ETV Bharat / state

ਅਧਿਆਪਕਾਂ ਨੇ ਮੰਗਾਂ ਨੂੰ ਲੈਕੇ ਸਿੱਖਿਆ ਮੰਤਰੀ ਦਾ ਸਾੜਿਆ ਪੁਤਲਾ

ਸੂਬੇ ‘ਚ ਅਧਿਆਪਕ(teachers) ਪਿਛਲੇ ਲੰਮੇ ਸਮੇਂ ਤੋਂ ਆਪਣੀਆਂ ਮੰਗਾਂ(demands) ਨੂੰ ਲੈਕੇ ਰੋਸ ਪ੍ਰਦਰਸ਼ਨ(protest) ਕਰ ਰਹੇ ਹਨ ਇਸੇ ਦੇ ਚੱਲਦੇ ਗੁਰਦਾਸਪੁਰ ਚ ਅਧਿਆਪਕਾਂ ਨੇ ਸਰਕਾਰ(government) ਖਿਲਾਫ਼ ਜੰਮ ਕੇ ਨਾਅਰੇਬਾਜੀ ਕਰਦੇ ਹੋਏ ਸਿੱਖਿਆ ਮੰਤਰੀ(education minister) ਤੇ ਸਿੱਖਿਆ ਸਕੱਤਰ ਦਾ ਪੁਤਲਾ ਸਾੜਿਆ।

ਅਧਿਆਪਕਾਂ ਨੇ ਮੰਗਾਂ ਨੂੰ ਲੈਕੇ ਸਿੱਖਿਆ ਮੰਤਰੀ ਦਾ ਸਾੜਿਆ ਪੁਤਲਾ
ਅਧਿਆਪਕਾਂ ਨੇ ਮੰਗਾਂ ਨੂੰ ਲੈਕੇ ਸਿੱਖਿਆ ਮੰਤਰੀ ਦਾ ਸਾੜਿਆ ਪੁਤਲਾ
author img

By

Published : Jun 4, 2021, 6:59 PM IST

ਗੁਰਦਾਸਪੁਰ: ਇੱਕ ਪਾਸੇ ਪੰਜਾਬ ਸਰਕਾਰ(punjab government) ਵਲੋਂ ਆਪਣੀਆਂ ਪ੍ਰਾਪਤੀਆਂ ਗਿਣਵਾਈਆ ਜਾ ਰਹੀਆਂ ਹਨ ਅਤੇ ਦੂਜੇ ਪਾਸੇ ਆਪਣੀਆਂ ਮੰਗਾਂ(demands) ਨੂੰ ਲੈਕੇ ਮੁਲਾਜ਼ਮ ਅਤੇ ਅਧਿਆਪਕ ਜਥੇਬੰਦੀਆਂ ਵਲੋਂ ਲਗਾਤਾਰ ਸਰਕਾਰ ਦੇ ਖਿਲਾਫ਼ ਰੋਸ਼ ਪ੍ਰਦਰਸ਼ਨ(protest) ਕੀਤੇ ਜਾ ਰਹੇ ਹਨ ।

