ETV Bharat / state

ਪੁਲਿਸ ਮੁਲਾਜ਼ਮ ਦਾ ਰਿਸ਼ਵਤ ਲੈਣ ਦਾ ਵੀਡੀਓ ਵਾਇਰਲ !

ਗੁਰਦਾਸਪੁਰ Gurdaspur district ਦੇ ਦੀਨਾਨਗਰ ਦੇ ਪੁਲਿਸ ਮੁਲਾਜ਼ਮ ਦੀ ਇੱਕ ਮਹਿਲਾ ਵੱਲੋਂ ਰਿਸ਼ਵਤ ਲੈਣ ਦੀ ਵੀਡੀਓ ਵਾਇਰਲ ਹੋ ਰਹੀ ਹੈ, ਜਿਸ ਤੋਂ ਬਾਅਦ ਪੀੜਤ ਪਰਿਵਾਰ ਨੇ ਸੁਜਾਨਪੁਰ 'ਚ ਦੱਸਿਆ ਕਿ ਗੁਰਦਾਸਪੁਰ ਦੇ ਕੋਰਟ ਕੰਪਲੈਕਸ 'ਚ ਪੁਲਿਸ ਅਧਿਕਾਰੀ ਵੱਲੋਂ ਉਨ੍ਹਾਂ ਕੋਲੋ ਪੈਸੇ ਲਏ ਗਏ। Video viral of policeman taking bribe in Gurdaspur

Video viral of policeman taking bribe in Gurdaspur district

author img

By

Published : Nov 2, 2022, 3:22 PM IST

Updated : Nov 2, 2022, 10:46 PM IST

ਗੁਰਦਾਸਪੁਰ : ਪੰਜਾਬ ਦੀ ਪੁਲਿਸ ਅਕਸਰ ਹੀ ਰਿਸ਼ਵਤ ਖੋਰੀ ਨੂੰ ਲੈ ਕੇ ਚਰਚਾ ਵਿੱਚ ਰਹਿੰਦੀ ਹੈ। ਅਜਿਹੀ ਇੱਕ ਵੀਡੀਓ ਸ਼ੋਸਲ ਮੀਡਿਆ ਉੱਤੇ ਬਹੁਤ ਤੇਜ਼ੀ ਨਾਲ ਵਾਇਰਲ ਹੋ ਰਹੀ ਹੈ, ਜਿਸ ਵਿੱਚ ਗੁਰਦਾਸਪੁਰ Gurdaspur district ਦੇ ਦੀਨਾਨਗਰ ਦਾ ਪੁਲਿਸ ਮੁਲਾਜ਼ਮ ਇੱਕ ਮਹਿਲਾ ਕੋਲੋ ਰਿਸ਼ਵਤ ਲੈਂਦਾ ਸਾਫ਼ ਦਿਖਾਈ ਦੇ ਰਿਹਾ ਹੈ। ਜਿਸ ਤੋਂ ਬਾਅਦ ਪੀੜਤ ਪਰਿਵਾਰ ਨੇ ਪ੍ਰੈਸ ਕਾਨਫਰੰਸ ਕਰਕੇ ਪੂਰੀ ਜਾਣਕਾਰੀ ਦਿੱਤੀ ਹੈ। Video viral of policeman taking bribe in Gurdaspur

ਇਸ ਸਬੰਧੀ ਪ੍ਰੈਸ ਕਾਨਫਰੰਸ ਕਰਕੇ ਗੱਲਬਾਤ ਕਰਦਿਆਂ ਪੀੜਤ ਔਰਤ ਨੇ ਦੱਸਿਆ ਕਿ ਉਸ ਦੀ ਲੜਕੀ ਦੀਨਾਨਗਰ 'ਚ ਵਿਆਹੀ ਹੋਈ ਹੈ ਅਤੇ ਉਸ ਨੂੰ ਪੁਲਿਸ ਨੇ ਇੱਕ ਮਾਮਲੇ 'ਚ ਗ੍ਰਿਫ਼ਤਾਰ ਕੀਤਾ ਸੀ, ਜਿਸ ਕਾਰਨ ਅਦਾਲਤ 'ਚ ਰਿਮਾਂਡ ਨਾ ਲੈਣ 'ਤੇ ਏ.ਐੱਸ.ਆਈ ਨੇ ਸੌਦੇਬਾਜ਼ੀ ਕਰਨ ਬਦਲੇ 10000 ਰੁਪਏ ਦੀ ਮੰਗ ਕੀਤੀ ਸੀ। ਜਿਸ 'ਚ ਔਰਤ ਨਾਲ 5000 ਰੁਪਏ 'ਚ ਗੱਲ ਹੋਈ।

ਪੁਲਿਸ ਮੁਲਾਜ਼ਮ ਦਾ ਰਿਸ਼ਵਤ ਲੈਣ ਦਾ ਵੀਡੀਓ ਵਾਇਰਲ

ਦੱਸ ਦਈਏ ਕਿ ਇਸ ਵਾਇਰਲ ਵੀਡੀਓ 'ਚ ਇਹ ਪੁਲਿਸ ਅਧਿਕਾਰੀ ਪੈਸੇ ਲੈਂਦਾ ਸਾਫ ਨਜ਼ਰ ਆ ਰਿਹਾ ਹੈ, ਜਿਸ ਨੂੰ ਲੈ ਕੇ ਮਹਿਲਾ ਨੇ ਸੁਜਾਨਪੁਰ 'ਚ ਪ੍ਰੈੱਸ ਕਾਨਫਰੰਸ ਕਰਕੇ ਪੁਲਿਸ ਪ੍ਰਸ਼ਾਸਨ ਨੂੰ ਇਨਸਾਫ਼ ਦੀ ਅਪੀਲ ਕੀਤੀ ਹੈ।

ਜਿਸ ਤੋਂ ਬਾਅਦ ਇਸ ਮਾਮਲੇ ਸਬੰਧੀ ਗੁਰਮੀਤ ਸਿੰਘ ਐੱਸ.ਐੱਚ.ਓ ਨੇ ਦੱਸਿਆ ਕਿ ਥਾਣਾ ਸਿਟੀ ਪੁਲਿਸ ਨੇ ਏ.ਐੱਸ.ਆਈ ਰਾਜੀਵ ਕੁਮਾਰ ਉਪਰ ਮਾਮਲਾ ਦਰਜ ਕਰ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

ਇਹ ਵੀ ਪੜੋ:- ਸਿੱਧੂ ਮੂਸੇਵਾਲਾ ਕਤਲਕਾਂਡ ਮਾਮਲਾ ਵਿੱਚ ਇੱਕ ਹੋਰ ਗ੍ਰਿਫਤਾਰ, ਟੀਨੂੰ ਨੇ ਦਿੱਤੀ ਸੀ ਜਾਣਕਾਰੀ

Last Updated : Nov 2, 2022, 10:46 PM IST

For All Latest Updates

ETV Bharat Logo

Copyright © 2024 Ushodaya Enterprises Pvt. Ltd., All Rights Reserved.