਏ ਕੇਂਦਰੀ ਮੰਤਰੀ ਸੋਮ ਪ੍ਰਕਾਸ਼ ਨੇ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਚਲਾਈਆਂ ਜਾ ਰਹੀਆਂ ਯੋਜਨਾਵਾਂ ਨੂੰ ਜ਼ਮੀਨੀ ਪੱਧਰ ਉੱਤੇ ਲਾਗੂ ਕਰਨ ਲਈ ਜ਼ਿਲ੍ਹਾ ਅਧਿਕਾਰੀਆਂ ਦੇ ਨਾਲ ਮੀਟਿੰਗ ਕੀਤੀ ਗਈ। ਉਨ੍ਹਾਂ ਕਿਹਾ ਕਿ ਕੇਂਦਰ ਦੀ ਆਯੂਸ਼ਮਾਨ ਸਰਬਤ ਸਿਹਤ ਬੀਮਾ ਯੋਜਨਾ ਨੂੰ ਠੀਕ ਢੰਗ ਨਾਲ ਲਾਗੂ ਕਰਨ ਲਈ ਵਿਚਾਰ ਕੀਤਾ ਗਿਆ। ਉਨ੍ਹਾਂ ਨੇ ਕਿਹਾ ਕਿ ਲੋਕਾਂ ਨੂੰ ਸਹੂਲਤਾਂ ਦੇਣ ਲਈ ਕੇਂਦਰ ਸਰਕਾਰ ਨੇ ਕਰੋੜਾਂ ਰੁਪਏ ਖ਼ਰਚ ਕੀਤੇ ਹਨ। ਉਨ੍ਹਾਂ ਨੇ ਕਿਹਾ ਕਿ ਅਧਿਕਾਰੀਆਂ ਨੂੰ ਇਹ ਆਦੇਸ਼ ਦਿੱਤੇ ਗਏ ਹਨ ਕਿ ਇਹ ਸਹੂਲਤਾਂ ਗਰੀਬ ਲੋਕਾਂ ਨੂੰ ਹਰ ਹਾਲ ਵਿੱਚ ਮਿਲਣੀਆਂ ਚਾਹੀਦੀਆਂ ਹਨ।

ਸਾਂਸਦ ਸੰਨੀ ਦਿਓਲ ਨੇ ਗੁਰਦਾਸਪੁਰ ਵਿੱਚ ਕੀਤੀ ਮੀਟਿੰਗ

ਇਸ ਦੇ ਨਾਲ ਹੀ ਉਨ੍ਹਾਂ ਨੇ ਕਿਹਾ ਕਿ ਕੇਂਦਰ ਸਰਕਾਰ ਨੇ ਇੱਕ ਹੋਰ ਸਕਿਮ ਸ਼ੁਰੂ ਕੀਤੀ ਹੈ ਜਿਸ ਪਿੰਡ ਵਿੱਚ ਗਰੀਬ ਲੋਕਾਂ ਦੀ ਗਿਣਤੀ 50% ਤੋਂ ਵੱਧ ਹੈ ਅਜਿਹੇ ਹਰ ਇੱਕ ਹਲਕੇ ਵਿੱਚ 20 ਪਿੰਡ ਲਏ ਜਾਣਗੇ ਅਤੇ ਪਿੰਡਾਂ ਨੂੰ 40- 40 ਲੱਖ ਰੁਪਏ ਦਿੱਤੇ ਜਾਣਗੇ। ਉਨ੍ਹਾਂ ਨੇ ਜਾਣਕਾਰੀ ਦਿੰਦੇ ਹੋਏ ਇਹ ਵੀ ਦੱਸਿਆ ਕਿ ਕੇਂਦਰ ਸਰਕਾਰ ਨੇ ਜੋ ਜੀਐਸਟੀ ਪੰਜਾਬ ਨੂੰ ਦੇਣਾ ਹੈ ਉਹ ਛੇਤੀ ਹੀ ਜਾਰੀ ਹੋ ਜਾਵੇਗਾ।

