ETV Bharat / state

ਸੂਬਾ ਵਾਸੀਆਂ ਨੂੰ ਹਰ ਬੁਨਿਆਦੀ ਸਹੂਲਤਾਂ ਦੇਣ ਲਈ ਸਰਕਾਰ ਯਤਨਸ਼ੀਲ: ਕੈਬਨਿਟ ਮੰਤਰੀ ਅਰੋੜਾ - hoshiarpur news

ਉਦਯੋਗ ਤੇ ਵਣਜ ਮੰਤਰੀ ਸੁੰਦਰ ਸ਼ਾਮ ਅਰੋੜਾ ਨੇ ਚੰਡੀਗੜ੍ਹ ਬਾਈਪਾਸ ਦੇ ਬੱਸ ਅੱਡੇ 'ਤੇ ਬਣੇ ਸ਼ੈਲਟਰ ਦਾ ਉਦਘਾਟਨ ਕੀਤਾ। ਇਸ ਮੌਕੇ ਉਨ੍ਹਾਂ ਕਿਹਾ ਸਰਕਾਰ ਵਲੋਂ ਇਸ ਤਰ੍ਹਾਂ ਦੀ ਕੋਈ ਕਮੀ ਨਹੀਂ ਛੱਡੀ ਜਾ ਰਹੀ ਜਿਸ ਨਾਲ ਲੋਕਾਂ ਨੂੰ ਕੋਈ ਸਮੱਸਿਆ ਦਾ ਸਾਹਮਣਾ ਕਰਨਾ ਪਵੇ।

ਫ਼ੋਟੋ
author img

By

Published : Nov 19, 2019, 4:40 AM IST

ਹੁਸ਼ਿਆਰਪੁਰ: ਉਦਯੋਗ ਤੇ ਵਣਜ ਮੰਤਰੀ ਸੁੰਦਰ ਸ਼ਾਮ ਅਰੋੜਾ ਨੇ ਚੰਡੀਗੜ੍ਹ ਬਾਈਪਾਸ ਦੇ ਬੱਸ ਅੱਡੇ 'ਤੇ ਬਣੇ ਸ਼ੈਲਟਰ ਦਾ ਉਦਘਾਟਨ ਕਰਨ ਲਈ ਹੁਸ਼ਿਆਰਪੁਰ ਪਹੁੰਚੇ। ਇਸ ਮੌਕੇ ਉਨ੍ਹਾਂ ਕਿਹਾ ਸੂਬੇ ਦੇ ਲੋਕਾਂ ਨੂੰ ਹਰ ਬੁਨਿਆਦੀ ਸਹੂਲਤ ਦੇਣ ਲਈ ਪੰਜਾਬ ਸਰਕਾਰ ਵਲੋਂ ਲਗਾਤਾਰ ਯਤਨ ਜਾਰੀ ਹਨ।

ਉਨ੍ਹਾਂ ਕਿਹਾ ਕਿ ਸਰਕਾਰ ਵਲੋਂ ਇਸ ਤਰ੍ਹਾਂ ਦੀ ਕੋਈ ਵੀ ਕਮੀ ਨਹੀਂ ਛੱਡੀ ਜਾ ਰਹੀ ਜਿਸ ਨਾਲ ਲੋਕਾਂ ਨੂੰ ਕੋਈ ਸਮੱਸਿਆ ਦਾ ਸਾਹਮਣਾ ਕਰਨਾ ਪਵੇ। ਇਸੇ ਕੜੀ ਵਿੱਚ ਸ਼ਹਿਰ ਦੀਆਂ ਵੱਖ-ਵੱਖ ਥਾਵਾਂ 'ਤੇ ਬੱਸ ਕਿਊ ਸ਼ੈਲਟਰ ਆਮ ਜਨਤਾ ਲਈ ਬਣਾਏ ਜਾ ਰਹੇ ਹਨ, ਤਾਂ ਜੋ ਉਨ੍ਹਾਂ ਨੂੰ ਧੁੱਪ ਜਾਂ ਮੀਂਹ ਦੌਰਾਨ ਕਿਸੇ ਵੀ ਤਰ੍ਹਾਂ ਦੀ ਕੋਈ ਪ੍ਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ।

ਉਦਯੋਗ ਤੇ ਵਣਜ ਮੰਤਰੀ ਸੁੰਦਰ ਸ਼ਾਮ ਅਰੋੜਾ ਨੇ ਚੰਡੀਗੜ੍ਹ ਬਾਈਪਾਸ 'ਤੇ ਬਣੇ ਬੱਸ ਕਿਊ ਸ਼ੈਲਟਰ ਦਾ ਉਦਘਾਟਨ ਕੀਤਾ ਤੇ ਇਸ ਦੌਰਾਨ ਉਨ੍ਹਾਂ ਨਾਲ ਇੰਪਰੂਵਮੈਂਟ ਟਰੱਸਟ ਦੇ ਚੇਅਰਮੈਨ ਐਡਵੋਕੇਟ ਰਾਕੇਸ਼ ਮਰਵਾਹਾ ਵੀ ਮੌਜੂਦ ਰਹੇ।

