ETV Bharat / state

ਕੈਨੇਡਾ 'ਚ ਪਤੀ ਨੇ ਪਤਨੀ ਦਾ ਕੀਤਾ ਕਤਲ - Husband kills wife

ਹੁਸਿ਼ਆਰਪੁਰ ਦੇ ਪਿੰਡ ਟਾ਼ਡਾ ਉੜਮੁੜ ਨਾਲ ਸਬੰਧ ਰੱਖਣ ਵਾਲੀ 31 ਸਾਲਾ ਰਜਿੰਦਰ ਕੌਰ ਰੂਬੀ ਦਾ ਉਸਦੇ ਪਤੀ ਨਵਦੀਪ ਸਿੰਘ ਵੱਲੋਂ ਕੈਨੇਡਾ (Canada) ਦੇ ਮੋਟਰੀਅਲ ਸ਼ਹਿਰ ਵਿਚ ਕਤਲ (Murder)ਕਰ ਦੇਣ ਦਾ ਮਾਮਲਾ ਸਾਹਮਣੇ ਆਇਆ ਹੈ।

ਕੈਨੇਡਾ 'ਚ ਪਤੀ ਨੇ ਪਤਨੀ ਦਾ ਕੀਤਾ ਕਤਲ
ਕੈਨੇਡਾ 'ਚ ਪਤੀ ਨੇ ਪਤਨੀ ਦਾ ਕੀਤਾ ਕਤਲ
author img

By

Published : Jul 21, 2021, 7:03 AM IST

ਹੁਸ਼ਿਆਰਪੁਰ: ਪਿੰਡ ਟਾਡਾ ਉੜਮੁੜ ਨਾਲ ਸਬੰਧ ਰੱਖਣ ਵਾਲੀ 31 ਸਾਲਾ ਮਹਿਲਾ ਰਜਿੰਦਰ ਕੌਰ ਰੂਬੀ ਦਾ ਉਸਦੇ ਪਤੀ ਨਵਦੀਪ ਸਿੰਘ ਵੱਲੋਂ ਕੈਨੇਡਾ (Canada) ਦੇ ਮੋਟਰੀਅਲ ਸ਼ਹਿਰ 'ਚ ਕਤਲ (Murder) ਕਰ ਦੇਣ ਦਾ ਮਾਮਲਾ ਸਾਹਮਣੇ ਆਇਆ ਹੈ।ਕਤਲ ਦੀ ਘਟਨਾ ਨੂੰ ਅੰਜਾਮ ਦੇਣ ਤੋਂ ਬਾਅਦ ਮ੍ਰਿਤਕ ਦਾ ਪਤੀ ਫਰਾਰ ਹੈ।ਜਿਵੇਂ ਹੀ ਇਸ ਘਟਨਾ ਦੀ ਜਾਣਕਾਰੀ ਲੜਕੀ ਦੇ ਪਿੰਡ ਪਹੁੰਚੀ ਤਾਂ ਸੋਗ ਦੀ ਲਹਿਰ ਹੈ ਅਤੇੇ ਹੁਣ ਪਰਿਵਾਰ ਵੱਲੋਂ ਮ੍ਰਿਤਕ ਲੜਕੀ ਦੀ ਦੇਹ ਨੂੰ ਭਾਰਤ ਲਿਆਉਣ ਲਈ ਸਰਕਾਰ ਤੋਂ ਮੰਗ ਕੀਤੀ ਗਈ ਹੈ।

ਕੈਨੇਡਾ 'ਚ ਪਤੀ ਨੇ ਪਤਨੀ ਦਾ ਕੀਤਾ ਕਤਲ

ਮ੍ਰਿਤਕਾਂ ਦੇ ਪਿਤਾ ਅਮਰੀਕ ਸਿੰਘ ਨੇ ਦੱਸਿਆ ਕਿ ਉਸਦੀ ਲੜਕੀ ਰਜਿੰਦਰ ਕੌਰ 2 ਸਾਲ ਪਹਿਲਾਂ ਹੀ ਆਪਣੇ ਪਤੀ ਅਤੇ ਬੱਚਿਆਂ ਨਾਲ ਕੈਨੇਡਾ ਗਈ ਸੀ ਅਤੇ ਉਸਦਾ ਪਤੀ ਨਵਦੀਪ ਸਿੰਘ ਅਕਸਰ ਘਰ ਵਿਚ ਲੜਾਈ ਝਗੜਾ ਕਰਦਾ ਰਹਿੰਦਾ ਸੀ। ਇਸ ਸਬੰਧੀ ਕੈਨੇਡਾ ਦੀ ਪੁਲਿਸ ਨੂੰ ਵੀ ਸ਼ਿਕਾਇਤ ਕੀਤੀ ਹੈ ਅਤੇ ਪੁਲਿਸ ਵੱਲੋਂ ਹਾਲੇ ਜਾਂਚ ਜਾਰੀ ਹੀ ਸੀ ਕਿ ਨਵਦੀਪ ਸਿੰਘ ਵੱਲੋਂ ਬੀਤੀ ਰਾਤ ਉਨ੍ਹਾਂ ਦੀ ਲੜਕੀ ਰਜਿੰਦਰ ਕੌਰ ਦਾ ਕਤਲ ਕਰ ਦਿੱਤਾ ਅਤੇ ਫਰਾਰ ਹੋ ਗਿਆ।

ਸਾਰੀ ਘਟਨਾ ਦੀ ਸੂਚਨਾ ਉਨ੍ਹਾ ਦੇ ਪੁੱਤਰ ਜੋ ਕਿ ਕੈਨੇਡਾ ਵਿੱਚ ਰਹਿੰਦਾ ਹੈ ਵੱਲੋਂ ਦੇਰ ਰਾਤ ਦਿੱਤੀ ਗਈ। ਇਸ ਮੌਕੇ ਮ੍ਰਿਤਕ ਰਜਿੰਦਰ ਕੌਰ ਦੇ ਪਰਿਵਾਰਿਕ ਮੈਂਬਰਾਂ ਨੇ ਭਾਰਤ ਸਰਕਾਰ ਤੋਂ ਉਨ੍ਹਾਂ ਦੀ ਬੱਚੀ ਦੀ ਮ੍ਰਿਤਕ ਦੇਹ ਭਾਰਤ ਲਿਆਉਣ ਲਈ ਮੰਗ ਕੀਤੀ ਹੈ।

ਇਹ ਵੀ ਪੜੋ:ਨਜਾਇਜ਼ ਪਸ਼ੂ ਮੰਡੀ ਨੂੰ ਲੈਕੇ ਆਪਣੀ ਹੀ ਸਰਕਾਰ ਨੂੰ ਧਰਨੇ ਦੀ ਚੇਅਰਮੈਨ ਵੱਲੋਂ ਚਿੰਤਾਵਨੀ

ETV Bharat Logo

Copyright © 2025 Ushodaya Enterprises Pvt. Ltd., All Rights Reserved.