ETV Bharat / state

Covid Center:ਸਮਾਜ ਸੇਵੀ ਸੰਸਥਾਂ ਵੱਲੋਂ ਕੋਵਿਡ ਸੈਂਟਰ ਦੀ ਸ਼ੁਰੂਆਤ

ਗੜ੍ਹਸ਼ੰਕਰ ਦੇ ਪਿੰਡ ਲਹਿਰਾ ਵਿਖੇ ਉੱਗੇ ਸਮਾਜ ਸੇਵੀ ਸੁਨੀਲ ਚੌਹਾਨ ਅਤੇ ਉਨ੍ਹਾਂ ਦੀ ਟੀਮ ਵੱਲੋਂ ਪਿੰਡ ਦੀ ਪੰਚਾਇਤ(Panchayat) ਅਤੇ ਨੌਜਵਾਨਾਂ ਦੇ ਵਿਸ਼ੇਸ਼ ਸਹਿਯੋਗ ਨਾਲ ਪਿੰਡ ਵਿੱਚ ਕੋਵਿਡ ਕੇਅਰ ਸੈਂਟਰ (Covid Care Center) ਬਣਾਇਆ ਗਿਆ ਹੈ।

author img

By

Published : May 31, 2021, 9:55 PM IST

Covid Center:ਸਮਾਜ ਸੇਵੀ ਸੰਸਥਾਂ ਵੱਲੋਂ ਕੋਵਿਡ ਸੈਂਟਰ ਦੀ ਸ਼ੁਰੂਆਤ
Covid Center:ਸਮਾਜ ਸੇਵੀ ਸੰਸਥਾਂ ਵੱਲੋਂ ਕੋਵਿਡ ਸੈਂਟਰ ਦੀ ਸ਼ੁਰੂਆਤ

ਹੁਸ਼ਿਆਰਪੁਰ:ਪੰਜਾਬ ਭਰ ਵਿਚ ਕੋਰੋਨਾ ਵਾਇਰਸ (Corona virus) ਦਾ ਪ੍ਰਕੋਪ ਦਿਨੋਂ ਦਿਨ ਵੱਧਦਾ ਜਾ ਰਿਹਾ ਹੈ।ਇਸ ਮੌਕੇ ਸਮਾਜ ਸੇਵੀ ਸੰਸਥਾਵਾਂ ਅੱਗੇ ਵੱਧ ਕੇ ਕੋਰੋਨਾ ਦੇ ਮਰੀਜ਼ਾਂ (Corona patients) ਦੀ ਸੇਵਾ ਕਰ ਰਹੀਆ ਹਨ।ਇਸੇ ਲੜੀ ਤਹਿਤ ਗੜ੍ਹਸ਼ੰਕਰ ਦੇ ਪਿੰਡ ਲਹਿਰਾ ਵਿਖੇ ਉੱਗੇ ਸਮਾਜ ਸੇਵੀ ਸੁਨੀਲ ਚੌਹਾਨ ਅਤੇ ਉਨ੍ਹਾਂ ਦੀ ਟੀਮ ਵੱਲੋਂ ਪਿੰਡ ਦੀ ਪੰਚਾਇਤ(Panchayat) ਅਤੇ ਨੌਜਵਾਨਾਂ ਦੇ ਵਿਸ਼ੇਸ਼ ਸਹਿਯੋਗ ਨਾਲ ਪਿੰਡ ਵਿੱਚ ਕੋਵਿਡ ਕੇਅਰ ਸੈਂਟਰ ਬਣਾਇਆ ਗਿਆ ਹੈ।

ਸਮਾਜ ਸੇਵੀ ਸੁਨੀਲ ਚੌਹਾਨ ਦਾ ਕਹਿਣਾ ਹੈ ਕਿ ਕੋਰੋਨਾ ਮਹਾਂਮਾਰੀ (Corona epidemic) ਨੇ ਵਿਸ਼ਵਭਰ ਵਿਚ ਬਹੁਤ ਨੁਕਸਾਨ ਕੀਤਾ ਹੈ।ਕੋਰੋਨਾ ਮਹਾਂਮਾਰੀ ਤੋਂ ਬਚਣ ਲਈ ਮੇਰਾ ਪਿੰਡ ਮੇਰੀ ਜ਼ਿੰਮੇਦਾਰੀ,ਮੁਹਿੰਮ ਤਹਿਤ ਲੋਕਾਂ ਦੇ ਸਹਿਯੋਗ ਨਾਲ ਪਿੰਡ ਦੇ ਸ਼ਿਵ ਮੰਦਿਰ ਵਿੱਚ ਇਹ ਕੋਵਿਡ ਸੈਂਟਰ ਬਣਾਇਆ ਗਿਆ। ਸੁਨੀਲ ਚੌਹਾਨ ਨੇ ਦੱਸਿਆ ਕਿ ਇਸ ਕੇਅਰ ਸੈਂਟਰ ਵਿਚ ਇਕ ਆਕਸੀਜਨ ਜੇਨਰੇਟਰ (Oxygen generator)ਲਗਾਇਆ ਗਿਆ।ਇਸ ਤੋਂ ਇਲਾਵਾ ਇਸ ਸੈਂਟਰ ਵਿਚ ਔਕਸੀਮੀਟਰ, ਨੇਵਲਾਇਜਰ, ਡਿਜੀਟਲ ਥਰਮਾਮੀਟਰ,ਆਕਸੀਜਨ ਸਿਲੰਡਰ,ਪੀ ਪੀ ਕਿੱਟਾ ਆਦਿ ਵੱਖ-ਵੱਖ ਉਪਕਰਨ ਲਗਾਏ ਗਏ ਹਨ।

ਇਸ ਮੌਕੇ ਪਿੰਡ ਦੇ ਸਰਪੰਚ ਨੇ ਸਮਾਜ ਸੇਵੀ ਸੁਨੀਲ ਚੌਹਾਨ ਦਾ ਵਿਸ਼ੇਸ਼ ਧੰਨਵਾਦ ਕਰਦਿਆ ਕਿਹਾ ਹੈ ਕਿ ਕੋਵਿਡ ਸੈਂਟਰ ਵਿਚ ਕੋਰੋਨਾ ਦੇ ਮਰੀਜ਼ਾਂ ਨੂੰ ਹਰ ਤਰ੍ਹਾਂ ਦੀ ਸਹੂਲਤ ਦਿੱਤੀ ਜਾਵੇਗੀ।

ਇਹ ਵੀ ਪੜੋ:Unemployed Teachers ਯੂਨੀਅਨ ਦੇ ਆਗੂਆਂ ਨੇ CM ਦੀ ਰਿਹਾਇਸ਼ ਬਾਹਰ ਕੀਤੀ ਨਾਅਰੇਬਾਜ਼ੀ

ETV Bharat Logo

Copyright © 2024 Ushodaya Enterprises Pvt. Ltd., All Rights Reserved.