ETV Bharat / state

ਜ਼ਿਲ੍ਹਾ ਅਤੇ ਸੈਸ਼ਨ ਜੱਜ ਨੇ ਕੀਤੀ ਅਧਿਕਾਰੀਆਂ ਨਾਲ ਮੀਟਿੰਗ - ਹੁਸ਼ਿਆਰਪੁਰ ਮੁਫ਼ਤ ਕਾਨੂੰਨੀ ਸਹਾਇਤਾ

ਹੁਸ਼ਿਆਰਪੁਰ ਜ਼ਿਲ੍ਹਾ ਅਤੇ ਸੈਸ਼ਨ ਜੱਜ-ਕਮ-ਚੇਅਰਪਰਸਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਅਮਰਜੋਤ ਭੱਟੀ ਨੇ ਜ਼ਿਲ੍ਹਾ ਅਧਿਕਾਰੀਆਂ ਨਾਲ ਮੀਟਿੰਗ ਕੀਤੀ। ਉਨ੍ਹਾਂ ਨੇ ਦੱਸਿਆ ਕਿ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵਲੋਂ ਮੁਫ਼ਤ ਕਾਨੂੰਨੀ ਸਹਾਇਤਾ ਮੁਹੱਈਆ ਕਰਵਾਈ ਜਾ ਰਹੀ ਹੈ, ਜਿਸ ਲਈ ਜ਼ਿਲ੍ਹਾ ਵਾਸੀਆਂ ਨੂੰ ਵੱਧ ਤੋਂ ਵੱਧ ਲਾਭ ਲੈਣਾ ਚਾਹੀਦਾ ਹੈ।

ਹੁਸ਼ਿਆਰਪੁਰ ਜ਼ਿਲ੍ਹਾ ਸੈਸ਼ਨ ਜੱਜ
author img

By

Published : Oct 10, 2019, 9:17 PM IST

ਹੁਸ਼ਿਆਰਪੁਰ: ਜ਼ਿਲ੍ਹਾ ਅਤੇ ਸੈਸ਼ਨ ਜੱਜ-ਕਮ-ਚੇਅਰਪਰਸਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਅਮਰਜੋਤ ਭੱਟੀ ਨੇ ਜ਼ਿਲ੍ਹਾ ਅਧਿਕਾਰੀਆਂ ਨਾਲ ਮੀਟਿੰਗ ਕੀਤੀ, ਜਿਸ ਵਿੱਚ ਉਨ੍ਹਾਂ ਜਿੱਥੇ ਵਿਲੇਜ ਲੀਗਲ ਕੇਅਰ ਐਂਡ ਸਪੋਰਟਸ ਸੈਂਟਰ ਸਬੰਧੀ ਵਿਚਾਰ ਵਟਾਂਦਰਾ ਕੀਤਾ, ਉੱਥੇ ਨਾਲਸਾ ਨਾਲ ਸਬੰਧਿਤ ਯੋਜਨਾਵਾਂ ਨੂੰ ਸੁਚਾਰੂ ਢੰਗ ਨਾਲ ਚਲਾਉਣ ਦੇ ਨਿਰਦੇਸ਼ ਵੀ ਦਿੱਤੇ।

ਉਨ੍ਹਾਂ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਦਿੱਤੀਆਂ ਜਾ ਰਹੀਆਂ ਮੁਫਤ ਕਾਨੂੰਨੀ ਸੇਵਾਵਾਂ ਦਾ ਜਾਇਜ਼ਾ ਲੈਂਦਿਆਂ ਦੱਸਿਆ ਕਿ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵਲੋਂ ਮੁਫ਼ਤ ਕਾਨੂੰਨੀ ਸਹਾਇਤਾ ਮੁਹੱਈਆ ਕਰਵਾਈ ਜਾ ਰਹੀ ਹੈ, ਜਿਸ ਲਈ ਜ਼ਿਲ੍ਹਾ ਵਾਸੀਆਂ ਨੂੰ ਵੱਧ ਤੋਂ ਵੱਧ ਲਾਭ ਲੈਣਾ ਚਾਹੀਦਾ ਹੈ।

ਜ਼ਿਲ੍ਹਾ ਅਤੇ ਸੈਸ਼ਨ ਜੱਜ ਅਮਰਜੋਤ ਭੱਟੀ ਨੇ ਜ਼ਿਲ੍ਹਾ ਪੁਲਿਸ ਨੂੰ ਟ੍ਰੈਫਿਕ ਨਿਯਮ ਅਤੇ ਰੋਡ ਸੇਫਟੀ ਸਬੰਧੀ ਜਾਗਰੂਕਤਾ ਫੈਲਾਉਣ ਦੇ ਨਿਰਦੇਸ਼ ਵੀ ਦਿੱਤੇ। ਉਨ੍ਹਾਂ ਕਿਹਾ ਕਿ 14 ਦਸੰਬਰ ਨੂੰ ਰਾਸ਼ਟਰੀ ਲੋਕ ਅਦਾਲਤ ਲਗਾਈ ਜਾ ਰਹੀ ਹੈ। ਉਨ੍ਹਾਂ ਅਪੀਲ ਕਰਦਿਆਂ ਕਿਹਾ ਕਿ ਵੱਧ ਤੋਂ ਵੱਧ ਕੇਸ ਲੋਕ ਅਦਾਲਤ ਵਿੱਚ ਲਗਾਏ ਜਾਣ। ਇਸ ਨਾਲ ਸਮਾਂ ਅਤੇ ਧਨ ਦੋਨਾਂ ਦੀ ਬੱਚਤ ਹੁੰਦੀ ਹੈ ਅਤੇ ਲੋਕ ਅਦਾਲਤ ਦੇ ਫੈਸਲੇ ਨੂੰ ਦੀਵਾਨੀ ਡਿਗਰੀ ਦੀ ਮਾਨਤਾ ਪ੍ਰਾਪਤ ਹੁੰਦੀ ਹੈ।

ਇਹ ਵੀ ਪੜੋ: ਨਿਰਮਲਾ ਸੀਤਾਰਮਨ ਨੇ PMC ਬੈਂਕ ਦੇ ਨਾਰਾਜ਼ ਗਾਹਕਾਂ ਨਾਲ ਕੀਤੀ ਮੁਲਾਕਾਤ

ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜ) ਹਰਪ੍ਰੀਤ ਸਿੰਘ ਸੂਦਨ, ਸੀ.ਜੇ.ਐਮ.-ਕਮ-ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਸ਼੍ਰੀਮਤੀ ਸੁਚੇਤਾ ਅਸ਼ੀਸ਼ ਦੇਵ ਵੀ ਮੌਜੂਦ ਸਨ।

