ETV Bharat / state

ਬਿਜਲੀ ਦੀਆਂ ਵਧੀਆਂ ਦਰਾਂ ਨੂੰ ਲੈ ਕੇ 'ਆਪ' ਨੇ ਡੀ.ਸੀ. ਨੂੰ ਸੌਂਪਿਆ ਮੰਗ ਪੱਤਰ - aap protest against hike in power tariff

ਪੰਜਾਬ ਵਿੱਚ ਬਿਜਲੀ ਦੀਆਂ ਵਧੀਆਂ ਦਰਾਂ ਨੂੰ ਲੈ ਕੇ ਥਾਂ-ਥਾਂ 'ਤੇ ਪੰਜਾਬ ਸਰਕਾਰ ਖ਼ਿਲਾਫ਼ ਰੋਸ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਉੱਥੇ ਹੀ ਆਮ ਆਦਮੀ ਪਾਰਟੀ ਦੇ ਆਗੂਆਂ ਨੇ ਹੁਸ਼ਿਆਰਪੁਰ ਵਿੱਚ ਬਿਜਲੀ ਦੀਆਂ ਵਧਦੀਆਂ ਕੀਮਤਾਂ ਨੂੰ ਲੈ ਕੇ ਡੀ.ਸੀ. ਨੂੰ ਮੰਗ ਪੱਤਰ ਸੌਂਪਿਆ।

ਫ਼ੋਟੋ
ਫ਼ੋਟੋ
author img

By

Published : Dec 31, 2019, 7:38 PM IST

ਹੁਸ਼ਿਆਰਪੁਰ: ਸੂਬੇ ਵਿੱਚ ਬਿਜਲੀ ਦੀਆਂ ਵਧਦੀਆਂ ਕੀਮਤਾਂ ਨੂੰ ਲੈ ਕੇ ਸ਼ਹਿਰ ਵਿੱਚ ਆਮ ਆਦਮੀ ਪਾਰਟੀ ਦੇ ਆਗੂਆਂ ਨੇ ਡਿਪਟੀ ਕਮਿਸ਼ਨਰ ਈਸ਼ਾ ਕਾਲੀਆ ਨੂੰ ਮੰਗ ਪੱਤਰ ਸੌਂਪਿਆ ਹੈ। ਇਸ ਬਾਰੇ ਹਲਕਾ ਗੜ੍ਹਸ਼ੰਕਰ ਦੇ ਵਿਧਾਇਕ ਜੈ ਕਿਸ਼ਨ ਸਿੰਘ ਰੋੜੀ ਨੇ ਕਿਹਾ ਕਿ ਪੰਜਾਬ ਦੀ ਸੱਤਾਧਾਰੀ ਕਾਂਗਰਸ ਸਰਕਾਰ ਵੱਲੋਂ ਲੋਕਾਂ ਦੇ ਹਿੱਤਾਂ ਨੂੰ ਅਣਦੇਖਾ ਕਰਕੇ ਪੰਜਾਬ ਵਾਸੀਆਂ ਨਾਲ ਧੱਕਾ ਕੀਤਾ ਜਾ ਰਿਹਾ ਹੈ।

ਵੀਡੀਓ

ਇਸ ਨੂੰ ਆਮ ਆਦਮੀ ਪਾਰਟੀ ਕਦੇ ਵੀ ਬਰਦਾਸ਼ਤ ਨਹੀਂ ਕਰੇਗੀ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਬਿਜਲੀ ਦਰਾਂ ਵਿੱਚ ਕੀਤੇ ਵਾਧੇ ਨੂੰ ਤੁਰੰਤ ਵਾਪਸ ਲੈਣ ਉਨ੍ਹਾਂ ਚਿਤਾਵਨੀ ਦਿੱਤੀ।

ਜ਼ਿਕਰਯੋਗ ਹੈ ਕਿ ਸੂਬੇ ਵਿੱਚ ਬਿਜਲੀ ਦੀਆਂ ਕੀਮਤਾਂ ਵਧਾ ਦਿੱਤੀਆਂ ਗਈਆਂ ਹਨ ਜਿਸ ਨੂੰ ਲੈ ਕੇ ਸੂਬੇ ਵਿੱਚ ਆਮ ਆਦਮੀ ਪਾਰਟੀ ਵੱਲੋਂ ਥਾਂ-ਥਾਂ 'ਤੇ ਰੋਸ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਇਸ ਦੇ ਨਾਲ ਹੀ ਆਪਣੇ ਜ਼ਿਲ੍ਹਿਆਂ ਦੇ ਡਿਪਟੀ ਕਮਿਸ਼ਨਰਾਂ ਨੂੰ ਮੰਗ ਪੱਤਰ ਸੌਂਪਿਆ। ਹੁਣ ਵੇਖਣਾ ਹੋਵੇਗਾ ਕੀ ਸਰਕਾਰ ਬਿਜਲੀ ਦੀਆਂ ਦਰਾਂ ਘਟਦੀਆਂ ਹਨ ਜਾਂ ਨਹੀਂ?

Intro:ਪੰਜਾਬ ਵਿੱਚ ਬਿਜਲੀ ਦੀਆਂ ਵਧੀਆਂ ਦਰਾਂ ਨੂੰ ਲੈ ਕੇ
ਆਮ ਆਦਮੀ ਪਾਰਟੀ ਵਲੋਂ ਡੀ.ਸੀ. ਰਾਹੀਂ ਸਰਕਾਰ ਨੂੰ ਮੰਗ ਪੱਤਰ

ਹੁਸ਼ਿਆਰਪੁਰ, ਪੰਜਾਬ ਵਿੱਚ ਬਿਜਲੀ ਦੀਆਂ ਵਧੀਆਂ ਦਰਾਂ ਨੂੰ ਲੈ ਕੇ ਅੱਜ ਆਮ ਆਦਮੀ ਪਾਰਟੀ ਵੱਲੋਂ ਡਿਪਟੀ ਕਮਿਸ਼ਨਰ ਹੁਸ਼ਿਆਰਪੁਰ ਸ਼੍ਰੀਮਤੀ ਈਸ਼ਾ ਕਾਲੀਆ ਨੂੰ ਇੱਕ ਮੰਗ ਪੱਤਰ ਸੌਂਪਿਆ ਗਿਆ ਗੱਲਬਾਤ ਕਰਦਿਆਂ ਹਲਕਾ ਗੜ੍ਹਸ਼ੰਕਰ ਦੇ ਵਿਧਾਇਕ ਜੈ ਕਿਸ਼ਨ ਰੋੜੀ ਨੇ ਕਿਹਾ ਕਿ ਪੰਜਾਬ ਦੀ ਸੱਤਾਧਾਰੀ ਕਾਂਗਰਸ ਸਰਕਾਰ ਵੱਲੋਂ ਪੰਜਾਬ ਦੇ ਲੋਕਾਂ ਦੇ ਹਿੱਤਾਂ ਨੂੰ ਅਣਦੇਖਾ ਕਰਕੇ ਪੰਜਾਬ ਵਾਸੀਆਂ ਨਾਲ ਧੱਕਾ ਕੀਤਾ ਜਾ ਰਿਹੈ ਜਿਸ ਨੂੰ ਆਮ ਆਦਮੀ ਪਾਰਟੀ ਕਦੇ ਵੀ ਬਰਦਾਸ਼ਤ ਨਹੀਂ ਕਰੇਗੀ ਉਨ੍ਹਾਂ ਨੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਬਿਜਲੀ ਦਰਾਂ ਵਿੱਚ ਕੀਤੇ ਵਾਧੇ ਨੂੰ ਤੁਰੰਤ ਵਾਪਸ ਲੈਣ ਉਨ੍ਹਾਂ ਚਿਤਾਵਨੀ ਦਿੱਤੀ Body:ਪੰਜਾਬ ਵਿੱਚ ਬਿਜਲੀ ਦੀਆਂ ਵਧੀਆਂ ਦਰਾਂ ਨੂੰ ਲੈ ਕੇ
ਆਮ ਆਦਮੀ ਪਾਰਟੀ ਵਲੋਂ ਡੀ.ਸੀ. ਰਾਹੀਂ ਸਰਕਾਰ ਨੂੰ ਮੰਗ ਪੱਤਰ

