ETV Bharat / state

ਕੈਪਟਨ ਅਮਰਿੰਦਰ ਸਿੰਘ ਨੇ ਫਗਵਾੜਾ ਵਿੱਚ ਕੀਤਾ ਰੋਡ ਸ਼ੋਅ - ਫਗਵਾੜਾ ਜ਼ਿਮਨੀ ਚੋਣ

ਵਿਧਾਨ ਸਭਾ ਹਲਕਾ ਫਗਵਾੜਾ ਦੇ ਵਿੱਚ ਕਾਂਗਰਸ ਦੇ ਉਮੀਦਵਾਰ ਦੀ ਜਿੱਤ ਯਕੀਨੀ ਬਣਾਉਣ ਲਈ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਰੋਡ ਸ਼ੋਅ ਕੀਤਾ।

ਕੈਪਟਨ ਅਮਰਿੰਦਰ ਸਿੰਘ
author img

By

Published : Oct 19, 2019, 7:25 AM IST

ਫਗਵਾੜਾ: ਪੰਜਾਬ ਜ਼ਿਮਨੀ ਚੋਣਾਂ ਦੀ ਵੋਟਿੰਗ ਲਈ ਕੁਝ ਦਿਨ ਹੀ ਬਾਕੀ ਰਹਿ ਗਏ ਹਨ। ਸਾਰੀਆਂ ਪਾਰਟੀਆਂ ਇਹ ਜ਼ਿਮਨੀ ਚੋਣਾਂ ਜਿੱਤਣ ਲਈ ਅੱਢੀ ਚੋਟੀ ਦਾ ਜੋਰ ਲਾ ਰਹੀਆਂ ਹਨ। ਉੱਥੇ ਹੀ ਵਿਧਾਨ ਸਭਾ ਹਲਕਾ ਫਗਵਾੜਾ ਦੇ ਵਿੱਚ ਕਾਂਗਰਸ ਦੇ ਉਮੀਦਵਾਰ ਦੀ ਜਿੱਤ ਯਕੀਨੀ ਬਣਾਉਣ ਲਈ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਰੋਡ ਸ਼ੋਅ ਕੀਤਾ।

ਦੱਸ ਦਈਏ ਕਿ ਫਗਵਾੜਾ ਸੀਟ 'ਤੇ ਪਿਛਲੇ ਕਾਫੀ ਸਾਲਾਂ ਤੋਂ ਭਾਜਪਾ ਦਾ ਕਬਜਾ ਰਿਹਾ ਉੱਥੇ ਹੀ ਇਸ ਵਾਰ ਕਾਂਗਰਸ ਪਾਰਟੀ ਇਸ ਸੀਟ ਨੂੰ ਜਿੱਤਣ ਲਈ ਕੋਈ ਵੀ ਕਸਰ ਨਹੀਂ ਛੱਡਦੀ ਦਿਖਾਈ ਦੇ ਰਹੀ ਹੈ। ਇਸੀ ਕੜੀ ਦੇ ਚਲਦਿਆ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਫਗਵਾੜਾ ਦੇ ਹਰਗੋਬਿੰਦ ਨਗਰ ਤੋਂ ਫਗਵਾੜਾ ਦੇ ਬਜਾਰਾਂ 'ਚੋ ਹੁੰਦੇ ਹੋਏ ਰੋਡ ਸ਼ੋਅ ਰਾਹੀਂ ਕਈ ਪਿੰਡਾਂ ਦਾ ਦੌਰਾ ਕੀਤਾ।

ਵੇਖੋ ਵੀਡੀਓ

ਇਹ ਵੀ ਪੜੋ: ਮੁੰਬਈ ਅੱਤਵਾਦੀ ਹਮਲੇ ਤੋਂ ਬਾਅਦ ਕਾਂਗਰਸ ਸਰਕਾਰ ਨੇ ਕੋਈ ਕਾਰਵਾਈ ਨਹੀਂ ਕੀਤੀ: ਮੋਦੀ

ਰੋਡ ਸ਼ੋਅ ਦੌਰਾਨ ਮੁੱਖ ਮੰਤਰੀ ਨੇ ਲੋਕਾਂ ਤੋਂ ਕਾਂਗਰਸੀ ਉਮੀਦਵਾਰ ਬਲਵਿੰਦਰ ਸਿੰਘ ਧਾਲੀਵਾਲ ਦੇ ਹੱਕ ਵਿੱਚ ਵੋਟ ਪਾਉਣ ਦੀ ਅਪੀਲ ਕੀਤੀ।