Intro:ਐਂਕਰ::-- ਕੇਂਦਰ ਸਰਕਾਰ ਵੱਲੋਂ ਚਲਾਈਆ ਜਾ ਰਹੀ ਯੋਜਨਾਵਾਂ ਨੂੰ ਜ਼ਮੀਨੀ ਪੱਧਰ ਤੇ ਲਾਗੂ ਕਰਣ ਲਈ ਅੱਜ ਕੇਂਦਰੀ ਮੰਤਰੀ ਸੋਮਪ੍ਰਕਾਸ਼ ਅਤੇ ਗੁਰਦਾਸਪੁਰ ਤੋਂ ਸੰਸਦ ਸਨੀ ਦੇਓਲ ਨੇ ਗੁਰਦਾਸਪੁਰ ਜਿਲ੍ਹੇ ਦੇ ਸਾਰੇ ਅਧਿਕਾਰੀਆਂ ਨਾਲ ਇੱਕ ਵਿਸ਼ੇਸ਼ ਮੀਟਿੰਗ ਕੀਤੀ ਅਤੇ ਕੇਂਦਰ ਸਰਕਾਰ ਦੀਆ ਚੱਲ ਰਹੀਆ ਯੋਜਨਾਵਾਂ ਨੂੰ ਜ਼ਿਲੇ ਵਿੱਚ ਲਾਗੂ ਕਰਣ ਦੇ ਆਦੇਸ਼ ਦਿੱਤੇ ਅਤੇ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਲੋਕਾਂ ਨੂੰ ਦਿੱਤੀਆ ਜਾ ਰਹੀਆ ਸਾਰੀਆਂ ਸਹੂਲਤਾਂ ਮਿਲਣੀਆ ਚਾਹੀਦੀਆ ਹਨ Body:ਵੀ ਓ ::-- ਮੀਡਿਆ ਨਾਲ ਗੱਲ ਕਰਦੇ ਹੋਏ ਕੇਂਦਰੀ ਮੰਤਰੀ ਸੋਮਪ੍ਰਕਾਸ਼ ਨੇ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਚਲਾਈਆ ਜਾ ਰਹੀ ਯੋਜਨਾਵਾਂ ਨੂੰ ਜ਼ਮੀਨੀ ਪੱਧਰ ਉੱਤੇ ਲਾਗੂ ਕਰਣ ਲਈ ਅੱਜ ਜਿਲਾ ਅਧਿਕਾਰੀਆਂ ਦੇ ਨਾਲ ਮੀਟਿੰਗ ਕੀਤੀ ਗਈ ਉਨ੍ਹਾਂ ਕਿਹਾ ਕਿ ਕੇਂਦਰ ਦੀ ਆਯੂਸ਼ਮਾਨ ਸਰਬਤ ਸਿਹਤ ਭੀਮਾ ਯੋਜਨਾ ਨੂੰ ਠੀਕ ਢੰਗ ਨਾਲ ਲਾਗੂ ਕਰਣ ਲਈ ਵਿਚਾਰ ਕੀਤਾ ਗਿਆ ਉਨ੍ਹਾਂ ਨੇ ਕਿਹਾ ਕਿ ਲੋਕਾਂ ਨੂੰ ਸਹੂਲਤਾਂ ਦੇਣ ਲਈ ਕੇਂਦਰ ਸਰਕਾਰ ਨੇ ਕਰੋਡ਼ਾਂ ਰੁਪਏ ਖਰਚ ਕੀਤੇ ਹਨ ਅਧਿਕਾਰੀਆਂ ਨੂੰ ਅੱਜ ਏਹੀ ਆਦੇਸ਼ ਦਿੱਤੇ ਗਏ ਹਨ ਕਿ ਇਹ ਸਹੂਲਤਾਂ ਗਰੀਬ ਲੋਕਾਂ ਨੂੰ ਹਰ ਹਾਲ ਵਿੱਚ ਮਿਲਣੀਆ ਚਾਹੀਦੀਆ ਹਨ ਅਤੇ ਕਿਹਾ ਕਿ ਕੇਂਦਰ ਸਰਕਾਰ ਨੇ ਇੱਕ ਹੋਰ ਸਕਿਮ ਸ਼ੁਰੂ ਕੀਤੀ ਹੈ ਜਿਸ ਪਿੰਡ ਵਿੱਚ ਗਰੀਬ ਲੋਕਾਂ ਦੀ ਗਿਣਤੀ 50% ਤੋਂ ਜ਼ਿਆਦਾ ਹੈ ਅਜਿਹੇ ਹਰ ਇਕ ਹਲਕੇ ਵਿੱਚ 20 ਪਿੰਡ ਲਏ ਜਾਣਗੇ ਅਤੇ ਪਿੰਡਾਂ ਵਿੱਚ 40  - 40 ਲੱਖ ਰੁਪਏ ਦਿੱਤੇ ਜਾਣਗੇ ਅਤੇ  ਕੇਂਦਰ ਸਰਕਾਰ ਨੇ ਜੋ GST ਪੰਜਾਬ ਨੂੰ ਦੇਣਾ ਹੈ ਉਹ ਛੇਤੀ ਦਿੱਤਾ ਜਾਏਗ ਅਤੇ ਕਿਹਾ ਕਿ ਪੰਜਾਬ ਸਰਕਾਰ ਦੀ ਅਜਿਹੀਆ ਬਹੁਤ ਸਾਰੀਆ ਸਕੀਮਾਂ ਹਨ ਜਿਸ ਵਿੱਚ ਕੇਂਦਰ ਸਰਕਾਰ ਵੀ ਪੈਸੇ ਦੇ ਰਹੀ ਹੈ ਨਾਲ ਹੀ ਅਕਾਲੀ ਦਲ ਦੇ ਵਡੇ ਨੇਤਾ ਅਤੇ ਰਾਜ ਸਭਾ ਸਾਂਸਦ ਬਲਵਿੰਦਰ ਸਿੰਘ ਭੂੰਦੜ ਵਲੋਂ BJP ਦੇ ਰਾਜ ਵਿੱਚ ਘੱਟ ਸੰਖਿਅਕ ਲੋਕ ਅ ਸੁਰੱਖਿਅਤ ਹਨ ਦੇ ਦਿੱਤੇ ਬਿਆਨ ਉੱਤੇ ਕਿਹਾ ਕਿ ਉਨ੍ਹਾਂ ਨੂੰ ਕੁੱਝ ਨਹੀ ਪਤਾ ਅਕਾਲੀ ਬਹੁਤ ਖੁਸ਼ ਹੈ 

ਬਾਈਟ ::---  ਸੋਮਪ੍ਰਕਾਸ਼ ( ਕੇਂਦਰੀਏ ਮੰਤਰੀ  )

ਵੀ ਓ ::--- ਦੂਜੇ ਪਾਸੇ ਇਸ ਮੀਟਿੰਗ ਵਿੱਚ ਪਹੁਚੇ ਗੁਰਦਾਸਪੁਰ ਤੋਂ ਸੰਸਦ ਸੰਨੀ ਦੇਓਲ ਨੇ ਕਿਹਾ ਕਿ ਉਹ ਇਸ ਮੀਟਿੰਗ ਵਿੱਚ ਆਏ ਹਨ ਅਤੇ ਕਿਹਾ ਕਿ ਉਹ ਹਲਕੇ ਦੇ ਲੋਕਾਂ ਲਈ ਕੰਮ ਕਰ ਰਹੇ ਹਨ

ਬਾਈਟ ::-- ਸੰਨੀ ਦੇਓਲ (ਸਾਂਸਦ)

Conclusion:
ETV Bharat Logo

Copyright © 2025 Ushodaya Enterprises Pvt. Ltd., All Rights Reserved.