ਹੁਸ਼ਿਆਰਪੁਰ, ਪੰਜਾਬ ਵਿੱਚ ਬਿਜਲੀ ਦੀਆਂ ਵਧੀਆਂ ਦਰਾਂ ਨੂੰ ਲੈ ਕੇ ਅੱਜ ਆਮ ਆਦਮੀ ਪਾਰਟੀ ਵੱਲੋਂ ਡਿਪਟੀ ਕਮਿਸ਼ਨਰ ਹੁਸ਼ਿਆਰਪੁਰ ਸ਼੍ਰੀਮਤੀ ਈਸ਼ਾ ਕਾਲੀਆ ਨੂੰ ਇੱਕ ਮੰਗ ਪੱਤਰ ਸੌਂਪਿਆ ਗਿਆ ਗੱਲਬਾਤ ਕਰਦਿਆਂ ਹਲਕਾ ਗੜ੍ਹਸ਼ੰਕਰ ਦੇ ਵਿਧਾਇਕ ਜੈ ਕਿਸ਼ਨ ਰੋੜੀ ਨੇ ਕਿਹਾ ਕਿ ਪੰਜਾਬ ਦੀ ਸੱਤਾਧਾਰੀ ਕਾਂਗਰਸ ਸਰਕਾਰ ਵੱਲੋਂ ਪੰਜਾਬ ਦੇ ਲੋਕਾਂ ਦੇ ਹਿੱਤਾਂ ਨੂੰ ਅਣਦੇਖਾ ਕਰਕੇ ਪੰਜਾਬ ਵਾਸੀਆਂ ਨਾਲ ਧੱਕਾ ਕੀਤਾ ਜਾ ਰਿਹੈ ਜਿਸ ਨੂੰ ਆਮ ਆਦਮੀ ਪਾਰਟੀ ਕਦੇ ਵੀ ਬਰਦਾਸ਼ਤ ਨਹੀਂ ਕਰੇਗੀ ਉਨ੍ਹਾਂ ਨੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਬਿਜਲੀ ਦਰਾਂ ਵਿੱਚ ਕੀਤੇ ਵਾਧੇ ਨੂੰ ਤੁਰੰਤ ਵਾਪਸ ਲੈਣ ਉਨ੍ਹਾਂ ਚਿਤਾਵਨੀ ਦਿੱਤੀ ਕਿ ਜੇਕਰ ਪੰਜਾਬ ਸਰਕਾਰ ਨੇ ਬਿਜਲੀ ਦਰਾਂ ਵਿੱਚ ਕੀਤਾ ਵਾਧਾ ਰੱਦ ਨਾ ਕੀਤਾ ਤਾਂ ਆਮ ਆਦਮੀ ਪਾਰਟੀ ਵੱਲੋਂ ਮੁੱਖ ਮੰਤਰੀ ਦੀ ਕੋਠੀ ਦਾ ਘਿਰਾਅ ਕਰ ਕੇ ਰੋਸ ਪ੍ਰਦਰਸ਼ਨ ਕੀਤਾ ਜਾਵੇਗਾ ਉਨ੍ਹਾਂ ਕਿਹਾ ਕਿ ਬਾਕੀ ਆਗੂਆਂ ਨੂੰ ਵੀ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਤੋਂ ਲੋਕਾਂ ਨੂੰ ਵਧੀਆ ਸਹੂਲਤਾਂ ਪ੍ਰਦਾਨ ਕਰਨ ਲਈ ਸਬਕ ਲੈਣਾ ਚਾਹੀਦੈ |
byte ... ਗੜ੍ਹਸ਼ੰਕਰ ਦੇ ਵਿਧਾਇਕ ਜੈ ਕਿਸ਼ਨ ਰੋੜੀ |Conclusion:
ETV Bharat Logo

Copyright © 2025 Ushodaya Enterprises Pvt. Ltd., All Rights Reserved.