ETV Bharat / state

ਗੜ੍ਹਸ਼ੰਕਰ 'ਚ ਕਿਸਾਨਾਂ ਨੇ ਅਕਾਲੀ ਦਲ ਦਾ ਕੀਤਾ ਵਿਰੋਧ

ਹੁਸ਼ਿਆਰਪੁਰ ਦੇ ਗੜ੍ਹਸ਼ੰਕਰ ਵਿਚ ਕਿਸਾਨਾਂ (Farmers) ਵੱਲੋਂ ਅਕਾਲੀ ਦਲ ਦੇ ਸਾਬਕਾ ਵਿਧਾਇਕ ਸੁਰਿੰਦਰ ਸਿੰਘ ਭੁੱਲੇਵਾਲ ਦਾ ਡੱਟ ਕੇ ਵਿਰੋਧ ਕੀਤਾ ਅਤੇ ਜਮ ਕੇ ਨਾਅਰੇਬਾਜ਼ੀ ਕੀਤੀ।

ਗੜ੍ਹਸ਼ੰਕਰ 'ਚ ਕਿਸਾਨਾਂ ਨੇ ਅਕਾਲੀ ਦਲ ਦਾ ਕੀਤਾ ਵਿਰੋਧ
ਗੜ੍ਹਸ਼ੰਕਰ 'ਚ ਕਿਸਾਨਾਂ ਨੇ ਅਕਾਲੀ ਦਲ ਦਾ ਕੀਤਾ ਵਿਰੋਧ
author img

By

Published : Jul 25, 2021, 6:29 PM IST

ਹੁਸ਼ਿਆਰਪੁਰ:ਗੜ੍ਹਸ਼ੰਕਰ ਦੇ ਪਿੰਡ ਰੁੜਕੀ ਖਾਸ ਗੋਲੇਵਾਲ ਅਤੇ ਸਿਕੰਦਰਪੁਰ ਪਿੰਡਾਂ ਦੇ ਵਿੱਚ ਕਿਸਾਨ ਜਥੇਬੰਦੀਆਂ ਵੱਲੋਂ ਸਾਬਕਾ ਵਿਧਾਇਕ ਸੁਰਿੰਦਰ ਸਿੰਘ ਭੁੱਲੇਵਾਲ ਦਾ ਵਿਰੋਧ ਕੀਤਾ ਗਿਆ।ਇਸ ਮੌਕੇ ਕਿਸਾਨਾਂ ਨੇ ਅਕਾਲੀ ਦਲ ਦਾ ਡੱਟ ਕੇ ਵਿਰੋਧ ਕੀਤਾ।ਕਿਸਾਨਾਂ (Farmers) ਨੇ ਕਾਲੀਆ ਝੰਡੀਆ ਵਿਖਾ ਕੇ ਕਿਸਾਨਾਂ ਨੇ ਡੱਟ ਕੇ ਵਿਰੋਧ ਕੀਤਾ ਹੈ।

ਗੜ੍ਹਸ਼ੰਕਰ 'ਚ ਕਿਸਾਨਾਂ ਨੇ ਅਕਾਲੀ ਦਲ ਦਾ ਕੀਤਾ ਵਿਰੋਧ

ਇਸ ਮੌਕੇ ਕਿਸਾਨ ਆਗੂ ਦਾ ਕਹਿਣਾ ਹੈ ਕਿ ਖੇਤੀਬਾੜੀ ਕਾਲੇ ਕਾਨੂੰਨਾਂ ਨੂੰ ਲੈ ਕੇ ਦਿੱਲੀ ਦੀਆਂ ਬਰੂਹਾਂ ਉਤੇ ਧਰਨਾ ਨਿਰੰਤਰ ਚੱਲ ਰਿਹਾ ਹੈ।ਉਨ੍ਹਾਂ ਨੇ ਕਿਹਾ ਕਿ ਰਾਜਨੀਤਿਕ ਪਾਰਟੀ ਦਾ ਕੋਈ ਵੀ ਲੀਡਰ ਸਾਡੇ ਪਿੰਡਾਂ ਵਿਚ ਆਵੇਗਾ ਤਾਂ ਉਸਦਾ ਵਿਰੋਧ ਕੀਤਾ ਜਾਵੇਗਾ।

ਉਨ੍ਹਾਂ ਦੱਸਿਆ ਹੈ ਕਿ ਕਾਲੇ ਕਾਨੂੰਨਾਂ ਨੂੰ ਕੇਂਦਰ ਸਰਕਾਰ ਰੱਦ ਕਰ ਦੇਵੇ ਉਸ ਤੋਂ ਬਾਅਦ ਅਸੀਂ ਕਿਸੇ ਨੂੰ ਵੀ ਨਹੀਂ ਰੋਕਾਂਗੇ।ਉਨ੍ਹਾਂ ਦਾ ਕਹਿਣਾ ਹੈ ਕਿ ਅਕਾਲੀ ਸਾਬਕਾ ਵਿਧਾਇਕ ਨੂੰ ਕਾਲੀਆਂ ਝੰਡੀਆਂ ਵਿਖਾ ਕੇ ਰੋਸ ਪ੍ਰਦਰਸ਼ਨ ਕੀਤਾ ਗਿਆ ਹੈ।

ਇਹ ਵੀ ਪੜੋ:ਭਾਰੀ ਬਾਰਿਸ਼, ਹੜ੍ਹ ਨਾਲ ਮਹਾਂਰਾਸ਼ਟਰ 'ਚ 113 ਮੌਤਾਂ,100 ਲਾਪਤਾ

ETV Bharat Logo

Copyright © 2024 Ushodaya Enterprises Pvt. Ltd., All Rights Reserved.