ETV Bharat / state

2022 'ਚ ਬਸਪਾ ਤੇ ਅਕਾਲੀ ਦਲ ਦੀ ਸਰਕਾਰ ਬਣੇਗੀ:ਸੋਹਣ ਸਿੰਘ ਠੰਡਲ

author img

By

Published : Jun 20, 2021, 6:11 PM IST

ਹੁਸ਼ਿਆਰਪੁਰ ਦੇ ਗੜ੍ਹਸ਼ੰਕਰ ਵਿਚ ਨੰਬਰਦਾਰ ਯੂਨੀਅਨ (Numbered Union) ਨੇ ਸਾਬਕਾ ਕੈਬਨਿਟ ਮੰਤਰੀ ਸੋਹਣ ਸਿੰਘ ਠੰਡਲ ਨਾਲ ਵਿਸ਼ੇਸ਼ ਮੀਟਿੰਗ ਕੀਤੀ ਹੈ।ਇਸ ਮੌਕੇ ਸੋਹਣ ਸਿੰਘ ਠੰਡਲ ਦਾ ਕਹਿਣਾ ਹੈ ਕਿ 2022 ਦੀਆਂ ਚੋਣਾਂ ਵਿਚ ਬਸਪਾ ਅਤੇ ਅਕਾਲੀ ਦਲ ਦੀ ਸਰਕਾਰ (Government) ਬਣੇਗੀ।

2022  'ਚ ਬਸਪਾ ਤੇ ਅਕਾਲੀ ਦਲ ਦੀ ਸਰਕਾਰ ਬਣੇਗੀ:ਸੋਹਣ ਸਿੰਘ ਠੰਡਲ
2022 'ਚ ਬਸਪਾ ਤੇ ਅਕਾਲੀ ਦਲ ਦੀ ਸਰਕਾਰ ਬਣੇਗੀ:ਸੋਹਣ ਸਿੰਘ ਠੰਡਲ

ਹੁਸ਼ਿਆਰਪੁਰ:ਗੜ੍ਹਸ਼ੰਕਰ ਦੇ ਬਲਾਕ ਮਾਹਿਲਪੁਰ ਦੇ ਵਿਸ਼ਰਾਮ ਘਰ ਵਿਖੇ ਨੰਬਰਦਾਰ ਯੂਨੀਅਨ (Numbered Union)ਨੇ ਆਪਣੀਆਂ ਸਮੱਸਿਆ ਦੇ ਸਬੰਧ ਵਿੱਚ ਇਕ ਮੀਟਿੰਗ ਦਾ ਆਯੋਜਨ ਕੀਤਾ ਗਿਆ।ਜਿਸਦੇ ਵਿੱਚ ਸਾਬਕਾ ਕੈਬਨਿਟ ਮੰਤਰੀ ਸੋਹਣ ਸਿੰਘ ਠੰਡਲ ਵਿਸ਼ੇਸ਼ ਤੌਰ 'ਤੇ ਪੁੱਜੇ। ਇਸ ਮੌਕੇ ਨੰਬਰਦਾਰ ਯੂਨੀਅਨ ਨੇ ਅਕਾਲੀ ਦਲ ਤੇ ਬਸਪਾ ਦੇ ਸਮਝੌਤੇ ਲਈ ਉਨ੍ਹਾਂ ਨੂੰ ਵਧਾਈ ਦਿੱਤੀ ਅਤੇ ਆਪਣੀਆਂ ਸਮੱਸਿਆਵਾਂ ਦੇ ਪ੍ਰਤੀ ਜਾਣੂ ਕਰਵਾਇਆ।

2022 ਵਿਚ ਬਸਪਾ ਅਤੇ ਅਕਾਲੀ ਦਲ ਦੀ ਸਰਕਾਰ ਬਣੇਗੀ

ਇਸ ਮੌਕੇ ਸੋਹਣ ਸਿੰਘ ਠੰਡਲ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਅਤੇ ਬਸਪਾ ਦੇ ਸਮਝੌਤੇ ਨਾਲ ਪਾਰਟੀ ਦੇ ਵਿੱਚ ਖੁਸ਼ੀ ਦਾ ਮਾਹੌਲ ਬਣਿਆ ਹੋਇਆ ਅਤੇ ਵਰਕਰਾਂ ਦੇ ਵਿੱਚ ਭਾਰੀ ਉਤਸ਼ਾਹ ਬਣਿਆ ਹੋਇਆ ਹੈ।ਉਨ੍ਹਾਂ ਨੇ ਕਿਹਾ ਹੈ ਕਿ 2022 ਦੀਆਂ ਵਿਧਾਨਸਭਾ ਚੋਣਾਂ ਦੇ ਵਿੱਚ ਸ਼੍ਰੋਮਣੀ ਅਕਾਲੀ ਦਲ ਅਤੇ ਬਸਪਾ ਦੀ ਸਰਕਾਰ (Government) ਬਣੇਗੀ।

ਕਾਂਗਰਸ ਸਰਕਾਰ ਨੇ ਕੋਈ ਵਾਅਦਾ ਪੂਰਾ ਨਹੀਂ ਕੀਤਾ
ਸੋਹਣ ਸਿੰਘ ਠੰਡਲ ਨੇ ਕਿਹਾ ਕਿ ਪੰਜਾਬ ਦੀ ਕਾਂਗਰਸ ਸਰਕਾਰ ਨੇ ਸਰਕਾਰ ਬਣਨ ਤੋਂ ਪਹਿਲਾਂ ਲੋਕਾਂ ਨਾਲ ਜੋ ਵਾਅਦੇ ਕੀਤੇ ਸਨ।ਉਨ੍ਹਾਂ ਨੂੰ ਪੂਰਾ ਨਹੀਂ ਕਰ ਸਕੀ ਜਿਸਦੇ ਕਾਰਨ ਲੋਕ ਉਨ੍ਹਾਂ ਨੂੰ ਮੂੰਹ ਨਹੀਂ ਲਗਾਉਣਗੇ।ਉਨ੍ਹਾਂ ਨੇ ਕਿਹਾ ਹੈ ਕਿ 2022 ਵਿਚ ਅਕਾਲੀ ਦਲ ਅਤੇ ਬਸਪਾ ਦੀ ਸਰਕਾਰ (Government) ਬਣੇਗੀ।

ਇਹ ਵੀ ਪੜੋ:ਵਿਧਾਇਕਾਂ ਦੇ ਕਾਕਿਆਂ ਦੀਆਂ ਨੌਕਰੀਆਂ ਨੇ ਪੰਜਾਬ ਕਾਂਗਰਸ ’ਚ ਪਾਈ ਨਵੀਂ ਦਰਾਰ

ETV Bharat Logo

Copyright © 2024 Ushodaya Enterprises Pvt. Ltd., All Rights Reserved.