Intro:ਫਗਵਾੜਾ ਵਿਚ ਕਾਂਗਰਸ ਦੇ ਉਮੀਦਵਾਰ ਦੇ ਹੱਕ ਵਿਚ ਰੋਡ ਸ਼ੋਅ ਦੇ ਤੋਰ ਤੇ ਕੀਤਾ ਪੰਜਾਬ ਦੇ ਮੁੱਖ ਮੰਤਰੀ ਨੇ ਚੋਣ ਪ੍ਰਚਾਰ।ਜਿਸ ਵਿਚ ਪਾਰਟੀ ਦੇ ਵਰਕਰ ਸਪੋਟਰ ਅਤੇ ਆਮ ਲੋਕਾਂ ਨੇ ਭਾਰੀ ਗਿਣਤੀ ਚ ਹਿਸਾ ਲਿਆ।ਇਹ ਰੋਡ ਸ਼ੋਅ ਸ਼ਹਿਰ ਦੇ ਵੱਖ ਵੱਖ ਬਜਾਰਾਂ ਚੋ ਹੁੰਦਾ ਹੋਇਆ ਪਿੰਡਾਂ ਵੱਲ ਚਲੇ ਗਿਆ।Body:ਫਗਵਾੜਾ ਤੋਂ ਦਿਨੇਸ਼ ਸ਼ਰਮਾ ਦੀ ਰਿਪੋਰਟ :- ਫਗਵਾੜਾ ਜਿਮਨੀ ਚੋਣਾਂ ਵਿਚ ਭਾਜਪਾ ਅਤੇ ਕਾਂਗਰਸ ਦਾ ਫਗਵਾੜਾ ਸੀਟ ਜਿੱਤਣ ਲਈ ਅੱਡੀ ਚੋਟੀ ਦਾ ਜੋਰ ਲਗਿਆ ਹੋਇਆ ਹੈ।ਭਾਜਪਾ ਨੇ ਇਹ ਸੀਟ ਜਿੱਤਣ ਲਈ ਫਿਲਮ ਸਟਾਰ ਸਨੀ ਦਿਓਲ ਦਾ ਸਹਾਰਾ ਲਿਆ ਸੀ ਪਰ ਸਨੀ ਦਿਓਲ ਦੇ ਰੋਡ ਸ਼ੋਅ ਨੂੰ ਜਵਾਬੀ ਟੱਕਰ ਦੇਣ ਲਈ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਫਗਵਾੜਾ ਪਹੁੰਚ ਕੇ ਉਮੀਦਵਾਰ ਬਲਵਿੰਦਰ ਸਿੰਘ ਧਾਲੀਵਾਲ ਦੇ ਹੱਕ ਵਿਚ ਇਕ ਜਬਰਦਸਤ ਰੋਡ ਸ਼ੋਅ ਕੀਤਾ।ਅਤੇ ਫਗਵਾੜਾ ਵਾਸੀਆਂ ਨੂੰ ਉਮੀਦਵਾਰ ਧਾਲੀਵਾਲ ਦੇ ਹੱਕ ਵਿਚ ਵੋਟਾਂ ਪਾਉਣ ਦੀ ਅਪੀਲ ਕੀਤੀ।ਦਸਦੇ ਚਲੀਏ ਫਗਵਾੜਾ ਦੀ ਜਿਸ ਸੀਟ ਤੇ ਸਾਰੀਆਂ ਰਾਜਨੀਤਿਕ ਪਾਰਟੀਆਂ ਜਿੱਤਣ ਲਈ ਆਪਣਾ ਜੋਰ ਅਜਮਾਇਸ਼ ਕਰ ਰਹੀਆਂ ਹਨ ਉਸ ਸੀਟ ਤੇ ਪਿਛਲੇ ਕਾਫੀ ਸਾਲਾਂ ਤੋਂ ਭਾਜਪਾ ਦਾ ਕਬਜਾ ਰਿਹਾ ਉਥੇ ਹੀ ਇਸ ਬਾਰ ਕਾਂਗਰਸ ਪਾਰਟੀ ਇਸ ਸੀਟ ਨੂੰ ਜਿੱਤਣ ਲਈ ਕੋਈ ਵੀ ਕਸਰ ਨਹੀਂ ਛੱਡਦੀ ਦਿਖਾਈ ਦੇ ਰਹੀ ਹੈ।ਇਸੀ ਕੜੀ ਦੇ ਚਲਦਿਆ ਅੱਜ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਫਗਵਾੜਾ ਦੇ ਹਰਗੋਬਿੰਦ ਨਗਰ ਤੋਂ ਚਲ ਕੇ ਫਗਵਾੜਾ ਦੇ ਬਜਾਰਾਂ ਚੋ ਹੁੰਦੇ ਹੋਏ ਰੋਡ ਸ਼ੋਅ ਰਾਹੀਂ ਕਈ ਪਿੰਡਾਂ ਦਾ ਦੌਰਾ ਕੀਤਾ।ਰੋਡ ਸ਼ੋਅ ਦੌਰਾਨ ਮੁੱਖ ਮੰਤਰੀ ਨੇ ਲੋਕਾਂ ਤੋਂ ਕਾਂਗਰਸੀ ਉਮੀਦਵਾਰ ਬਲਵਿੰਦਰ ਸਿੰਘ ਧਾਲੀਵਾਲ ਦੇ ਹੱਕ ਚ ਵੋਟ ਪਾਉਣ ਦੀ ਅਪੀਲ ਕੀਤੀ।Conclusion:ਫਗਵਾੜਾ ਕਾਂਗਰਸ ਨੇ ਪੰਜਾਬ ਦੀ ਕਾਂਗਰਸ ਸਰਕਾਰ ਦੀਆਂ ਨੀਤੀਆਂ ਨੂੰ ਲੋਕਾਂ ਦੇ ਘਰ ਘਰ ਪਹੁੰਚਾ ਕੇ ਸੀਟ ਜਿੱਤਣ ਦਾ ਦਾਅਵਾ ਕੀਤਾ ਹੈ ਉਥੇ ਹੀ ਦੂਸਰੇ ਪਾਸੇ ਚੋਣਾਂ ਦੇ ਵਿਚ ਮੁੱਖ ਵਿਰੋਧੀ ਭਾਜਪਾ ਨੇ ਵੀ ਇਸ ਸੀਟ ਨੂੰ ਜਿੱਤਣ ਲਈ ਘੱਟ ਤਾਕਤ ਨਹੀਂ ਲਗਾਈ ਹੈ ਇਹ ਤਾਂ ਆਉਣ ਵਾਲਾ ਸਮਾਂ ਹੀ ਦਸੇਗਾ ਕਿ ਇਹ ਸੀਟ ਕਿਸ ਦੀ ਝੋਲੀ ਚ ਜਾਏਗੀ
ETV Bharat Logo

Copyright © 2024 Ushodaya Enterprises Pvt. Ltd., All Rights Reserved.