ETV Bharat / state

ਮੁੱਖ ਮੰਤਰੀ ਖੱਟਰ ਦੇ ਬਿਆਨ ਦੀ ਕੁਲ ਹਿੰਦ ਕਿਸਾਨ ਸਭਾ ਨੇ ਕੀਤੀ ਅਲੋਚਨਾ - coronavirus update punjab

ਖੇਤੀ ਕਾਨੂੰਨਾਂ ਦੇ ਖਿਲਾਫ਼ ਦਿੱਲੀ ਦੀਆਂ ਸਰਹੱਦਾਂ 'ਤੇ ਕਿਸਾਨਾਂ ਦੇ ਚੱਲ ਰਹੇ ਸੰਘਰਸ਼ 'ਚ ਸ਼ਾਮਿਲ ਹੋਣ ਲਈ ਕੁੱਲ ਹਿੰਦ ਕਿਸਾਨ ਸਭਾ ਦਾ 35ਵਾਂ ਜੱਥਾ ਵੀ ਦਿੱਲੀ ਲਈ ਰਵਾਨਾ ਕੀਤਾ ਗਿਆ। ਇਸ ਮੌਕੇ ਅੰਦੋਲਨ 'ਚ ਵੱਡੀ ਗਿਣਤੀ 'ਚ ਔਰਤਾਂ ਵਲੋਂ ਵੀ ਸ਼ਮੂਲੀਅਤ ਕੀਤੀ ਗਈ।

ਮੁੱਖ ਮੰਤਰੀ ਖੱਟਰ ਦੇ ਬਿਆਨ ਦੀ ਕੁਲ ਹਿੰਦ ਕਿਸਾਨ ਸਭਾ ਨੇ ਕੀਤੀ ਅਲੋਚਨਾ

author img

By

Published : May 15, 2021, 5:49 PM IST

ਗੜ੍ਹਸ਼ੰਕਰ: ਹਰਿਆਣਾ ਦੇ ਮੁੱਖ ਮੰਤਰੀ ਖੱਟਰ ਵਲੋਂ ਦਿੱਤੇ ਗਏ ਬਿਆਨ ਕਿ ਕਿਸਾਨੀ ਅੰਦੋਲਨ ਦੇ ਨਾਲ ਕੋਰੋਨਾ ਵਾਇਰਸ ਦੇ ਮਾਮਲਿਆਂ ਵਿੱਚ ਇਜ਼ਾਫਾ ਹੋ ਰਿਹਾ ਹੈ। ਇਸਦਾ ਵੱਖ-ਵੱਖ ਕਿਸਾਨ ਜਥੇਵੰਦਿਆ ਵਲੋਂ ਵਿਰੋਧ ਕੀਤਾ ਜਾ ਰਿਹਾ ਹੈ। ਇਸ ਦੇ ਨਾਲ ਹੀ ਗੜ੍ਹਸ਼ੰਕਰ ਵਿੱਚ ਵੀ ਕੁਲ ਹਿੰਦ ਕਿਸਾਨ ਸਭਾ ਵਲੋਂ ਵੀ ਮੁੱਖ ਮੰਤਰੀ ਖੱਟਰ ਦੇ ਇਸ ਬਿਆਨ ਦੀ ਨਿਖੇਧੀ ਕੀਤੀ ਗਈ। ਇਸ ਦੇ ਨਾਲ ਹੀ ਖੇਤੀ ਕਾਨੂੰਨਾਂ ਦੇ ਖਿਲਾਫ਼ ਦਿੱਲੀ ਦੀਆਂ ਸਰਹੱਦਾਂ 'ਤੇ ਕਿਸਾਨਾਂ ਦੇ ਚੱਲ ਰਹੇ ਸੰਘਰਸ਼ 'ਚ ਸ਼ਾਮਿਲ ਹੋਣ ਲਈ ਕੁੱਲ ਹਿੰਦ ਕਿਸਾਨ ਸਭਾ ਦਾ 35ਵਾਂ ਜੱਥਾ ਵੀ ਦਿੱਲੀ ਲਈ ਰਵਾਨਾ ਕੀਤਾ ਗਿਆ। ਇਸ ਮੌਕੇ ਅੰਦੋਲਨ 'ਚ ਵੱਡੀ ਗਿਣਤੀ 'ਚ ਔਰਤਾਂ ਵਲੋਂ ਵੀ ਸ਼ਮੂਲੀਅਤ ਕੀਤੀ ਗਈ।

ਮੁੱਖ ਮੰਤਰੀ ਖੱਟਰ ਦੇ ਬਿਆਨ ਦੀ ਕੁਲ ਹਿੰਦ ਕਿਸਾਨ ਸਭਾ ਨੇ ਕੀਤੀ ਅਲੋਚਨਾ

ਇਸ ਮੌਕੇ ਜਥੇ ਨੂੰ ਰਵਾਨਾ ਕਰਦਿਆਂ ਕੁੱਲ ਹਿੰਦ ਕਿਸਾਨ ਸਭਾ ਦੇ ਸੂਬਾਈ ਆਗੂ ਦਰਸ਼ਨ ਸਿੰਘ ਮੱਟੂ ਨੇ ਕਿਹਾ ਕਿ ਜਦੋਂ ਤੱਕ ਤਿੰਨੋਂ ਖੇਤੀ ਵਿਰੋਧੀ ਕਾਨੂੰਨ ਰੱਦ ਨਹੀਂ ਹੁੰਦੇ ਅਤੇ ਐੱਮ.ਐੱਸ.ਪੀ ਨੂੰ ਕਾਨੂੰਨੀ ਦਰਜਾ ਨਹੀਂ ਦਿੱਤਾ ਜਾਂਦਾ ਉਦੋਂ ਤੱਕ ਇਹ ਸੰਘਰਸ਼ ਜਾੀ ਰਹੇਗਾ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਜਦੋਂ ਤੱਕ ਕਿਸਾਨਾਂ 'ਤੇ ਦਰਜ ਕੀਤੇ ਨਾਜਾਇਜ਼ ਪਰਚੇ ਰੱਦ ਨਹੀਂ ਹੁੰਦੇ ਉਦੋਂ ਤੱਕ ਕਿਸਾਨਾਂ ਦਾ ਵਿਰੋਧ ਪ੍ਰਦਰਸ਼ਨ ਜਾਰੀ ਰਹੇਗਾ। ਇਸ ਮੌਕੇ ਕਿਸਾਨ ਆਗੂਆਂ ਵੱਲੋਂ ਕੇਂਦਰ ਦੀ ਮੋਦੀ ਸਰਕਾਰ ਦੇ ਖ਼ਿਲਾਫ਼ ਜੰਮਕੇ ਨਾਰੇਬਾਜੀ ਵੀ ਕੀਤੀ ਗਈ।

ਇਹ ਵੀ ਪੜ੍ਹੋ:ਹਰਿਆਣਾ ਸਰਕਾਰ ਨੇ ਬਲੈਕ ਫੰਗਸ ਨੂੰ ਐਲਾਨਿਆ ਨੋਟੀਫਾਈਡ ਰੋਗ, ਜਾਣੋ ਕੀ ਹਨ ਲੱਛਣ ਅਤੇ ਕਿਵੇਂ ਕਰੀਏ ਬਚਾਅ

ETV Bharat Logo

Copyright © 2025 Ushodaya Enterprises Pvt. Ltd., All Rights Reserved.