ETV Bharat / state

ਮੁਕੇਰੀਆਂ ਵਿੱਚ ਪਾਰਦਰਸ਼ੀ ਤਰੀਕੇ ਨਾਲ ਕਰਵਾਈਆਂ ਜਾਣਗੀਆਂ ਜ਼ਿਮਨੀ ਚੋਣਾਂ: ਈਸ਼ਾ ਕਾਲੀਆ - ਮੁਕੇਰੀਆਂ ਵਿੱਚ ਪਾਰਦਰਸ਼ੀ ਤਰੀਕੇ ਨਾਲ ਕਰਵਾਈਆਂ ਜਾਣਗੀਆਂ ਜ਼ਿਮਨੀ ਚੋਣਾਂ

ਜ਼ਿਲ੍ਹਾ ਚੋਣ ਅਫ਼ਸਰ ਈਸ਼ਾ ਕਾਲੀਆ ਨੇ ਭਾਰਤੀ ਚੋਣ ਕਮਿਸ਼ਨ ਵਲੋਂ ਵਿਧਾਨ ਸਭਾ ਹਲਕਾ 039 ਮੁਕੇਰੀਆਂ ਦੀਆਂ ਜ਼ਿਮਨੀ ਚੋਣਾਂ ਲਈ ਨਿਯੁਕਤ ਕੀਤੇ ਜਨਰਲ ਨਿਰੀਖਕ ਪਾਂਡੂਰੰਗ ਪੋਲੇ ਅਤੇ ਉਮੀਦਵਾਰਾਂ/ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਦੀ ਮੌਜੂਦਗੀ ਵਿੱਚ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਹੁਸ਼ਿਆਰਪੁਰ ਵਿੱਖੇ ਮਾਈਕਰੋ ਨਿਰੀਖਕ, ਕਾਉਂਟਿੰਗ ਸਟਾਫ ਦੀ ਪਹਿਲੀ, ਜਦ ਕਿ ਈ.ਵੀ.ਐਮਜ਼ ਅਤੇ ਵੀ.ਵੀ.ਪੀ.ਏ.ਟੀ. ਮਸ਼ੀਨਾਂ ਦੀ ਦੂਜੀ ਰੈਂਡੇਮਾਈਜੇਸ਼ਨ ਕਰਵਾਈ।

ਫੋੋਟੋ
author img

By

Published : Oct 10, 2019, 11:27 PM IST

ਹੁਸ਼ਿਆਰਪੁਰ: ਮੁਕੇਰੀਆਂ ਵਿੱਚ ਜ਼ਿਮਨੀ ਚੋਣਾਂ ਪਾਰਦਰਸ਼ੀ ਤਰੀਕੇ ਨਾਲ ਕਰਵਈਆਂ ਜਾਣਗੀਆਂ। ਉਸ ਵਿਚ ਮਾਈਕਰੋ ਨਿਰੀਖਕ ਤੇ ਕਾਉਟਿੰਗ ਸਟਾਫ ਦੀ ਪਹਿਲੀ ਅਤੇ ਈ.ਵੀ.ਐਮਜ,ਵੀ.ਵੀ.ਪੀ ਏ.ਟੀ ਦੀ ਦੂਜੀ ਰੈਡੇਮਾਈਜੇਸ਼ਨ ਲਗਾਈ ਗਈ ਹੈ। ਜ਼ਿਲ੍ਹਾ ਚੋਣ ਅਫ਼ਸਰ ਈਸ਼ਾ ਕਾਲੀਆ ਨੇ ਭਾਰਤੀ ਚੋਣ ਕਮਿਸ਼ਨ ਵਲੋਂ ਵਿਧਾਨ ਸਭਾ ਹਲਕਾ 039 ਮੁਕੇਰੀਆਂ ਦੀਆਂ ਜ਼ਿਮਨੀ ਚੋਣਾਂ ਲਈ ਨਿਯੁਕਤ ਕੀਤੇ ਜਨਰਲ ਨਿਰੀਖਕ ਪਾਂਡੂਰੰਗ ਪੋਲੇ ਅਤੇ ਉਮੀਦਵਾਰਾਂ/ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਦੀ ਮੌਜੂਦਗੀ ਵਿੱਚ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਹੁਸ਼ਿਆਰਪੁਰ ਵਿੱਖੇ ਮਾਈਕਰੋ ਨਿਰੀਖਕ, ਕਾਉਂਟਿੰਗ ਸਟਾਫ ਦੀ ਪਹਿਲੀ, ਜਦਕਿ ਈ.ਵੀ.ਐਮਜ਼ ਅਤੇ ਵੀ.ਵੀ.ਪੀ.ਏ.ਟੀ. ਮਸ਼ੀਨਾਂ ਦੀ ਦੂਜੀ ਰੈਂਡੇਮਾਈਜੇਸ਼ਨ ਕਰਵਾਈ।

ਇਸ ਮੌਕੇ ਐਸ.ਐਸ.ਪੀ. ਗੌਰਵ ਗਰਗ, ਵਧੀਕ ਡਿਪਟੀ ਕਮਿਸ਼ਨਰ ਹਰਪ੍ਰੀਤ ਸਿੰਘ ਸੂਦਨ ਵੀ ਮੌਜੂਦ ਸਨ। ਈਸ਼ਾ ਕਾਲੀਆ ਨੇ ਦੱਸਿਆ ਕਿ ਭਾਰਤੀ ਚੋਣ ਕਮਿਸ਼ਨ ਦੀਆਂ ਹਦਾਇਤਾਂ ਮੁਤਾਬਕ ਪਾਰਦਰਸ਼ੀ ਅਤੇ ਸ਼ਾਂਤੀਪੂਰਵਕ ਤਰੀਕੇ ਨਾਲ ਜ਼ਿਮਨੀ ਚੋਣਾਂ ਕਰਵਾਈਆਂ ਜਾਣਗੀਆਂ। ਉਨ੍ਹਾਂ ਕਿਹਾ ਕਿ ਵਿਧਾਨ ਸਭਾ ਹਲਕਾ ਮੁਕੇਰੀਆਂ ਦੀ ਜ਼ਿਮਨੀ ਚੋਣਾਂ ਲਈ 187 ਪੋਲਿੰਗ ਸਟੇਸ਼ਨਾਂ ਲਈ ਮਾਈਕਰੋ ਨਿਰੀਖਕ ਨਿਯੁਕਤ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ 444 ਮਾਈਕਰੋ ਅਬਜ਼ਰਵਰ ਨਿਯੁਕਤ ਕੀਤੇ ਗਏ ਹਨ, ਜਿਨ੍ਹਾਂ ਵਿੱਚ 60 ਫੀਸਦੀ ਰਿਜ਼ਰਵ ਸਟਾਫ ਵੀ ਸ਼ਾਮਲ ਹੈ।

ਜ਼ਿਲ੍ਹਾਂ ਚੋਣ ਅਫ਼ਸਰ ਨੇ ਦੱਸਿਆ ਕਿ ਵਿਧਾਨ ਸਭਾ ਹਲਕੇ ਵਿੱਚ 21 ਅਕਤੂਬਰ ਨੂੰ ਵੋਟਾਂ ਪੈਣਗੀਆਂ, ਜਦਕਿ ਗਿਣਤੀ 24 ਅਕਤੂਬਰ ਨੂੰ ਹੋਵੇਗੀ। ਉਨ੍ਹਾਂ ਕਿਹਾ ਕਿ ਵੋਟ ਪ੍ਰਕਿਰਿਆ ਨੂੰ ਵਧੀਆ ਢੰਗ ਨਾਲ ਕਰਨ ਲਈ ਪੋਲਿੰਗ ਸਟਾਫ ਦੀ ਨਿਯੁਕਤੀ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਗਿਣਤੀ ਐਸ.