ETV Bharat / state

ਕਿਸਾਨਾਂ ਦੀ ਸਰਕਾਰ ਨੂੰ ਇਹ ਵੱਡੀ ਚਿਤਾਵਨੀ, ਕਿਹਾ... - ਪੰਜਾਬ ਦੀਆਂ 20 ਜਥੇਬੰਦੀਆਂ

ਕਸਬਾ ਧਾਰੀਵਾਲ (Town Dhariwal) ਵਿਖੇ ਹੋਈ। ਇਸ ਮੀਟਿੰਗ ਵਿੱਚ ਪੰਜਾਬ ਦੀਆਂ 20 ਜਥੇਬੰਦੀਆਂ ਸ਼ਾਮਲ ਹੋਈਆਂ। ਇਸ ਮੀਟਿੰਗ ਵਿੱਚ ਸੰਯੁਕਤ ਕਿਸਾਨ ਮੋਰਚੇ ਦੇ ਸਿਧਾਂਤ ਤੋਂ ਭਟਕੀਆਂ ਹੋਈਆਂ ਜਥੇਬੰਦੀਆਂ ਨੂੰ ਕਿਹਾ ਕਿ ਉਹ ਸੰਯੁਕਤ ਕਿਸਾਨ ਮੋਰਚੇ ਦੇ ਨਾਮ ਨੂੰ ਬਦਨਾਮ ਨਾ ਕਰਨ ਅਤੇ ਸੰਯੁਕਤ ਕਿਸਾਨ ਮੋਰਚੇ ਦੇ ਨਿਯਮਾਂ ਅਨੁਸਾਰ ਚੱਲਣ ਤਾਂ ਜੋ ਲੋਕਾਂ ਵਿੱਚ ਜੋ ਭੰਬਲਭੂਸਾ ਪਿਆ ਹੋਇਆ ਹੈ ਅਤੇ ਉਸ ਦੀ ਤਸਵੀਰ ਸਾਫ਼ ਹੋ ਸਕੇ।

ਕਿਸਾਨਾਂ ਦੀ ਸਰਕਾਰ ਨੂੰ ਇਹ ਵੱਡੀ ਚਿਤਾਵਨੀ
ਕਿਸਾਨਾਂ ਦੀ ਸਰਕਾਰ ਨੂੰ ਇਹ ਵੱਡੀ ਚਿਤਾਵਨੀ
author img

By

Published : Jul 17, 2022, 2:19 PM IST

ਗੁਰਦਾਸਪੁਰ: ਸੰਯੁਕਤ ਕਿਸਾਨ ਮੋਰਚਾ (United Kisan Morcha) ਪੰਜਾਬ ਵਿੱਚ ਸ਼ਾਮਲ ਗੈਰ ਰਾਜਨੀਤਕ ਜਥੇਬੰਦੀਆਂ ਦੀ ਇੱਕ ਵਿਸ਼ੇਸ਼ ਮੀਟਿੰਗ ਕਸਬਾ ਧਾਰੀਵਾਲ (Town Dhariwal) ਵਿਖੇ ਹੋਈ। ਇਸ ਮੀਟਿੰਗ ਵਿੱਚ ਪੰਜਾਬ ਦੀਆਂ 20 ਜਥੇਬੰਦੀਆਂ ਸ਼ਾਮਲ ਹੋਈਆਂ। ਇਸ ਮੀਟਿੰਗ ਵਿੱਚ ਸੰਯੁਕਤ ਕਿਸਾਨ ਮੋਰਚੇ ਦੇ ਸਿਧਾਂਤ ਤੋਂ ਭਟਕੀਆਂ ਹੋਈਆਂ ਜਥੇਬੰਦੀਆਂ ਨੂੰ ਕਿਹਾ ਕਿ ਉਹ ਸੰਯੁਕਤ ਕਿਸਾਨ ਮੋਰਚੇ ਦੇ ਨਾਮ ਨੂੰ ਬਦਨਾਮ ਨਾ ਕਰਨ ਅਤੇ ਸੰਯੁਕਤ ਕਿਸਾਨ ਮੋਰਚੇ ਦੇ ਨਿਯਮਾਂ ਅਨੁਸਾਰ ਚੱਲਣ ਤਾਂ ਜੋ ਲੋਕਾਂ ਵਿੱਚ ਜੋ ਭੰਬਲਭੂਸਾ ਪਿਆ ਹੋਇਆ ਹੈ ਅਤੇ ਉਸ ਦੀ ਤਸਵੀਰ ਸਾਫ਼ ਹੋ ਸਕੇ।

ਇਸ ਮੌਕੇ ਉਨ੍ਹਾਂ ਨੇ ਕਿਹਾ ਕਿ ਕਿਸਾਨ ਆਗੂ ਰੁਲਦੂ ਸਿੰਘ ਮਾਨਸਾ (Farmer leader Ruldu Singh Mansa) ਨੇ 9 ਕਿਸਾਨ ਜਥੇਬੰਦੀਆਂ ਨੂੰ ਨਾਲ ਲੈਕੇ ਮਾਨਸਾ ਵਿੱਚ ਟਰੇਨਾਂ ਰੋਕਣ (Stop trains in Mansa) ਦਾ ਐਲਾਨ ਕੀਤਾ, ਪਰ ਉਹ ਇਸ ਐਲਾਨ ਨਾਲ ਸਹਿਮਤ ਨਹੀਂ ਹਨ, ਕਿਉਕਿ ਉਸ ਦਿਨ ਸ਼ਹੀਦ ਸਰਦਾਰ ਊਧਮ ਸਿੰਘ ਜੀ ਦਾ ਸ਼ਹੀਦੀ ਦਿਵਸ (Martyrdom Day of Shaheed Sardar Udham Singh Ji) ਹੈ। ਇਹ ਲਈ ਲੋਕਾਂ ਨੇ ਕਿਹਾ ਸੀ, ਕਿ ਉਸ ਦਿਨ ਕੁੱਝ ਬੰਦ ਨਾ ਕੀਤਾ ਜਾਵੇ। ਇਸ ਲਈ ਉਹ ਇਸ ਦਿਨ ਕੋਈ ਸੰਘਰਸ਼ ਨਹੀ ਕਰਨਗੇ ਅਤੇ ਨਾਲ਼ ਹੀ ਕਿਹਾ ਕਿ ਕੁੱਝ ਜਥੇਬੰਦੀਆਂ ਸਯੁੰਕਤ ਕਿਸਾਨ ਮੋਰਚੇ ਵਿੱਚੋਂ ਨਿਕਲ ਕੇ ਗ਼ਲਤ ਬਿਆਨ ਬਾਜੀ ਕਰ ਰਹੇ ਹਨ।