ਕੈਬਿਨੇਟ ਮੰਤਰੀ ਅਰੋੜਾ ਨੇ ਕਿਹਾ ਕਿ ਸ਼ਹਿਰ ਵਿੱਚ 14 ਬੱਸ ਕਿਊ ਸ਼ੈਲਟਰ ਬਣਾਏ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਇਹ ਸ਼ੈਲਟਰ ਸ਼ਹਿਰ ਦੇ ਉਨ੍ਹਾਂ ਸਥਾਨਾਂ 'ਤੇ ਬਣਾਏ ਜਾ ਰਹੇ ਹਨ, ਜਿੱਥੇ ਮੁਸਾਫ਼ਰ ਬਸਾਂ ਦੀ ਉਡੀਕ ਕਰਦੇ ਹਨ। ਆਧੁਨਿਕ ਢੰਗ ਨਾਲ ਬਣਾਏ ਗਏ ਇਹ ਸ਼ੈਲਟਰ ਇਸ ਹਿਸਾਬ ਨਾਲ ਡਿਜ਼ਾਇਨ ਕੀਤੇ ਗਏ ਹਨ, ਤਾਂ ਕਿ ਲੋਕ ਆਰਾਮ ਨਾਲ ਇੱਥੇ ਬੈਠ ਕੇ ਆਪਣੀ ਬੱਸ ਦੀ ਉਡੀਕ ਕਰ ਸਕਣ।

