ETV Bharat / state

ਡਿਪਟੀ ਸਪੀਕਰ ਜੈ ਕ੍ਰਿਸ਼ਨ ਸਿੰਘ ਰੌੜੀ ਵੱਲੋਂ ਪੱਕੇ ਮਕਾਨ ਬਣਾਉਣ ਲਈ ਵੰਡੇ ਚੈੱਕ - Latest news of Hoshiarpur

ਗੜ੍ਹਸ਼ੰਕਰ ਤੋਂ ਵਿਧਾਇਕ ਜੈ ਕ੍ਰਿਸ਼ਨ ਸਿੰਘ ਰੌੜੀ ਵੱਲੋਂ ਅੱਜ 8 ਅਕਤੂਬਰ ਆਪਣੇ ਦਫਤਰ ਵਿਖੇ ਹਲਕੇ ਦੇ ਪਿੰਡਾਂ ਵਿੱਚ 25 ਜਰੂਰਤਮੰਦ ਲੋਕਾਂ ਨੂੰ ਪੱਕੇ ਮਕਾਨ ਬਣਾਉਣ ਲਈ ਚੈੱਕ ਵੰਡੇ ਗਏ।

In Hoshiarpur  Deputy Speaker Jai Krishna Singh Rowdy

author img

By

Published : Oct 8, 2022, 6:03 PM IST

ਹੁਸ਼ਿਆਰਪੁਰ: ਪੰਜਾਬ ਵਿਧਾਨ ਸਭਾ ਦੇ ਡਿਪਟੀ ਸਪੀਕਰ ਅਤੇ ਹਲਕਾ ਗੜ੍ਹਸ਼ੰਕਰ ਤੋਂ ਵਿਧਾਇਕ ਜੈ ਕ੍ਰਿਸ਼ਨ ਸਿੰਘ ਰੌੜੀ ਵੱਲੋਂ ਅੱਜ 8 ਅਕਤੂਬਰ ਆਪਣੇ ਦਫਤਰ ਵਿਖੇ ਹਲਕੇ ਦੇ ਪਿੰਡਾਂ ਵਿੱਚ 25 ਜਰੂਰਤਮੰਦ ਲੋਕਾਂ ਨੂੰ ਪੱਕੇ ਮਕਾਨ ਬਣਾਉਣ ਲਈ ਚੈੱਕ ਵੰਡੇ ਗਏ।

ਇਸ ਮੌਕੇ ਉਨ੍ਹਾਂ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਪੰਜਾਬ ਦੇ ਲੋਕਾਂ ਨਾਲ ਕੀਤੇ ਵਾਅਦੇ ਅਨੁਸਾਰ ਪੰਜਾਬ ਦੇ ਵਿੱਚ ਕੱਚੇ ਮਕਾਨ ਅਤੇ ਕੱਚੇ ਮੁਲਾਜਮ ਨਹੀਂ ਰਹਿਣ ਦਿੱਤੇ ਜਾਣਗੇ। ਉਨ੍ਹਾਂ ਕਿਹਾ ਕਿ ਲੋਕਾਂ ਨਾਲ ਕੀਤੇ ਵਾਅਦੇ ਅਨੂੰਸਾਰ ਦੀਵਾਲੀ ਦਾ ਤੋਹਫ਼ਾ ਦਿੰਦੇ ਹੋਏ 9 ਹਜ਼ਾਰ ਦੇ ਕਰੀਬ ਅਧਿਆਪਕਾਂ ਨੂੰ ਪੱਕਾ ਕੀਤਾ ਹੈ ਅਤੇ ਅੱਜ ਜਰੂਰਤਮੰਦ ਲੋਕਾਂ ਦੇ ਕੱਚੇ ਮਕਾਨਾਂ ਨੂੰ ਪੱਕਾ ਕਰਨ ਲਈ ਚੈੱਕ ਵੰਡੇ ਗਏ ਹਨ।

In Hoshiarpur Deputy Speaker Jai Krishna Singh Rowdy

ਜੈ ਕ੍ਰਿਸ਼ਨ ਸਿੰਘ ਰੌੜੀ ਨੇ ਕਿਹਾ ਕਿ ਨਗਰ ਕੌਂਸਲ ਗੜ੍ਹਸ਼ੰਕਰ ਵਿਖੇ ਬਿਲਡਿੰਗਾਂ ਦੇ ਨਕਸ਼ੇ ਦੀ ਫ਼ੀਸ ਵਿੱਚ ਭਾਰੀ ਕਟੌਤੀ ਕੀਤੀ ਗਈ ਹੈ, ਜਿਸ ਦੇ ਕਾਰਨ ਲੋਕਾਂ ਨੂੰ ਕਿਸੇ ਵੀ ਤਰ੍ਹਾਂ ਦੀ ਦਿੱਕਤ ਨਹੀਂ ਆਉਣ ਦਿੱਤੀ ਜਾਵੇਗੀ। ਜੈ ਕ੍ਰਿਸ਼ਨ ਸਿੰਘ ਰੌੜੀ ਨੇ ਕਿਹਾ ਕਿ ਹਲਕਾ ਗੜ੍ਹਸ਼ੰਕਰ ਦੇ ਵਿੱਚ ਕਿਸੇ ਵੀ ਪਰਿਵਾਰ ਕੱਚਾ ਮਕਾਨ ਨਹੀਂ ਰਹਿਣ ਦਿੱਤਾ ਜਾਵੇਗਾ ਅਤੇ ਸ਼ਹਿਰ ਗੜ੍ਹਸ਼ੰਕਰ ਦੀਆਂ ਸਮੱਸਿਆਵਾਂ ਨੂੰ ਪੂਰੀ ਤਰ੍ਹਾਂ ਨਾਲ ਹੱਲ ਕੀਤਾ ਜਾਵੇਗਾ।

ਇਹ ਵੀ ਪੜ੍ਹੋ: BSF ਦੇ ਨਵੇਂ ਕਾਂਸਟੇਬਲਾਂ ਦੀ ਹੋਈ ਪਾਸਿੰਗ ਆਉਟ ਪਰੇਡ, ਮੁੱਖ ਮਹਿਮਾਨ ਨੇ ਹੋਣਹਾਰ ਰੰਗਰੂਟਾਂ ਨੂੰ ਕੀਤਾ ਸਨਮਾਨਿਤ

etv play button

ETV Bharat Logo

Copyright © 2025 Ushodaya Enterprises Pvt. Ltd., All Rights Reserved.