ETV Bharat / state

ਪੰਜਾਬ ਦੇ ਜ਼ਿਲ੍ਹਿਆਂ ਵਿੱਚ ਵੋਟਰ ਜਾਗਰੂਕਤਾ ਸੈਮੀਨਾਰ ਸ਼ੁਰੂ - BJP

ਜਿਲ੍ਹਾਂ ਚੋਣ ਕਮਿਸ਼ਨ ਨੇ ਵੋਟਰਾਂ ਨੂੰ ਕੀਤੀ ਅਪੀਲ ਕਿ ਆਪਣੀ ਵੋਟ ਕਿਸੇ ਡਰ-ਭੈਅ ਜਾਂ ਲਾਲਚ ਦੇ ਬਿਨਾਂ ਵੋਟ ਪਾਉਣੀ ਚਾਹੀਦੀ ਹੈ।

VOTE SEMINAR
author img

By

Published : Apr 4, 2019, 5:41 PM IST

ਗੁਰਦਾਸਪੁਰ: ਸੂਬੇ ਦੇ ਵਿੱਚ ਚੋਣਾ ਦਾ ਬਿਗੁਲ ਵੱਜ ਚੁੱਕਾ ਹੈ ਇਸ ਦੇ ਮੱਦੇਨਜ਼ਰ ਭਾਰਤੀ ਚੋਣ ਕਮਿਸ਼ਨ ਦੀਆਂ ਹਦਾਇਤਾਂ ਤਹਿਤ ਭਾਰਤ ਇੱਕ ਬਹੁਤ ਵੱਡਾ ਲੋਕਤੰਤਰ ਦੇਸ਼ ਹੈ ਇਸ ਨੂੰ ਹੋਰ ਮਜ਼ਬੂਤ ਕਰਨ ਲਈ ਭਾਰਤੀ ਚੋਣ ਕਮਿਸ਼ਨ ਮੁਹਿੰਮ ਚਲਾਈਜਾ ਰਹੀ ਹੈ। ਇਸ ਦੇ ਤਹਿਤ ਅੱਜ ਬਟਾਲਾ ਦੇ ਆਰ.ਆਰ. ਬਾਵਾ ਕਾਲਜ ਵਿਖੇ ਇੱਕ ਵਿਸ਼ੇਸ਼ ਜਾਗਰੂਕਤਾ ਸੈਮੀਨਾਰ ਕਰਵਾਇਆ ਗਿਆ। ਸੈਮੀਨਾਰ ਵਿੱਚਜ਼ਿਲ੍ਹਾਚੋਣ ਅਫ਼ਸਰ ਵਿਪੁਲ ਉੱਜਵਲ ਨੇ ਕਾਲਜ ਦੇ ਵਿਦਿਆਰਥੀਆਂ ਨੂੰ ਵੋਟ ਦੀ ਅਹਿਮੀਅਤ ਬਾਰੇ ਜਾਣੂ ਕਰਵਾਇਆ।

ਵੀਡੀਓ।

ਜਿਸ ਵਿੱਚ ਈ.ਵੀ.ਐੱਮ. ਅਤੇ ਵੀ.ਵੀ. ਪੈਟ ਮਸ਼ੀਨਾਂ ਬਾਰੇ ਸਮਝਾਇਆ ਗਿਆ ਇਸ ਦੇ ਨਾਲ ਹੀ ਹਰ ਵੋਟਰ ਨੂੰ ਆਪਣੀ ਵੋਟ ਉਮੀਦਵਾਰ ਨੂੰ ਬਿਨਾਂ ਕਿਸੇ ਡਰ-ਭੈਅ ਜਾਂ ਲਾਲਚ ਦੇ ਵੋਟਪਾਉਣੀ ਚਾਹੀਦੀ ਹੈ।

ਸਟੋਰੀ :... ਆਰ.ਆਰ. ਬਾਵਾ ਕਾਲਜ ਵਿਖੇ ਵੋਟਰ ਜਾਗਰੂਕਤਾ ਸੈਮੀਨਾਰ ਲਗਾਇਆ
reporter :... gurpreet singh gurdaspur 
story at ftp :... Gurdaspur_4_ april_ seminar _regarding _vote poll_ > 2 files 