ਪੀ.ਐਨ. ਕਾਲਜ ਮੁਕੇਰੀਆਂ ਵਿਖੇ ਹੋਵੇਗੀ, ਜਿਸ ਲਈ 311 ਕਾਉਂਟਿੰਗ ਸਟਾਫ ਨਿਯੁਕਤ ਕੀਤਾ ਗਿਆ ਹੈ, ਜਿਸ ਵਿੱਚ 100 ਫੀਸਦੀ ਰਿਜ਼ਰਵ ਸਟਾਫ ਸ਼ਾਮਿਲ ਹੋਵੇਗਾ।

ਈਸ਼ਾ ਕਾਲੀਆ ਨੇ ਕਿਹਾ ਕਿ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਦੀ ਮੌਜੂਦਗੀ ਵਿੱਚ ਭਾਰਤ ਚੋਣ ਕਮਿਸ਼ਨ ਦੀ ਇਲੈਕਸ਼ਨ ਮੈਨੇਜਮੈਂਟ ਪ੍ਰਣਾਲੀ ਦੁਆਰਾ ਮਸ਼ੀਨਾਂ ਦੀ ਵੰਡ ਬਿਲਕੁੱਲ ਪਾਰਦਰਸ਼ੀ ਤਰੀਕੇ ਨਾਲ ਕੀਤੀ ਜਾਵੇਗੀ। ਵੀਡੀਓਗ੍ਰਾਫੀ ਅਧੀਨ ਹੋਈ ਇਸ ਸਾਰੀ ਪ੍ਰਕ੍ਰਿਆਂ ਦੌਰਾਨ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਨੇ ਸੰਤੁਸ਼ਟੀ ਪ੍ਰਗਟ ਕੀਤੀ। ਇਸ ਦੌਰਾਨ ਆਏ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਬੈਲਟ ਯੂਨਿਟ, ਕੰਟਰੋਲ ਯੂਨਿਟ, ਵੀ.ਵੀ.ਪੀ.ਏ.ਟੀ. ਦੇ ਨਾਲ ਪੋਲਿੰਗ ਸਟੇਸ਼ਨਾਂ ਦੀ ਗਿਣਤੀ ਵੀ ਸੌਂਪੀ ਗਈ।

ਜ਼ਿਲ੍ਹਾ ਚੋਣ ਅਫ਼ਸਰ ਨੇ ਕਿਹਾ ਕਿ ਨਿਯੁਕਤ ਕੀਤੇ ਗਏ ਸਟਾਫ ਨੂੰ ਆਪਣੀ ਡਿਊਟੀ ਪੂਰੀ ਤਨਦੇਹੀ, ਇਮਾਨਦਾਰੀ ਅਤੇ ਉਤਸ਼ਾਹ ਨਾਲ ਨਿਭਾਉਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਪੋਲਿੰਗ ਸਟਾਫ ਨੂੰ ਮਾਣ ਮਹਿਸੂਸ ਹੋਣਾ ਚਾਹੀਦਾ ਹੈ ਕਿ ਉਹ ਚੋਣ ਪ੍ਰਣਾਲੀ ਦਾ ਹਿੱਸਾ ਬਣ ਰਹੇ ਹਨ। ਉਨ੍ਹਾਂ ਕਿਹਾ ਕਿ ਮੁਕੇਰੀਆਂ ਵਿਧਾਨ ਸਭਾ ਹਲਕੇ ਵਿੱਚ 241 ਪੋਲਿੰਗ ਬੂਥ ਬਣਾਏ ਗਏ ਹਨ, ਜਿਸ ਲਈ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ। ਉਨ੍ਹਾਂ ਕਿਹਾ ਕਿ ਵਿਧਾਨ ਸਭਾ ਹਲਕਾ ਮੁਕੇਰੀਆਂ ਦੀ ਉਪ ਚੋਣ 21 ਅਕਤੂਬਰ ਨੂੰ ਹੋ ਰਹੀ ਹੈ ਜੋ ਸਵੇਰੇ 7 ਵਜੇ ਤੋਂ ਸ਼ਾਮ 6 ਵਜੇ ਤੱਕ ਪੈਣਗੀਆਂ। ਉਨ੍ਹਾਂ ਦੱਸਿਆ ਕਿ ਮੁਕੇਰੀਆਂ ਵਿਧਾਨ ਸਭਾ ਹਲਕੇ ਵਿਚ 195503 ਵੋਟਰ ਅਤੇ 5178 ਸਰਵਿਸ ਵੋਟਰ ਹਨ।

Intro:ਮੁਕੇਰੀਆਂ ਉਪ ਚੋਣ ; ਜਨਰਲ ਅਬਜ਼ਰਵਰ ਦੀ ਮੌਜੂਦਗੀ ’ਚ ਹੋਈ ਰੈਂਡੇਮਾਈਜੇਸ਼ਨ
- ਮਾਈਕਰੋ ਅਬਜ਼ਰਵਰਾਂ, ਕਾਉਂਟਿੰਗ ਸਟਾਫ ਦੀ ਪਹਿਲੀ ਅਤੇ ਈ.ਵੀ.ਐਮਜ਼, ਵੀ.ਵੀ.ਪੀ.ਏ.ਟੀ. ਦੀ ਹੋਈ ਦੂਜੀ ਰੈਂਡੇਮਾਈਜੇਸ਼ਨBody:ਮੁਕੇਰੀਆਂ ਉਪ ਚੋਣ ; ਜਨਰਲ ਅਬਜ਼ਰਵਰ ਦੀ ਮੌਜੂਦਗੀ ’ਚ ਹੋਈ ਰੈਂਡੇਮਾਈਜੇਸ਼ਨ
- ਮਾਈਕਰੋ ਅਬਜ਼ਰਵਰਾਂ, ਕਾਉਂਟਿੰਗ ਸਟਾਫ ਦੀ ਪਹਿਲੀ ਅਤੇ ਈ.ਵੀ.ਐਮਜ਼, ਵੀ.ਵੀ.ਪੀ.ਏ.ਟੀ. ਦੀ ਹੋਈ ਦੂਜੀ ਰੈਂਡੇਮਾਈਜੇਸ਼ਨ
- ਚੋਣ ਕਮਿਸ਼ਨ ਦੀਆਂ ਹਦਾਇਤਾਂ ਮੁਤਾਬਕ ਪਾਰਦਰਸ਼ੀ ਤਰੀਕੇ ਨਾਲ ਕਰਵਾਈ ਜਾਵੇਗੀ ਉਪ ਚੋਣ : ਜ਼ਿਲ੍ਹਾ ਚੋਣ ਅਫ਼ਸਰ
ਹੁਸ਼ਿਆਰਪੁਰ, 10 ਅਕਤੂਬਰ :
ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਸ਼੍ਰੀਮਤੀ ਈਸ਼ਾ ਕਾਲੀਆ ਨੇ ਭਾਰਤੀ ਚੋਣ ਕਮਿਸ਼ਨ ਵਲੋਂ ਵਿਧਾਨ ਸਭਾ ਹਲਕਾ 039 ਮੁਕੇਰੀਆਂ ਦੀ ਉਪ ਚੋਣ ਲਈ ਨਿਯੁਕਤ ਕੀਤੇ ਜਨਰਲ ਅਬਜ਼ਰਵਰ ਸ਼੍ਰੀ ਪਾਂਡੂਰੰਗ ਪੋਲੇ (Pandurang Kondbarao Pole, IAS) ਅਤੇ ਉਮੀਦਵਾਰਾਂ/ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਦੀ ਮੌਜੂਦਗੀ ਵਿੱਚ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਹੁਸ਼ਿਆਰਪੁਰ ਵਿਖੇ ਮਾਈਕਰੋ ਅਬਜ਼ਰਵਰਾਂ, ਕਾਉਂਟਿੰਗ ਸਟਾਫ ਦੀ ਪਹਿਲੀ, ਜਦਕਿ ਈ.ਵੀ.ਐਮਜ਼ ਅਤੇ ਵੀ.ਵੀ.ਪੀ.ਏ.ਟੀ. ਮਸ਼ੀਨਾਂ ਦੀ ਦੂਜੀ ਰੈਂਡੇਮਾਈਜੇਸ਼ਨ ਕਰਵਾਈ। ਇਸ ਮੌਕੇ ਐਸ.ਐਸ.ਪੀ. ਸ਼੍ਰੀ ਗੌਰਵ ਗਰਗ, ਵਧੀਕ ਡਿਪਟੀ ਕਮਿਸ਼ਨਰ (ਜ) ਸ਼੍ਰੀ ਹਰਪ੍ਰੀਤ ਸਿੰਘ ਸੂਦਨ ਵੀ ਮੌਜੂਦ ਸਨ।
ਜ਼ਿਲ੍ਹਾ ਚੋਣ ਅਫ਼ਸਰ ਸ਼੍ਰੀਮਤੀ ਈਸ਼ਾ ਕਾਲੀਆ ਨੇ ਕਿਹਾ ਕਿ ਭਾਰਤੀ ਚੋਣ ਕਮਿਸ਼ਨ ਦੀਆਂ ਹਦਾਇਤਾਂ ਮੁਤਾਬਕ ਪਾਰਦਰਸ਼ੀ ਅਤੇ ਸ਼ਾਂਤੀਪੂਰਵਕ ਤਰੀਕੇ ਨਾਲ ਉਪ ਚੋਣ ਕਰਵਾਈ ਜਾਵੇਗੀ। ਉਨ੍ਹਾਂ ਕਿਹਾ ਕਿ ਵਿਧਾਨ ਸਭਾ ਹਲਕਾ ਮੁਕੇਰੀਆਂ ਦੀ ਉਪ ਚੋਣ ਲਈ 187 ਪੋਲਿੰਗ ਸਟੇਸ਼ਨਾਂ ਲਈ ਮਾਈਕਰੋ ਅਬਜ਼ਰਵਰ ਨਿਯੁਕਤ ਕੀਤੇ ਗਏ ਹਨ, ਤਾਂ ਜੋ ਉਪ ਚੋਣ ਸ਼ਾਂਤੀਪੂਰਵਕ ਅਤੇ ਨਿਰਪੱਖ ਤਰੀਕੇ ਨਾਲ ਨੇਪਰੇ ਚਾੜ੍ਹੀ ਜਾ ਸਕੇ। ਉਨ੍ਹਾਂ ਕਿਹਾ ਕਿ 444 ਮਾਈਕਰੋ ਅਬਜ਼ਰਵਰ ਨਿਯੁਕਤ ਕੀਤੇ ਗਏ ਹਨ, ਜਿਨ੍ਹਾਂ ਵਿੱਚ 60 ਫੀਸਦੀ ਰਿਜ਼ਰਵ ਸਟਾਫ ਵੀ ਸ਼ਾਮਿਲ ਹੈ। ਜ਼ਿਲ੍ਹਾ ਚੋਣ ਅਫ਼ਸਰ ਨੇ ਦੱਸਿਆ ਕਿ ਵਿਧਾਨ ਸਭਾ ਹਲਕੇ ਵਿੱਚ 21 ਅਕਤੂਬਰ ਨੂੰ ਵੋਟਾਂ ਪੈਣਗੀਆਂ, ਜਦਕਿ ਗਿਣਤੀ 24 ਅਕਤੂਬਰ ਨੂੰ ਹੋਵੇਗੀ। ਉਨ੍ਹਾਂ ਕਿਹਾ ਕਿ ਵੋਟ ਪ੍ਰਕਿਰਿਆ ਨੂੰ ਨੇਪਰੇ ਚਾੜ੍ਹਨ ਲਈ ਪੋਲਿੰਗ ਸਟਾਫ ਨਿਯੁਕਤ ਕੀਤਾ ਗਿਆ ਹੈ, ਜਦਕਿ ਗਿਣਤੀ ਪ੍ਰਕਿਰਿਆ ਲਈ ਕਾਉਂਟਿੰਗ ਸਟਾਫ ਜ਼ਿੰਮੇਵਾਰੀ ਨਿਭਾਏਗਾ। ਉਨ੍ਹਾਂ ਕਿਹਾ ਕਿ ਗਿਣਤੀ ਐਸ.