ਅਧਿਆਪਕਾਂ ਨੇ ਮੰਗਾਂ ਨੂੰ ਲੈਕੇ ਸਿੱਖਿਆ ਮੰਤਰੀ ਦਾ ਸਾੜਿਆ ਪੁਤਲਾ

ਅੱਜ ਗੁਰਦਾਸਪੁਰ ਵਿੱਚ ਵੀ ਅਧਿਆਪਕ ਜਥੇਬੰਦੀਆਂ ਵਲੋਂ ਪੰਜਾਬ ਸਰਕਾਰ ਦਾ ਪੁਤਲਾ ਫੂਕ ਕੇ ਰੋਸ਼ ਪ੍ਰਦਰਸ਼ਨ ਕੀਤਾ ਅਤੇ ਸਰਕਾਰ ਨੂੰ ਚਿਤਾਵਨੀ ਦਿੱਤੀ ਕਿ ਜੇਕਰ ਉਹਨਾਂ ਦੀਆਂ ਮੰਗਾਂ ਵੱਲ ਜਲਦ ਧਿਆਨ ਨਾ ਦਿੱਤਾ ਗਿਆ ਤਾਂ ਸੰਘਰਸ਼ ਹੋਰ ਤੇਜ ਕੀਤਾ ਜਾਵੇਗਾ।ਇਸ ਮੌਕੇ ਅਧਿਆਪਕਾਂ ਨੇ ਸਰਕਾਰ ਨੂੰ ਚਿਤਾਵਨੀ ਵੀ ਦਿੱਤੀ ਹੈ ਕਿ ਜੇ ਉਨ੍ਹਾਂ ਦੀਆਂ ਮੰਗਾਂ ਪੂਰੀਆਂ ਨਾ ਹੋਈਆਂ ਤਾਂ ਆਉਣ ਵਾਲੇ ਦਿਨ੍ਹਾਂ ਦੇ ਵਿੱਚ ਸੰਘਰਸ਼ ਹੋਰ ਤਿੱਖਾ ਵਿੱਢਿਆ ਜਾਵੇਗਾ।

ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਸਾਂਝਾ ਅਧਿਆਪਕ ਮੋਰਚੇ ਦੇ ਆਗੂਆਂ ਨੇ ਕਿਹਾ ਪੰਜਾਬ ਸਰਕਾਰ ਦੇ ਸਿੱਖਿਆ ਵਿਭਾਗ ਵੱਲੋਂ ਅਧਿਆਪਕਾਂ ਦੀਆਂ ਮੰਗਾਂ ਪੂਰੀਆਂ ਨਹੀਂ ਕੀਤੀਆਂ ਜਾ ਰਹੀਆਂ ਜਿਸ ਕਰਕੇ ਉਹਨਾਂ ਨੂੰ ਮਜਬੂਰਨ ਸੜਕਾਂ ‘ਤੇ ਉਤਰਨਾ ਪਿਆ ਹੈ ।ਉਨ੍ਹਾਂ ਨੇ ਕਿਹਾ ਕਿ ਉਹਨਾਂ ਦੀਆਂ ਮੁੱਖ ਮੰਗਾਂ ਪੇਅ ਕਮਿਸ਼ਨ ਦੀ ਰਿਪੋਰਟ ਲਾਗੂ ਕਰਨਾ, ਡੀਏ ਦੀ ਕਿਸ਼ਤ ਜ਼ਾਰੀ ਕਰਨਾ, ਕੱਚੇ ਮੁਲਾਜ਼ਮਾਂ ਨੂੰ ਪੱਕਿਆ ਕਰਨਾ ਹੈ। ਉਹਨਾਂ ਕਿਹਾ ਕਿ ਜੇਕਰ ਉਨ੍ਹਾਂ ਦੀਆਂ ਮੰਗਾਂ ਪੂਰੀਆਂ ਨਹੀਂ ਹੋਈਆਂ ਤਾਂ ਆਉਣ ਵਾਲੇ ਦਿਨ੍ਹਾਂ ਦੇ ਵਿੱਚ ਉਹ ਸਿੱਖਿਆ ਮੰਤਰੀ ਤੇ ਮੁੱਖ ਮੰਤਰੀ ਦਾ ਘਿਰਾਓ ਵੀ ਕਰ ਸਕਦੇ ਹਨ।

ਇਹ ਵੀ ਪੜ੍ਹੋ:ਅਨੁਰਾਗ ਠਾਕੁਰ ਦਾ ਇਲਜ਼ਾਮ: ਪੰਜਾਬ ਸਰਕਾਰ 4 ਗੁਣਾ ਵੱਧ ਕੀਮਤ 'ਤੇ ਵੇਚ ਰਹੀ COVID vaccine

ETV Bharat Logo

Copyright © 2024 Ushodaya Enterprises Pvt. Ltd., All Rights Reserved.