ETV Bharat / state

Gurdaspur News: ਪੂਰੇ ਪਰਿਵਾਰ ਨੂੰ ਬੇਹੋਸ਼ ਕਰ ਕੀਤੀ ਚੋਰੀ, ਜਾਣੋ ਕਿਵੇਂ

ਗੁਰਦਾਸਪੁਰ ਵਿੱਚ ਪੂਰੇ ਪਰਿਵਾਰ ਨੂੰ ਬੇਹੋਸ਼ ਕਰਕੇ ਘਰ ਵਿਚੋਂ ਸੋਨੇ ਦੇ ਗਹਿਣੇ ਅਤੇ ਨਕਦੀ ਚੋਰੀ ਕਰ ਲਈ। ਪਰਿਵਾਰ ਨੂੰ ਉਸ ਵੇਲੇ ਹੋਸ਼ ਆਇਆ ਜਦੋਂ ਪਰਿਵਾਰ ਦੇ ਹੋਰ ਜੀਆਂ ਨੇ ਆਕੇ ਸ਼ਾਮ ਨੂੰ ਜਗਾਇਆ ਅਤੇ ਕੋਈ ਉਠਿਆ ਨਹੀਂ। ਫਿਲਹਾਲ ਪਰਿਵਾਰਿਕ ਮੈਂਬਸ ਹਸਪਤਾਲ ਵਿੱਚ ਜ਼ੇਰੇ ਇਲਾਜ ਹਨ।

During the day, 5 members of the family were made unconscious and their hands were washed over the cash and jewelery in the house.
Gurdaspur News : ਦਿਨ ਦਿਹਾੜੇ ਪਰਿਵਾਰ ਦੇ 5 ਮੈਂਬਰਾਂ ਨੂੰ ਬੇਹੋਸ਼ ਕਰ ਕੇ ਘਰ 'ਚ ਨਗਦੀ ਤੇ ਗਹਿਣਿਆਂ ਉੱਤੇ ਕੀਤਾ ਹੱਥ ਸਾਫ
author img

By

Published : Jul 1, 2023, 12:38 PM IST

ਗੁਰਦਾਸਪੁਰ ਵਿੱਚ ਲੁੱਟ ਦੀ ਵਾਰਦਾਤ

ਗੁਰਦਾਸਪੁਰ : ਸੂਬੇ 'ਚ ਨਿਤ ਦਿਨ ਅਪਰਾਧਿਕ ਵਾਰਦਾਤਾਂ ਵਿੱਚ ਵਾਧਾ ਹੁੰਦਾ ਜਾ ਰਿਹਾ ਹੈ। ਇਸ ਨੂੰ ਲੈਕੇ ਲੋਕਾਂ ਦੇ ਵਿੱਚ ਸਹਿਮ ਦਾ ਮਾਹੋਲ ਬਣਿਆ ਹੋਇਆ ਹੈ। ਉੱਥੇ ਹੀ ਇਕ ਹੋਰ ਮਾਮਲੇ ਨੂੰ ਲੈਕੇ ਲੋਕਾਂ ਵਿੱਚ ਹੋਰ ਡਰ ਪੈਦਾ ਹੋ ਗਿਆ ਹੈ। ਦਰਅਸਲ ਗੁਰਦਾਸਪੁਰ ਦੇ ਪਿੰਡ ਬਾਗੜੀਆਂ ਵਿੱਚ ਇੱਕੋ ਪਰਿਵਾਰ ਦੇ 5 ਮੈਂਬਰਾਂ ਨੂੰ ਬਿਹੋਸ਼ ਕਰਕੇ ਘਰ ਦੇ ਚੋਂ ਨਕਦੀ ਅਤੇ ਗਹਿਣਿਆਂ ਦੀ ਚੋਰੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ।

ਇੱਕੋ ਪਰਿਵਾਰ ਦੇ ਬੇਸੁਧ ਹੋਏ ਪਰਿਵਾਰਕ ਮੈਂਬਰਾਂ ਨੂੰ ਇਲਾਜ਼ ਦੇ ਲਈ ਸਿਵਿਲ ਹੱਸਪਤਾਲ ਭੇਜਿਆ ਗਿਆ ਜਿਥੇ ਉਹਨਾਂ ਦਾ ਇਲਾਜ਼ ਕੀਤਾ ਜਾ ਰਿਹਾ ਹੈ ਅਤੇ ਡਾਕਟਰਾਂ ਦਾ ਕਹਿਣਾ ਕਿ ਇਸ ਵੱਕਤ ਸਾਰੇ ਮੈਂਬਰ ਖ਼ਤਰੇ ਤੋਂ ਬਾਹਰ ਹਨ। ਇਲਾਜ਼ ਦੇ ਲਈ ਸਿਵਿਲ ਹਸਪਤਾਲ ਗੁਰਦਾਸਪੁਰ ਵਿੱਚ ਪਹੁੰਚੇ ਪਰੀਵਾਰਕ ਮੈਬਰਾਂ ਨੇ ਦੱਸਿਆ ਕੀ ਉਹਨਾਂ ਦੇ ਘਰ ਵਿਚੋਂ ਬੱਚਿਆ ਨੂੰ ਛੱਡ ਕੇ 4 ਔਰਤਾਂ ਨਰੇਸ਼ ਕੁਮਾਰੀ,ਸੁਰੇਸ਼ ਕੁਮਾਰੀ,ਸਰੋਜ ਬਾਲਾ,ਗੁਰਮੀਤ ਕੌਰ ਅੱਤੇ ਇਕ ਬਜ਼ੁਰਗ ਕਰਨੈਲ ਸਿੰਘ ਬੇਸੁੱਧ ਹੋਇਆਂ ਹੈ ਜਿਹਨਾਂ ਦਾ ਇਲਾਜ ਚੱਲ ਰਿਹਾ ਹੈ ਬੇਸੁੱਧ ਹੋਈ ਘਰ ਦੀ ਮਹਿਲਾ ਨਰੇਸ਼ ਕੁਮਾਰੀ ਨੇ ਦੱਸਿਆ ਕੀ ਉਹ ਘਰ ਵਿੱਚ ਕੰਮ ਕਰ ਰਹੇ ਸੀ।