ਕਿਸਾਨਾਂ ਦੀ ਸਰਕਾਰ ਨੂੰ ਚਿਤਾਵਨੀ

ਇਸ ਮੌਕੇ ਉਨ੍ਹਾਂ ਨੇ ਸਾਰੀਆ ਜਥੇਬੰਦੀਆਂ ਨੂੰ ਇੱਕ ਝੰਡੇ ਥੱਲੇ ਇਕੱਠੇ ਹੋਣ ਦੀ ਅਪੀਲ ਕੀਤੀ। ਇਸ ਮੌਕੇ ‘ਤੇ ਉਨ੍ਹਾਂ ਨੇ SYL ਮੁੱਦੇ ਨੂੰ ਅਹਿਮ ਦੱਸਿਆ ਕਿਹਾ ਕਿ ਇਸ ਮੁੱਦੇ ਨੂੰ ਲੈ ਕੇ ਵਿ ਸੰਘਰਸ਼ ਕੀਤਾ ਜਾਏਗਾ, ਪੰਜਾਬ ਦੇ ਪਾਣੀਆਂ ‘ਤੇ ਸਿਰਫ ਪੰਜਾਬ ਦਾ ਹੱਕ ਹੈ। ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਨੇ ਕਿਹਾ ਕਿ ਚਲਦੇ ਮੋਰਚੇ ਦੌਰਾਨ ਬਹੁਤੇ ਆਗੂਆਂ ਨੂੰ ਵਿਸ਼ਵਾਸ ਵਿੱਚ ਲਏ ਤੋਂ ਬਿਨ੍ਹਾਂ ਕੁਝ ਕਿਸਾਨ ਆਗੂਆਂ ਨੇ ਸਰਕਾਰ ਦੇ ਏਜੰਟਾਂ ਨਾਲ ਗੱਲਬਾਤ ਚਲਾਈ ਅਤੇ ਕੇਵਲ ਇੱਕ ਕਾਨੂੰਨ ਰੱਦ ਕਰਨ ਲਈ ਚਿੱਠੀ ਲਿਖੀ ਅਤੇ ਚੋਣਾਂ ਲੜਨ ਦੀ ਕਾਹਲੀ ਵਿੱਚ ਉੱਥੋਂ ਧਰਨੇ ਨੂੰ ਉਠਾਇਆ ਗਿਆ

ਜਦੋਂ ਕਿ ਬਹੁਤੇ ਰਾਜਾਂ ਸਮੇਤ ਹਰਿਆਣਾ ਅਤੇ ਪੰਜਾਬ ਦੇ ਕੁਝ ਸੰਗਠਨ ਐੱਮ.ਐੱਸ.ਪੀ. ਦੀ ਗਰੰਟੀ, ਲਖੀਮਪੁਰ ਘਟਨਾ ਦਾ ਇਨਸਾਫ਼ ਸ਼ਹੀਦ ਹੋਏ ਕਿਸਾਨਾਂ ਦੇ ਪਰਿਵਾਰਾਂ ਲਈ ਮਦਦ, ਸਾਰੇ ਰਾਜਾਂ ਦੇ ਕਿਸਾਨਾਂ ‘ਤੇ ਹੋਏ ਪਰਚੇ ਰੱਦ ਕਰਵਾਉਣ ਅਤੇ ਕਰਜ਼ਾ ਮੁਆਫੀ ਸਮੇਤ ਸਾਰੀਆਂ ਮੰਗਾਂ ਮਨਵਾਉਣ ਤੱਕ ਮੋਰਚੇ ਨੂੰ ਜਾਰੀ ਰੱਖਣਾ ਚਾਹੁੰਦੇ ਸੀ, ਪਰ ਇਨ੍ਹਾਂ ਕੁਝ ਚੋਣਾਂ ਲੜਨ ਦੇ ਬਹਾਨੇ ਇੱਕ ਵੱਡੀ ਸਾਜ਼ਿਸ਼ ਤਹਿਤ ਦਿੱਲੀ ਦੇ ਬਾਰਡਰਾਂ ਤੋਂ ਮੋਰਚਾ ਚੁਕਵਾਇਆ। ਜਿਸ ਨਾਲ ਕਿਸਾਨੀ ਮਸਲਿਆਂ ਦਾ ਬਹੁਤ ਵੱਡਾ ਨੁਕਸਾਨ ਹੋਇਆ ਹੈ।

ਇਹ ਵੀ ਪੜ੍ਹੋ:ਭਗਤ ਸਿੰਘ ਨੂੰ ਅੱਤਵਾਦੀ ਕਹਿਣ 'ਤੇ ਬੋਲੇ ਕੁਮਾਰ ਵਿਸ਼ਵਾਸ, ਕਹੀ ਇਹ ਵੱਡੀ ਗੱਲ

ETV Bharat Logo

Copyright © 2025 Ushodaya Enterprises Pvt. Ltd., All Rights Reserved.