ETV Bharat / state

ਗੁਰਦਾਸਪੁਰ 'ਚ 71ਵੇਂ ਗਣਤੰਤਰ ਦਿਵਸ ਮੌਕੇ ਪੰਜਾਬ ਰਾਜਪਾਲ ਵੀ.ਪੀ. ਬਦਨੌਰ ਨੇ ਲਹਿਰਾਇਆ ਤਿਰੰਗਾ - 71ਵੇਂ ਗਣਤੰਤਰਤਾ ਦਿਵਸ

71ਵੇਂ ਗਣਤੰਤਰਤਾ ਦਿਵਸ ਨੂੰ ਲੈਕੇ ਗੁਰਦਾਸਪੁਰ ਵਿੱਚ ਰਾਜ ਪੱਧਰੀ ਸਮਾਗਮ ਕਰਵਾਇਆ ਗਿਆ, ਜਿਸ ਵਿੱਚ ਮੁੱਖ ਮਹਿਮਾਨ ਪੰਜਾਬ ਦੇ ਰਾਜਪਾਲ ਵੀ.ਪੀ.ਸਿੰਘ ਬਦਨੌਰ ਵਲੋਂ ਕੌਮੀ ਝੰਡਾ ਲਹਿਰਾਉਣ ਦੀ ਰਸਮ ਅਦਾ ਕੀਤੀ ਗਈ।

71ਵਾਂ ਗਣਤੰਤਰ ਦਿਵਸ
71ਵਾਂ ਗਣਤੰਤਰ ਦਿਵਸ
author img

By

Published : Jan 26, 2020, 2:50 PM IST

Updated : Jan 26, 2020, 6:12 PM IST

ਗੁਰਦਾਸਪੁਰ: 71ਵੇਂ ਗਣਤੰਤਰਤਾ ਦਿਵਸ ਨੂੰ ਲੈਕੇ ਗੁਰਦਾਸਪੁਰ ਵਿੱਚ ਰਾਜ ਪੱਧਰੀ ਸਮਾਗਮ ਕਰਵਾਇਆ ਗਿਆ, ਜਿਸ ਵਿੱਚ ਮੁੱਖ ਮਹਿਮਾਨ ਪੰਜਾਬ ਦੇ ਰਾਜਪਾਲ ਵੀ.ਪੀ.ਸਿੰਘ ਬਦਨੌਰ ਵਲੋਂ ਕੌਮੀ ਝੰਡਾ ਲਹਿਰਾਉਣ ਦੀ ਰਸਮ ਅਦਾ ਕੀਤੀ ਗਈ ਅਤੇ ਸ਼ਹੀਦ ਪਰਿਵਾਰਾਂ ਅਤੇ ਸ਼ਲਾਘਾਯੋਗ ਕੰਮ ਕਰਨ ਵਾਲਿਆ ਨੂੰ ਸਨਮਾਨਿਤ ਕੀਤਾ ਗਿਆ। ਇਸ ਮੌਕੇ ਸਕੂਲਾਂ ਦੇ ਬੱਚਿਆਂ ਵਲੋਂ ਗਿੱਧਾ ਭੰਗੜਾ ਅਤੇ ਸੱਭਿਆਚਾਰ ਪ੍ਰੋਗਰਾਮ ਪੇਸ਼ ਕੀਤੇ ਗਏ।