5 ਤੋਲੇ ਦੇ ਕਰੀਬ ਸੋਨੇ ਦੇ ਗਹਿਣੇ ਅਤੇ 80 ਹਜ਼ਾਰ ਰੁਪਏ ਦੀ ਨਗਦੀ ਗਾਇਬ: ਇਸ ਦੌਰਾਨ ਉਹਨਾਂ ਨੇ 11 ਵਜੇ ਚਾਹ ਪੀਣ ਤੋਂ ਕੁਝ ਸਮਾਂ ਬਾਅਦ ਉਹਨਾਂ ਨੂੰ ਅਚਾਨਕ ਨੀਂਦ ਆਉਣੀ ਸ਼ੁਰੂ ਹੋ ਗਈ ਅਤੇ ਉਹ ਸਾਰੇ ਆਪਣੇ ਆਪਣੇ ਕਮਰੇ ਵਿੱਚ ਜਾ ਕੇ ਸੋ ਗਏ ਅੱਤੇ ਸ਼ਾਮ ਤੱਕ ਉਹਨਾਂ ਨੂੰ ਜਾਗ ਨਹੀਂ ਆਈ ਅਤੇ ਘਰ ਦੇ ਵਿਅਕਤੀਆਂ ਨੇ ਉਹਨਾਂ ਨੂੰ ਆਕੇ ਉਠਾਇਆ ਪਰ ਉਹ ਸਾਰੇ ਬਿਹੋਸ਼ੀ ਦੀ ਹਾਲਤ ਵਿਚ ਸ਼ਨ ਜਿਹਨਾਂ ਨੂੰ ਪਹਿਲਾ ਭੈਣੀ ਮੀਆਂ ਖਾਂ ਦੇ ਇੱਕ ਨਿੱਜੀ ਹਸਪਤਾਲ ਵਿਖੇ ਦਾਖਲ ਕਰਵਾਇਆ ਅੱਤੇ ਰਾਤ ਨੂੰ ਇਹਨਾ ਨੂੰ ਸਿਵਿਲ ਹਸਪਤਾਲ ਇਲਾਜ ਲਈ ਭੇਜ ਦਿੱਤਾ ਗਿਆ ਹੈ ਜਿੱਥੇ ਇਹਨਾ ਦਾ ਇਲਾਜ ਕੀਤਾ ਜਾ ਰਿਹਾ ਹੈ।

ਉਹਨਾਂ ਕਿਹਾ ਕਿ ਘਰ ਦੇ ਵਿੱਚੋ 5 ਤੋਲੇ ਦੇ ਕਰੀਬ ਸੋਨੇ ਦੇ ਗਹਿਣੇ ਅਤੇ 80 ਹਜ਼ਾਰ ਰੁਪਏ ਦੀ ਨਗਦੀ ਗਾਇਬ ਹੈ ਉਹਨਾਂ ਦਸਿਆ ਕਿ ਕਿਸੇ ਨੇ ਪਰਿਵਾਰਕ ਮੈਂਬਰਾਂ ਨੂੰ ਬੇਹੋਸ਼ ਕਰ ਕੇ ਘਰ ਵਿੱਚੋ ਚੌਰੀ ਕਿਤੀ ਗਈ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸਿਵਿਲ ਹਸਪਤਾਲ ਗੁਰਦਾਸਪੁਰ ਦੇ ਡਾਕਟਰ ਰਾਜ ਮਸੀਹ ਨੇ ਦੱਸਿਆ ਕਿ ਸਿਵਲ ਹਸਪਤਾਲ ਗੁਰਦਾਸਪੁਰ ਵਿੱਚ ਇਕੋ ਪਰਿਵਾਰ ਦੇ 5 ਮੈਂਬਰ ਆਏ ਸਨ ਜੋ ਕਿ ਬਿਹੌਸ਼ੀ ਦੀ ਹਾਲਤ ਵਿੱਚ ਸਨ ਜਿਹਨਾਂ ਦਾ ਇਲਾਜ ਕੀਤਾ ਜਾ ਰਿਹਾ ਹੈ।

ETV Bharat Logo

Copyright © 2024 Ushodaya Enterprises Pvt. Ltd., All Rights Reserved.