ਗੜ੍ਹਸ਼ੰਕਰ: ਅੰਮ੍ਰਿਤਸਰ ਦੇ ਨਿੱਜੀ ਹਸਪਤਾਲ ਦੇ ਵਿੱਚ ਆਕਸੀਜਨ ਦੀ ਘਾਟ ਕਾਰਨ 6 ਲੋਕਾਂ ਦੀ ਮੌਤ ਹੋਣ ਤੋਂ ਬਾਅਦ ਜਿੱਥੇ ਵਿਰੋਧੀਆਂ ਪਾਰਟੀਆਂ ਵੱਲੋਂ ਪੰਜਾਬ ਸਰਕਾਰ ਨੂੰ ਘੇਰਿਆ ਜਾ ਰਿਹਾ ਹੈ। ਉੱਥੇ ਹੀ ਗੜ੍ਹਸ਼ੰਕਰ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਜੈ ਕ੍ਰਿਸ਼ਨ ਸਿੰਘ ਰੋੜੀ ਨੇ ਕਿਹਾ ਕਿ ਪੰਜਾਬ ਦੇ ਕਈ ਸਰਕਾਰੀ ਹਸਪਤਾਲਾਂ ਅਤੇ ਨਿੱਜੀ ਹਸਪਤਾਲਾਂ ਦੇ ਵਿੱਚ ਆਕਸੀਜਨ ਦੀ ਘਾਟ ਕਾਰਨ ਲੋਕ ਆਪਣੀ ਜਾਨਾਂ ਗਵਾਹ ਰਹੇ ਹਨ। ਜਿਸਦੀ ਜ਼ਿੰਮੇਵਾਰੀ ਪੰਜਾਬ ਸਰਕਾਰ ਦੀ ਬਣਦੀ ਹੈ। ਜੈ ਕ੍ਰਿਸ਼ਨ ਸਿੰਘ ਰੋੜੀ ਨੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਪ੍ਰਧਾਨ ਮੰਤਰੀ ਨਾਲ ਗੱਲ ਕਰਕੇ ਆਕਸੀਜਨ ਦੀ ਘਾਟ ਨੂੰ ਪੂਰਾ ਕਰਨਾ ਚਾਹੀਦਾ ਹੈ।
ਆਪ ਵਿਧਾਇਕ ਜੈ ਕ੍ਰਿਸ਼ਨ ਸਿੰਘ ਰੋੜੀ ਨੇ ਆਕਸੀਜਨ ਦੀ ਘਾਟ ਸਬੰਧੀ ਸਰਕਾਰ ਨੂੰ ਘੇਰਿਆ
ਗੜ੍ਹਸ਼ੰਕਰ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਜੈ ਕ੍ਰਿਸ਼ਨ ਸਿੰਘ ਰੋੜੀ ਨੇ ਪੰਜਾਬ ਸਰਕਾਰ ਨੂੰ ਘੇਰਿਆ।