ETV Bharat / state

ਆਬਕਾਰੀ ਵਿਭਾਗ ਨੇ ਵੱਖ ਵੱਖ ਪਿੰਡਾਂ 'ਚ ਛਾਪੇਮਾਰੀ ਕਰ ਨਜਾਇਜ਼ ਸ਼ਰਾਬ ਕੀਤੀ ਬਰਾਮਦ

ਆਬਕਾਰੀ ਵਿਭਾਗ ਗੁਰਦਾਸਪੁਰ ਨੇ ਹਲਕਾ ਫਹਿਤਗੜ੍ਹ ਚੂੜੀਆਂ ਦੇ ਵੱਖ ਵੱਖ ਪਿੰਡਾਂ ਵਿੱਚ ਛਾਪੇਮਾਰੀ ਕਰ ਨਜਾਇਜ ਸ਼ਰਾਬ ਕੀਤੀ ਬਰਾਮਦ, ਵੱਖ ਵੱਖ ਪਿੰਡਾਂ ਵਿੱਚੋਂ ਕੁੱਲ 550 ਕਿਲੋਗ੍ਰਾਮ ਲਾਹਣ ਅਤੇ 67 ਬੋਤਲਾਂ ਨਜ਼ਾਇਜ਼ ਦੇਸੀ ਰੂੜੀ ਮਾਰਕਾ ਸ਼ਰਾਬ ਪਲਾਸਟਿਕ ਦੇ ਡਰੱਮਾਂ ਅਤੇ ਭੱਠੀ ਸਮੇਤ ਬਰਾਮਦ ਕੀਤੀ ਗਈ।

ਆਬਕਾਰੀ ਵਿਭਾਗ ਨੇ ਵੱਖ ਵੱਖ ਪਿੰਡਾਂ 'ਚ ਛਾਪੇਮਾਰੀ ਕਰ ਨਜਾਇਜ਼ ਸ਼ਰਾਬ ਕੀਤੀ ਬਰਾਮਦ
ਆਬਕਾਰੀ ਵਿਭਾਗ ਨੇ ਵੱਖ ਵੱਖ ਪਿੰਡਾਂ 'ਚ ਛਾਪੇਮਾਰੀ ਕਰ ਨਜਾਇਜ਼ ਸ਼ਰਾਬ ਕੀਤੀ ਬਰਾਮਦ
author img

By

Published : May 12, 2021, 8:27 PM IST

ਗੁਰਦਾਸਪੁਰ: ਸਹਾਇਕ ਕਮਿਸ਼ਨਰ ਗੁਰਦਾਸਪੁਰ ਦੇ ਦਿਸ਼ਾ ਨਿਰਦੇਸ਼ਾਂ ਤੇ ਕਾਰਵਾਈ ਕਰਦੇ ਹੋਏ। ਰਜਿੰਦਰ ਤਨਵਰ ਆਬਕਾਰੀ ਅਫਸਰ,ਗੁਰਦਾਸਪੁਰ ਦੀ ਅਗਵਾਈ ਹੇਠ ਪੁਲਿਸ ਮੁਲਾਜ਼ਮਾਂ ਦੀ ਸਹਾਇਤਾਂ ਨਾਲ ਜ਼ਿਲ੍ਹਾ ਗੁਰਦਾਸਪੁਰ ਅਧੀਨ ਆਉਂਦੇ ਆਬਕਾਰੀ ਗਰੁੱਪ ਕੋਟਲੀ ਸੂਰਤ ਮੱਲੀ ਅਤੇ ਫਹਿਤਗੜ੍ਹ ਚੂੜੀਆਂ ਅਧਿਨ ਪੈਂਦੇ ਵੱਖ ਵੱਖ ਪਿੰਡਾਂ ਵਿੱਚੋਂ ਕੁੱਲ 550 ਕਿਲੋਗ੍ਰਾਮ ਲਾਹਣ ਅਤੇ 67 ਬੋਤਲਾਂ ਨਜ਼ਾਇਜ਼ ਦੇਸੀ ਰੂੜੀ ਮਾਰਕਾ ਸ਼ਰਾਬ ਪਲਾਸਟਿਕ ਦੇ ਡਰੱਮਾਂ ਅਤੇ ਭੱਠੀ ਸਮੇਤ ਬਰਾਮਦ ਕੀਤੀ ਗਈ।

ਜੋ ਮੌਕੇ ਤੇ ਆਬਕਾਰੀ ਨਿਰੀਖਕਾਂ ਦੀ ਨਿਗਰਾਨੀ ਹੇਠ ਨਸ਼ਟ ਕਰ ਦਿੱਤੀ ਗਈ। ਆਬਕਾਰੀ ਵਿਭਾਗ, ਗੁਰਦਾਸਪੁਰ ਵੱਲੋ ਜ਼ਿਲ੍ਹੇ ਵਿੱਚ ਸ਼ਰਾਬ ਦੀ ਨਜਾਇਜ਼ ਵਰਤੋ ਨੂੰ ਰੋਕਣ ਲਈ ਲਗਾਤਾਰ ਕੋਸ਼ਿਸ ਜਾਰੀ ਹੈ, ਅਤੇ ਵੱਖ ਵੱਖ ਟੀਮਾਂ ਦੁਆਰਾ ਲਗਾਤਾਰ ਚੈਕਿੰਗ ਜ਼ਾਰੀ ਰੱਖਦੇ ਹੋਏ, ਸ਼ਰਾਬ ਦੀ ਨਜਾਇਜ਼ ਵਿਕਰੀ ਨੂੰ ਰੋਕਣ ਲਈ ਮੁਕੰਮਲ ਪ੍ਰਬੰਧ ਕੀਤੇ ਗਏ ਹਨ।

ETV Bharat Logo

Copyright © 2024 Ushodaya Enterprises Pvt. Ltd., All Rights Reserved.