ਐਂਕਰ ਰੀਡ :... ਭਾਰਤੀ ਚੋਣ ਕਮਿਸ਼ਨ ਦੀਆਂ ਹਦਾਇਤਾਂ ਤਹਿਤ ਜ਼ਿਲਾ ਚੋਣ ਅਫ਼ਸਰ ਗੁਰਦਾਸਪੁਰ ਵਿਪੁਲ ਉਜਵਲ ਵਲੋਂ ਜ਼ਿਲੇ ਵਿੱਚ ਵੋਟਰਾਂ ਨੂੰ ਵੋਟ ਦੇ ਹੱਕ ਦਾ ਇਸਤੇਮਾਲ ਕਰਨ ਸਬੰਧੀ ਜਾਗਰੂਕ ਕਰਨ ਬਾਰੇ ਚਲਾਈ ਜਾ ਰਹੀ ਸਵੀਪ ਮੁਹਿੰਮ ਪੂਰੇ ਜ਼ੋਰਾਂ ’ਤੇ ਚੱਲ ਰਹੀ ਹੈ। ਇਸੇ ਮੁਹਿੰਮ ਤਹਿਤ ਅੱਜ ਬਟਾਲਾ ਦੇ ਆਰ.ਆਰ. ਬਾਵਾ ਕਾਲਜ ਵਿਖੇ ਇੱਕ ਵਿਸ਼ੇਸ਼ ਜਾਗਰੂਕਤਾ ਸੈਮੀਨਾਰ ਲਗਾਇਆ ਗਿਆ, ਜਿਸ ਵਿੱਚ ਕਾਲਜ ਦੀਆਂ ਵਿਦਿਆਰਥਣਾਂ ਨੂੰ ਵੋਟ ਦੀ ਅਹਿਮੀਅਤ ਬਾਰੇ ਦੱਸਿਆ ਗਿਆ।

ਵੀ ਓ :... ਇਸ ਜਾਗਰੂਕਤਾ ਸੈਮੀਨਾਰ ਸੈਕਟਰ ਅਫ਼ਸਰ ਵਲੋਂ  ਵੋਟ ਦਾ ਅਧਿਕਾਰ ਦੀ ਅਹਿਮੀਅਤ ਬਾਰੇ ਜਾਣਕਾਰੀ ਦਿਤੀ ਅਤੇ ਚੋਣਾਂ ਵੇਲੇ ਆਪਣੇ ਵੋਟ ਦੇ ਹੱਕ ਦਾ ਇਸਤੇਮਾਲ ਜਰੂਰ ਕਰੀਏ ਇਹ ਸੰਦੇਸ਼ ਦਿਤਾ । ਈ.ਵੀ.ਐੱਮ. ਅਤੇ ਵੀ.ਵੀ. ਪੈਟ ਮਸ਼ੀਨਾਂ ਬਾਰੇ ਪ੍ਰੈਕਟੀਕਲੀ ਜਾਣਕਾਰੀ ਦਿੱਤੀ। ਜਿਥੇ ਇਸ ਵਾਰ ਲੋਕ ਸਭਾ ਚੋਣਾਂ ਵਿੱਚ ਈ.ਵੀ.ਐੱਮ. ਦੇ ਨਾਲ ਵੀ.ਵੀ. ਪੈਟ ਮਸ਼ੀਨਾਂ ਵੀ ਲਗਾਈਆਂ ਜਾ ਰਹੀਆਂ ਹਨ ਤਾਂ ਜੋ ਵੋਟਰਾਂ ਨੂੰ ਉਨਾਂ ਦੀ ਪਾਈ ਵੋਟ ਦੀ ਪੁਸ਼ਟੀ ਹੋ ਸਕੇ। ਇਸ ਮੌਕੇ ਕਾਲਜ ਵਿਦਿਆਰਥਣਾਂ ਨੇ ਈ.ਵੀ.ਐੱਮ. ਅਤੇ ਵੀ.ਵੀ. ਪੈਟ ਮਸ਼ੀਨਾਂ ਰਾਹੀਂ ਆਪਣੀ ਵੋਟ ਵੀ ਪਾ ਕੇ ਦੇਖੀ। ਕਾਲਜ ਵਿਦਿਆਰਥਣਾਂ ਨੇ ਕਿਹਾ ਕਿ ਹਰ ਵੋਟਰ ਨੂੰ ਆਪਣੀ ਵੋਟ ਸਹੀ ਉਮੀਦਵਾਰ ਨੂੰ ਬਿਨਾਂ ਕਿਸੇ ਡਰ-ਭੈਅ ਜਾਂ ਲਾਲਚ ਦੇ ਪਾਉਣੀ ਚਾਹੀਦੀ ਹੈ। ਉਨਾਂ ਕਿਹਾ ਕਿ ਜੇਕਰ ਹਰ ਵੋਟਰ ਆਪਣੀ ਜਿੰਮੇਵਾਰੀ ਸਮਝਦਾ ਹੋਇਆ ਆਪਣੀ ਵੋਟ ਪਾਵੇਗਾ ਤਾਂ ਸਾਡਾ ਲੋਕਤੰਤਰ ਹੋਰ ਵੀ ਮਜਬੂਤ ਹੋਵੇਗਾ।

ਬਾਯਿਤ :...  ( ਵਿਦਿਆਰਥਣਾਂ )
ETV Bharat Logo

Copyright © 2025 Ushodaya Enterprises Pvt. Ltd., All Rights Reserved.