ETV Bharat / state

ਸੂਬੇ ਦੇ ਇਸ ਸਕੂਲ ‘ਚ ਕੋਰੋਨਾ ਦੇ ਨਵੇਂ ਮਾਮਲੇ ਆਏ ਸਾਹਮਣੇ, ਮੱਚਿਆ ਹੜਕੰਪ

ਹੁਸ਼ਿਆਰਪੁਰ ਦੇ ਸਰਕਾਰੀ ਸਕੂਲ ਦੇ ਵਿੱਚ 6 ਬੱਚਿਆਂ ਦੀ ਕੋਰੋਨਾ ਰਿਪੋਰਟ ਪਾਜ਼ੀਟਿਵ ਆਈ ਹੈ। ਇਨ੍ਹਾਂ ਮਾਮਲਿਆਂ ਦੇ ਸਾਹਮਣੇ ਆਉਣ ਤੋਂ ਬਾਅਦ ਸਕੂਲ ਨੂੰ ਐਤਵਾਰ ਤੱਕ ਬੰਦ ਕਰਨ ਦਾ ਫੈਸਲਾ ਲਿਆ ਗਿਆ ਹੈ।

ਸੂਬੇ ਦੇ ਇਸ ਸਕੂਲ ‘ਚ ਕੋਰੋਨਾ ਦੇ ਨਵੇਂ ਮਾਮਲੇ ਆਏ ਸਾਹਮਣੇ, ਮੱਚਿਆ ਹੜਕੰਪ
ਸੂਬੇ ਦੇ ਇਸ ਸਕੂਲ ‘ਚ ਕੋਰੋਨਾ ਦੇ ਨਵੇਂ ਮਾਮਲੇ ਆਏ ਸਾਹਮਣੇ, ਮੱਚਿਆ ਹੜਕੰਪ
author img

By

Published : Aug 11, 2021, 2:54 PM IST

ਹੁਸ਼ਿਆਰਪੁਰ: ਪੰਜਾਬ ਵਿੱਚ ਫਿਰ ਤੋਂ ਕੋਰੋਨਾ ਦੇ ਨਵੇਂ ਮਾਮਲੇ (New cases of corona) ਸਾਹਮਣੇ ਆਉਣ ਨੂੰ ਲੈਕੇ ਹੜਕੰਪ ਮੱਚ ਗਿਆ ਹੈ। ਹੁਸ਼ਿਆਰਪੁਰ (Hoshiarpur) ਦੇ ਵਿੱਚ ਸਿਹਤ ਵਿਭਾਗ (Department Health) ਦੇ ਵੱਲੋਂ 83 ਬੱਚਿਆਂ ਅਤੇ 13 ਅਧਿਆਪਕਾਂ ਦੇ ਕੋਰੋਨਾ ਦੇ ਟੈਸਟ ਲਏ ਸਨ ਜਿੰਨ੍ਹਾਂ ਦੇ ਵਿੱਚੋਂ 6 ਬੱਚਿਆਂ ਦੀ ਕੋਰੋਨਾ ਰਿਪੋਰਟ ਪਾਜ਼ੀਟਿਵ ਆਈ ਹੈ। ਇਸਦੇ ਨਾਲ ਹੀ ਇਨ੍ਹਾਂ ਮਾਮਲਿਆਂ ਦੇ ਸਾਹਮਣੇ ਆਉਣ ਨੂੰ ਲੈਕੇ ਐਤਵਾਰ ਤੱਕ ਸਕੂਲ ਨੂੰ ਬੰਦ ਕਰ ਦਿੱਤਾ ਗਿਆ ਹੈ।

ਸੂਬੇ ਦੇ ਇਸ ਸਕੂਲ ‘ਚ ਕੋਰੋਨਾ ਦੇ ਨਵੇਂ ਮਾਮਲੇ ਆਏ ਸਾਹਮਣੇ, ਮੱਚਿਆ ਹੜਕੰਪ

ਬੱਚਿਆਂ ਦੀ ਕੋਰੋਨਾ ਰਿਪੋਰਟ ਆਉਣ ਨੂੰ ਲੈਕੇ ਸਕੂਲ ਵਿੱਚ ਹੜਕੰਪ ਮੱਚ ਗਿਆ ਹੈ। ਬੱਚਿਆਂ ਦੀ ਕੋਰੋਨਾ ਰਿਪੋਰਟ ਆਉਣ ਨੂੰ ਲੈਕੇ ਸਿਹਤ ਤੇ ਸਕੂਲ ਵਿਭਾਗ ਚੌਕਸ ਹੋ ਗਿਆ ਹੈ। ਸਿਹਤ ਵਿਭਾਗ ਦੇ ਵੱਲੋਂ ਬੱਚਿਆਂ ਦੇ ਕੋਰੋਨਾ ਦੇ ਸੈਂਪਲ ਲਏ ਜਾ ਰਹੇ ਹਨ। ਇਨ੍ਹਾਂ ਸਾਹਮਣੇ ਆਏ ਮਾਮਲਿਆਂ ਨੂੰ ਲੈਕੇ ਸਿਹਤ ਵਿਭਾਗ ਦੇ ਵੱਲੋਂ ਬੱਚਿਆਂ ਦੇ ਮਾਪਿਆਂ ਨੂੰ ਵੀ ਸੂਚਿਤ ਕਰ ਦਿੱਤਾ ਗਿਆ ਹੈ। ਵਿਭਾਗ ਦੇ ਵੱਲੋਂ ਬੱਚਿਆਂ ਦੇ ਮਾਪਿਆਂ ਨੂੰ ਜਾਣਕਾਰੀ ਦਿੰਦਿਆਂ ਨੂੰ ਬੱਚਿਆਂ ਨੂੰ 14 ਦਿਨ੍ਹਾਂ ਦੇ ਲਈ ਕੁਆਰੰਟੀਨ ਕਰਨ ਦੇ ਲਈ ਕਿਹਾ ਗਿਆ ਹੈ।

ਇਨ੍ਹਾਂ ਮਾਮਲਿਆਂ ਨੂੰ ਲੈਕੇ ਸਿਹਤ ਵਿਭਾਗ ਦੇ ਵੱਲੋਂ ਬੱਚਿਆਂ ਤੇ ਆਮ ਲੋਕਾਂ ਨੂੰ ਕੋਰੋਨਾ ਨੂੰ ਲੈਕੇ ਸਾਵਧਾਨੀਆਂ ਵਰਤਣ ਦੀ ਵੀ ਅਪੀਲ ਕੀਤੀ ਗਈ ਹੈ। ਵਿਭਾਗ ਵੱਲੋਂ ਸਕੂਲ ਦੇ ਬੱਚਿਆਂ ਨੂੰ ਮਾਸਕ, ਸੈਨੇਟਾਈਜ਼ਰ ਤੇ ਹੋਰ ਹਿਦਾਇਤਾਂ ਦੀ ਪਾਲਣਾ ਕਰਨ ਦੀ ਅਪੀਲ ਕੀਤੀ ਹੈ।

ਇਹ ਵੀ ਪੜ੍ਹੋ:ਪੰਜਾਬ ਦੇ ਇਸ ਸਕੂਲ ’ਚ ਆਏ ਕੋਰੋਨਾ ਦੇ ਨਵੇਂ ਮਾਮਲੇ

ETV Bharat Logo

Copyright © 2024 Ushodaya Enterprises Pvt. Ltd., All Rights Reserved.