ETV Bharat / state

ਸਿੱਖਿਆ ਮੰਤਰੀ ਵੱਲੋਂ ਗੜ੍ਹਸ਼ੰਕਰ ਦੇ ਸਰਕਾਰੀ ਸਕੂਲਾਂ ਦੀ ਅਚਨਚੇਤ ਚੈਕਿੰਗ

author img

By

Published : Apr 21, 2022, 4:25 PM IST

ਸਿੱਖਿਆ ਮੰਤਰੀ ਮੀਤ ਹੇਅਰ ਵੱਲੋਂ ਗੜ੍ਹਸ਼ੰਕਰ ਦੇ ਸਰਕਾਰੀ ਸਕੂਲਾਂ ਦੀ ਅਚਨਚੇਤ ਚੈਕਿੰਗ ਕੀਤੀ ਗਈ।

ਸਿੱਖਿਆ ਮੰਤਰੀ ਵੱਲੋਂ ਗੜ੍ਹਸ਼ੰਕਰ ਦੇ ਸਰਕਾਰੀ ਸਕੂਲਾਂ ਦੀ ਅਚਨਚੇਤ ਚੈਕਿੰਗ
ਸਿੱਖਿਆ ਮੰਤਰੀ ਵੱਲੋਂ ਗੜ੍ਹਸ਼ੰਕਰ ਦੇ ਸਰਕਾਰੀ ਸਕੂਲਾਂ ਦੀ ਅਚਨਚੇਤ ਚੈਕਿੰਗ

ਗੜ੍ਹਸ਼ੰਕਰ: ਪੰਜਾਬ ਦੇ ਨਵੇਂ ਬਣੇ ਮੰਤਰੀ ਲਗਾਤਰ ਐਕਸ਼ਨ ਮੋੜ ਵਿੱਚ ਨਜ਼ਰ ਆ ਰਹੇ ਹਨ ਅਤੇ ਲਗਾਤਾਰ ਸਰਕਾਰੀ ਵਿਭਾਗਾਂ ਦੀ ਚੈਕਿੰਗ ਕੀਤੀ ਜਾ ਰਹੀ ਹੈ। ਇਸੀ ਕੜੀ ਤਹਿਤ ਪੰਜਾਬ ਦੇ ਸਿੱਖਿਆ ਮੰਤਰੀ ਮੀਤ ਹੇਅਰ ਵੱਲੋਂ ਵੀਰਵਾਰ ਨੂੰ ਗੜ੍ਹਸ਼ੰਕਰ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਅਤੇ ਪਿੰਡ ਲੱਲੀਆਂ ਦੇ ਸਰਕਾਰੀ ਐਲੀਮੈਂਟਰੀ ਸਕੂਲ ਦਾ ਅਚਨਚੇਤ ਦੌਰਾ ਕਰਕੇ ਸਕੂਲ ਦਾ ਦੌਰਾ ਕੀਤਾ।

ਇਸ ਮੌਕੇ ਉਨ੍ਹਾਂ ਨਾਲ ਗੜਸ਼ੰਕਰ ਤੋਂ ਵਿਧਾਇਕ ਜੈ ਕ੍ਰਿਸ਼ਨ ਸਿੰਘ ਰੋੜੀ ਵਿਸ਼ੇਸ ਤੌਰ 'ਤੇ ਹਾਜ਼ਰ ਸਨ। ਸਿੱਖਿਆ ਮੰਤਰੀ ਵੱਲੋਂ ਸਕੂਲ ਦੇ ਟੀਚਰਾਂ ਤੇ ਬੱਚਿਆਂ ਨਾਲ ਗੱਲਬਾਤ ਕਰਕੇ ਉਨ੍ਹਾਂ ਦੀਆਂ ਸਮੱਸਿਆਵਾਂ ਸੁਣਿਆ।

ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸਿੱਖਿਆ ਮੰਤਰੀ ਮੀਤ ਹੇਅਰ ਨੇ ਕਿਹਾ ਕਿ ਪੰਜਾਬੀਆਂ ਨੇ ਆਮ ਆਦਮੀ ਪਾਰਟੀ ਨੂੰ ਬਹੁਮਤ ਦਿੱਤਾ ਹੈ ਅਤੇ ਆਪ ਸਰਕਾਰ ਲੋਕਾਂ ਦੀਆਂ ਉਮੀਦਾਂ 'ਤੇ ਖ਼ਰਾ ਉਤਰਨ ਲਈ ਪਹਿਲੇ ਦਿਨ ਤੋਂ ਹੀ ਕਾਰਜਸ਼ੀਲ ਹੋ ਚੁੱਕੀ ਹੈ। ਸਿੱਖਿਆ ਮੰਤਰੀ ਮੀਤ ਹੇਅਰ ਨੇ ਕਿਹਾ ਕਿ ਉਨ੍ਹਾਂ ਵੱਲੋਂ ਹਰ ਜਿਲ੍ਹੇ ਦੇ ਸਕੂਲਾਂ ਵਿੱਚ ਜਾਕੇ ਫੀਡ ਬੈਕ ਲਈ ਜਾ ਰਹੀ ਹੈ, ਕਿਉਂਕਿ ਫੀਲਡ ਦੀ ਸਮੱਸਿਆਵਾਂ ਨੂੰ ਗ੍ਰਾਉੰਡ ਵਿੱਚ ਜਾਕੇ ਚੰਗੀ ਤਰ੍ਹਾਂ ਪਤਾ ਕੀਤਾ ਜਾ ਸਕਦਾ ਹੈ।

ਉਨ੍ਹਾਂ ਕਿ ਪੰਜਾਬ ਦੇ ਵਿੱਚ ਆਮ ਆਦਮੀ ਪਾਰਟੀ ਪਹਿਲੀ ਸਰਕਾਰ ਹੈ ਜਿਸਨੇ ਪਹਿਲੇ ਮਹੀਨੇ ਵਿੱਚ 25 ਹਜਾਰ ਦੇ ਕਰੀਬ ਅਸਾਮੀਆਂ ਕੱਢੀਆਂ ਹਨ ਨਹੀਂ ਤਾਂ ਦੂਜਿਆਂ ਸਰਕਾਰਾਂ ਨੇ ਕਾਰਜਕਾਲ ਪੂਰਾ ਹੋਣ ਤੋਂ ਕੁੱਝ ਸਮਾਂ ਪਹਿਲਾਂ ਸਿਰਫ ਐਲਾਨ ਹੀ ਕੀਤੇ ਹਨ।

ਇਹ ਵੀ ਪੜੋ:- ਨਵਜੋਤ ਸਿੱਧੂ ਨੇ ਰਾਜਪਾਲ ਨਾਲ ਕੀਤੀ ਮੁਲਾਕਾਤ, ਮਾਨ ਸਰਕਾਰ ਦੀ ਕੀਤੀ ਸ਼ਿਕਾਇਤ

ETV Bharat Logo

Copyright © 2024 Ushodaya Enterprises Pvt. Ltd., All Rights Reserved.