Intro:ਸੂਬਾ ਵਾਸੀਆਂ ਨੂੰ ਹਰ ਬੁਨਿਆਦੀ ਸਹੂਲਤਾਂ ਦੇਣ ਲਈ ਸਰਕਾਰ ਯਤਨਸ਼ੀਲ : ਕੈਬਨਿਟ ਮੰਤਰੀ ਅਰੋੜਾ
-ਚੰਡੀਗੜ• ਬਾਈਪਾਸ 'ਤੇ ਬਣਿਆ ਬੱਸ ਕਿਊ ਸ਼ੈਲਟਰ ਜਨਤਾ ਨੂੰ ਕੀਤਾ ਸਮਰਪਿਤBody:ਸੂਬਾ ਵਾਸੀਆਂ ਨੂੰ ਹਰ ਬੁਨਿਆਦੀ ਸਹੂਲਤਾਂ ਦੇਣ ਲਈ ਸਰਕਾਰ ਯਤਨਸ਼ੀਲ : ਕੈਬਨਿਟ ਮੰਤਰੀ ਅਰੋੜਾ
-ਚੰਡੀਗੜ• ਬਾਈਪਾਸ 'ਤੇ ਬਣਿਆ ਬੱਸ ਕਿਊ ਸ਼ੈਲਟਰ ਜਨਤਾ ਨੂੰ ਕੀਤਾ ਸਮਰਪਿਤ
ਹੁਸ਼ਿਆਰਪੁਰ,
ਸੂਬੇ ਦੇ ਲੋਕਾਂ ਨੂੰ ਹਰ ਬੁਨਿਆਦੀ ਸਹੂਲਤ ਦੇਣ ਲਈ ਪੰਜਾਬ ਸਰਕਾਰ ਵਲੋਂ ਲਗਾਤਾਰ ਯਤਨ ਜਾਰੀ ਹਨ। ਸਰਕਾਰ ਵਲੋਂ ਇਸ ਤਰ•ਾਂ ਦੀ ਕੋਈ ਵੀ ਕਮੀ ਨਹੀਂ ਛੱਡੀ ਜਾ ਰਹੀ, ਜਿਸ ਨਾਲ ਲੋਕਾਂ ਨੂੰ ਕੋਈ ਸਮੱਸਿਆ ਦਾ ਸਾਹਮਣਾ ਕਰਨਾ ਪਵੇ। ਇਸੇ ਕੜੀ ਵਿੱਚ ਸ਼ਹਿਰ ਦੀਆਂ ਵੱਖ-ਵੱਖ ਥਾਵਾਂ 'ਤੇ ਬੱਸ ਕਿਊ ਸ਼ੈਲਟਰ ਆਮ ਜਨਤਾ ਲਈ ਬਣਾਏ ਜਾ ਰਹੇ ਹਨ, ਤਾਂ ਜੋ ਉਨ•ਾਂ ਨੂੰ ਧੁੱਪ ਜਾਂ ਬਾਰਸ਼ ਦੌਰਾਨ ਕਿਸੇ ਤਰ•ਾਂ ਦੀ ਪ੍ਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ। ਇਹ ਵਿਚਾਰ ਉਦਯੋਗ ਤੇ ਵਣਜ ਮੰਤਰੀ ਪੰਜਾਬ ਸ੍ਰੀ ਸੁੰਦਰ ਸ਼ਾਮ ਅਰੋੜਾ ਨੇ ਚੰਡੀਗੜ• ਬਾਈਪਾਸ 'ਤੇ ਬਣੇ ਬੱਸ ਕਿਊ ਸ਼ੈਲਟਰ ਦਾ ਉਦਘਾਟਨ ਕਰਦੇ ਹੋਏ ਰੱਖੇ। ਇਸ ਦੌਰਾਨ ਉਨ•ਾਂ ਨਾਲ ਇੰਪਰੂਵਮੈਂਟ ਟਰੱਸਟ ਦੇ ਚੇਅਰਮੈਨ ਐਡਵੋਕੇਟ ਰਾਕੇਸ਼ ਮਰਵਾਹਾ ਵੀ ਮੌਜੂਦ ਸਨ।
ਕੈਬਨਿਟ ਮੰਤਰੀ ਸ੍ਰੀ ਅਰੋੜਾ ਨੇ ਕਿਹਾ ਕਿ ਸ਼ਹਿਰ ਵਿੱਚ 14 ਬੱਸ ਕਿਊ ਸ਼ੈਲਟਰ ਬਣਾਏ ਜਾ ਰਹੇ ਹਨ। ਉਨ•ਾਂ ਕਿਹਾ ਕਿ ਇਹ ਸ਼ੈਲਟਰ ਸ਼ਹਿਰ ਦੇ ਉਨ•ਾਂ ਸਥਾਨਾਂ 'ਤੇ ਬਣਾਏ ਜਾ ਰਹੇ ਹਨ, ਜਿਥੇ ਮੁਸਾਫ਼ਰ ਬਸਾਂ ਦਾ ਇੰਤਜਾਰ ਕਰਦੇ ਹਨ। ਆਧੁਨਿਕ ਢੰਗ ਨਾਲ ਬਣਾਏ ਗਏ ਇਹ ਸ਼ੈਲਟਰ ਇਸ ਹਿਸਾਬ ਨਾਲ ਡਿਜਾਇਨ ਕੀਤੇ ਗਏ ਹਨ, ਤਾਂ ਕਿ ਲੋਕ ਆਰਾਮ ਨਾਲ ਇਥੇ ਬੈਠ ਕੇ ਆਪਣੀ ਬੱਸ ਦਾ ਇੰਤਜਾਰ ਕਰ ਸਕਣ। ਉਨ•ਾਂ ਕਿਹਾ ਕਿ ਇਨ•ਾਂ ਬੱਸ ਸ਼ੈਲਟਰਾਂ ਦੇ ਬਣਨ ਨਾਲ ਜਿਥੇ ਆਮ ਜਨਤਾ ਨੂੰ ਇਸ ਦਾ ਫਾਇਦਾ ਹੋਵੇਗਾ, ਉਥੇ ਨਗਰ ਨਿਗਮ ਦੁਆਰਾ ਇਥੇ ਇਸ਼ਤਿਹਾਰ ਕਰਵਾ ਕੇ ਆਮਦਨ ਵਿੱਚ ਵਾਧਾ ਕੀਤਾ ਜਾ ਸਕਦਾ ਹੈ।
ਇਸ ਦੌਰਾਨ ਉਨ•ਾਂ ਨਾਲ ਦਿਹਾਤੀ ਕਾਂਗਰਸ ਪ੍ਰਧਾਨ ਕੈਪਟਨ ਕਰਮ ਚੰਦ, ਸ਼ਹਿਰੀ ਕਾਂਗਰਸ ਪ੍ਰਧਾਨ ਸ੍ਰੀ ਮੁਕੇਸ਼ ਡਾਬਰ, ਐਕਸੀਅਨ ਸ੍ਰੀ ਰਜਿੰਦਰ ਸਿੰਘ ਗੋਤਰਾ, ਐਸ.ਡੀ.ਓ. ਸ੍ਰੀ ਗੁਰਮੀਤ ਸਿੰਘ, ਕੌਂਸਲਰ ਸ੍ਰੀ ਸੁਰਿੰਦਰ ਪਾਲ ਸਿੱਧੂ, ਸ੍ਰੀ ਸੁਰਿੰਦਰ ਕੁਮਾਰ ਛਿੰਦਾ, ਸ੍ਰੀ ਦੇਵ ਰਾਜ, ਸ੍ਰੀ ਅਜੀਤ ਸਿੰਘ, ਸ੍ਰੀ ਹਰ ਕ੍ਰਿਸ਼ਨ ਲੱਕੀ, ਸ੍ਰੀ ਰਿਸ਼ੂ ਕੁਮਾਰ, ਸ੍ਰੀ ਜੋਗਿੰਦਰ ਸਿੰਘ, ਸ੍ਰੀ ਯੋਗਰਾਜ ਬੈਂਸ, ਸ੍ਰੀ ਪਵਨ ਕੁਮਾਰ, ਸ੍ਰੀ ਗੁਰਨਾਮ ਸਿੰਘ ਤੋਂ ਇਲਾਵਾ ਹੋਰ ਪੱਤਵੰਤੇ ਮੌਜੂਦ ਸਨ। Conclusion:
ETV Bharat Logo

Copyright © 2025 Ushodaya Enterprises Pvt. Ltd., All Rights Reserved.