ਵੇਖੋ ਵੀਡੀਓ

ਇਸ ਮੌਕੇ ਮੁੱਖ ਮਹਿਮਾਨ ਪੰਜਾਬ ਦੇ ਰਾਜਪਾਲ ਵੀ ਪੀ ਸਿੰਘ ਬਦਨੌਰ ਨੇ ਆਪਣੇ ਭਾਸ਼ਣ ਦੌਰਾਨ ਕਿਹਾ ਕਿ ਅੱਜ ਉਨ੍ਹਾਂ ਨੂੰ ਦੇਸ਼ਵਾਸੀਆਂ ਨੂੰ ਯਾਦ ਕਰਨ ਦਾ ਮੌਕਾ ਹੈ ਜਿਨ੍ਹਾਂ ਨੇ ਦੇਸ਼ ਦੀ ਆਜ਼ਾਦੀ ਲਈ ਬਹੁਤ ਕੁਝ ਗਵਾਇਆ ਹੈ ਅਤੇ ਦੇਸ਼ ਲਈ ਆਪਣਾ ਬਲੀਦਾਨ ਦਿਤਾ ਹੈ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਉਹ ਬਹੁਤ ਭਾਗਾਂ ਵਾਲੇ ਹਨ ਜਿਨ੍ਹਾਂ ਨੂੰ ਪਕਿਸਤਾਨ ਸਥਿਤ ਸ੍ਰੀ ਕਰਤਾਰਪੁਰ ਸਾਹਿਬ ਕੇ ਦਰਸ਼ਨ ਹੋ ਰਹੇ ਹਨ ਜਿੱਥੇ ਸ੍ਰੀ ਗੁਰੂ ਨਾਨਕ ਦੇਵ ਜੀ ਨੇ 17 ਸਾਲ 6 ਮਹੀਨੇ ਗੁਜਾਰੇ ਅਤੇ ਕਿਰਤ ਕਰੋ ਵੰਡ ਛਕੋ ਦਾ ਉਪਦੇਸ਼ ਦਿੱਤਾ।

ਇਹ ਵੀ ਪੜੋ:ਗਣਤੰਤਰ ਦਿਵਸ ਮੌਕੇ ਪ੍ਰਧਾਨ ਮੰਤਰੀ ਮੋਦੀ ਨੇ ਟਵੀਟ ਕਰ ਦਿੱਤੀ ਵਧਾਈ

ਇਸ ਦੇ ਨਾਲ ਹੀ ਉਨ੍ਹਾਂ ਨੇ ਤਕਨੀਕੀ ਅਧਿਕਾਰੀਆਂ ਅਤੇ ਖੇਤੀਬਾੜੀ ਨਾਲ ਜੁੜੇ ਸਾਰੇ ਲੋਕਾਂ ਦਾ ਧੰਨਵਾਦ ਕੀਤਾ,ਜਿਨ੍ਹਾਂ ਨੇ ਅਨਾਜ ਦੀ ਪੈਦਾਵਾਰ ਵਿਚ ਆਤਮ ਨਿਰਭਰਤਾਂ ਹਾਸਿਲ ਕੀਤੀ ਹੈ।

Intro:ਐਂਕਰ::-- 26 ਜਨਵਰੀ 71 ਵੇਂ ਗਣਤੰਤਰਤਾ ਦਿਵਸ ਨੂੰ ਲੈਕੇ ਅੱਜ ਗੁਰਦਾਸਪੁਰ ਵਿੱਚ ਰਾਜ ਪੱਧਰੀ ਸਮਾਗਮ ਕਰਵਾਇਆ ਗਿਆ ਜਿਸ ਵਿੱਚ ਮੁੱਖ ਮਹਿਮਾਨ ਪੰਜਾਬ ਦੇ ਰਾਜਪਾਲ ਵੀ ਪੀ ਸਿੰਘ ਬਦਨੋਰ ਵਲੋਂ ਕੌਮੀ ਝੰਡਾ ਲਹਿਰਾਉਣ ਦੀ ਰਸਮ ਅਦਾ ਕੀਤੀ ਗਈ ਅਤੇ ਮੁੱਖ ਮਹਿਮਾਨ ਵਲੋਂ ਪਰੇਡ ਦਾ ਨਿਰੀਖਣ ਕੀਤਾ ਗਿਆ ਅਤੇ ਸ਼ਹੀਦ ਪਰਿਵਾਰਾਂ ਅਤੇ ਸ਼ਲਾਘਾਯੋਗ ਕੰਮ ਕਰਨ ਵਾਲਿਆ ਨੂੰ ਸਨਮਾਨਿਤ ਕੀਤਾ ਗਿਆ ਇਸ ਮੌਕੇ ਸਕੂਲਾਂ ਦੇ ਬੱਚਿਆਂ ਵਲੋਂ ਗਿੱਧਾ ਭੰਗੜਾ ਅਤੇ ਸੱਭਿਆਚਾਰ ਪ੍ਰੋਗਰਾਮ ਪੇਸ਼ ਕੀਤੇ ਗਏBody:ਵੀ ਓ :-- ਇਸ ਮੌਕੇ ਮੁੱਖ ਮਹਿਮਾਨ ਪੰਜਾਬ ਦੇ ਰਾਜਪਾਲ ਵੀ ਪੀ ਸਿੰਘ ਬਦਨੋਰ ਨੇ ਆਪਣੇ ਭਾਸ਼ਣ ਦੌਰਾਨ ਕਿਹਾ ਕਿ ਅੱਜ ਉਹਨਾਂ ਨੂੰ ਦੇਸ਼ਵਾਸੀਆਂ ਨੂੰ ਯਾਦ ਕਰਨ ਦਾ ਮੌਕਾ ਹੈ ਜਿਹਨਾਂ ਨੇ ਦੇਸ਼ ਦੀ ਆਜ਼ਾਦੀ ਲਈ ਬਹੁਤ ਕੁਝ ਗਵਾਇਆ ਹੈ ਅਤੇ ਦੇਸ਼ ਲਈ ਆਪਣਾ ਬਲਿਦਾਨ ਦਿਤਾ ਹੈ ਨਾਲ ਹੀ ਉਹਨਾਂ ਕਿਹਾ ਕਿ ਉਹ ਬਹੁਤ ਭਾਗਾਂ ਵਾਲੇ ਹਨ ਜਿਹਨਾਂ ਨੂੰ ਪਕਿਸਤਾਨ ਸਥਿਤ ਸ਼੍ਰੀ ਕਰਤਾਰਪੁਰ ਸਾਹਿਬ ਕੇ ਦਰਸ਼ਨ ਹੋ ਰਹੇ ਹਨ ਜਿੱਥੇ ਸ਼੍ਰੀ ਗੁਰੂ ਨਾਨਕ ਦੇਵ ਜੀ ਨੇ 17 ਸਾਲ 6 ਮਹੀਨੇ ਗੁਜਾਰੇ ਅਤੇ ਕਿਰਤ ਕਰੋ ਵੰਡ ਛਕੋ ਦਾ ਉਪਦੇਸ਼ ਦਿੱਤਾ ਨਾਲ ਹੀ ਉਹਨਾਂ ਨੇ ਤਕਨੀਕੀ ਅਧਿਕਾਰੀਆਂ ਅਤੇ ਖੇਤੀਬਾੜੀ ਨਾਲ ਜੁੜੇ ਸਾਰੇ ਲੋਕਾਂ ਦਾ ਧੰਨਵਾਦ ਕੀਤਾ ਜਿਹਨਾਂ ਨੇ ਅਨਾਜ ਦੀ ਪੈਦਾਵਾਰ ਵਿਚ ਆਤਮਨਿਰਭਰਤਾਂ ਹਾਂਸੀਲ ਕੀਤੀ ਹੈ ਉਹਨਾਂ ਕਿਹਾ ਕਿ ਗ੍ਰੀਨ ਰੈਵਲੁਸ਼ਨ ਪੰਜਾਬ ਦੀ ਹੀ ਦੇਣ ਹੈ ਇਸਦਾ ਸੇਹਰਾ ਪੰਜਾਬ ਦੇ ਕਿਸਾਨਾਂ ਨੂੰ ਜਾਂਦਾ ਹੈ ਉਹਨਾਂ ਕਿਹਾ ਇਸ ਦੇਸ਼ ਨੂੰ ਬਹੁਤ ਵੀ ਵਦੀਆਂ ਪ੍ਰਧਾਨਮੰਤਰੀ ਮਿਲੀਆਂ ਹੈ ਜੋ ਇਕ ਅਰਬ ਤੋਂ ਵੱਧ ਦੇਸ਼ਵਾਸੀਆਂ ਦੀ ਆਸ਼ਾ ਔਰ ਉਮੀਦਾਂ ਨੂੰ ਪੂਰਾ ਕੀਤਾ ਹੈ 

ਸਪੀਚ :-- ਵੀ.ਪੀ ਸਿੰਘ ਬਦਨੋਰ (ਰਾਜਪਾਲ ਪੰਜਾਬ)

Conclusion:
Last Updated : Jan 26, 2020, 6:12 PM IST
ETV Bharat Logo

Copyright © 2025 Ushodaya Enterprises Pvt. Ltd., All Rights Reserved.