ਪੀ.ਐਨ. ਕਾਲਜ ਮੁਕੇਰੀਆਂ ਵਿਖੇ ਹੋਵੇਗੀ, ਜਿਸ ਲਈ 311 ਕਾਉਂਟਿੰਗ ਸਟਾਫ ਨਿਯੁਕਤ ਕੀਤਾ ਗਿਆ ਹੈ, ਜਿਸ ਵਿੱਚ 100 ਫੀਸਦੀ ਰਿਜ਼ਰਵ ਸਟਾਫ ਸ਼ਾਮਿਲ ਹੈ।
ਜਨਰਲ ਅਬਜ਼ਰਵਰ ਸ਼੍ਰੀ ਪਾਂਡੂਰੰਗ ਪੋਲੇ (Pandurang Kondbarao Pole, IAS) ਅਤੇ ਉਮੀਦਵਾਰਾਂ/ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਦੀ ਮੌਜੂਦਗੀ ਵਿੱਚ ਮਾਈਕਰੋ ਅਬਜ਼ਰਵਰਾਂ ਅਤੇ ਕਾਉਂਟਿੰਗ ਸਟਾਫ ਦੀ ਰੈਂਡੇਮਾਈਜੇਸ਼ਨ ਨੂੰ ਅੰਤਿਮ ਰੂਪ ਦੇਣ ਤੋਂ ਬਾਅਦ ਈ.ਵੀ.ਐਮਜ਼ ਅਤੇ ਵੀ.ਵੀ.ਪੀ.ਏ.ਟੀ. ਮਸ਼ੀਨਾਂ ਦੀ ਦੂਜੀ ਰੈਂਡੇਮਾਈਜੇਸ਼ਨ ਨੂੰ ਅੰਤਿਮ ਰੂਪ ਦਿੱਤਾ ਗਿਆ। ਸ਼੍ਰੀਮਤੀ ਈਸ਼ਾ ਕਾਲੀਆ ਨੇ ਕਿਹਾ ਕਿ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਦੀ ਮੌਜੂਦਗੀ ਵਿੱਚ ਭਾਰਤ ਚੋਣ ਕਮਿਸ਼ਨ ਦੀ ਇਲੈਕਸ਼ਨ ਮੈਨੇਜਮੈਂਟ ਪ੍ਰਣਾਲੀ ਦੁਆਰਾ ਮਸ਼ੀਨਾਂ ਦੀ ਵੰਡ ਬਿਲਕੁੱਲ ਪਾਰਦਰਸ਼ੀ ਤਰੀਕੇ ਨਾਲ ਕੀਤੀ ਜਾਵੇਗੀ। ਵੀਡੀਓਗ੍ਰਾਫੀ ਅਧੀਨ ਹੋਈ ਇਸ ਸਾਰੀ ਪ੍ਰਕ੍ਰਿਆਂ ਦੌਰਾਨ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਨੇ ਸੰਤੁਸ਼ਟੀ ਪ੍ਰਗਟ ਕੀਤੀ। ਇਸ ਦੌਰਾਨ ਆਏ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਬੈਲਟ ਯੂਨਿਟ, ਕੰਟਰੋਲ ਯੂਨਿਟ, ਵੀ.ਵੀ.ਪੀ.ਏ.ਟੀ. ਦੇ ਨਾਲ ਪੋÇਲੰਗ ਸਟੇਸ਼ਨਾਂ ਦੀ ਗਿਣਤੀ ਤੋਂ ਇਲਾਵਾ ਰਿਜਰਵ ਰੱਖੀ ਗਈ ਬੈਲਟ ਯੂਨਿਟ, ਕੰਟਰੋਲ ਯੂਨਿਟ, ਵੀ.ਵੀ.ਪੀ.ਏ.ਟੀ. ਦੀ ਸੂਚੀ ਵੀ ਸੌਂਪੀ ਗਈ।
