ETV Bharat / state

ਇੱਕੋ ਪਿੰਡ ਦੇ 2 ਨੌਜਵਾਨਾਂ ਦੀ ਮੌਤ - ਨੌਜਵਾਨ ਗੰਭੀਰ ਜ਼ਖ਼ਮੀ

ਪਿੰਡ ਦੇ 2 ਨੌਜਵਾਨਾਂ ਦੀ ਮੌਤ (Death of 2 youths) ਹੈ। ਦਰਅਸਲ ਪਿੰਡ ਦੇ 2 ਨੌਜਵਾਨਾਂ ਦੀ ਸੜਕ ਹਾਦਸੇ ਵਿੱਚ ਮੌਤ (Death in a road accident) ਹੋ ਗਈ। ਮਿਲੀ ਜਾਣਕਾਰੀ ਅਨੁਸਾਰ ਇਹ ਦੋਵੇਂ ਨੌਜਵਾਨ ਮੋਟਰਸਾਈਕਲ ’ਤੇ ਦਸੂਹਾ ਸ਼ਹਿਰ ਨੂੰ ਸਮਾਨ ਲੈਣ ਲਈ ਗਏ ਸਨ।

ਇੱਕੋ ਪਿੰਡ ਦੇ 2 ਨੌਜਵਾਨਾਂ ਦੀ ਮੌਤ
ਇੱਕੋ ਪਿੰਡ ਦੇ 2 ਨੌਜਵਾਨਾਂ ਦੀ ਮੌਤ
author img

By

Published : Jan 1, 2022, 10:45 PM IST

ਹੁਸ਼ਿਆਰਪੁਰ: ਨਵੇਂ ਵਰ੍ਹੇ ਦੀ ਆਮਦ ’ਤੇ ਜਿੱਥੇ ਹਰ ਕੋਈ ਖੁਸ਼ੀਆਂ ਮਨਾ ਰਿਹਾ ਸੀ, ਉੱਥੇ ਹੀ ਥਾਣਾ ਦਸੂਹਾ ਦੇ ਪਿੰਡ ਪੰਡੋਰੀ ਅਰਾਈਆਂ ‘ਚ ਨਵੇਂ ਵਰ੍ਹੇ ਮੌਕੇ ਖੁਸ਼ੀ ਦੀ ਥਾਂ ਗਮੀ ਦੀ ਲਹਿਰ ਸੀ। ਜਿਸ ਦਾ ਕਾਰਨ ਪਿੰਡ ਦੇ 2 ਨੌਜਵਾਨਾਂ ਦੀ ਮੌਤ (Death of 2 youths) ਹੈ। ਦਰਅਸਲ ਪਿੰਡ ਦੇ 2 ਨੌਜਵਾਨਾਂ ਦੀ ਸੜਕ ਹਾਦਸੇ ਵਿੱਚ ਮੌਤ (Death in a road accident) ਹੋ ਗਈ। ਮਿਲੀ ਜਾਣਕਾਰੀ ਅਨੁਸਾਰ ਇਹ ਦੋਵੇਂ ਨੌਜਵਾਨ ਮੋਟਰਸਾਈਕਲ ’ਤੇ ਦਸੂਹਾ ਸ਼ਹਿਰ ਨੂੰ ਸਮਾਨ ਲੈਣ ਲਈ ਗਏ ਸਨ।

ਜਦੋਂ ਉਹ ਵਾਪਿਸ ਆ ਰਹੇ ਸਨ ਤਾਂ ਇੱਕ ਤੇਜ਼ ਰਫ਼ਤਾਰ ਸਵਿੱਫਟ ਕਾਰ ਨੇ ਮੋਟਰਸਾਈਕਲ ਨੂੰ ਟੱਕਰ ਮਾਰ ਦਿੱਤੀ। ਜਿਸ ਕਾਰਨ ਦੋਵੇਂ ਨੌਜਵਾਨ ਗੰਭੀਰ ਜ਼ਖ਼ਮੀ (ਨੌਜਵਾਨ ਗੰਭੀਰ ਜ਼ਖ਼ਮੀ ) ਹੋ ਗਏ ਅਤੇ ਕੁੱਝ ਸਮੇਂ ਬਾਅਦ ਦੋਵਾਂ ਦੀ ਮੌਤ (Death) ਹੋ ਗਈ।

ਮ੍ਰਿਤਕ ਨੌਜਵਾਨਾਂ ਦੀ ਪਹਿਚਾਣ ਪਰਮਪ੍ਰੀਤ ਸਿੰਘ ਜੋ ਭਾਰਤੀ ਫੌਜ ਵਿੱਚ ਸੇਵਾਵਾਂ ਨਿਭਾਅ ਰਿਹਾ ਸੀ, ਜੋ ਛੁੱਟੀ ‘ਤੇ ਪਿੰਡ ਆਇਆ ਹੋਇਆ ਸੀ। ਤੇ ਦੂਜੇ ਨੌਜਵਾਨ ਦੀ ਪਛਾਣ ਸਿਮਰਨਜੀਤ ਸਿੰਘ ਦੇ ਵਜੋ ਹੋਈ ਜੋ ਪਿੰਡ ਪੰਡੋਰੀ ਅਰਾਈਆਂ ਦਾ ਰਹਿਣ ਵਾਲਾ ਸੀ।

ਫੌਜੀ ਪਰਮਪ੍ਰੀਤ ਸਿੰਘ ਕੁੱਝ ਦਿਨ ਪਹਿਲਾਂ ਹੀ ਛੁੱਟੀ ’ਤੇ ਘਰ ਕੇ ਆਇਆ ਸੀ ਅਤੇ ਉਸ ਦਾ ਵਿਆਹ ਵੀ ਮਹਿਜ਼ 9 ਮਹੀਨੇ ਪਹਿਲਾਂ ਹੀ ਹੋਇਆ ਸੀ। ਇਸ ਸੰਬੰਧੀ ਥਾਣਾ ਮੁਖੀ ਗੁਰਪ੍ਰੀਤ ਸਿੰਘ ਨੇ ਦੱਸਿਆ ਕਿ ਕਾਰ ਦੇ ਚਾਲਕ ਮੇਸਤਾਨ ਸਿੰਘ ਵਾਸੀ ਮੈਹਦੀਪੁਰ ਵਿਰੁੱਧ ਕੇਸ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਇੱਕ ਹੀ ਪਿੰਡ ਦੇ 2 ਨੌਜਵਾਨਾਂ ਦੀ ਮੌਤ (Death) ਹੋ ਜਾਣ ਕਾਰਨ ਪਿੰਡ ਵਿੱਚ ਮਾਤਮ ਦਾ ਮਾਹੌਲ ਪਾਇਆ ਜਾ ਰਿਹਾ ਹੈ।

ਇਹ ਵੀ ਪੜ੍ਹੋ:ਈਡੀ ਦੇ ਡਰ ਤੋਂ ਭਾਜਪਾ ਵਿੱਚ ਹੋ ਰਹੀ ਸ਼ਮੂੁਲੀਅਤ:ਸਿੱਧੂ

ETV Bharat Logo

Copyright © 2025 Ushodaya Enterprises Pvt. Ltd., All Rights Reserved.