ETV Bharat / state

ਕਾਂਗਰਸ ਨੇ ਪ੍ਰਦਰਸ਼ਨ ਦੀ ਬਜਾਏ ਸ਼ਾਂਤਮਈ ਢੰਗ ਨਾਲ ਮੋਦੀ ਸਰਕਾਰ ਵਿਰੁੱਧ ਜਤਾਇਆ ਰੋਸ

author img

By

Published : May 1, 2020, 5:45 PM IST

ਪੰਜਾਬ ਭਰ ਵਿੱਚ ਕਾਂਗਰਸ ਸਰਕਾਰ ਵੱਲੋਂ ਕੇਂਦਰ ਸਰਕਾਰ ਖਿਲਾਫ ਧਰਨਾ ਪ੍ਰਦਰਸ਼ਨ ਦੀ ਬਜਾਏ ਇੱਕ ਸ਼ਾਂਤਮਈ ਢੰਗ ਨਾਲ ਰੋਸ ਜਤਾਇਆ ਹੈ।

ਫ਼ੋਟੋ।
ਫ਼ੋਟੋ।

ਹੁਸ਼ਿਆਰਪੁਰ: ਪੰਜਾਬ ਭਰ ਵਿੱਚ ਸ਼ੁੱਕਰਵਾਰ ਨੂੰ ਕਾਂਗਰਸ ਸਰਕਾਰ ਵੱਲੋਂ ਕੇਂਦਰ ਦੀ ਮੋਦੀ ਸਰਕਾਰ ਦੇ ਖਿਲਾਫ ਧਰਨਾ ਪ੍ਰਦਰਸ਼ਨ ਦੀ ਬਜਾਏ ਇੱਕ ਸ਼ਾਂਤਮਈ ਢੰਗ ਨਾਲ ਰੋਸ ਜਤਾਇਆ ਗਿਆ, ਜਿਸ ਵਿੱਚ ਕਾਂਗਰਸ ਵੱਲੋਂ ਸਮੂਹ ਪੰਜਾਬ ਭਰ ਵਿੱਚ ਆਪਣੇ-ਆਪਣੇ ਸਥਾਨ ਉੱਤੇ ਝੰਡੇ ਲੈ ਕੇ ਰੋਸ ਜ਼ਾਹਿਰ ਕੀਤਾ।

ਵੇੇਖੋ ਵੀਡੀਓ

ਇਸ ਮੌਕੇ ਪੰਜਾਬ ਦੇ ਕੈਬਿਨੇਟ ਮੰਤਰੀ ਸੁੰਦਰ ਸ਼ਾਮ ਅਰੋੜਾ ਨੇ ਵੀ ਆਪਣੇ ਗ੍ਰਹਿ ਵਿਖੇ ਕੇਂਦਰ ਸਰਕਾਰ ਦੇ ਖਿਲਾਫ ਰੋਸ ਜ਼ਾਹਿਰ ਕਰਦੇ ਹੋਏ ਕਿਹਾ ਕਿ ਕੇਂਦਰ ਨੇ ਹਮੇਸ਼ਾ ਹੀ ਪੰਜਾਬ ਨਾਲ ਵਿਤਕਰਾ ਕੀਤਾ ਹੈ। ਇੱਥੋਂ ਤੱਕ ਉਨ੍ਹਾਂ ਕਿਹਾ ਕਿ ਕੋਰੋਨਾ ਵਰਗੀ ਮਹਾਂਮਾਰੀ ਦੌਰਾਨ ਵੀ ਕੇਂਦਰ ਨੇ ਪੰਜਾਬ ਨੂੰ ਕੋਈ ਰਾਹਤ ਪੈਕੇਜ ਨਹੀਂ ਦਿੱਤਾ ਜਦਕਿ ਪੰਜਾਬ ਦਾ ਜੀਐੱਸਟੀ ਦਾ ਕਰੋੜਾਂ ਰੁਪਏ ਸਰਕਾਰ ਵੱਲ ਪੈਂਡਿੰਗ ਪਿਆ ਹੈ।

ETV Bharat Logo

Copyright © 2024 Ushodaya Enterprises Pvt. Ltd., All Rights Reserved.