ਜ਼ਿਲ੍ਹਾ ਚੋਣ ਅਫ਼ਸਰ ਨੇ ਕਿਹਾ ਕਿ ਨਿਯੁਕਤ ਕੀਤੇ ਗਏ ਸਟਾਫ ਨੂੰ ਆਪਣੀ ਡਿਊਟੀ ਪੂਰੀ ਤਨਦੇਹੀ, ਇਮਾਨਦਾਰੀ ਅਤੇ ਉਤਸ਼ਾਹ ਨਾਲ ਨਿਭਾਉਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਪੋÇਲੰਗ ਸਟਾਫ ਨੂੰ ਮਾਣ ਮਹਿਸੂਸ ਹੋਣਾ ਚਾਹੀਦਾ ਹੈ ਕਿ ਉਹ ਚੋਣ ਪ੍ਰਣਾਲੀ ਦਾ ਹਿੱਸਾ ਬਣ ਰਹੇ ਹਨ। ਉਨ੍ਹਾਂ ਕਿਹਾ ਕਿ ਮੁਕੇਰੀਆਂ ਵਿਧਾਨ ਸਭਾ ਹਲਕੇ ਵਿੱਚ 241 ਪੋÇਲੰਗ ਬੂਥ ਬਣਾਏ ਗਏ ਹਨ, ਜਿਸ ਲਈ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ। ਉਨ੍ਹਾਂ ਕਿਹਾ ਕਿ ਵਿਧਾਨ ਸਭਾ ਹਲਕਾ ਮੁਕੇਰੀਆਂ ਦੀ ਉਪ ਚੋਣ 21 ਅਕਤੂਬਰ ਨੂੰ ਹੋ ਰਹੀ ਹੈ ਅਤੇ ਸਵੇਰੇ 7 ਵਜੇ ਤੋਂ ਸ਼ਾਮ 6 ਵਜੇ ਤੱਕ ਵੋਟਾਂ ਪੈਣਗੀਆਂ, ਜਦਕਿ ਵੋਟਾਂ ਦੀ ਗਿਣਤੀ 24 ਅਕਤੂਬਰ ਨੂੰ ਐਸ.ਪੀ.ਐਨ. ਕਾਲਜ ਮੁਕੇਰੀਆਂ ਵਿਖੇ ਹੋਵੇਗੀ। ਉਨ੍ਹਾਂ ਦੱਸਿਆ ਕਿ ਮੁਕੇਰੀਆਂ ਵਿਧਾਨ ਸਭਾ ਹਲਕੇ ਵਿਚ 195503 ਵੋਟਰ ਅਤੇ 5178 ਸਰਵਿਸ ਵੋਟਰ ਹਨ। ਇਸ ਮੌਕੇ ਤਹਿਸੀਲਦਾਰ (ਚੋਣਾਂ) ਸ਼੍ਰੀ ਕਰਨੈਲ ਸਿੰਘ ਤੋਂ ਇਲਾਵਾ ਹੋਰ ਵੀ ਅਧਿਕਾਰੀ ਹਾਜ਼ਰ ਸਨ।Conclusion:
ETV Bharat Logo

Copyright © 2025 Ushodaya Enterprises Pvt. Ltd., All Rights Reserved.