ETV Bharat / state

ਸ੍ਰੀ ਚੋਹਲਾ ਸਾਹਿਬ ਦੇ ਦਰਸ਼ਨਾਂ ਲਈ ਪੈਦਲ ਯਾਤਰਾ ਹੋਈ ਰਵਾਨਾ

ਦੋਆਬੇ ਦੇ ਇਤਿਹਾਸਕ ਨਗਰ ਪਿੰਡ ਖਡਿਆਲਾ ਸੈਣੀਆਂ ਤੋਂ ਹਰੇਕ ਸਾਲ ਦੀ ਤਰ੍ਹਾਂ ਇਸ ਸਾਲ ਵੀ ਜਥੇ: ਬਾਬਾ ਜੋਗਿੰਦਰ ਸਿੰਘ ਦੀ ਅਗਵਾਈ ਹੇਠ ਚਾਰ ਦਿਨਾਂ ਪੈਦਲ ਯਾਤਰਾ ਸੰਗਤ ਦੇ ਰੂਪ ਵਿੱਚ ਸ੍ਰੀ ਚੋਹਲਾ ਸਾਹਿਬ ਜੀ ਦੇ ਦਰਸ਼ਨਾਂ ਲਈ ਡੇਰਾ ਬਾਬਾ ਨਾਨਕ ਲਈ ਬਾਅਦ ਦੁਪਹਿਰ ਰਵਾਨਾ ਹੋਈ।

ਸ੍ਰੀ ਚੋਲਾ ਸਾਹਿਬ ਦੇ ਦਰਸ਼ਨਾਂ ਲਈ ਪੈਦਲ ਯਾਤਰਾ ਹੋਈ ਰਵਾਨਾ

author img

By

Published : Mar 1, 2021, 7:25 PM IST

ਹੁਸ਼ਿਆਰਪੁਰ: ਦੋਆਬੇ ਦੇ ਇਤਿਹਾਸਕ ਨਗਰ ਪਿੰਡ ਖਡਿਆਲਾ ਸੈਣੀਆਂ ਤੋਂ ਹਰੇਕ ਸਾਲ ਦੀ ਤਰ੍ਹਾਂ ਇਸ ਸਾਲ ਵੀ ਜਥੇ: ਬਾਬਾ ਜੋਗਿੰਦਰ ਸਿੰਘ ਦੀ ਅਗਵਾਈ ਹੇਠ ਚਾਰ ਦਿਨਾਂ ਪੈਦਲ ਯਾਤਰਾ ਸੰਗਤ ਦੇ ਰੂਪ ਵਿੱਚ ਸ੍ਰੀ ਚੋਹਲਾ ਸਾਹਿਬ ਜੀ ਦੇ ਦਰਸ਼ਨਾਂ ਲਈ ਡੇਰਾ ਬਾਬਾ ਨਾਨਕ ਲਈ ਇੱਕ ਮਾਰਚ ਨੂੰ ਬਾਅਦ ਦੁਪਹਿਰ ਰਵਾਨਾ ਹੋਈ।

ਇਸ ਤੋਂ ਪਹਿਲਾਂ ਨਗਰ ਦੇ ਵੱਖ-ਵੱਖ ਗੁਰੂ ਘਰਾਂ ਵਿੱਚ ਚੱਲ ਰਹੀਆਂ ਅਖੰਡ ਪਾਠ ਦੇ ਪਾਠ ਦੀਆਂ ਲੜੀਆਂ ਦੀ ਅਰਦਾਸ ਕਰਨ ਉਪਰੰਤ ਗੁਰਦੁਆਰਾ ਸਾਹਿਬ ਦੇ ਦੀਵਾਨ ਹਾਲ ਵਿੱਚ ਪੰਥ ਦੇ ਪ੍ਰਸਿੱਧ ਰਾਗੀਆਂ, ਢਾਡੀਆਂ, ਕਵੀਸ਼ਰੀ ਜਥਿਆਂ ਵੱਲੋਂ ਵਿਸ਼ੇਸ਼ ਤੌਰ ’ਤੇ ਪਹੁੰਚ ਕੇ ਸੰਗਤਾਂ ਨੂੰ ਗੁਰਬਾਣੀ ਨਾਲ ਜੋੜਿਆ।

ਸ੍ਰੀ ਚੋਹਲਾ ਸਾਹਿਬ ਦੇ ਦਰਸ਼ਨਾਂ ਲਈ ਪੈਦਲ ਯਾਤਰਾ ਹੋਈ ਰਵਾਨਾ

ਇਹ ਵੀ ਪੜੋ: ਸ਼ਹੀਦ ਨਾਇਬ ਸੂਬੇਦਾਰ ਦਾ ਰਾਸ਼ਟਰੀ ਸਨਮਾਨਾਂ ਨਾਲ ਹੋਇਆ ਅੰਤਿਮ ਸਸਕਾਰ

ਇਸ ਧਾਰਮਿਕ ਸਮਾਗਮ ਦੌਰਾਨ ਵੱਖ-ਵੱਖ ਰਾਜਸੀ ਪਾਰਟੀਆਂ ਦੇ ਆਗੂ, ਧਾਰਮਿਕ ਸੰਸਥਾਵਾਂ ਦੇ ਨੁਮਾਇੰਦੇ, ਸੰਤਾਂ-ਮਹਾਂਪੁਰਸ਼ਾਂ ਵਿਚ ਬਾਬਾ ਸੰਤ ਬਾਬਾ ਨਿਹਾਲ ਸਿੰਘ ਹਰੀਆਂ ਵੇਲਾਂ, ਬਾਬਾ ਗੁਰਨਾਮ ਸਿੰਘ ਭੂਰੀ ਵਾਲੇ, ਬਾਬਾ ਸਰੂਪ ਸਿੰਘ, ਬਾਬਾ ਅਮਰੀਕ ਸਿੰਘ ਭੂਰੀਵਾਲੇ, ਬਾਬਾ ਹਰਦੇਵ ਸਿੰਘ ਤਲਵੰਡੀ ਅਰਾਈਆਂ, ਐਡਵੋਕੇਟ ਹਰਜਿੰਦਰ ਸਿੰਘ ਧਾਮੀ ਮੁੱਖ ਸਕੱਤਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਭਾਈ ਗੁਰਪ੍ਰੀਤ ਸਿੰਘ ਦਮਦਮੀ ਟਕਸਾਲ ਵੀ ਹਾਜ਼ਰ ਸਨ।

ETV Bharat Logo

Copyright © 2024 Ushodaya Enterprises Pvt. Ltd., All Rights Reserved.