Intro:ਜ਼ਿਲ੍ਹਾ ਅਤੇ ਸੈਸ਼ਨ ਜੱਜ ਨੇ ਕੀਤੀ ਅਧਿਕਾਰੀਆਂ ਨਾਲ ਮੀਟਿੰਗBody:ਜ਼ਿਲ੍ਹਾ ਅਤੇ ਸੈਸ਼ਨ ਜੱਜ ਨੇ ਕੀਤੀ ਅਧਿਕਾਰੀਆਂ ਨਾਲ ਮੀਟਿੰਗ
ਹੁਸ਼ਿਆਰਪੁਰ, ਜ਼ਿਲ੍ਹਾ ਅਤੇ ਸੈਸ਼ਨ ਜੱਜ-ਕਮ-ਚੇਅਰਪਰਸਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਸ਼੍ਰੀਮਤੀ ਅਮਰਜੋਤ ਭੱਟੀ ਨੇ ਅੱਜ ਜ਼ਿਲ੍ਹਾ ਅਧਿਕਾਰੀਆਂ ਨਾਲ ਮੀਟਿੰਗ ਕੀਤੀ, ਜਿਸ ਵਿੱਚ ਉਨ੍ਹਾਂ ਜਿੱਥੇ ਵਿਲੇਜ ਲੀਗਲ ਕੇਅਰ ਐਂਡ ਸਪੋਰਟਸ ਸੈਂਟਰ ਸਬੰਧੀ ਵਿਚਾਰ ਵਟਾਂਦਰਾ ਕੀਤਾ, ਉਥੇ ਨਾਲਸਾ ਨਾਲ ਸਬੰਧਿਤ ਯੋਜਨਾਵਾਂ ਨੂੰ ਸੁਚਾਰੂ ਢੰਗ ਨਾਲ ਚਲਾਉਣ ਦੇ ਨਿਰਦੇਸ਼ ਵੀ ਦਿੱਤੇ। ਉਨ੍ਹਾਂ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵਲੋਂ ਦਿੱਤੀਆਂ ਜਾ ਰਹੀਆਂ ਮੁਫਤ ਕਾਨੂੰਨੀ ਸੇਵਾਵਾਂ ਦਾ ਜਾਇਜ਼ਾ ਲੈਂਦਿਆਂ ਦੱਸਿਆ ਕਿ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵਲੋਂ ਮੁਫ਼ਤ ਕਾਨੂੰਨੀ ਸਹਾਇਤਾ ਮੁਹੱਈਆ ਕਰਵਾਈ ਜਾ ਰਹੀ ਹੈ, ਜਿਸ ਲਈ ਜ਼ਿਲ੍ਹਾ ਵਾਸੀਆਂ ਨੂੰ ਵੱਧ ਤੋਂ ਵੱਧ ਲਾਭ ਲੈਣਾ ਚਾਹੀਦਾ ਹੈ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜ) ਸ਼੍ਰੀ ਹਰਪ੍ਰੀਤ ਸਿੰਘ ਸੂਦਨ, ਸੀ.ਜੇ.ਐਮ.-ਕਮ-ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਸ਼੍ਰੀਮਤੀ ਸੁਚੇਤਾ ਅਸ਼ੀਸ਼ ਦੇਵ ਵੀ ਮੌਜੂਦ ਸਨ।
ਜ਼ਿਲ੍ਹਾ ਅਤੇ ਸੈਸ਼ਨ ਜੱਜ ਸ਼੍ਰੀਮਤੀ ਅਮਰਜੋਤ ਭੱਟੀ ਨੇ ਜ਼ਿਲ੍ਹਾ ਪੁਲਿਸ ਨੂੰ ਟ੍ਰੈਫਿਕ ਨਿਯਮ ਅਤੇ ਰੋਡ ਸੇਫਟੀ ਸਬੰਧੀ ਜਾਗਰੂਕਤਾ ਫੈਲਾਉਣ ਦੇ ਨਿਰਦੇਸ਼ ਵੀ ਦਿੱਤੇ। ਉਨ੍ਹਾਂ ਕਿਹਾ ਕਿ 14 ਦਸੰਬਰ ਨੂੰ ਰਾਸ਼ਟਰੀ ਲੋਕ ਅਦਾਲਤ ਲਗਾਈ ਜਾ ਰਹੀ ਹੈ। ਉਨ੍ਹਾਂ ਅਪੀਲ ਕਰਦਿਆਂ ਕਿਹਾ ਕਿ ਵੱਧ ਤੋਂ ਵੱਧ ਕੇਸ ਲੋਕ ਅਦਾਲਤ ਵਿੱਚ ਲਗਾਏ ਜਾਣ। ਇਸ ਨਾਲ ਸਮਾਂ ਅਤੇ ਧਨ ਦੋਨਾਂ ਦੀ ਬੱਚਤ ਹੁੰਦੀ ਹੈ ਅਤੇ ਲੋਕ ਅਦਾਲਤ ਦੇ ਫੈਸਲੇ ਨੂੰ ਦੀਵਾਨੀ ਡਿਕਰੀ ਦੀ ਮਾਨਤਾ ਪ੍ਰਾਪਤ ਹੁੰਦੀ ਹੈ।
ਇਸ ਮੌਕੇ ਜੇਲ੍ਹ ਸੁਪਰਡੈਂਟ ਸ਼੍ਰੀ ਲਲਿਤ ਕੋਹਲੀ, ਚੀਫ ਜੁਡੀਸ਼ੀਅਲ ਮੈਜਿਸਟ੍ਰੇਟ ਸ਼੍ਰੀ ਅਮਿਤ ਮਲ੍ਹਣ, ਐਸ.ਪੀ. ਸ਼੍ਰੀ ਧਰਮਵੀਰ ਸਿੰਘ, ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਸ਼੍ਰੀ ਕੁਲਦੀਪ ਸਿੰਘ, ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫ਼ਸਰ ਸ਼੍ਰੀ ਮੁਕੇਸ਼ ਗੌਤਮ, ਸਹਾਇਕ ਲੋਕ ਸੰਪਰਕ ਅਫ਼ਸਰ ਸ਼੍ਰੀ ਲੋਕੇਸ਼ ਚੌਬੇ ਤੋਂ ਇਲਾਵਾ ਹੋਰ ਅਧਿਕਾਰੀ ਵੀ ਹਾਜ਼ਰ ਸਨ।Conclusion:
ETV Bharat Logo

Copyright © 2025 Ushodaya Enterprises Pvt. Ltd., All Rights Reserved.